Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਪੰਜਾਬ

ਨਰਿੰਦਰ ਰਾਣਾ ਵੱਲੋਂ ਵੋਟਰਾਂ ਨੂੰ ਅਪੀਲ, ਤਿੱਖੀ ਧੁੱਪ ਦੇ ਮੱਦੇਨਜ਼ਰ ਲੋਕਤੰਤਰ ਦੇ ਮਹਾਂਤਿਉਹਾਰ ਵਿੱਚ ਵੋਟ ਦਾ ਇਸਤੇਮਾਲ ਕਰਨ ਲਈ ਸਵੇਰੇ ਜਲਦੀ ਪਹੁੰਚੋ ਵੋਟਿੰਗ ਕੇਂਦਰਾਂ 'ਤੇ

25 ਮਈ, 2026 06:36 PM

ਖਰੜ (ਪ੍ਰੀਤ ਪੱਤੀ) : ਤਿੱਖੀ ਧੁੱਪ ਅਤੇ ਵਧ ਰਹੀ ਗਰਮੀ ਨੂੰ ਦੇਖਦਿਆਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਨਰਿੰਦਰ ਸਿੰਘ ਰਾਣਾ ਵੱਲੋਂ ਵੋਟਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸਵੇਰੇ ਜਲਦੀ ਆਪਣੇ ਵੋਟ ਦੇ ਅਧਿਕਾਰ ਦਾ ਪ੍ਰਯੋਗ ਕਰਨ। ਉਨ੍ਹਾਂ ਕਿਹਾ ਕਿ ਦੁਪਹਿਰ ਸਮੇਂ ਗਰਮੀ ਅਤੇ ਧੁੱਪ ਬਹੁਤ ਜ਼ਿਆਦਾ ਹੋਣ ਕਾਰਨ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਉਨ੍ਹਾਂ ਕਿਹਾ ਕਿ ਲੋਕਤੰਤਰ ਦੇ ਇਸ ਮਹਾਂਤਿਉਹਾਰ ਵਿੱਚ ਹਰ ਇਕ ਵੋਟ ਦੀ ਮਹੱਤਤਾ ਹੈ, ਇਸ ਲਈ ਸਾਰੇ ਵੋਟਰ ਘਰਾਂ ਤੋਂ ਜਲਦੀ ਨਿਕਲਣ ਅਤੇ ਸ਼ਾਂਤੀਪੂਰਵਕ ਆਪਣੇ ਵੋਟ ਦਾ ਇਸਤੇਮਾਲ ਕਰਨ।

ਨਰਿੰਦਰ ਸਿੰਘ ਰਾਣਾ ਨੇ ਪ੍ਰਸ਼ਾਸਨ ਨੂੰ ਵੀ ਬੇਨਤੀ ਕੀਤੀ ਕਿ ਵੋਟਿੰਗ ਕੇਂਦਰਾਂ ‘ਤੇ ਪੀਣ ਵਾਲੇ ਪਾਣੀ, ਛਾਂ ਅਤੇ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਤਿੱਖੀ ਧੁੱਪ ਅਤੇ ਗਰਮੀ ਨੂੰ ਧਿਆਨ ਵਿੱਚ ਰੱਖਦਿਆਂ ਸਵੇਰੇ ਦੇ ਸਮੇਂ ਵੋਟ ਪਾਉਣਾ ਸਭ ਲਈ ਵਧੀਆ ਅਤੇ ਸੁਖਦਾਇਕ ਰਹੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ