Wednesday, November 11, 2026
BREAKING
• ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ      • ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ • ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ • ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ • ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ • ਸਰਦੀਆਂ ਤੋਂ ਪਹਿਲਾਂ ਆਂਡਿਆਂ ਦੀਆਂ ਕੀਮਤਾਂ 'ਚ ਹੋਣ ਵਾਲੈ ਭਾਰੀ ਵਾਧਾ, ਜਾਣੋ ਕਿੰਨੇ ਵਧ ਸਕਦੇ ਹਨ ਰੇਟ • ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ • ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ • 12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ • ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

ਪੰਜਾਬ

ਨਵੇਂ ਪ੍ਰਧਾਨ ਪਰਗਟ ਸਿੰਘ ਭਲਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ

07 ਅਕਤੂਬਰ, 2026 05:54 PM

ਚੰਡੀਗੜ੍ਹ/ਅੰਮ੍ਰਿਤਸਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਪਰਗਟ ਸਿੰਘ 8 ਅਕਤੂਬਰ ਮਤਲਬ ਕਿ ਭਲਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਇਹ ਉਨ੍ਹਾਂ ਦੀ ਸ੍ਰੀ ਦਰਬਾਰ ਸਾਹਿਬ ਵਿਖੇ ਪਹਿਲੀ ਧਾਰਮਿਕ ਯਾਤਰਾ ਹੋਵੇਗੀ। ਇਸ ਮੌਕੇ ਉਹ ਸ੍ਰੀ ਗੁਰੂ ਰਾਮਦਾਸ ਜੀ ਦੇ ਦਰ ’ਤੇ ਮੱਥਾ ਟੇਕ ਕੇ ਪੰਜਾਬ ਅਤੇ ਪੰਜਾਬੀਆਂ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨਗੇ।


ਪਰਗਟ ਸਿੰਘ ਦੇ ਸ੍ਰੀ ਦਰਬਾਰ ਸਾਹਿਬ ਪਹੁੰਚਣ ਮੌਕੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤੇ ਜਾਣ ਦੀ ਸੰਭਾਵਨਾ ਹੈ। ਨਰਾਤਿਆਂ ਦੇ ਪਹਿਲੇ ਦਿਨ 11 ਅਕਤੂਬਰ ਨੂੰ ਪਰਗਟ ਸਿੰਘ ਕਾਂਗਰਸ ਦੇ ਨਵੇਂ ਪ੍ਰਧਾਨ ਦਾ ਅਹੁਦਾ ਸੰਭਾਲਣਗੇ ਨਵੇਂ ਪ੍ਰਧਾਨ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਪਰਗਟ ਸਿੰਘ ਵੱਲੋਂ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੂੰ ਇਕਜੁੱਟ ਕਰਨ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ।

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਉਹ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਵੀ ਮੁਲਾਕਾਤ ਕਰ ਸਕਦੇ ਹਨ।

 

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ     

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ     

ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ

ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ

ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ

ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ

ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ

ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ

ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ

ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ

ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ

ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ

12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ

12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ

ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

'ਆਪ੍ਰੇਸ਼ਨ ਅਮਾਨਤ’ ਤਹਿਤ RPF ਨੇ ਯਾਤਰੀਆਂ ਨੂੰ ਵਾਪਸ ਕੀਤਾ 45 ਲੱਖ ਤੋਂ ਵੱਧ ਦਾ ਗੁਆਚਿਆ ਸਾਮਾਨ

'ਆਪ੍ਰੇਸ਼ਨ ਅਮਾਨਤ’ ਤਹਿਤ RPF ਨੇ ਯਾਤਰੀਆਂ ਨੂੰ ਵਾਪਸ ਕੀਤਾ 45 ਲੱਖ ਤੋਂ ਵੱਧ ਦਾ ਗੁਆਚਿਆ ਸਾਮਾਨ