Monday, August 03, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

ਨਸ਼ੀਲੀਆਂ ਦਵਾਈਆਂ ਦੇ ਮਨੁੱਖੀ ਸਿਹਤ 'ਤੇ ਮਾੜੇ ਪ੍ਰਭਾਵਾਂ ਦੇ ਸਬੰਧ ਵਿਚ ਜਾਗਰੂਕ ਕਰਾਂਗੇ" 

14 ਅਗਸਤ, 2025 05:41 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਮਾਣਯੋਗ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮੁਦਾਇਕ ਸਿਹਤ ਕੇਂਦਰ, ਰਾਹੋਂ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸੋਨੀਆ ਦੀ ਯੋਗ ਰਹਿਨੁਮਾਈ ਹੇਠ ਸਮੁਦਾਇਕ ਸਿਹਤ ਕੇਂਦਰ, ਰਾਹੋਂ ਵਿਖੇ ਵੀਰਵਾਰ ਨੂੰ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਆਮ ਲੋਕਾਂ ਵਿੱਚ ਨਸ਼ਿਆਂ ਵਿਰੁੱਧ ਵਿਆਪਕ ਪੱਧਰ 'ਤੇ ਜਾਗਰੂਕਤਾ ਫੈਲਾਉਣ ਲਈ ਸਹੁੰ ਚੁੱਕੀ ਗਈ। 

ਇਸ ਮੌਕੇ ਸਮੁਦਾਇਕ ਸਿਹਤ ਕੇਂਦਰ, ਰਾਹੋਂ ਦੇ ਸੀਨੀਅਰ ਮੈਡੀਕਲ ਅਫਸਰ ਡਾ ਸੋਨੀਆ ਨੇ ਦੱਸਿਆ ਕਿ ਸਿਹਤ ਸਟਾਫ ਸਮੇਤ ਆਮ ਲੋਕਾਂ ਨੂੰ ਅਹਿਸਾਸ ਹੈ ਕਿ ਸਾਡੇ ਦੇਸ਼ ਵਿਚ ਨੌਜਵਾਨਾਂ ਵਿਚ ਨਸ਼ੀਲੀਆਂ ਦਵਾਈਆਂ ਦਾ ਦੁਰਉੁਪਯੋਗ ਇਕ ਚਿੰਤਾ ਦਾ ਵਿਸ਼ਾ ਹੈ।
 
ਮੌਕੇ 'ਤੇ ਹਾਜ਼ਰ ਸਿਹਤ ਸਟਾਫ ਸਮੇਤ ਆਮ ਲੋਕਾਂ ਨੇ ਦੁਹਰਾਇਆ ਕਿ ਉਹ ਸਹੁੰ ਚੁੱਕਦੇ ਹਨ ਕਿ ਅਸੀਂ ਨਸ਼ੀਲੀਆਂ ਦਵਾਈਆਂ ਦੇ ਦੁਰਉਪਯੋਗ ਦੀ ਰੋਕਥਾਮ ਲਈ ਬਣਦਾ ਸਹਿਯੋਗ ਦੇਵਾਂਗੇ। ਕਿਸੇ ਵੀ ਸਮਾਗਮ ਲਈ ਕਿਸੇ ਵੀ ਪ੍ਰਕਾਰ ਦੀ ਹਾਨੀਕਾਰਕ ਅਤੇ ਨਸ਼ੀਲੀਆਂ ਵਸਤੂਆਂ ਦਾ ਸੇਵਨ ਨਹੀਂ ਕਰਾਂਗੇ। ਅਸੀਂ ਹਰ ਇੱਕ ਵਿਅਕਤੀ ਨੂੰ ਉਤਸ਼ਾਹਿਤ ਕਰਦੇ ਹੋਏ ਨਸ਼ੀਲੀ ਦਵਾਈਆਂ ਦੇ ਬੁਰੇ ਨਤੀਜੇ ਦੇ ਸਬੰਧ ਵਿਚ ਜਾਗਰੂਕ ਕਰਾਂਗੇ ਤਾਂ ਜੋ ਦੇਸ਼ ਦਾ ਯੁਵਾ ਵਰਗ ਨਸ਼ਾ ਮੁਕਤ ਜੀਵਨ ਜੀਅ ਸਕੇ ਅਤੇ ਉਸ ਸਮਾਜ ਦੇ ਰਚਨਾਤਮਕ ਅਤੇ ਮਹੱਤਵਪੂਰਨ ਮੈਂਬਰ ਬਣ ਸਕੀਏ।

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ