Monday, June 01, 2026
BREAKING
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ

ਨਵਜੋਤ ਸਿੰਘ ਸਿੱਧੂ ਨੇ ਵੰਡੀ ਜਾਇਦਾਦ! ਜਾਣੋ ਕੀ-ਕੀ ਆਇਆ ਧੀ ਤੇ ਪੁੱਤਰ ਦੇ ਹਿੱਸੇ

22 ਮਾਰਚ, 2026 08:19 PM

ਜਲੰਧਰ/ਅੰਮ੍ਰਿਤਸਰ/ਪਟਿਆਲਾ : ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੇ ਆਪਣੇ ਘਰਾਂ ਦੀ ਵੰਡ ਕਰ ਲਈ ਹੈ। ਉਨ੍ਹਾਂ ਨੇ ਆਪਣਾ ਅੰਮ੍ਰਿਤਸਰ ਵਾਲਾ ਘਰ ਆਪਣੀ ਧੀ ਰਾਬੀਆ ਨੂੰ ਅਤੇ ਪਟਿਆਲਾ ਵਾਲਾ ਆਪਣਾ ਜੱਦੀ ਘਰ ਆਪਣੇ ਪੁੱਤਰ ਕਰਨ ਨੂੰ ਦੇ ਦਿੱਤਾ ਹੈ। ਇਸ ਦੀ ਜਾਣਕਾਰੀ ਨਵਜੋਤ ਸਿੱਧੂ ਨੇ ਇਕ ਪੋਸਟ ਸਾਂਝੀ ਕਰਕੇ ਦਿੱਤੀ ਹੈ। ਪੋਸਟ 'ਚ ਉਨ੍ਹਾਂ ਕਿਹਾ ਕਿ ਦੇਵੀ ਪਾਰਵਤੀ ਦੇ ਆਸ਼ੀਰਵਾਦ ਨਾਲ ਉਨ੍ਹਾਂ ਨੇ ਅੰਮ੍ਰਿਤਸਰ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਨ ਲਈ ਘਰ ਬਣਾਇਆ।

ਪੋਸਟ ਸਾਂਝੀ ਕਰਦਿਆਂ ਨਵਜੋਤ ਸਿੱਧੂ ਕਿਹਾ ਕਿ ਲੋਕਾਂ ਨੇ ਕਿਹਾ ਕਿ ਮੈਂ ਚੋਣਾਂ ਤੋਂ ਬਾਅਦ ਇਕ ਪ੍ਰਵਾਸੀ ਪੰਛੀ ਬਣ ਜਾਵਾਂਗਾ। ਮੈਂ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਮੈਂ ਰਹਾਂਗਾ। ਸੰਸਦ ਮੈਂਬਰ ਵਜੋਂ ਦੋ ਵਾਰ ਕੰਮ ਕਰਨ ਤੋਂ ਬਾਅਦ ਵੀ ਉਹ ਵਾਅਦਾ ਅਧੂਰਾ ਰਿਹਾ। ਮੈਂ ਨਵਰਾਤਰੀ 'ਤੇ ਬਾਹਰ ਨਿਕਲਿਆ ਅਤੇ ਇਕ ਨਵਾਂ ਸੁਨੇਹਾ ਮਿਲਿਆ। 'ਬਿੱਗ ਬੌਸ' ਤੋਂ ਸਟਾਰ ਪਲੱਸ 'ਤੇ ਹਿੰਦੀ ਕੁਮੈਂਟਰੀ ਅਤੇ ਫਿਰ ਦ ਕਪਿਲ ਸ਼ਰਮਾ ਸ਼ੋਅ ਤੱਕ, ਮੈਂ ਇਹ ਸਫ਼ਰ 2022 'ਚ ਸ਼ੁਰੂ ਕੀਤੀ ਸੀ ਅਤੇ ਉਸ ਦੇ ਆਸ਼ੀਰਵਾਦ ਨਾਲ ਇਸ ਨੂੰ 2024 'ਚ ਪੂਰਾ ਕੀਤਾ। ਉਨ੍ਹਾਂ ਕਿਹਾ ਕਿ ਰਾਜਨੀਤੀ ਤੋਂ ਇਕ ਪੈਸਾ ਵੀ ਨਹੀਂ ਲਿਆ। ਮੈਂ ਇਹ ਸਭ ਆਪਣੀ ਮਿਹਨਤ ਨਾਲ ਕਮਾਇਆ ਹੈ। ਮੇਰਾ ਜੱਦੀ ਘਰ ਜੋਕਿ ਮੇਰੇ ਪਿਤਾ ਵੱਲੋਂ ਬਣਾਇਆ ਗਿਆ ਸੀ, ਮੇਰੇ ਪੁੱਤਰ ਕਰਨ ਨੂੰ ਮਿਲੇਗਾ ਅਤੇ ਅੰਮ੍ਰਿਤਸਰ ਵਾਲਾ ਘਰ ਰਾਬੀਆ ਨੂੰ ਮਿਲੇਗਾ।

ਅੰਮ੍ਰਿਤਸਰ ਵਾਲਾ ਘਰ ਇਕ ਏਕੜ ਤੋਂ ਵੱਧ ਜ਼ਮੀਨ 'ਤੇ ਬਣਿਆ
ਇਥੇ ਦੱਸਣੋਯਗ ਹੈ ਕਿ ਨਵਜੋਤ ਸਿੰਘ ਸਿੱਧੂ ਦਾ ਅੰਮ੍ਰਿਤਸਰ ਵਾਲਾ ਘਰ 49,500 ਵਰਗ ਫੁੱਟ (1.1 ਏਕੜ) 'ਚ ਫੈਲਿਆ ਹੋਇਆ ਹੈ, 2014-15 'ਚ ਲਗਭਗ 25 ਕਰੋੜ ਰੁਪਏ (250 ਮਿਲੀਅਨ ਰੁਪਏ) ਦੀ ਲਾਗਤ ਨਾਲ ਪੂਰਾ ਹੋਇਆ ਸੀ। ਅੰਮ੍ਰਿਤਸਰ ਦੇ ਇਕ ਆਲੀਸ਼ਾਨ ਖੇਤਰ ਵਿੱਚ ਸਥਿਤ ਇਸ 'ਚ ਇਕ ਸਵੀਮਿੰਗ ਪੂਲ, ਇਕ ਜਿੰਮ, ਇਕ ਸਪਾ ਅਤੇ ਇਕ ਸ਼ਾਨਦਾਰ ਮੰਦਿਰ ਹੈ। ਘਰ ਵਿਚ 100 ਤੋਂ 600 ਸਾਲ ਪੁਰਾਣੇ ਰੁੱਖ ਵੀ ਹਨ, ਜੋ ਚੇਨਈ, ਗੋਆ ਅਤੇ ਬੰਗਲੁਰੂ ਤੋਂ ਲਿਆਂਦੇ ਗਏ ਹਨ।

ਸਿੰਗਾਪੁਰ ਤੋਂ ਘਰ ਵਿਚ ਸਥਾਪਤ ਕਰਨ ਲਈ ਲਿਆਂਦਾ ਸੀ ਸ਼ਿਵਲਿੰਗ
ਸਾਲ 2014 'ਚ ਜਦੋਂ ਨਵਜੋਤ ਸਿੱਧੂ ਦਾ ਪਰਿਵਾਰ ਆਪਣੇ ਘਰ 'ਚ ਰਹਿਣ ਆਇਆ ਤਾਂ ਉੱਥੇ ਸਥਾਪਤ ਕੀਤਾ ਗਿਆ ਸ਼ਿਵਲਿੰਗ ਸੁਰਖੀਆਂ 'ਚ ਆਇਆ। ਇਹ ਸ਼ਿਵਲਿੰਗ ਸਿੰਗਾਪੁਰ ਤੋਂ ਦਰਾਮਦ ਕੀਤਾ ਗਿਆ ਸੀ ਅਤੇ ਇਸ ਦੀ ਕੀਮਤ ਲਗਭਗ 2.5 ਕਰੋੜ ਰੁਪਏ ਹੋਣ ਦਾ ਅਨੁਮਾਨ ਹੈ। ਪੂਜਾ ਲਈ ਵੱਖ-ਵੱਖ ਥਾਵਾਂ ਤੋਂ ਪੰਡਿਤਾਂ ਨੂੰ ਵੀ ਬੁਲਾਇਆ ਗਿਆ ਸੀ।

ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ 16 ਮਾਰਚ ਨੂੰ ਮੋਹਾਲੀ ਦੀ ਇਕ ਨਿੱਜੀ ਯੂਨੀਵਰਸਿਟੀ ਵਿੱਚ ਦ ਕਪਿਲ ਸ਼ਰਮਾ ਸ਼ੋਅ ਦਾ ਪ੍ਰਚਾਰ ਕਰਨ ਗਏ ਸਨ। ਉਨ੍ਹਾਂ ਨੇ ਕਿਸੇ ਵੀ ਰਾਜਨੀਤਿਕ ਗੱਲ ‘ਤੇ ਚਰਚਾ ਨਹੀਂ ਕੀਤੀ। ਹਾਲਾਂਕਿ ਕਪਿਲ ਸ਼ਰਮਾ ਨੇ ਮਜ਼ਾਕ 'ਚ ਕਿਹਾ ਕਿ ਇਸ ਬਾਰ ਵੋਟ ਨਵਜੋਤ ਸਿੱਧੂ ਨੂੰ ਹੀ ਪਾਉਣੀ ਚਾਹੀਦੀ ਹੈ। ਕਪਿਲ ਸ਼ਰਮਾ ਦੀ ਗੱਲ ਸੁਣ ਕੇ ਨਵਜੋਤ ਸਿੱਧੂ ਹੱਸ ਪਏ ਅਤੇ ਫਿਰ ਕਪਿਲ ਸ਼ਰਮਾ ਨੇ ਸਿੱਧੂ ਨੂੰ ਜੱਫੀ ਪਾਈ।

Have something to say? Post your comment

ਅਤੇ ਪੰਜਾਬ ਖਬਰਾਂ

ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ

ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ

ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ

SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ

SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ

ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ

ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ