Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਨਵਾਸ਼ਹਿਰ ਪੁਲਿਸ ਨੇ 28 ਕਿਲੋ ਅਫੀਮ ਸਹਿਤ ਨਸ਼ਾ ਤਸਕਰ  ਕੀਤਾ ਕਾਬੂ

23 ਅਕਤੂਬਰ, 2025 04:20 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਨਵਾਸ਼ਹਿਰ ਪੁਲਿਸ ਨੇ ਇਕ ਵਿਸ਼ੇਸ਼ ਨਾਕਾਬੰਦੀ ਦੇ ਦੌਰਾਨ ਇਕ ਕਰੇਟਾ ਕਾਰ  ਚਾਲਕ  ਨੂੰ  ਗਿਰਫਤਾਰ ਕਰਕੇ ਉਸ ਦੀ ਨਿਸ਼ਾਨਦੇਹੀ ਤੇ  28 ਕਿਲੋ 80.46  ਗ੍ਰਾਮ ਅਫੀਮ  ਬਰਾਮਦ ਕੀਤੀ |  ਪੁਲਿਸ ਨੇ ਕਰੇਟਾ ਚਾਲਕ ਦੇ ਖਿਲਾਫ ਐਨਡੀਪੀਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ |

 ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਐਸਐਸਪੀ ਮਹਿਤਾਬ ਸਿੰਘ ਨੇ ਦੱਸਿਆ ਕਿ ਸੀਆਈਏ ਸਟਾਫ ਦੇ ਇੰਚਾਰਜ ਇੰਸਪੈਕਟਰ ਨੀਰਜ ਚੌਧਰੀ  ਦੀ ਅਗੁਵਾਈ ਵਿੱਚ ਪੁਲਿਸ ਪਾਰਟੀ ਨੇ ਮਹਾਲੌ ਬਾਈਪਾਸ ਤੇ ਵਿਸ਼ੇਸ਼ ਨਾਕਾਬੰਦੀ ਕੀਤੀ ਹੋਈ ਸੀ ਕਿ ਇਸੇ ਦੌਰਾਨ ਨਵਾਂਸ਼ਹਿਰ ਸਾਈਡ ਤੋ ਬੰਗਾ ਦੇ ਵੱਲ ਜਾ ਰਹੀ ਕਰੇਟਾ ਕਾਰ ਨੂੰ  ਸ਼ੱਕ ਦੇ ਆਧਾਰ ਤੇ ਰੋਕ ਕੇ ਤਲਾਸ਼ੀ ਲਈ ਗਈ ਤਾਂ ਕਾਰ ਦੇ ਗੇਅਰ ਲੀਵਰ ਕੋਲੋ ਬਣੇ ਖਾਨੇ ਕੋਲੋ 50.46 ਗ੍ਰਾਮ ਅਫੀਮ ਬਰਾਮਦ ਹੋਈ  | ਇਸ ਤੋ ਬਾਦ ਤਫਤੀਸ਼ ਦੇ ਦੌਰਾਨ  ਕਾਬੂ ਕੀਤੇ ਗਏ ਕਥਿਤ ਆਰੋਪੀ ਇੰਦਰਜੀਤ ਸਿੰਘ ਨੇ ਦੀ ਨਿਸ਼ਾਨਦੇਹੀ ਤੇ  ਉਸਦੇ ਆਪਣੇ ਘਰੋ ਪਿੰਡ ਚੱਕ ਠੱਠੀਆ ਥਾਣਾ ਬਿਆਸ   ਤੋ 6 ਕਿਲੋ 870 ਗ੍ਰਾਮ ਅਫੀਮ ਬਰਾਮਦ ਹੋਈ |  ਕਥਿਤ ਆਰੋਪੀ ਨੇ ਇੰਦਰਜੀਤ ਨੇ ਦੱਸਿਆ ਕਿ ਉਹ ਪਿਛਲੇ ਕੁੱਝ ਸਮੇਂ ਤੋ ਅਫੀਮ ਦੀ ਸਪਲਾਈ ਦਾ ਕੰਮ ਕਰਦਾ ਹੈ |  ਨਵਾਂਸ਼ਹਿਰ ਦੇ ਸਲੋਹ ਰੋਡ ਨਿਵਾਸੀ ਦਵਿੰਦਰ ਉਰਫ ਲਾਲਾ  ਨੇ ਉਸ ਕੋਲੋ ਅਫੀਮ  ਮੰਗਵਾਈ ਸੀ | ਜਿਸ ਨੂੰ  ਥਾਣਾ ਦੇ ਰਾਹੋ ਦੇ ਪਿੰਡ ਕੰਗ ਵਿੱਚ ਦਵਿੰਦਰ ਕੁਮਾਰ ਦੇ ਘਰ ਵਿੱਚ ਬਾਲਟੀ ਵਿੱਚ ਪਾ ਕੇ ਗੇਟ ਦੇ ਕੋਲ ਦੱਬ ਦਿੱਤਾ ਸੀ |  ਪੁਲਿਸ ਨੇ  ਇੰਦਰਜੀਤ ਦੀ ਨਿਸ਼ਾਨਦੇਹੀ ਤੇ ਪਿੰਡ ਕੰਗ ਤੋ 21ਕਿਲੋ 160 ਗ੍ਰਾਮ ਅਫੀਮ ਬਰਾਮਦ ਕੀਤੀ | ਕਥਿਤ ਆਰੋਪੀ ਦਵਿੰਦਰ ਉਰਫ ਲਾਲਾ ਦੇ ਖਿਲਾਫ ਵੀ ਮਾਮਲਾ ਦਰਜ ਕਰਕੇ ਉਸਦੀ ਤਲਾਸ਼ ਸ਼ੁਰੂ ਕਰ ਦਿੱਤੀ ਗਈ ਹੈ | ਪੁਲਿਸ ਕਥਿਤ ਆਰੋਪੀ ਨੂੰ   ਲਾਲਾ ਨੂੰ  ਫੜਨ ਲਈ ਲਗਾਤਾਰ ਛਾਪਾਮਾਰੀ ਕਰ ਰਹੀ ਹੈ | ਇਸ ਮੌਕੇ ਤੇ ਐਸਪੀਡੀ ਸਰਬਜੀਤ ਸਿੰਘ .ਡੀਐਸਪੀ ਡੀ ਨਿਰਮਲ ਸਿੰਘ ਵੀ ਮੌਜੂਦ ਸਨ |

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.