Wednesday, April 29, 2026
BREAKING
ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੋਡੇ ਬਦਲਣ ਦੀਆਂ 4,600 ਸਰਜਰੀਆਂ ਕੀਤੀਆਂ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ ਪੰਜਾਬ ਨੇ ਸਰਹੱਦ ਪਾਰੋਂ ਚੱਲ ਰਹੀਆਂ ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਸੁਰੱਖਿਆ ਦੀ ਦੂਜੀ ਕਤਾਰ ਕੀਤੀ ਮਜ਼ਬੂਤ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ, ਏਡੀਸੀ (ਜੀ ਅਤੇ ਯੂਡੀ) ਨੂੰ ਮਲੇਰੀਆ ਅਤੇ ਡੇਂਗੂ ਨੂੰ ਰੋਕਣ ਲਈ ਸਮੇਂ ਸਿਰ ਫੌਗਿੰਗ ਯਕੀਨੀ ਬਣਾਉਣ ਦੇ ਨਿਰਦੇਸ਼ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ 2026 ਬੇਅਦਬੀ ਕਰਨ ਵਾਲਿਆਂ ਵਿੱਚ ‘ਕਾਂਬਾ ਛੇੜਨ’ ਵਾਲਾ ਕਾਨੂੰਨ ਹੈ,” ਭਾਈ ਬਲਦੇਵ ਸਿੰਘ ਵਡਾਲਾ ਰੋਟਰੀ ਕਲੱਬ ਖਰੜ ਵੱਲੋਂ “ਦ੍ਰਿਸ਼ਟੀਹੀਣਤਾ” ਕੋਰਨੀਅਲ ਅੰਨੇਪਣ ਨੂੰ ਘੱਟ ਕਰਨ ਵਾਸਤੇ ਜਾਗਰੂਤਾਂ ਅਭਿਆਨ ਦੇ ਤਹਿਤ ਸਵਰਗੀ ਸਵਿਤਰੀ ਦੇਵੀ (85 ਸਾਲ) ਦੀਆਂ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ ਜਨ ਹਿੱਤ ਵਿਕਾਸ ਮੰਚ ਖਰੜ ਵੱਲੋਂ ਜਿਲ੍ਹੇ ਦੇ ਵੱਖ ਵੱਖ ਵਿਕਾਸ ਕਾਰਜਾਂ ਨੂੰ ਲੈ ਕੇ ਐਸਡੀਐਮ ਖਰੜ ਨੂੰ ਦਿੱਤਾ ਮੰਗ ਪੱਤਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਨੇ ਮੱਛਲੀ ਕਲਾ ਵਿੱਚ ਕੀਤੀ ਮੀਟਿੰਗ ਪਡਿਆਲਾ ਵੱਲੋਂ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਪੰਜਾਬ ਵਿਰੋਧੀ ਨੀਤੀਆਂ ਤੋਂ ਕਰਵਾਇਆ ਜਾਣੂ ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਵੱਲੋ ਵੱਖ ਵੱਖ  ਬੈਂਕਾ ਦੇ ਅਧਿਕਾਰੀਆ ਨਾਲ  ਕੌਮੀ ਲੋਕ ਅਦਾਲਤ ਸਬੰਧੀ ਕੀਤੀ  ਮੀਟਿੰਗ  ਪ੍ਰੀਅੰਕਾ ਨੇ  ਪੰਜਾਬ ਯੂਨੀਵਰਸਿਟੀ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ

ਪੰਜਾਬ

ਨਵੀਂ ਖੇਤੀ ਮਸ਼ੀਨਰੀ ਲਈ ਅਰਜ਼ੀਆਂ ਦੀ ਮੰਗ : ਮੁੱਖ ਖੇਤੀਬਾੜੀ ਅਫ਼ਸਰ

29 ਅਪ੍ਰੈਲ, 2026 06:44 PM

ਫ਼ਿਰੋਜ਼ਪੁਰ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋ ਫ਼ਸਲੀ ਵਿਭਿੰਨਤਾ ਅਤੇ ਨਵੀਂ ਖੇਤੀ ਮਸ਼ੀਨਰੀ ਨੂੰ ਉਤਸ਼ਾਹਿਤ ਕਰਨ ਲਈ ਸੀ. ਡੀ. ਪੀ. ਅਤੇ ਸਮੈਮ ਸਕੀਮ ਸਾਲ 2026-27 ਦੌਰਾਨ ਖੇਤੀ ਮਸ਼ੀਨਰੀ ਸਬਸਿਡੀ 'ਤੇ ਦੇਣ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬੜੀ ਅਫ਼ਸਰ ਡਾ. ਬਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਕੀਮ ਤਹਿਤ ਵਿਅਕਤੀਗਤ ਕਿਸਾਨ ਅਤੇ ਕਸਟਮ ਹਾਈਰਿੰਗ ਸੈਂਟਰ ਸੀ.ਡੀ.ਪੀ ਸਕੀਮ ਹੇਠ ਫ਼ਸਲੀ ਵਿਭਿੰਨਤਾ ਲਈ ਮਸ਼ੀਨਾਂ ਨੂਮੈਟਿਕ ਪਲਾਂਟਰ, ਸੂਗਰਕੇਨ ਹਰਵੇਸਟਰ, ਮੇਜ਼ ਸ਼ੈਲਰ, ਹਾਈ ਕਲੀਰੈਂਸ ਬੂਮ ਸਪਰੇਅਰ, ਮੈਨੂਅਲਪਾਵਰ ਸਪਰੇਅਰ, ਸ਼ੂਗਰਕੇਨ ਪਲਾਂਟਰ, ਗਰਾਊਂਡਨਟ ਡਿੱਗਰ, ਕਾਟਨ ਪਲਕਰ ਅਤੇ ਮਲਟੀ ਕਰਾਪ ਥਰੈਸ਼ਰ ਅਤੇ ਪੋਰਟਲ ਦੀ ਸੂਚੀ 'ਚ ਦਰਜ ਮਸ਼ੀਨਾਂ ਲਈ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਸਕੀਮਾਂ ਦਾ ਲਾਭ ਲੈਣ ਆਪਣੀ ਅਰਜ਼ੀ agrimachinerypb.com ਪੋਰਟਲ 'ਤੇ ਆਨਲਾਈਨ 12 ਮਈ 2026 ਤੱਕ ਦੇ ਸਕਦੇ ਹਨ। ਜੇਕਰ ਫਾਈਲ ਅਪਲਾਈ ਸਬੰਧੀ ਕੋਈ ਸਮੱਸਿਆਂ ਆਉਦੀ ਹੈ ਤਾਂ ਕਿਸਾਨ ਆਪਣੇ ਸਬੰਧਤ ਬਲਾਕ ਖੇਤੀਬਾੜੀ ਦਫ਼ਤਰ ਅਤੇ ਵਧੇਰੇ ਜਾਣਕਾਰੀ ਲਈ ਦਫ਼ਤਰ ਮੁੱਖ ਖੇਤੀਬਾੜੀ ਅਫ਼ਸਰ ਫਿਰੋਜ਼ਪੁਰ ਵਿਖੇ ਸੰਪਰਕ ਕਰ ਸਕਦੇ ਹਨ।

ਇਸ ਤੋਂ ਇਲਾਵਾ ਸਮੈਮ ਸਕੀਮ ਅਧੀਨ ਵਿਅਕਤੀਗਤ ਕਿਸਾਨ ਅਤੇ ਕਸਟਮ ਹਾਈਰਿੰਗ ਸੈਂਟਰਾਂ ਲਈ ਡੀ.ਐਸ.ਆਰ, ਪੀ. ਟੀ. ਓ ਆਪਰੇਟਿਡ ਬੰਡ ਫਾਰਮਰ, ਹਾਈ ਕਲੀਰੈਂਸ ਬੂਮ ਸਪਰੇਅਰ, ਪੀ.ਟੀ.ਓ ਉਪਰੇਟਿਡ ਫਰਟੀਲਾਈਜ਼ਰ ਸਪਰੈਡਰ, ਪੈਡੀ ਟਰਾਂਸਪਲਾਂਟਰ, ਟਰੈਕਟਰ ਆਪਰੇਟਿਡ ਬੂਮ ਸਪਰੇਅਰ, ਨਰਸਰੀ ਸੀਡਰ, ਟਰੈਕਟਰ ਆਪਰੇਟਿਡ ਇਲੈਕਟਰੋਸਟੈਟਿਕ ਸਪਰੇਅਰ ਆਦਿ ਮਸ਼ੀਨਾਂ ਲੈਣ ਲਈ ਆਨਲਾਇਨ ਅਪਲਾਈ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋ ਸੀ.ਡੀ.ਪੀ ਸਕੀਮ ਹੇਠ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਵਾਲੀਆਂ ਖੇਤੀ ਮਸ਼ੀਨਾਂ ਅਤੇ ਸਮੈਮ ਸਕੀਮ ਅਧੀਨ ਆਧੁਨਿਕ ਖੇਤੀ ਮਸ਼ੀਨਾਂ ਸਬਸਿਡੀ 'ਤੇ ਮੁਹੱਈਆ ਕਰਵਾਈਆ ਜਾ ਰਹੀਆਂ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ

ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੋਡੇ ਬਦਲਣ ਦੀਆਂ 4,600 ਸਰਜਰੀਆਂ ਕੀਤੀਆਂ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੋਡੇ ਬਦਲਣ ਦੀਆਂ 4,600 ਸਰਜਰੀਆਂ ਕੀਤੀਆਂ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ

ਪੰਜਾਬ ਨੇ ਸਰਹੱਦ ਪਾਰੋਂ ਚੱਲ ਰਹੀਆਂ ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਸੁਰੱਖਿਆ ਦੀ ਦੂਜੀ ਕਤਾਰ ਕੀਤੀ ਮਜ਼ਬੂਤ

ਪੰਜਾਬ ਨੇ ਸਰਹੱਦ ਪਾਰੋਂ ਚੱਲ ਰਹੀਆਂ ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਸੁਰੱਖਿਆ ਦੀ ਦੂਜੀ ਕਤਾਰ ਕੀਤੀ ਮਜ਼ਬੂਤ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ, ਏਡੀਸੀ (ਜੀ ਅਤੇ ਯੂਡੀ) ਨੂੰ ਮਲੇਰੀਆ ਅਤੇ ਡੇਂਗੂ ਨੂੰ ਰੋਕਣ ਲਈ ਸਮੇਂ ਸਿਰ ਫੌਗਿੰਗ ਯਕੀਨੀ ਬਣਾਉਣ ਦੇ ਨਿਰਦੇਸ਼

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ, ਏਡੀਸੀ (ਜੀ ਅਤੇ ਯੂਡੀ) ਨੂੰ ਮਲੇਰੀਆ ਅਤੇ ਡੇਂਗੂ ਨੂੰ ਰੋਕਣ ਲਈ ਸਮੇਂ ਸਿਰ ਫੌਗਿੰਗ ਯਕੀਨੀ ਬਣਾਉਣ ਦੇ ਨਿਰਦੇਸ਼

“ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ 2026 ਬੇਅਦਬੀ ਕਰਨ ਵਾਲਿਆਂ ਵਿੱਚ ‘ਕਾਂਬਾ ਛੇੜਨ’ ਵਾਲਾ ਕਾਨੂੰਨ ਹੈ,” ਭਾਈ ਬਲਦੇਵ ਸਿੰਘ ਵਡਾਲਾ

“ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ 2026 ਬੇਅਦਬੀ ਕਰਨ ਵਾਲਿਆਂ ਵਿੱਚ ‘ਕਾਂਬਾ ਛੇੜਨ’ ਵਾਲਾ ਕਾਨੂੰਨ ਹੈ,” ਭਾਈ ਬਲਦੇਵ ਸਿੰਘ ਵਡਾਲਾ

ਰੋਟਰੀ ਕਲੱਬ ਖਰੜ ਵੱਲੋਂ “ਦ੍ਰਿਸ਼ਟੀਹੀਣਤਾ” ਕੋਰਨੀਅਲ ਅੰਨੇਪਣ ਨੂੰ ਘੱਟ ਕਰਨ ਵਾਸਤੇ ਜਾਗਰੂਤਾਂ ਅਭਿਆਨ ਦੇ ਤਹਿਤ ਸਵਰਗੀ ਸਵਿਤਰੀ ਦੇਵੀ (85 ਸਾਲ) ਦੀਆਂ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ

ਰੋਟਰੀ ਕਲੱਬ ਖਰੜ ਵੱਲੋਂ “ਦ੍ਰਿਸ਼ਟੀਹੀਣਤਾ” ਕੋਰਨੀਅਲ ਅੰਨੇਪਣ ਨੂੰ ਘੱਟ ਕਰਨ ਵਾਸਤੇ ਜਾਗਰੂਤਾਂ ਅਭਿਆਨ ਦੇ ਤਹਿਤ ਸਵਰਗੀ ਸਵਿਤਰੀ ਦੇਵੀ (85 ਸਾਲ) ਦੀਆਂ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ

ਜਨ ਹਿੱਤ ਵਿਕਾਸ ਮੰਚ ਖਰੜ ਵੱਲੋਂ ਜਿਲ੍ਹੇ ਦੇ ਵੱਖ ਵੱਖ ਵਿਕਾਸ ਕਾਰਜਾਂ ਨੂੰ ਲੈ ਕੇ ਐਸਡੀਐਮ ਖਰੜ ਨੂੰ ਦਿੱਤਾ ਮੰਗ ਪੱਤਰ

ਜਨ ਹਿੱਤ ਵਿਕਾਸ ਮੰਚ ਖਰੜ ਵੱਲੋਂ ਜਿਲ੍ਹੇ ਦੇ ਵੱਖ ਵੱਖ ਵਿਕਾਸ ਕਾਰਜਾਂ ਨੂੰ ਲੈ ਕੇ ਐਸਡੀਐਮ ਖਰੜ ਨੂੰ ਦਿੱਤਾ ਮੰਗ ਪੱਤਰ

ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਨੇ ਮੱਛਲੀ ਕਲਾ ਵਿੱਚ ਕੀਤੀ ਮੀਟਿੰਗ ਪਡਿਆਲਾ ਵੱਲੋਂ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਪੰਜਾਬ ਵਿਰੋਧੀ ਨੀਤੀਆਂ ਤੋਂ ਕਰਵਾਇਆ ਜਾਣੂ

ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਨੇ ਮੱਛਲੀ ਕਲਾ ਵਿੱਚ ਕੀਤੀ ਮੀਟਿੰਗ ਪਡਿਆਲਾ ਵੱਲੋਂ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਪੰਜਾਬ ਵਿਰੋਧੀ ਨੀਤੀਆਂ ਤੋਂ ਕਰਵਾਇਆ ਜਾਣੂ

ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਵੱਲੋ ਵੱਖ ਵੱਖ  ਬੈਂਕਾ ਦੇ ਅਧਿਕਾਰੀਆ ਨਾਲ  ਕੌਮੀ ਲੋਕ ਅਦਾਲਤ ਸਬੰਧੀ ਕੀਤੀ  ਮੀਟਿੰਗ 

ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਵੱਲੋ ਵੱਖ ਵੱਖ  ਬੈਂਕਾ ਦੇ ਅਧਿਕਾਰੀਆ ਨਾਲ  ਕੌਮੀ ਲੋਕ ਅਦਾਲਤ ਸਬੰਧੀ ਕੀਤੀ  ਮੀਟਿੰਗ 

ਪ੍ਰੀਅੰਕਾ ਨੇ  ਪੰਜਾਬ ਯੂਨੀਵਰਸਿਟੀ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ

ਪ੍ਰੀਅੰਕਾ ਨੇ  ਪੰਜਾਬ ਯੂਨੀਵਰਸਿਟੀ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ