Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਨਵਾਂਸ਼ਹਿਰ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ

07 ਮਾਰਚ, 2026 08:36 PM

ਮਨੋਰੰਜਨ ਕਾਲੀਆ

ਨਵਾਂਸ਼ਹਿਰ:  ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋਂ ਉਦਯੋਗਿਕ ਸਿਖਲਾਈ ਸੰਸਥਾ (ਔਰਤਾਂ), ਨਵਾਂਸ਼ਹਿਰ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਪ੍ਰਿੰਸੀਪਲ ਸ਼੍ਰੀਮਤੀ ਨੀਲਮ ਰਾਣੀ ਨੇ ਕੀਤੀ।

ਇਸ ਮੌਕੇ ਪ੍ਰੋਜੈਕਟ ਡਾਇਰੈਕਟਰ ਚਮਨ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ਹਰ ਸਾਲ 8 ਮਾਰਚ ਨੂੰ ਮਹਿਲਾਵਾਂ ਦੀਆਂ ਪ੍ਰਾਪਤੀਆਂ ਦਾ ਸਨਮਾਨ ਕਰਨ ਅਤੇ ਲਿੰਗ ਸਮਾਨਤਾ ਬਾਰੇ ਜਾਗਰੂਕਤਾ ਫੈਲਾਉਣ ਲਈ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅੱਜ ਮਹਿਲਾਵਾਂ ਸਮਾਜ ਦਾ ਅਹਿਮ ਹਿੱਸਾ ਹਨ ਅਤੇ ਲਗਭਗ ਹਰ ਖੇਤਰ ਵਿੱਚ ਮਰਦਾਂ ਦੇ ਬਰਾਬਰ ਯੋਗਦਾਨ ਪਾ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ 1908 ਵਿੱਚ ਅਮਰੀਕਾ ਵਿੱਚ ਮਜ਼ਦੂਰ ਅੰਦੋਲਨ ਦੌਰਾਨ ਕਰੀਬ 15,000 ਮਹਿਲਾਵਾਂ ਨੇ ਨਿਊਯਾਰਕ ਦੀਆਂ ਸੜਕਾਂ ’ਤੇ ਮਾਰਚ ਕਰਕੇ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ ਸੀ। ਮਹਿਲਾਵਾਂ ਨੇ ਕੰਮ ਦੇ ਘੰਟੇ ਘਟਾਉਣ, ਤਨਖਾਹ ਵਧਾਉਣ ਅਤੇ ਵੋਟ ਦੇ ਅਧਿਕਾਰ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ 1909 ਵਿੱਚ ਸੋਸ਼ਲਿਸਟ ਪਾਰਟੀ ਆਫ ਅਮਰੀਕਾ ਵੱਲੋਂ ਮਹਿਲਾ ਦਿਵਸ ਮਨਾਉਣ ਦਾ ਐਲਾਨ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਸਾਲ 2026 ਦੇ ਅੰਤਰਰਾਸ਼ਟਰੀ ਮਹਿਲਾ ਦਿਵਸ ਦਾ ਥੀਮ “ਪ੍ਰਾਪਤ ਕਰਨ ਲਈ ਦੇਣਾ” ਹੈ, ਜੋ ਮਹਿਲਾਵਾਂ ਦੇ ਸਸ਼ਕਤੀਕਰਨ, ਆਪਸੀ ਸਹਿਯੋਗ ਅਤੇ ਸਮਾਜਿਕ ਤਰੱਕੀ ਲਈ ਸਾਂਝੇ ਯਤਨਾਂ ’ਤੇ ਜ਼ੋਰ ਦਿੰਦਾ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ’ਤੇ ਹੋਣ ਵਾਲੇ ਤਸ਼ੱਦਦ ਨੂੰ ਘਟਾਉਣ ਲਈ ਸਮਾਜਕ ਸੋਚ ਵਿੱਚ ਬਦਲਾਅ ਲਿਆਉਣ ਦੀ ਲੋੜ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ