Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਨਵਜੋਤ ਸਿੱਧੂ ਦਾ ਸ਼ਾਇਰਾਨਾ ਅੰਦਾਜ਼ 'ਚ ਤੰਜ, "ਜਿਨ੍ਹਾਂ ਦੀਆਂ ਲੰਗੋਟੀਆਂ ਫਟੀਆਂ, ਉਹ ਸਾਡੀ ਪੱਗ ਉਛਾਲਣ 'ਤੇ ਲੱਗੇ"

19 ਫ਼ਰਵਰੀ, 2026 05:53 PM

ਅੰਮ੍ਰਿਤਸਰ : ਨਵਜੋਤ ਸਿੰਘ ਸਿੱਧੂ ਇੱਕ ਵਾਰ ਫਿਰ ਆਪਣੇ ਸ਼ਾਇਰਾਨਾ ਅੰਦਾਜ਼ ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਸਿੱਧੂ ਨੇ ਹਾਲ ਹੀ ਵਿੱਚ ਇੱਕ ਸ਼ਾਇਰੀ ਰਾਹੀਂ ਆਪਣੇ ਵਿਰੋਧੀਆਂ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ, ਜਿਸ ਕਾਰਨ ਸਿਆਸੀ ਹਲਕਿਆਂ ਵਿੱਚ ਚਰਚਾ ਛਿੜ ਗਈ ਹੈ। ਸਿੱਧੂ ਨੇ ਬਿਨਾਂ ਕਿਸੇ ਦਾ ਨਾਮ ਲਏ ਕਿਹਾ "ਉਹ ਇੱਕ ਸਮੁੰਦਰ ਖੰਗਾਲਣ ਵਿੱਚ ਲੱਗੇ ਹੋਏ ਹਨ, ਸਾਡੀਆਂ ਕਮੀਆਂ ਕੱਢਣ ਵਿੱਚ ਲੱਗੇ ਹੋਏ ਹਨ। ਜਿਨ੍ਹਾਂ ਦੀਆਂ ਆਪਣੀਆਂ ਲੰਗੋਟੀਆਂ ਤੱਕ ਫਟੀਆਂ ਹੋਈਆਂ ਹਨ, ਉਹ ਸਾਡੀ ਪੱਗ ਉਛਾਲਣ ਵਿੱਚ ਲੱਗੇ ਹੋਏ ਹਨ। ਉਹ ਜਾਓ ਯਾਰ!"

ਆਪਣੀਆਂ ਕਮੀਆਂ ਨੂੰ ਨਜ਼ਰਅੰਦਾਜ਼ ਕਰਨ ਵਾਲਿਆਂ ਨੂੰ ਸਿੱਧੂ ਨੇ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਕੁਝ ਲੋਕ ਆਪਣੀਆਂ ਕਮੀਆਂ ਨੂੰ ਦੇਖਣ ਦੀ ਬਜਾਏ ਦੂਜਿਆਂ 'ਤੇ ਉਂਗਲ ਚੁੱਕਣ ਵਿੱਚ ਮਸਰੂਫ ਹਨ। ਸਿੱਧੂ ਦਾ ਇਹ ਵਾਰ ਸਿੱਧੇ ਤੌਰ 'ਤੇ ਵਿਰੋਧੀਆਂ ਨੂੰ ਆਪਣੇ ਗਿਰੀਬਾਨ ਵਿੱਚ ਝਾਕਣ ਦੀ ਸਲਾਹ ਹੈ। ਸਿੱਧੂ ਦੀ ਇਹ ਸ਼ਾਇਰੀ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ