Thursday, September 24, 2026
BREAKING
ਸਰਕਾਰੀ ਪਾਲੀਟੈਕਨਿਕ ਕਾਲਜ ਖੂਨੀ ਮਾਜਰਾ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪ ਦੌਰਾਨ 62 ਨਵੇਂ ਵੋਟਰ ਰਜਿਸਟਰਡ ਖਰੜ ਸਿਵਲ ਹਸਪਤਾਲ ’ਚ ਸਿਹਤ ਕਾਰਡ ਵੰਡ ਸਮਾਗਮ, ਹਲਕਾ ਇੰਚਾਰਜ ਖਰੜ ਪਰਮਿੰਦਰ ਸਿੰਘ ਗੋਲਡੀ ਨੇ ਕੀਤੀ ਸ਼ਿਰਕਤ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਪਿੰਡ ਮਗਰ, ਸਵਾੜਾ ਤੇ ਝੰਜੇੜੀ ਵਿਖੇ ਦਿਖਾਈ ਗਈ ਪੰਜਾਬ ਸੀਨੀਅਰ ਸਟੇਟ ਐਥਲੈਟਿਕ ਚੈਂਪੀਅਨਸ਼ਿਪ ਵਿੱਚ ਅਭਿਜੀਤ ਸਿੰਘ ਨੇ ਜਿੱਤਿਆ ਕਾਂਸੀ ਤਮਗਾ ਨਵੋਦਿਆ, ਚ ਦਾਖਲਾ ਮਿਲਣ ਤੇ ਅਗਰਵਾਲ ਸਭਾ ਮਹਿਲਾਂ ਵੱਲੋਂ ਵਿਦਿਆਰਥਣ ਸਨਮਾਨਿਤ  2 ਅਕਤੂਬਰ ਨੂੰ 'No UPI Day', 500 ਵਪਾਰਕ ਸੰਗਠਨਾਂ ਨੇ ਕਰ'ਤਾ ਐਲਾਨ ਧਾਰਾ 144 ਹੋਈ ਲਾਗੂ ! ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਪ੍ਰਦਰਸ਼ਨ ਤੋਂ ਪਹਿਲਾਂ ਸਰਕਾਰ ਦਾ ਵੱਡਾ ਫ਼ੈਸਲਾ ਫਿਰੋਜ਼ਪੁਰ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਹਾਈ ਅਲਰਟ 'ਤੇ ਪੁਲਸ ਵੱਡੀ ਖ਼ਬਰ : ਸਾਬਕਾ AIG ਰਾਜਜੀਤ ਸਿੰਘ ਹੁੰਦਲ ਨੇ ਪੁਲਸ ਅੱਗੇ ਕੀਤਾ ਆਤਮ ਸਮਰਪਣ ਪੰਜਾਬ: ਤਿੰਨ ਦਿਨਾਂ ਤੋਂ ਲਾਪਤਾ ਸਰਪੰਚ ਦੀ ਝਾੜੀਆਂ ’ਚੋਂ ਮਿਲੀ ਲਾ*ਸ਼, ਪਰਿਵਾਰ ਵੱਲੋਂ ਕਤਲ ਦਾ ਸ਼ੱਕ

ਪੰਜਾਬ

ਨਵੋਦਿਆ, ਚ ਦਾਖਲਾ ਮਿਲਣ ਤੇ ਅਗਰਵਾਲ ਸਭਾ ਮਹਿਲਾਂ ਵੱਲੋਂ ਵਿਦਿਆਰਥਣ ਸਨਮਾਨਿਤ 

24 ਸਤੰਬਰ, 2026 06:58 PM
ਸੁਨਾਮ (ਰਮੇਸ਼ ਗਰਗ) : ਸਰਕਾਰੀ ਪ੍ਰਾਇਮਰੀ ਸਕੂਲ ਮਹਿਲਾਂ ਵਿੱਚ ਸਨਮਾਨ ਸਮਾਗਮ ਆਯੋਜਿਤ ਕੀਤਾ ਗਿਆ ਜਿਸ ਵਿੱਚ ਨਵੋਦਿਆ ਵਿਦਿਆਲਿਆ ਲੋਗੋਂਵਾਲ ਵਿੱਚ ਦਾਖਲਾ ਮਿਲਣ ਤੇ ਵਿਦਿਆਰਥਣ ਸੁੱਖਦਰਸ਼ਨ ਕੌਰ ਪੁੱਤਰੀ ਸਤਨਾਮ ਸਿੰਘ ਮਹਿਲਾਂ ਨੂੰ ਅਗਰਵਾਲ ਸਭਾ ਮਹਿਲਾਂ ਵੱਲੋਂ ਪ੍ਰਧਾਨ ਸੁਭਾਸ਼ ਜਿੰਦਲ ਦੀ ਅਗਵਾਈ ਚ ਸਨਮਾਨਿਤ ਕੀਤਾ ਗਿਆ ਅਤੇ ਉਹਨਾਂ ਦੀ ਗਾਇਡ ਅਧਿਆਪਕਾ ਸ੍ਰੀਮਤੀ  ਸਿਮਰਨਜੀਤ ਕੌਰ ਈ ਟੀ ਅਧਿਆਪਕਾ ਨੂੰ ਸਨਮਾਨਿਤ ਕੀਤਾ ਗਿਆ ਇਸ ਮੌਕੇ ਸਮੂਹ ਗ੍ਰਾਮ ਪੰਚਾਇਤ, ਬਾਬਾ ਮੱਘਰ ਦਾਸ ਜੀ , ਸੁਭਾਸ ਮਹਿਲਾਂ , ਸੀ ਐੱਚ ਟੀ ਰਚਨਾ ਰਾਣੀ, ਜਸਪਾਲ ਸਿੰਘ, ਮਨਵਿੰਦਰ ਰਾਣੀ  ਤੇ ਹਰਪ੍ਰੀਤ ਕੌਰ ਸਾਰੇ ਈ, ਟੀ, ਟੀ ਅਧਿਆਪਕ ਤੇ ਸਟਾਫ ਹਾਜਰ ਸੀ।
 
Have something to say? Post your comment

ਅਤੇ ਪੰਜਾਬ ਖਬਰਾਂ

ਸਰਕਾਰੀ ਪਾਲੀਟੈਕਨਿਕ ਕਾਲਜ ਖੂਨੀ ਮਾਜਰਾ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪ ਦੌਰਾਨ 62 ਨਵੇਂ ਵੋਟਰ ਰਜਿਸਟਰਡ

ਸਰਕਾਰੀ ਪਾਲੀਟੈਕਨਿਕ ਕਾਲਜ ਖੂਨੀ ਮਾਜਰਾ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪ ਦੌਰਾਨ 62 ਨਵੇਂ ਵੋਟਰ ਰਜਿਸਟਰਡ

ਖਰੜ ਸਿਵਲ ਹਸਪਤਾਲ ’ਚ ਸਿਹਤ ਕਾਰਡ ਵੰਡ ਸਮਾਗਮ, ਹਲਕਾ ਇੰਚਾਰਜ ਖਰੜ ਪਰਮਿੰਦਰ ਸਿੰਘ ਗੋਲਡੀ ਨੇ ਕੀਤੀ ਸ਼ਿਰਕਤ

ਖਰੜ ਸਿਵਲ ਹਸਪਤਾਲ ’ਚ ਸਿਹਤ ਕਾਰਡ ਵੰਡ ਸਮਾਗਮ, ਹਲਕਾ ਇੰਚਾਰਜ ਖਰੜ ਪਰਮਿੰਦਰ ਸਿੰਘ ਗੋਲਡੀ ਨੇ ਕੀਤੀ ਸ਼ਿਰਕਤ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਪਿੰਡ ਮਗਰ, ਸਵਾੜਾ ਤੇ ਝੰਜੇੜੀ ਵਿਖੇ ਦਿਖਾਈ ਗਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਪਿੰਡ ਮਗਰ, ਸਵਾੜਾ ਤੇ ਝੰਜੇੜੀ ਵਿਖੇ ਦਿਖਾਈ ਗਈ

ਪੰਜਾਬ ਸੀਨੀਅਰ ਸਟੇਟ ਐਥਲੈਟਿਕ ਚੈਂਪੀਅਨਸ਼ਿਪ ਵਿੱਚ ਅਭਿਜੀਤ ਸਿੰਘ ਨੇ ਜਿੱਤਿਆ ਕਾਂਸੀ ਤਮਗਾ

ਪੰਜਾਬ ਸੀਨੀਅਰ ਸਟੇਟ ਐਥਲੈਟਿਕ ਚੈਂਪੀਅਨਸ਼ਿਪ ਵਿੱਚ ਅਭਿਜੀਤ ਸਿੰਘ ਨੇ ਜਿੱਤਿਆ ਕਾਂਸੀ ਤਮਗਾ

ਫਿਰੋਜ਼ਪੁਰ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਹਾਈ ਅਲਰਟ 'ਤੇ ਪੁਲਸ

ਫਿਰੋਜ਼ਪੁਰ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਹਾਈ ਅਲਰਟ 'ਤੇ ਪੁਲਸ

ਵੱਡੀ ਖ਼ਬਰ : ਸਾਬਕਾ AIG ਰਾਜਜੀਤ ਸਿੰਘ ਹੁੰਦਲ ਨੇ ਪੁਲਸ ਅੱਗੇ ਕੀਤਾ ਆਤਮ ਸਮਰਪਣ

ਵੱਡੀ ਖ਼ਬਰ : ਸਾਬਕਾ AIG ਰਾਜਜੀਤ ਸਿੰਘ ਹੁੰਦਲ ਨੇ ਪੁਲਸ ਅੱਗੇ ਕੀਤਾ ਆਤਮ ਸਮਰਪਣ

ਪੰਜਾਬ: ਤਿੰਨ ਦਿਨਾਂ ਤੋਂ ਲਾਪਤਾ ਸਰਪੰਚ ਦੀ ਝਾੜੀਆਂ ’ਚੋਂ ਮਿਲੀ ਲਾ*ਸ਼, ਪਰਿਵਾਰ ਵੱਲੋਂ ਕਤਲ ਦਾ ਸ਼ੱਕ

ਪੰਜਾਬ: ਤਿੰਨ ਦਿਨਾਂ ਤੋਂ ਲਾਪਤਾ ਸਰਪੰਚ ਦੀ ਝਾੜੀਆਂ ’ਚੋਂ ਮਿਲੀ ਲਾ*ਸ਼, ਪਰਿਵਾਰ ਵੱਲੋਂ ਕਤਲ ਦਾ ਸ਼ੱਕ

ਪੰਜਾਬ: ਸਰਹੱਦ ਨੇੜਿਓਂ ਡਰੋਨ ਸਮੇਤ ਤੁਰਕੀ ਤੇ ਚੀਨੀ ਪਿਸਤੌਲਾਂ ਦੀ ਖੇਪ ਫੜੀ

ਪੰਜਾਬ: ਸਰਹੱਦ ਨੇੜਿਓਂ ਡਰੋਨ ਸਮੇਤ ਤੁਰਕੀ ਤੇ ਚੀਨੀ ਪਿਸਤੌਲਾਂ ਦੀ ਖੇਪ ਫੜੀ

ਅੰਮ੍ਰਿਤਸਰ ’ਚ 20 ਕਿੱਲੋ ਹੈਰੋਇਨ ਬਰਾਮਦ, ਸਮੱਗਲਿੰਗ ਮਾਡਿਊਲ ਦਾ ਪਰਦਾਫਾਸ਼ ਕਰਦੇ 4 ਨੂੰ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ ’ਚ 20 ਕਿੱਲੋ ਹੈਰੋਇਨ ਬਰਾਮਦ, ਸਮੱਗਲਿੰਗ ਮਾਡਿਊਲ ਦਾ ਪਰਦਾਫਾਸ਼ ਕਰਦੇ 4 ਨੂੰ ਕੀਤਾ ਗ੍ਰਿਫ਼ਤਾਰ

ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ, ਹੁਕਮ ਜਾਰੀ

ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ, ਹੁਕਮ ਜਾਰੀ