Thursday, July 30, 2026
BREAKING
ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ ਮੱਧ ਵਰਗ ਨੂੰ ਵੱਡਾ ਝਟਕਾ ,ਪੂਰੇ ਭਾਰਤ 'ਚ ਤੇਲ, ਸਾਬਣ, ਟੀਵੀ, ਫਰਿੱਜ ਅਤੇ ਕਾਰਾਂ ਹੋ ਜਾਣਗੇ ਮਹਿੰਗੇ ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਪੰਜਾਬ

ਨਵਾਂਸ਼ਹਿਰ ਦੇ ਕਰਿਆਨਾ ਵਪਾਰੀ ਦਾ ਬੇਰਹਿਮੀ ਨਾਲ ਕਤਲ

14 ਦਸੰਬਰ, 2025 05:15 PM

ਨਵਾਸ਼ਹਿਰ  (ਮਨੋਰੰਜਨ ਕਾਲੀਆ) : ਬੀਤੀ ਦੇਰ ਰਾਤ ਨਵਾਂਸ਼ਹਿਰ ਦੇ ਇਕ ਕਰਿਆਨਾ ਵਪਾਰੀ ਦਾ  ਤੇਜਧਾਰ ਹਥਿਆਰਾ ਨਾਲ ਬੇਰਹਿਮੀ ਨਾਲ  ਕਤਲ ਕਰ ਦਿੱਤਾ ਗਿਆ | ਉਸਦੀ ਲਾਸ਼  ਬਲਾਚੌਰ ਦੀ ਇਕ ਸੜਕ ਤੋ  ਆਪਦੀ ਕਾਰ ਵਿੱਚ ਟੁੱਕ ਵੱਢ ਕੀਤੇ ਹਾਲਾਤਾ ਵਿੱਚ ਮਿਲੀ  | ਪੁਲਿਸਨੇ ਅਣਪਛਾਤੇ ਲੋਕਾ ਦੇ ਖਿਲਾਫ ਕਤਲ ਦਾ ਮਾਮਲਾ ਦਰਜ ਕਰਕੇ ਛਾਣਬੀਣ ਸ਼ੁਰੂ ਕਰ  ਦਿੱਤੀ ਹੈ |
  ਪ੍ਰਾਪਤ ਜਾਣਕਾਰੀ ਅਨੁਸਾਰ  ਰੇਲਵੇ ਰੋਡ ਤੇ ਕਰਿਆਨਾ ਦੀ ਦੁਕਾਨ ਕਰਨੇ ਵਾਲੇ  ਵਪਾਰੀ  ਅਤੇ  ਵਪਾਰ ਮੰਡਲ ਨਵਾਸ਼ਹਿਰ ਦੇ ਵਾਈਸ ਪ੍ਰਧਾਨ ਰਵੀ ਸੋਬਤੀ  ਬੀਤੀ ਦੇਰ ਸ਼ਾਮ ਆਪਣੇ ਕਾਰ ਵਿੱਚ ਆਪਣੇ ਘਰ ਕੰਮ ਕਰਦੀ ਔਰਤ ਨੂੰ  ਪਿੰਡ ਮਹਾਲੌ ਲੈਣ ਗਏ ਸੀ | ਜਦ ਕਾਫੀ ਸਮੇ ਬਾਦ ਉਹ ਘਰ ਵਾਪਸ ਨਹੀ ਆਏ ਤਾਂ ਘਰਦਿਆ ਨੇ ਉਸਦੀ ਭਾਲ ਸ਼ੁਰੂ ਕੀਤੀ | ਉਸਦਾ ਫੋਨ ਬੰਦ ਆ ਰਿਹਾ ਸੀ | ਇਸ ਤੋ ਬਾਦ ਘਰਦਿਆ ਨੇ ਇਸਦੀ ਸੂਚਨਾ ਪੁਲਿਸ ਨੂੰ  ਦਿੱਤੀ |  ਪੁਲਿਸ ਨੇ ਉਸਦੀ ਮੋਬਾਇਲ ਲੋਕੇਸ਼ਨ ਬਲਾਚੌਰ ਇਲਾਕੇ ਵਿੱਚ ਪਾਈ  | ਜਦੋ ਪੁਲਿਸ ਤੇ ਘਰ ਦੇ ਪੁਲਿਸ ਲੋਕੇਸ਼ਨ ਵਾਲੀ ਸਾਈਡ ਤੇ ਪਹੁੰਚੇ ਤਾਂ ਉਸਦੀ ਕਾਰ ਵਿੱਚ ਬੁਰੀ ਤਰਾ ਨਾਲ ਵੱਢ ਟੁੱਕ ਕੀਤੀ ਹੋਈ ਲਾਸ਼ ਪਈ ਸੀ |  ਦੱਸਿਆ ਜਾਦਾ ਹੈ ਕਿ ਲਾਸ਼ ਨੂੰ  ਕਥਿਤ ਤੌਰ ਤੇ ਸਾੜਨ ਦੀ ਵੀ ਕੋਸ਼ਿਸ਼ ਕੀਤੀ ਗਈ |  ਸੂਤਰ ਦੱਸਦੇ ਹਨ ਕਿ ਇਸ ਮਾਮਲੇ ਵਿੱਚ ਪੁਲਿਸ ਨੇ ਕੁਝ ਲੋਕਾ ਨੂੰ  ਪੁੱਛਗਿਛ ਲਈ ਹਿਰਾਸਤ ਵਿੱਚ ਲਿਆ ਹੈ |  ਪੁਲਿਸ ਦੇ ਆਲਾ ਅਧਿਕਾਰੀਆ ਦਾ ਕਹਿਣਾ ਹੈ ਕਿ ਪੁਲਿਸ ਹੱਥ ਕੁਝ ਸੁਰਾਗ ਮਿਲੇ ਹਨ | ਜਲਦ ਹੀ ਕਤਲ ਦੀ ਇਸ ਗੁੱਥੀ ਨੂੰ  ਸੁਲਝਾਇਆ ਜਾਵੇਗਾ |  ਬਲਾਚੌਰ ਪੋਸਟ ਮਾਰਟ ਦੇ ਬਾਦ ਲਾਸ਼ ਵਾਰਿਸਾ ਦੇ ਹਵਾਲੇ ਕਰ ਦਿੱਤੀ ਗਈ | ਇਥੇ ਇਹ ਜਿਕਰਯੋਗ ਹੈ ਕਿ ਕੁਝ ਦਿਨ ਪਹਿਲਾ ਹੀ ਰੇਲਵੇ ਰੋਡ ਨਜਦੀਕ ਇਕ ਵਪਾਰੀ ਦੀ ਦੁਕਾਨ ਦੇ ਫਾਇਰਿੰਗ ਹੋਈ ਸੀ | ਅਜੇ ਇਹ ਮਸਲਾ ਹੱਲ ਨਹੀ ਹੋਇਆ ਵਪਾਰੀ ਦੇ ਇਸ ਕਤਲ ਤੋ ਬਾਦ ਵਪਾਰੀ ਵਰਗ ਵਿੱਚ ਭਾਰੀ  ਰੋਸ਼ ਹੈ | ਉਨਾ ਨੇ ਪੁਲਿਸ  ਤੋ ਲਾਅ ਆਰਡਰ ਦੀ ਸਥਿਤੀ ਨੂੰ  ਸੁਧਾਰਨੇ ਦੀ ਮੰਗ ਕੀਤੀ ਹੈ |

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ