Thursday, July 23, 2026
BREAKING
ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ' ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ 'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਖੇਡ

ਨਡਾਲ ਸਪੇਨ ਦੀ ਡੇਵਿਸ ਕੱਪ ਟੀਮ 'ਚ ਸ਼ਾਮਲ

24 ਸਤੰਬਰ, 2024 07:31 PM

ਮੈਡ੍ਰਿਡ : ਸਪੇਨ ਨੇ ਫਿਟਨੈੱਸ ਨਾਲ ਜੂਝ ਰਹੇ ਦਿੱਗਜ ਟੈਨਿਸ ਖਿਡਾਰੀ ਰਾਫੇਲ ਨਡਾਲ ਨੂੰ ਡੇਵਿਸ ਕੱਪ ਲਈ ਆਪਣੀ ਟੀਮ 'ਚ ਸ਼ਾਮਲ ਕੀਤਾ ਹੈ। ਨਵੰਬਰ 'ਚ ਹੋਣ ਵਾਲੇ ਇਸ ਟੈਨਿਸ ਟੂਰਨਾਮੈਂਟ ਲਈ 38 ਸਾਲਾ ਰਾਫੇਲ ਨਡਾਲ ਨੂੰ ਸਪੇਨ ਦੀ ਟੀਮ 'ਚ ਕਾਰਲੋਸ ਅਲਕਾਰਜ਼, ਰਾਬਰਟ ਬਾਟਿਸਟਾ ਅਗੁਟ, ਪਾਬਲੋ ਕੈਰੇਨੋ ਬੁਸਟਾ ਅਤੇ ਮਾਰਸੇਲ ਗ੍ਰੈਨੋਲਰਸ ਦੇ ਨਾਲ ਜਗ੍ਹਾ ਦਿੱਤੀ ਗਈ ਹੈ। ਡੇਵਿਡ ਫੇਰਰ ਟੀਮ ਦੇ ਕੋਚ ਹੋਣਗੇ। ਪੈਰਿਸ ਓਲੰਪਿਕ ਖੇਡਾਂ ਤੋਂ ਬਾਅਦ ਉੁਨ੍ਹਾਂ ਨੇ ਕਿਸੇ ਮੁਕਾਬਲੇ ਵਿੱਚ ਹਿੱਸਾ ਨਹੀਂ ਲਿਆ ਹੈ।

ਓਲੰਪਿਕ ਤੋਂ ਬਾਅਦ ਨਡਾਲ ਨੂੰ ਫਿਟਨੈੱਸ ਚਿੰਤਾਵਾਂ ਕਾਰਨ ਯੂਐੱਸ ਓਪਨ ਅਤੇ ਲੈਵਰ ਕੱਪ ਤੋਂ ਹਟਣਾ ਪਿਆ ਸੀ। ਉਨ੍ਹਾਂ ਨੇ 24 ਗ੍ਰੈਂਡ ਸਲੈਮ ਖਿਤਾਬ ਜਿੱਤੇ ਹਨ। ਡੇਵਿਸ ਕੱਪ ਲਈ ਅੱਠ ਦੇਸ਼ਾਂ ਨੇ ਆਪਣੀਆਂ ਟੀਮਾਂ ਦਾ ਐਲਾਨ ਕਰ ਦਿੱਤਾ ਹੈ। ਡੇਵਿਸ ਕੱਪ ਦੇ ਕੁਆਰਟਰ ਫਾਈਨਲ 19 ਤੋਂ 21 ਨਵੰਬਰ ਤੱਕ ਹੋਣਗੇ। ਸੈਮੀਫਾਈਨਲ 22 ਅਤੇ 23 ਨਵੰਬਰ ਨੂੰ ਅਤੇ ਫਾਈਨਲ 24 ਨਵੰਬਰ ਨੂੰ ਖੇਡਿਆ ਜਾਵੇਗਾ। ਕੁਆਰਟਰ ਫਾਈਨਲ ਵਿੱਚ ਮੇਜ਼ਬਾਨ ਸਪੇਨ ਦਾ ਸਾਹਮਣਾ ਨੀਦਰਲੈਂਡ ਨਾਲ ਹੋਵੇਗਾ।

Have something to say? Post your comment

ਅਤੇ ਖੇਡ ਖਬਰਾਂ

ਆਤਮਵਿਸ਼ਵਾਸ ਜਗਾਉਣ ਵਾਲੀ ਸਿੱਖਿਆ ਪ੍ਰਣਾਲੀ ਦੀ ਲੋੜ ਹੈ : ਅਭਿਨਵ ਬਿੰਦਰਾ

ਆਤਮਵਿਸ਼ਵਾਸ ਜਗਾਉਣ ਵਾਲੀ ਸਿੱਖਿਆ ਪ੍ਰਣਾਲੀ ਦੀ ਲੋੜ ਹੈ : ਅਭਿਨਵ ਬਿੰਦਰਾ

ਸ਼ਿਖਰ ਧਵਨ ਅਤੇ ਯੁਵਰਾਜ ਸਿੰਘ ਦਾ  NEET ਪੇਪਰ ਲੀਕ 'ਤੇ ਵਿਰੋਧ ਪ੍ਰਦਰਸ਼ਨਾਂ ਵਿਚਾਲੇ ਨੌਜਵਾਨਾਂ ਨੂੰ ਸੁਨੇਹਾ

ਸ਼ਿਖਰ ਧਵਨ ਅਤੇ ਯੁਵਰਾਜ ਸਿੰਘ ਦਾ NEET ਪੇਪਰ ਲੀਕ 'ਤੇ ਵਿਰੋਧ ਪ੍ਰਦਰਸ਼ਨਾਂ ਵਿਚਾਲੇ ਨੌਜਵਾਨਾਂ ਨੂੰ ਸੁਨੇਹਾ

ਵੈਸਟਇੰਡੀਜ਼ ਨੇ 5ਵੇਂ ਵਨ ਡੇ ’ਚ ਨਿਊਜ਼ੀਲੈਂਡ ਨੂੰ 2 ਵਿਕਟਾਂ ਨਾਲ ਹਰਾਇਆ, ਨਿਊਜ਼ੀਲੈਂਡ ਨੇ ਜਿੱਤੀ ਲੜੀ

ਵੈਸਟਇੰਡੀਜ਼ ਨੇ 5ਵੇਂ ਵਨ ਡੇ ’ਚ ਨਿਊਜ਼ੀਲੈਂਡ ਨੂੰ 2 ਵਿਕਟਾਂ ਨਾਲ ਹਰਾਇਆ, ਨਿਊਜ਼ੀਲੈਂਡ ਨੇ ਜਿੱਤੀ ਲੜੀ

ਵੈਭਵ ਸੂਰਿਆਵੰਸ਼ੀ ਅੱਜ ਜੋ ਕਰ ਰਿਹਾ ਹੈ ਉਹ ਪਹਿਲਾਂ ਕਦੇ ਨਹੀਂ ਹੋਇਆ : ਹਰਭਜਨ

ਵੈਭਵ ਸੂਰਿਆਵੰਸ਼ੀ ਅੱਜ ਜੋ ਕਰ ਰਿਹਾ ਹੈ ਉਹ ਪਹਿਲਾਂ ਕਦੇ ਨਹੀਂ ਹੋਇਆ : ਹਰਭਜਨ

ਕੁਲਦੀਪ ਯਾਦਵ ਕਾਉਂਟੀ ਚੈਂਪੀਅਨਸ਼ਿਪ ਅਤੇ ਵਨ-ਡੇ ਕੱਪ ਲਈ ਯੌਰਕਸ਼ਾਇਰ ਨਾਲ ਜੁੜਿਆ

ਕੁਲਦੀਪ ਯਾਦਵ ਕਾਉਂਟੀ ਚੈਂਪੀਅਨਸ਼ਿਪ ਅਤੇ ਵਨ-ਡੇ ਕੱਪ ਲਈ ਯੌਰਕਸ਼ਾਇਰ ਨਾਲ ਜੁੜਿਆ

ਵਿਸ਼ਵ ਕੱਪ ਫਾਈਨਲ ’ਚ ਹਾਰ ਦੇ ‘ਦਰਦ’ ਤੋਂ ਉੱਭਰਨ ’ਚ ਸਮਾਂ ਲੱਗੇਗਾ : ਮੈਸੀ

ਵਿਸ਼ਵ ਕੱਪ ਫਾਈਨਲ ’ਚ ਹਾਰ ਦੇ ‘ਦਰਦ’ ਤੋਂ ਉੱਭਰਨ ’ਚ ਸਮਾਂ ਲੱਗੇਗਾ : ਮੈਸੀ

ਭਾਰਤ ਅਤੇ ਜ਼ਿੰਬਾਬਵੇ ਕੋਲ ਟੀ-20 ਸੀਰੀਜ਼ ਵਿੱਚ ਬਰਾਬਰ ਮੌਕੇ ਹਨ: ਰਜ਼ਾ

ਭਾਰਤ ਅਤੇ ਜ਼ਿੰਬਾਬਵੇ ਕੋਲ ਟੀ-20 ਸੀਰੀਜ਼ ਵਿੱਚ ਬਰਾਬਰ ਮੌਕੇ ਹਨ: ਰਜ਼ਾ

ਹਾਕੀ ਵਿਸ਼ਵ ਕੱਪ 'ਚ ਹਰਮਨਪ੍ਰੀਤ ਸਿੰਘ ਕਰਨਗੇ ਭਾਰਤੀ ਟੀਮ ਦੀ ਕਪਤਾਨੀ

ਹਾਕੀ ਵਿਸ਼ਵ ਕੱਪ 'ਚ ਹਰਮਨਪ੍ਰੀਤ ਸਿੰਘ ਕਰਨਗੇ ਭਾਰਤੀ ਟੀਮ ਦੀ ਕਪਤਾਨੀ

ਚੀਨ ਓਪਨ ’ਚ ਭਾਰਤੀ ਮੁਹਿੰਮ ਦੀ ਅਗਵਾਈ ਕਰੇਗੀ ਸਿੰਧੂ

ਚੀਨ ਓਪਨ ’ਚ ਭਾਰਤੀ ਮੁਹਿੰਮ ਦੀ ਅਗਵਾਈ ਕਰੇਗੀ ਸਿੰਧੂ

ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ ਦੀ ਵਿਕਰੀ ਨੇ ਤੋੜੇ ਰਿਕਾਰਡ

ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ ਦੀ ਵਿਕਰੀ ਨੇ ਤੋੜੇ ਰਿਕਾਰਡ