Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਪੰਜਾਬ

ਨਸ਼ਾ ਮੁਕਤੀ ਕੇਵਲ ਇਲਾਜ ਨਹੀਂ, ਸਮਾਜਿਕ ਪੁਨਰਵਾਸ ਦੀ ਪ੍ਰਕਿਰਿਆ ਵੀ ਹੈ — ਡਾ. ਹਰਪ੍ਰੀਤ ਸਿੰਘ

27 ਮਈ, 2026 06:40 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਅੰਦਰ ਬਿਹਤਰ ਸਿਹਤ ਦੇਖਭਾਲ ਸੇਵਾਵਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ।
 
ਇਸੇ ਕੜੀ ਤਹਿਤ ਡਿਪਟੀ ਮੈਡੀਕਲ ਕਮਿਸ਼ਨਰ ਡਾ ਹਰਪ੍ਰੀਤ ਸਿੰਘ ਨੇ ਬੁੱਧਵਾਰ ਨੂੰ ਸਰਕਾਰੀ ਨਸ਼ਾ ਮੁਕਤੀ ਕੇਂਦਰ, ਨਵਾਂਸ਼ਹਿਰ ਵਿਖੇ ਅਚਨਚੇਤ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਵੱਲੋਂ ਕੇਂਦਰ ਵਿੱਚ ਦਾਖਲ ਮਰੀਜ਼ਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸੇਵਾਵਾਂ, ਇਲਾਜ ਪ੍ਰਬੰਧਨ ਤੇ ਕਾਊਂਸਲਿੰਗ ਪ੍ਰਕਿਰਿਆ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ।
 
ਦੌਰੇ ਦੌਰਾਨ ਮਾਣਯੋਗ ਡੀ.ਐੱਮ.ਸੀ. ਸਾਹਿਬ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਸਟਾਫ ਨਾਲ ਮੀਟਿੰਗ ਕਰਦੇ ਹੋਏ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਮੁਹਿੰਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਨਸ਼ਾ ਪੀੜਤ ਵਿਅਕਤੀਆਂ ਨੂੰ ਮਿਆਰੀ ਇਲਾਜ ਦੇ ਨਾਲ-ਨਾਲ ਮਨੋਵਿਗਿਆਨਕ ਸਹਿਯੋਗ ਅਤੇ ਸਕਾਰਾਤਮਕ ਮਾਹੌਲ ਮੁਹੱਈਆ ਕਰਵਾਉਣਾ ਸਮੇਂ ਦੀ ਅਹਿਮ ਲੋੜ ਹੈ, ਤਾਂ ਜੋ ਉਹ ਸਮਾਜ ਦੀ ਮੁੱਖ ਧਾਰਾ ਨਾਲ ਮੁੜ ਜੁੜ ਸਕਣ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਸ਼ਾ ਪੀੜਤ ਵਿਅਕਤੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਵਾਪਸ ਲਿਆਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।
 
ਉਨ੍ਹਾਂ ਕੇਂਦਰ ਵਿੱਚ ਦਾਖਲ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦਾ ਹੌਸਲਾ ਵਧਾਇਆ ਅਤੇ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਲਈ ਪ੍ਰੇਰਿਤ ਕੀਤਾ।
 
ਇਸ ਮੌਕੇ ਮੈਡੀਕਲ ਅਫਸਰ ਡਾ ਰਮਨ ਕੁਮਾਰ ਤੇ ਦੀਪਕ ਕੁਮਾਰ ਸਮੇਤ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਸਟਾਫ ਮੈਂਬਰ ਵੀ ਹਾਜ਼ਰ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ