Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਨਵੇਂ ਬਾਗ ਲਗਾਉਣ ਲਈ 40 ਫ਼ੀਸਦੀ ਤੱਕ ਸਬਸਿਡੀ ਪ੍ਰਾਪਤ ਕਰ ਸਕਦੇ ਹਨ ਕਿਸਾਨ: ਮੋਹਿੰਦਰ ਭਗਤ

29 ਦਸੰਬਰ, 2025 08:43 PM

ਚੰਡੀਗੜ੍ਹ : ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਕਰਸ਼ਕ ਸਬਸਿਡੀ ਸਕੀਮਾਂ ਰਾਹੀਂ ਕਿਸਾਨਾਂ ਨੂੰ ਬਾਗਬਾਨੀ ਦਾ ਕਿੱਤਾ ਅਪਣਾਉਣ ਲਈ ਉਤਸ਼ਾਹਿਤ ਕਰਕੇ ਫਸਲੀ ਵਿਭਿੰਨਤਾ ਨੂੰ ਸਰਗਰਮੀ ਨਾਲ ਹੁਲਾਰਾ ਦੇ ਰਹੀ ਹੈ।

ਮੰਤਰੀ ਨੇ ਦੱਸਿਆ ਕਿ ਰਾਸ਼ਟਰੀ ਬਾਗਬਾਨੀ ਮਿਸ਼ਨ (ਐੱਨ.ਐੱਚ.ਐੱਮ.) ਤਹਿਤ, ਕਿਸਾਨ ਨਵੇਂ ਬਾਗ ਲਗਾਉਣ ਦੇ ਨਾਲ-ਨਾਲ ਹੋਰ ਬਾਗਬਾਨੀ ਗਤੀਵਿਧੀਆਂ ਲਈ 40 ਫੀਸਦ ਤੱਕ ਸਬਸਿਡੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਉਦੇਸ਼ ਰਵਾਇਤੀ ਕਣਕ-ਝੋਨੇ ਦੇ ਚੱਕਰ 'ਤੇ ਨਿਰਭਰਤਾ ਘਟਾਉਣਾ, ਭੂਮੀਗਤ ਪਾਣੀ ਦੀ ਸੰਭਾਲ ਕਰਨਾ ਅਤੇ ਉੱਚ-ਮੁੱਲ ਵਾਲੀਆਂ ਫਸਲਾਂ ਰਾਹੀਂ ਕਿਸਾਨਾਂ ਦੀ ਆਮਦਨ ਵਧਾਉਣਾ ਹੈ।

ਇਸ ਸਬੰਧੀ ਅਰਜ਼ੀ ਪ੍ਰਕਿਰਿਆ ਬਾਰੇ ਦੱਸਦਿਆਂ, ਬਾਗਬਾਨੀ ਮੰਤਰੀ ਨੇ ਕਿਹਾ ਕਿ ਚਾਹਵਾਨ  ਕਿਸਾਨ ਆਪਣੇ ਸਬੰਧਤ ਜ਼ਿਲ੍ਹਾ ਬਾਗਬਾਨੀ ਦਫਤਰਾਂ ਰਾਹੀਂ ਸਬਸਿਡੀ ਲਈ ਅਰਜ਼ੀ ਦੇ ਸਕਦੇ ਹਨ।  ਕਿਸਾਨ ਵਿਭਾਗ ਦੇ ਫੀਲਡ ਸਟਾਫ ਤੋਂ ਵੀ ਮਾਰਗਦਰਸ਼ਨ ਲੈ ਸਕਦੇ ਹਨ, ਜੋ ਉਨ੍ਹਾਂ ਨੂੰ ਅਰਜ਼ੀ ਤਿਆਰ ਕਰਨ, ਯੋਗਤਾ ਸਬੰਧੀ ਸ਼ਰਤਾਂ ਪੂਰੀਆਂ ਕਰਨ ਦੇ ਨਾਲ ਨਾਲ ਹੋਰ ਜ਼ਰੂਰਤਾਂ ਪੂਰੀਆਂ ਕਰਨ ਵਿਚ ਸਹਾਇਤਾ ਕਰਨਗੇ।

ਭਗਤ ਨੇ ਕਿਹਾ ਕਿ ਮਾਨ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਸਾਰੀਆਂ ਕਿਸਾਨ ਪੱਖੀ ਯੋਜਨਾਵਾਂ ਦੇ ਲਾਭ ਜ਼ਮੀਨੀ ਪੱਧਰ 'ਤੇ ਕਿਸਾਨਾਂ ਤੱਕ ਪਾਰਦਰਸ਼ੀ ਅਤੇ ਸਮੇਂ ਸਿਰ ਪਹੁੰਚਣ। ਉਨ੍ਹਾਂ ਕਿਸਾਨਾਂ ਨੂੰ ਬਾਗਬਾਨੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਬਿਹਤਰ ਆਮਦਨ ਲਈ ਫਲਾਂ ਅਤੇ ਸਬਜ਼ੀਆਂ ਦੀ ਕਾਸ਼ਤ ਵੱਲ  ਜਾਣ ਦੀ ਅਪੀਲ ਕੀਤੀ।   

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼