Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਮਨੋਰੰਜਨ

ਨਯਨਿਕਾ ਰੈੱਡੀ ਬਣੀ ਅੱਲੂ ਪਰਿਵਾਰ ਦੀ ਨੂੰਹ ; ਜੇਠ ਅੱਲੂ ਅਰਜੁਨ ਨੇ ਇੰਝ ਕੀਤਾ ਸਵਾਗਤ

07 ਮਾਰਚ, 2026 08:39 PM

ਮੁੰਬਈ : ਟਾਲੀਵੁੱਡ ਦੇ ਸੁਪਰਸਟਾਰ ਅਤੇ 'ਪੁਸ਼ਪਾ' ਫੇਮ ਅੱਲੂ ਅਰਜੁਨ ਦੇ ਪਰਿਵਾਰ ਵਿੱਚ ਖੁਸ਼ੀਆਂ ਨੇ ਦਸਤਕ ਦਿੱਤੀ ਹੈ। ਅਦਾਕਾਰ ਦੇ ਛੋਟੇ ਭਰਾ ਅੱਲੂ ਸਿਰੀਸ਼ 6 ਮਾਰਚ ਨੂੰ ਨਯਨਿਕਾ ਰੈੱਡੀ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਅੱਲੂ ਅਰਜੁਨ ਨੇ ਸੋਸ਼ਲ ਮੀਡੀਆ ਰਾਹੀਂ ਆਪਣੀ ਨਵੀਂ ਭਰਜਾਈ ਦਾ 'ਅੱਲੂ ਪਰਿਵਾਰ' ਵਿੱਚ ਨਿੱਘਾ ਸਵਾਗਤ ਕੀਤਾ ਹੈ।


ਪਰਿਵਾਰਕ ਤਸਵੀਰ ਕੀਤੀ ਸਾਂਝੀ
ਅੱਲੂ ਅਰਜੁਨ ਨੇ ਇੰਸਟਾਗ੍ਰਾਮ 'ਤੇ ਇੱਕ ਖ਼ੂਬਸੂਰਤ ਫੈਮਿਲੀ ਫੋਟੋ ਸਾਂਝੀ ਕੀਤੀ ਹੈ, ਜਿਸ ਵਿੱਚ ਨਵਵਿਆਹੀ ਜੋੜੀ ਦੇ ਨਾਲ ਅੱਲੂ ਅਰਜੁਨ, ਉਨ੍ਹਾਂ ਦੀ ਪਤਨੀ ਸਨੇਹਾ ਰੈੱਡੀ ਅਤੇ ਮਾਤਾ-ਪਿਤਾ ਨਜ਼ਰ ਆ ਰਹੇ ਹਨ। ਅਦਾਕਾਰ ਨੇ ਕੈਪਸ਼ਨ ਵਿੱਚ ਲਿਖਿਆ, "ਮੇਰੇ ਭਰਾ ਸਿਰੀ ਅਤੇ ਨਯਨਿਕਾ ਨੂੰ ਵਿਆਹੁਤਾ ਜੀਵਨ ਦੀਆਂ ਬਹੁਤ-ਬਹੁਤ ਮੁਬਾਰਕਾਂ। ਅੱਲੂ ਪਰਿਵਾਰ ਵਿੱਚ ਤੁਹਾਡਾ ਸਵਾਗਤ ਹੈ। ਮੈਂ ਉਨ੍ਹਾਂ ਸਾਰੇ ਲੋਕਾਂ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਜੋੜੀ ਨੂੰ ਆਪਣੀਆਂ ਅਸੀਸਾਂ ਅਤੇ ਸ਼ੁਭਕਾਮਨਾਵਾਂ ਭੇਜੀਆਂ ਹਨ।"


ਰਾਮ ਚਰਨ ਨੇ ਵੀ ਦਿੱਤੀ ਵਧਾਈ
ਅੱਲੂ ਸਿਰੀਸ਼ ਦੇ ਚਚੇਰੇ ਭਰਾ ਅਤੇ 'RRR' ਸਟਾਰ ਰਾਮ ਚਰਨ ਨੇ ਵੀ ਇਸ ਖ਼ਾਸ ਮੌਕੇ 'ਤੇ ਜੋੜੀ ਦੀ ਤਸਵੀਰ ਸਾਂਝੀ ਕਰਦਿਆਂ ਵਧਾਈ ਦਿੱਤੀ। ਸਿਰੀਸ਼ ਨੇ ਰਾਮ ਚਰਨ ਦੀ ਪੋਸਟ ਨੂੰ ਰੀ-ਸ਼ੇਅਰ ਕਰਦਿਆਂ 'ਥੈਂਕ ਯੂ ਸਵਾਮੀ' ਲਿਖ ਕੇ ਉਨ੍ਹਾਂ ਦਾ ਧੰਨਵਾਦ ਕੀਤਾ। ਦੱਸ ਦੇਈਏ ਕਿ 6 ਮਾਰਚ ਦੀ ਤਰੀਕ ਅੱਲੂ ਪਰਿਵਾਰ ਲਈ ਬੇਹੱਦ ਖ਼ਾਸ ਹੈ। ਅੱਲੂ ਸਿਰੀਸ਼ ਦੇ ਵੱਡੇ ਭਰਾ ਅੱਲੂ ਅਰਜੁਨ ਦਾ ਵਿਆਹ ਵੀ ਸਾਲ 2011 ਵਿੱਚ ਇਸੇ ਤਰੀਕ (6 ਮਾਰਚ) ਨੂੰ ਸਨੇਹਾ ਰੈੱਡੀ ਨਾਲ ਹੋਇਆ ਸੀ। ਹੁਣ ਸਿਰੀਸ਼ ਨੇ ਵੀ ਆਪਣੇ ਜੀਵਨ ਦੀ ਨਵੀਂ ਸ਼ੁਰੂਆਤ ਲਈ ਇਹੀ ਦਿਨ ਚੁਣਿਆ ਹੈ।

 

Have something to say? Post your comment

ਅਤੇ ਮਨੋਰੰਜਨ ਖਬਰਾਂ

ਫਿਲਮ

ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼

"ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼

"ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ "ਹੋਪ" ਇਸ ਦਿਨ ਹੋਵੇਗੀ ਭਾਰਤ 'ਚ ਰਿਲੀਜ਼

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ