Thursday, November 05, 2026
BREAKING
• ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ • ਜ਼ਿਲ੍ਹੇ ਵਿੱਚ12 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ - ਜ਼ਿਲ੍ਹਾ ਅਤੇ ਸ਼ੈਸਨ ਜੱਜ ਜਤਿੰਦਰ ਪਾਲ ਸਿੰਘ ਖੁਰਮੀ       • ਕੋਈ ਵੀ ਬੱਚਾ ਸੰਪੂਰਨ ਟੀਕਿਆਂ ਤੋਂ ਵਾਂਝਾ ਨਾ ਰਹੇ: ਡਾ ਹਰਪਿੰਦਰ ਸਿੰਘ • ਸਿਹਤ ਵਿਭਾਗ ਮਰੀਜ਼ਾਂ ਨੂੰ ਬਿਹਤਰ ਇਲਾਜ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਨਾਲ ਵਚਨਬੱਧ : ਡਾ ਹਰਪ੍ਰੀਤ ਸਿੰਘ  • ਪਟਾਕੇ ਨਹੀਂ, ਦੀਵੇ ਜਗਾਓ: ਧੂੰਏਂ ਤੇ ਸ਼ੋਰ ਤੋਂ ਦੂਰ ਰਹਿ ਕੇ ਮਨਾਓ ਸਿਹਤਮੰਦ ਦੀਵਾਲੀ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ • ਇਸ ਤਰਾਖੀ ਨੂੰ ਅਕਾਲੀ ਦਲ 'ਚ ਵਾਪਸੀ ਕਰਨਗੇ ਚੰਦੂਮਾਜਰਾ ਪਿਓ-ਪੁੱਤ, ਸੁਖਬੀਰ ਖੁਦ ਕਰਨਗੇ ਸ਼ਾਮਲ • ਵੱਡੀ ਖ਼ਬਰ : ਕ੍ਰਿਸਟੀਆਨੋ ਰੋਨਾਲਡੋ ਨੇ ਕੌਮਾਂਤਰੀ ਫੁੱਟਬਾਲ ਤੋਂ ਲਿਆ ਸੰਨਿਆਸ • 'ਸਾਨੂੰ ਕੋਈ ਲਾਲਚ ਨਹੀਂ...', ਸਰਕਾਰ ਨਾਲ ਸਹਿਮਤੀ ਮਗਰੋਂ ਝੋਟੇ ਦੇ ਬਾਪੂ ਦਾ ਵੱਡਾ ਬਿਆਨ • ਚੰਡੀਗੜ੍ਹ ਸਮੇਤ ਇਨ੍ਹਾਂ ਸੂਬਿਆਂ ਲਈ ਚੋਣ ਕਮਿਸ਼ਨ ਨੇ ਕਰ 'ਤਾ ਵੱਡਾ ਐਲਾਨ, 21 ਜਨਵਰੀ ਨੂੰ... • ਦੀਵਾਲੀ ਤੋਂ ਪਹਿਲਾਂ ਸ਼ੇਅਰ ਬਾਜ਼ਾਰ 'ਚ ਜਸ਼ਨ, ਸੈਂਸੈਕਸ 2,008 ਅੰਕ ਉਛਲਿਆ, ਨਿਵੇਸ਼ਕਾਂ ਨੂੰ ਮੌਜਾਂ

ਪੰਜਾਬ

ਨਵਾਂਸ਼ਹਿਰ ਜ਼ਿਲ੍ਹੇ 'ਚ 12 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ

05 ਨਵੰਬਰ, 2026 06:05 PM

ਨਵਾਂਸ਼ਹਿਰ : ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ, ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ. ਏ. ਐੱਸ. ਨਗਰ ਦੇ ਪ੍ਰਾਪਤ ਹੁਕਮਾਂ ਤਹਿਤ ਜ਼ਿਲ੍ਹਾ ਅਤੇ ਸੈਸ਼ਨ ਜੱਜ ਜਤਿੰਦਰ ਪਾਲ ਸਿੰਘ ਖੁਰਮੀ ਨੇ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ 12 ਦਸੰਬਰ ਕੌਮੀ ਲੋਕ ਅਦਾਲਤ ਲਗਾਈ ਜਾਵੇ ਗਈ।


ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਦੱਸਿਆ ਕਿ ਅਦਾਲਤੀ ਅਤੇ ਪ੍ਰੀ-ਲਿਟੀਗੇਟਿਵ ਪੜਾਅ 'ਤੇ ਆਏ ਰਾਜੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ ਜ਼ਿਲ੍ਹੇ 'ਚ 12 ਦਸੰਬਰ ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ ਪੈਨਸ਼ਨ ਕੇਸ ਸਮੇਤ ਸੇਵਾਵਾਂ ਦੇ ਕੇਸ, ਜ਼ਮੀਨ ਗ੍ਰਹਿਣ ਦੇ ਕੇਸ, ਰੈਵਿਨਿਊ ਦੇ ਕੇਸ, ਬੀ. ਐੱਸ. ਐੱਨ. ਐੱਲ. ਦੇ ਕੇਸ, ਬੀਮਾ ਕੰਪਨੀ ਦੇ ਨਾਲ ਸਬੰਧਤ ਕੇਸ, ਵਿੱਤੀ ਫਾਂਈਨਾਸ ਦੇ ਕੇਸ, ਧਾਰਾ 138 ਅਧੀਨ ਐੱਨ. ਆਈ. ਐਕਟ ਕੇਸ, ਪੈਸੇ ਦੀ ਵਸੂਲੀ ਦੇ ਕੇਸ, ਬੈਕ ਲੋਨ ਨਾਲ ਸਬੰਧਤ ਕੇਸ, ਪਾਣੀ ਦੇ ਬਿੱਲ, ਕ੍ਰਿਮੀਨਲ ਕਪਾਊਂਡੇਬਲ ਕੇਸ, ਚੈੱਕ ਬਾਊਸ ਨਾਲ ਸਬੰਧਤ ਕੇਸ, ਮੋਟਰ ਐਕਸੀਡੈਂਟ ਕਲੇਮ ਕੇਸ, ਟ੍ਰਿਬਿਉਨਲ ਨਾਲ ਸਬੰਧਿਤ ਕੇਸ, ਵਿਆਹ ਦੇ ਝਗੜੇ, ਟ੍ਰੈਫਿਕ ਚਲਾਨ, ਲੇਬਰ ਵਿਵਾਦ ਦੇ ਕੇਸ, ਜਨਤਕ ਉਪਯੋਗਤਾ ਸੇਵਾਵਾਂ ਨਾਲ ਸਬੰਧਤ ਵਿਵਾਦ ਜਿਵੇਂ ਕਿ ਬਿਜਲੀ ਅਤੇ ਪਾਣੀ ਦੇ ਬਿੱਲਾਂ ਦੇ ਕੇਸ ਅਤੇ ਹੋਰ ਰਾਜੀਨਾਮਾ ਯੋਗ ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਕੌਮੀ ਲੋਕ ਅਦਾਲਤ 'ਚ ਕੇਸ ਲਗਾਉਣ ਲਈ ਜੇਕਰ ਕੋਈ ਪ੍ਰੇਸ਼ਾਨੀ ਆਉਦੀ ਹੈ ਤਾਂ ਦਫ਼ਤਰ ਜ਼ਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਿਟੀ, ਸ਼ਹੀਦ ਭਗਤ ਸਿੰਘ ਨਗਰ ਦਫ਼ਤਰ ਦੇ ਨੰਬਰ 01823-223511' ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ ।

 

Have something to say? Post your comment

ਅਤੇ ਪੰਜਾਬ ਖਬਰਾਂ

ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ

ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ

ਜ਼ਿਲ੍ਹੇ ਵਿੱਚ12 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ - ਜ਼ਿਲ੍ਹਾ ਅਤੇ ਸ਼ੈਸਨ ਜੱਜ ਜਤਿੰਦਰ ਪਾਲ ਸਿੰਘ ਖੁਰਮੀ      

ਜ਼ਿਲ੍ਹੇ ਵਿੱਚ12 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ - ਜ਼ਿਲ੍ਹਾ ਅਤੇ ਸ਼ੈਸਨ ਜੱਜ ਜਤਿੰਦਰ ਪਾਲ ਸਿੰਘ ਖੁਰਮੀ      

ਕੋਈ ਵੀ ਬੱਚਾ ਸੰਪੂਰਨ ਟੀਕਿਆਂ ਤੋਂ ਵਾਂਝਾ ਨਾ ਰਹੇ: ਡਾ ਹਰਪਿੰਦਰ ਸਿੰਘ

ਕੋਈ ਵੀ ਬੱਚਾ ਸੰਪੂਰਨ ਟੀਕਿਆਂ ਤੋਂ ਵਾਂਝਾ ਨਾ ਰਹੇ: ਡਾ ਹਰਪਿੰਦਰ ਸਿੰਘ

ਸਿਹਤ ਵਿਭਾਗ ਮਰੀਜ਼ਾਂ ਨੂੰ ਬਿਹਤਰ ਇਲਾਜ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਨਾਲ ਵਚਨਬੱਧ : ਡਾ ਹਰਪ੍ਰੀਤ ਸਿੰਘ 

ਸਿਹਤ ਵਿਭਾਗ ਮਰੀਜ਼ਾਂ ਨੂੰ ਬਿਹਤਰ ਇਲਾਜ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਨਾਲ ਵਚਨਬੱਧ : ਡਾ ਹਰਪ੍ਰੀਤ ਸਿੰਘ 

ਪਟਾਕੇ ਨਹੀਂ, ਦੀਵੇ ਜਗਾਓ: ਧੂੰਏਂ ਤੇ ਸ਼ੋਰ ਤੋਂ ਦੂਰ ਰਹਿ ਕੇ ਮਨਾਓ ਸਿਹਤਮੰਦ ਦੀਵਾਲੀ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਪਟਾਕੇ ਨਹੀਂ, ਦੀਵੇ ਜਗਾਓ: ਧੂੰਏਂ ਤੇ ਸ਼ੋਰ ਤੋਂ ਦੂਰ ਰਹਿ ਕੇ ਮਨਾਓ ਸਿਹਤਮੰਦ ਦੀਵਾਲੀ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਇਸ ਤਰਾਖੀ ਨੂੰ ਅਕਾਲੀ ਦਲ 'ਚ ਵਾਪਸੀ ਕਰਨਗੇ ਚੰਦੂਮਾਜਰਾ ਪਿਓ-ਪੁੱਤ, ਸੁਖਬੀਰ ਖੁਦ ਕਰਨਗੇ ਸ਼ਾਮਲ

ਇਸ ਤਰਾਖੀ ਨੂੰ ਅਕਾਲੀ ਦਲ 'ਚ ਵਾਪਸੀ ਕਰਨਗੇ ਚੰਦੂਮਾਜਰਾ ਪਿਓ-ਪੁੱਤ, ਸੁਖਬੀਰ ਖੁਦ ਕਰਨਗੇ ਸ਼ਾਮਲ

'ਸਾਨੂੰ ਕੋਈ ਲਾਲਚ ਨਹੀਂ...', ਸਰਕਾਰ ਨਾਲ ਸਹਿਮਤੀ ਮਗਰੋਂ ਝੋਟੇ ਦੇ ਬਾਪੂ ਦਾ ਵੱਡਾ ਬਿਆਨ

'ਸਾਨੂੰ ਕੋਈ ਲਾਲਚ ਨਹੀਂ...', ਸਰਕਾਰ ਨਾਲ ਸਹਿਮਤੀ ਮਗਰੋਂ ਝੋਟੇ ਦੇ ਬਾਪੂ ਦਾ ਵੱਡਾ ਬਿਆਨ

PPSC ਦੀ ਮੁੱਖ ਪ੍ਰੀਖਿਆ ’ਚ ਧਾਂਦਲੀ ਦੇ ਦੋਸ਼, CBI ਜਾਂਚ ਕਰਵਾਈ ਜਾਵੇ : ਸੁਨੀਲ ਜਾਖੜ

PPSC ਦੀ ਮੁੱਖ ਪ੍ਰੀਖਿਆ ’ਚ ਧਾਂਦਲੀ ਦੇ ਦੋਸ਼, CBI ਜਾਂਚ ਕਰਵਾਈ ਜਾਵੇ : ਸੁਨੀਲ ਜਾਖੜ

ਸੁਨਾਮ ਦੇ ਐਮ ਡੀ ਪਬਲਿਕ ਸਕੂਲ ਦੇ ਬੱਚਿਆਂ ਵੱਲੋਂ ਹਰੀ ਦਿਵਾਲੀ ਮਨਾਉਣ ਦਾ ਦਿੱਤਾ ਸੁਨੇਹਾ

ਸੁਨਾਮ ਦੇ ਐਮ ਡੀ ਪਬਲਿਕ ਸਕੂਲ ਦੇ ਬੱਚਿਆਂ ਵੱਲੋਂ ਹਰੀ ਦਿਵਾਲੀ ਮਨਾਉਣ ਦਾ ਦਿੱਤਾ ਸੁਨੇਹਾ

ਤਾਜ ਕਲੋਨੀ ਦੀਆਂ ਸੜਕਾਂ ਦੇ ਨਿਰਮਾਣ ਲਈ ਕਲੋਨੀ ਵਾਸੀਆਂ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਕੀਤਾ ਧੰਨਵਾਦ

ਤਾਜ ਕਲੋਨੀ ਦੀਆਂ ਸੜਕਾਂ ਦੇ ਨਿਰਮਾਣ ਲਈ ਕਲੋਨੀ ਵਾਸੀਆਂ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਕੀਤਾ ਧੰਨਵਾਦ