Friday, October 09, 2026
BREAKING
• ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਚੈਕਿੰਗ • ਖੇਤੀ ਦੇ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਦੁਆਰਾ ਸਿਫਾਰਿਸ਼ ਕੀਤੇ ਬੀਜ, ਖਾਦ ਅਤੇ ਦਵਾਈਆਂ ਦੀ ਹੀ ਵਰਤੋਂ ਕਰਨ ਕਿਸਾਨ: ਵਿਧਾਇਕ ਸੰਤੋਸ਼ ਕਟਾਰੀਆ   • ਆਂਗਣਵਾੜੀ ਕੇਂਦਰਾਂ ਵਿੱਚ ਈ.ਸੀ.ਸੀ.ਈ. ਦਿਵਸ ਤਹਿਤ ਬੱਚਿਆਂ ਨੂੰ ਦੁਸਹਿਰੇ ਅਤੇ ਦੀਵਾਲੀ ਦੇ ਤਿਉਹਾਰਾਂ ਦੀ ਪਛਾਣ ਅਤੇ ਮਹੱਤਤਾ ਬਾਰੇ ਕੀਤਾ ਜਾ ਰਿਹਾ ਹੈ ਜਾਗਰੂਕ • ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਦੁਕਾਨਾਂ ’ਤੇ ਕਾਬਜ਼ ਕਿਰਾਏਦਾਰਾਂ ਨੂੰ ਮਿਲੇਗਾ ਮਾਲਕੀ ਹੱਕ • ਜ਼ਿਲ੍ਹੇ ‘ਚ ਹਥਿਆਰਾਂ ਦੇ ਜਨਤਕ ਅਤੇ ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ’ਤੇ ਪਾਬੰਦੀ • ਸਿਹਤਮੰਦ ਸਮਾਜ ਲਈ ਵਿਭਾਗੀ ਤਾਲਮੇਲ ਅਤੇ ਜਨ-ਜਾਗਰੂਕਤਾ ਨੂੰ ਬਣਾਇਆ ਜਾਵੇ ਹੋਰ ਮਜ਼ਬੂਤ : ਸਿਵਲ ਸਰਜਨ ਡਾ. ਅਮਨ ਸੂਦ • ਅੱਖਾਂ ਦੀ ਅਣਦੇਖੀ ਪੈ ਸਕਦੀ ਹੈ ਭਾਰੀ, ਅੱਖਾਂ ਦੀ ਨਿਯਮਿਤ ਜਾਂਚ, ਸੰਤੁਲਿਤ ਖੁਰਾਕ ਅਤੇ ਸਮੇਂ ਸਿਰ ਇਲਾਜ ਨਾਲ ਨਜ਼ਰ ਦੀ ਕਰੋ ਰਾਖੀ : ਸਿਵਲ ਸਰਜਨ ਡਾ. ਅਮਨ ਸੂਦ • ਖੂਹ/ਬੋਰਵੈਲ ਨੂੰ ਕਿਸੇ ਵੀ ਹਾਲਤ ਵਿਚ ਖੁੱਲਾ ਨਾ ਛੱਡਿਆ ਜਾਵੇ: ਜ਼ਿਲ੍ਹਾ ਮੈਜਿਸਟਰੇਟ • ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ ਮੁਖੀਆਂ ਨੂੰ ਜਾਰੀ ਹੋਏ ਵਿਸ਼ੇਸ਼ ਹੁਕਮ • ਨਵਾਂ ਧਮਾਕਾ ਕਰਨ ਦੀ ਤਿਆਰੀ 'ਚ Apple, 13 ਅਕਤੂਬਰ ਨੂੰ ਕੰਪਨੀ ਲਾਂਚ ਕਰ ਸਕਦੀ ਹੈ ਨਵੇਂ ਉਤਪਾਦ

ਪੰਜਾਬ

ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਦੁਕਾਨਾਂ ’ਤੇ ਕਾਬਜ਼ ਕਿਰਾਏਦਾਰਾਂ ਨੂੰ ਮਿਲੇਗਾ ਮਾਲਕੀ ਹੱਕ

ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਦੁਕਾਨਾਂ ’ਤੇ ਕਾਬਜ਼ ਕਿਰਾਏਦਾਰਾਂ ਨੂੰ ਮਿਲੇਗਾ ਮਾਲਕੀ ਹੱਕ

09 ਅਕਤੂਬਰ, 2026 07:50 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਪੰਜਾਬ ਸਰਕਾਰ ਵੱਲੋਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਦੁਕਾਨਾਂ ਵਿੱਚ ਲੰਬੇ ਸਮੇਂ ਤੋਂ ਕਿਰਾਏ ’ਤੇ ਕਾਰੋਬਾਰ ਕਰ ਰਹੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰੀ ਦੁਕਾਨ ਮੇਰੇ ਨਾਮ’ ਸਕੀਮ ਸ਼ੁਰੂ ਕੀਤੀ ਗਈ ਹੈ। ਇਸ ਸਕੀਮ ਤਹਿਤ ਪਿਛਲੇ 12 ਸਾਲਾਂ ਤੋਂ ਸਬੰਧਤ ਸਥਾਨਕ ਸਰਕਾਰਾਂ ਦੀਆਂ ਦੁਕਾਨਾਂ ਵਿੱਚ ਕਿਰਾਏਦਾਰ ਵਜੋਂ ਆਪਣਾ ਕਾਰੋਬਾਰ ਚਲਾ ਰਹੇ ਯੋਗ ਦੁਕਾਨਦਾਰ ਮਾਲਕੀ ਹੱਕ ਪ੍ਰਾਪਤ ਕਰਨ ਲਈ ਅਰਜ਼ੀ ਦੇ ਸਕਣਗੇ।
ਸਕੀਮ ਦਾ ਲਾਭ ਲੈਣ ਦੇ ਚਾਹਵਾਨ ਦੁਕਾਨਦਾਰਾਂ ਨੂੰ ਆਪਣੀਆਂ ਅਰਜ਼ੀਆਂ 6 ਨਵੰਬਰ 2026 ਤੋਂ ਪਹਿਲਾਂ ਸਬੰਧਤ ਨਗਰ ਨਿਗਮ, ਨਗਰ ਕੌਂਸਲ ਜਾਂ ਨਗਰ ਪੰਚਾਇਤ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾਉਣੀਆਂ ਹੋਣਗੀਆਂ। ਪ੍ਰਾਪਤ ਹੋਈਆਂ ਅਰਜ਼ੀਆਂ ਦੀ ਪੜਤਾਲ ਸਬੰਧਤ ਇਲਾਕੇ ਦੇ ਉਪ ਮੰਡਲ ਮੈਜਿਸਟ੍ਰੇਟ (ਐੱਸ.ਡੀ.ਐੱਮ.) ਵੱਲੋਂ ਕੀਤੀ ਜਾਵੇਗੀ।

ਸਰਕਾਰ ਵੱਲੋਂ ਦੁਕਾਨਦਾਰਾਂ ਦੀ ਆਮਦਨ ਦੇ ਆਧਾਰ ’ਤੇ ਮਾਲਕੀ ਹੱਕ ਹਾਸਲ ਕਰਨ ਲਈ ਕੁਲੈਕਟਰ ਰੇਟ ਦੇ ਵੱਖ-ਵੱਖ ਪ੍ਰਤੀਸ਼ਤਾਂ ਅਨੁਸਾਰ ਭੁਗਤਾਨ ਦੀ ਵਿਵਸਥਾ ਕੀਤੀ ਗਈ ਹੈ। ਇਸ ਤਹਿਤ ਕਮਜ਼ੋਰ ਵਰਗ ਦੇ ਯੋਗ ਲਾਭਪਾਤਰੀਆਂ ਨੂੰ ਕੁਲੈਕਟਰ ਰੇਟ ਦਾ ਸਿਰਫ਼ 12.5 ਫ਼ੀਸਦੀ ਭੁਗਤਾਨ ਕਰਨਾ ਪਵੇਗਾ। ਇਸੇ ਤਰ੍ਹਾਂ 3 ਲੱਖ ਤੋਂ 8 ਲੱਖ ਰੁਪਏ ਤੱਕ ਸਾਲਾਨਾ ਆਮਦਨ ਵਾਲੇ ਵਿਅਕਤੀਆਂ ਲਈ ਕੁਲੈਕਟਰ ਰੇਟ ਦਾ 25 ਫ਼ੀਸਦੀ ਅਤੇ 8 ਲੱਖ ਤੋਂ 15 ਲੱਖ ਰੁਪਏ ਤੱਕ ਸਾਲਾਨਾ ਆਮਦਨ ਵਾਲੇ ਵਿਅਕਤੀਆਂ ਲਈ 50 ਫ਼ੀਸਦੀ ਭੁਗਤਾਨ ਦੀ ਵਿਵਸਥਾ ਦੱਸੀ ਗਈ ਹੈ। ਜਦਕਿ 15 ਲੱਖ ਰੁਪਏ ਤੋਂ ਵੱਧ ਸਾਲਾਨਾ ਆਮਦਨ ਵਾਲੇ ਵਿਅਕਤੀਆਂ ਨੂੰ ਪੂਰਾ ਕੁਲੈਕਟਰ ਰੇਟ ਅਦਾ ਕਰਨਾ ਪਵੇਗਾ।
ਇਹ ਰਿਆਇਤੀ ਦਰਾਂ 50 ਵਰਗ ਮੀਟਰ ਤੋਂ ਘੱਟ ਖੇਤਰਫਲ ਵਾਲੀਆਂ ਦੁਕਾਨਾਂ ਲਈ ਲਾਗੂ ਹੋਣਗੀਆਂ। ਇਸ ਸਕੀਮ ਨਾਲ ਲੰਬੇ ਸਮੇਂ ਤੋਂ ਕਿਰਾਏ ’ਤੇ ਦੁਕਾਨਾਂ ਚਲਾ ਰਹੇ ਯੋਗ ਵਪਾਰੀਆਂ ਨੂੰ ਆਪਣੀ ਦੁਕਾਨ ਦਾ ਮਾਲਕੀ ਹੱਕ ਪ੍ਰਾਪਤ ਕਰਨ ਦਾ ਮੌਕਾ ਮਿਲੇਗਾ। ਇਸ ਨਾਲ ਦੁਕਾਨਦਾਰਾਂ ਨੂੰ ਕਾਰੋਬਾਰ ਸਬੰਧੀ ਸਥਿਰਤਾ ਮਿਲਣ ਦੇ ਨਾਲ-ਨਾਲ ਜਾਇਦਾਦ ’ਤੇ ਕਾਨੂੰਨੀ ਹੱਕ ਹਾਸਲ ਕਰਨ ਵਿੱਚ ਵੀ ਮਦਦ ਮਿਲ ਸਕਦੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਚੈਕਿੰਗ

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਚੈਕਿੰਗ

ਖੇਤੀ ਦੇ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਦੁਆਰਾ ਸਿਫਾਰਿਸ਼ ਕੀਤੇ ਬੀਜ, ਖਾਦ ਅਤੇ ਦਵਾਈਆਂ ਦੀ ਹੀ ਵਰਤੋਂ ਕਰਨ ਕਿਸਾਨ: ਵਿਧਾਇਕ ਸੰਤੋਸ਼ ਕਟਾਰੀਆ  

ਖੇਤੀ ਦੇ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਦੁਆਰਾ ਸਿਫਾਰਿਸ਼ ਕੀਤੇ ਬੀਜ, ਖਾਦ ਅਤੇ ਦਵਾਈਆਂ ਦੀ ਹੀ ਵਰਤੋਂ ਕਰਨ ਕਿਸਾਨ: ਵਿਧਾਇਕ ਸੰਤੋਸ਼ ਕਟਾਰੀਆ  

ਆਂਗਣਵਾੜੀ ਕੇਂਦਰਾਂ ਵਿੱਚ ਈ.ਸੀ.ਸੀ.ਈ. ਦਿਵਸ ਤਹਿਤ ਬੱਚਿਆਂ ਨੂੰ ਦੁਸਹਿਰੇ ਅਤੇ ਦੀਵਾਲੀ ਦੇ ਤਿਉਹਾਰਾਂ ਦੀ ਪਛਾਣ ਅਤੇ ਮਹੱਤਤਾ ਬਾਰੇ ਕੀਤਾ ਜਾ ਰਿਹਾ ਹੈ ਜਾਗਰੂਕ

ਆਂਗਣਵਾੜੀ ਕੇਂਦਰਾਂ ਵਿੱਚ ਈ.ਸੀ.ਸੀ.ਈ. ਦਿਵਸ ਤਹਿਤ ਬੱਚਿਆਂ ਨੂੰ ਦੁਸਹਿਰੇ ਅਤੇ ਦੀਵਾਲੀ ਦੇ ਤਿਉਹਾਰਾਂ ਦੀ ਪਛਾਣ ਅਤੇ ਮਹੱਤਤਾ ਬਾਰੇ ਕੀਤਾ ਜਾ ਰਿਹਾ ਹੈ ਜਾਗਰੂਕ

ਜ਼ਿਲ੍ਹੇ ‘ਚ ਹਥਿਆਰਾਂ ਦੇ ਜਨਤਕ ਅਤੇ ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ’ਤੇ ਪਾਬੰਦੀ

ਜ਼ਿਲ੍ਹੇ ‘ਚ ਹਥਿਆਰਾਂ ਦੇ ਜਨਤਕ ਅਤੇ ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ’ਤੇ ਪਾਬੰਦੀ

ਸਿਹਤਮੰਦ ਸਮਾਜ ਲਈ ਵਿਭਾਗੀ ਤਾਲਮੇਲ ਅਤੇ ਜਨ-ਜਾਗਰੂਕਤਾ ਨੂੰ ਬਣਾਇਆ ਜਾਵੇ ਹੋਰ ਮਜ਼ਬੂਤ : ਸਿਵਲ ਸਰਜਨ ਡਾ. ਅਮਨ ਸੂਦ

ਸਿਹਤਮੰਦ ਸਮਾਜ ਲਈ ਵਿਭਾਗੀ ਤਾਲਮੇਲ ਅਤੇ ਜਨ-ਜਾਗਰੂਕਤਾ ਨੂੰ ਬਣਾਇਆ ਜਾਵੇ ਹੋਰ ਮਜ਼ਬੂਤ : ਸਿਵਲ ਸਰਜਨ ਡਾ. ਅਮਨ ਸੂਦ

ਅੱਖਾਂ ਦੀ ਅਣਦੇਖੀ ਪੈ ਸਕਦੀ ਹੈ ਭਾਰੀ, ਅੱਖਾਂ ਦੀ ਨਿਯਮਿਤ ਜਾਂਚ, ਸੰਤੁਲਿਤ ਖੁਰਾਕ ਅਤੇ ਸਮੇਂ ਸਿਰ ਇਲਾਜ ਨਾਲ ਨਜ਼ਰ ਦੀ ਕਰੋ ਰਾਖੀ : ਸਿਵਲ ਸਰਜਨ ਡਾ. ਅਮਨ ਸੂਦ

ਅੱਖਾਂ ਦੀ ਅਣਦੇਖੀ ਪੈ ਸਕਦੀ ਹੈ ਭਾਰੀ, ਅੱਖਾਂ ਦੀ ਨਿਯਮਿਤ ਜਾਂਚ, ਸੰਤੁਲਿਤ ਖੁਰਾਕ ਅਤੇ ਸਮੇਂ ਸਿਰ ਇਲਾਜ ਨਾਲ ਨਜ਼ਰ ਦੀ ਕਰੋ ਰਾਖੀ : ਸਿਵਲ ਸਰਜਨ ਡਾ. ਅਮਨ ਸੂਦ

ਖੂਹ/ਬੋਰਵੈਲ ਨੂੰ ਕਿਸੇ ਵੀ ਹਾਲਤ ਵਿਚ ਖੁੱਲਾ ਨਾ ਛੱਡਿਆ ਜਾਵੇ: ਜ਼ਿਲ੍ਹਾ ਮੈਜਿਸਟਰੇਟ

ਖੂਹ/ਬੋਰਵੈਲ ਨੂੰ ਕਿਸੇ ਵੀ ਹਾਲਤ ਵਿਚ ਖੁੱਲਾ ਨਾ ਛੱਡਿਆ ਜਾਵੇ: ਜ਼ਿਲ੍ਹਾ ਮੈਜਿਸਟਰੇਟ

ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ ਮੁਖੀਆਂ ਨੂੰ ਜਾਰੀ ਹੋਏ ਵਿਸ਼ੇਸ਼ ਹੁਕਮ

ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ ਮੁਖੀਆਂ ਨੂੰ ਜਾਰੀ ਹੋਏ ਵਿਸ਼ੇਸ਼ ਹੁਕਮ

ਮੁਲਾਜ਼ਮ ਦੇ ਡੀ. ਏ. ਨੂੰ ਲੈ ਕੇ ਅਹਿਮ ਖ਼ਬਰ, ਹਾਈਕੋਰਟ ਨੇ ਜਾਰੀ ਕੀਤੇ ਨਵੇਂ ਹੁਕਮ

ਮੁਲਾਜ਼ਮ ਦੇ ਡੀ. ਏ. ਨੂੰ ਲੈ ਕੇ ਅਹਿਮ ਖ਼ਬਰ, ਹਾਈਕੋਰਟ ਨੇ ਜਾਰੀ ਕੀਤੇ ਨਵੇਂ ਹੁਕਮ

10 ਤੇ 11 ਅਕਤੂਬਰ ਨੂੰ ਆਏਗਾ ਹਨ੍ਹੇਰੀ-ਤੂਫਾਨ, ਇਨ੍ਹਾਂ ਸੂਬਿਆਂ ਲਈ IMD ਨੇ ਕਰ ਦਿੱਤੀ ਭਵਿੱਖਬਾਣੀ

10 ਤੇ 11 ਅਕਤੂਬਰ ਨੂੰ ਆਏਗਾ ਹਨ੍ਹੇਰੀ-ਤੂਫਾਨ, ਇਨ੍ਹਾਂ ਸੂਬਿਆਂ ਲਈ IMD ਨੇ ਕਰ ਦਿੱਤੀ ਭਵਿੱਖਬਾਣੀ