Tuesday, June 30, 2026
BREAKING
ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ 3,524 ਮੁਫ਼ਤ ਅੱਖਾਂ ਦੇ ਆਪ੍ਰੇਸ਼ਨ ਕਰਵਾਏ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਸੰਦੇਸ਼ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚੇਗਾ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਏਸ਼ੀਅਨ, ਵਰਲਡ ਅਤੇ ਓਲੰਪਿਕ ਚੈਂਪੀਅਨਾਂ ਲਈ ਨਰਸਰੀ ਬਣ ਕੇ ਉੱਭਰੇਗਾ ਸੰਗਰੂਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਸ਼ਟਰੀ ਪਲਸ ਪੋਲੀਓ ਕੰਪੇਨ : ਸਿਹਤ ਵਿਭਾਗ ਨੇ ਕੁੱਲ 56,457 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ 100 ਫੀਸਦੀ ਤੋਂ ਵੱਧ ਟੀਚਾ ਸਫਲਤਾਪੂਰਵਕ ਕੀਤਾ ਹਾਸਿਲ 1 ਜੁਲਾਈ ਤੋਂ ਜ਼ਿਲ੍ਹੇ ਦੇ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਰਹਿਣਗੇ ਖੁੱਲ੍ਹੇ: ਡਿਪਟੀ ਕਮਿਸ਼ਨਰ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦੇ ਪੱਕੇ ਹੱਲ ਦਾ ਭਰੋਸਾ ਪਾਕਿਸਤਾਨ 'ਚ ਢਾਹਿਆ ਗਿਆ 125 ਸਾਲ ਪੁਰਾਣਾ ਗੁਰਦੁਆਰਾ ਸਾਹਿਬ; ਸਿੱਖ ਭਾਈਚਾਰੇ 'ਚ ਭਾਰੀ ਰੋਸ ਕੇਤਨ ਕਤਲਕਾਂਡ 'ਚ ਨਵਾਂ ਮੋੜ, ਸੀਆ ਦੇ ਵਕੀਲ ਨੇ ਭਰਾ ਸਾਹਿਲ ਨੂੰ ਭੇਜਿਆ 10 ਕਰੋੜ ਦਾ ਨੋਟਿਸ "ਮੈਂ ਅਮਰੀਕਾ ਵਿਰੋਧੀ ਨਹੀਂ, ਪਰ ਝੁਕਾਂਗੀ ਵੀ ਨਹੀਂ" : ਪੀ. ਐੱਮ. ਮੇਲੋਨੀ ਦਾ ਕਰਾਰਾ ਜਵਾਬ

ਪੰਜਾਬ

ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ, ਮੁਲਜ਼ਮ ਦੀ ਗੈਰ-ਕਾਨੂੰਨੀ ਇਮਾਰਤ 'ਤੇ ਚੱਲਿਆ ਬੁਲਡੋਜ਼ਰ

30 ਜੂਨ, 2026 05:28 PM

ਬਠਿੰਡਾ : ਬਠਿੰਡਾ 'ਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਸ ਨੇ ਮੰਗਲਵਾਰ ਨੂੰ ਵੱਡੀ ਕਾਰਵਾਈ ਕਰਦਿਆਂ ਨਸ਼ਾ ਤਸਕਰੀ ਦੇ ਇੱਕ ਮੁਲਜ਼ਮ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਬਣਾਈ ਗਈ ਇਮਾਰਤ 'ਤੇ ਬੁਲਡੋਜ਼ਰ ਚਲਾ ਕੇ ਉਸ ਨੂੰ ਢਾਹ ਦਿੱਤਾ। ਪ੍ਰਸ਼ਾਸਨ ਦੀ ਇਸ ਕਾਰਵਾਈ ਨੂੰ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਸੰਦੇਸ਼ ਵਜੋਂ ਦੇਖਿਆ ਜਾ ਰਿਹਾ ਹੈ। ਪੁਲਸ ਮੁਤਾਬਕ ਥਾਣਾ ਸਿਵਲ ਲਾਈਨ ਅਧੀਨ ਕੱਚਾ ਧੋਬੀਆਣਾ ਦੇ ਰਹਿਣ ਵਾਲੇ ਨਸ਼ਾ ਤਸਕਰੀ ਦੇ ਮੁਲਜ਼ਮ ਸੰਦੀਪ ਸਿੰਘ ਉਰਫ਼ ਸੰਨੀ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਬਣਾਈ ਗਈ ਇਮਾਰਤ ਨੂੰ ਸਮਰੱਥ ਅਥਾਰਟੀ ਅਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਤੋਂ ਬਾਅਦ ਢਾਹਿਆ ਗਿਆ। ਕਾਰਵਾਈ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਸੀ। ਇਸ ਤੋਂ ਬਾਅਦ ਸਿਵਲ ਪ੍ਰਸ਼ਾਸਨ ਦੀ ਟੀਮ ਨੇ ਬੁਲਡੋਜ਼ਰ ਚਲਾ ਕੇ ਪੂਰੇ ਨਿਰਮਾਣ ਨੂੰ ਮਲਬੇ 'ਚ ਤਬਦੀਲ ਕਰ ਦਿੱਤਾ।

ਪ੍ਰਸ਼ਾਸਨਿਕ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਨੂੰ ਗੈਰ-ਕਾਨੂੰਨੀ ਨਿਰਮਾਣ ਹਟਾਉਣ ਲਈ ਕਈ ਵਾਰ ਨੋਟਿਸ ਜਾਰੀ ਕੀਤੇ ਗਏ ਸਨ ਪਰ ਉਸ ਨੇ ਹੁਕਮਾਂ ਦੀ ਅਣਦੇਖੀ ਕੀਤੀ। ਲਗਾਤਾਰ ਚਿਤਾਵਨੀਆਂ ਦੇ ਬਾਵਜੂਦ ਕਬਜ਼ਾ ਨਾ ਹਟਾਏ ਜਾਣ ਕਾਰਨ ਪ੍ਰਸ਼ਾਸਨ ਨੂੰ ਸਖ਼ਤ ਕਾਰਵਾਈ ਕਰਨੀ ਪਈ। ਐੱਸ. ਪੀ. ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਬਠਿੰਡਾ ਪੁਲਿਸ ਦੇ ਸਹਿਯੋਗ ਨਾਲ ਹੁਣ ਤੱਕ ਜ਼ਿਲ੍ਹੇ 'ਚ 18 ਗੈਰ-ਕਾਨੂੰਨੀ ਇਮਾਰਤਾਂ ਨੂੰ ਢਾਹਿਆ ਜਾ ਚੁੱਕਾ ਹੈ।

ਉਨ੍ਹਾਂ ਦੱਸਿਆ ਕਿ 1 ਮਾਰਚ 2025 ਤੋਂ ਹੁਣ ਤੱਕਵੱਖ-ਵੱਖ ਮਾਮਲਿਆਂ ਵਿੱਚ 2,703 ਕੇਸ ਦਰਜ ਕਰਕੇ 3,889 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 103 ਵੱਡੇ ਨਸ਼ਾ ਤਸਕਰ ਵੀ ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸਾਲ 2023 ਤੋਂ ਹੁਣ ਤੱਕ 89 ਮੁਲਜ਼ਮਾਂ ਦੀ ਲਗਭਗ 14.34 ਕਰੋੜ ਰੁਪਏ ਮੁੱਲ ਦੀ ਜਾਇਦਾਦ ਜ਼ਬਤ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਇਸ ਤਰ੍ਹਾਂ ਦੀ ਸਖ਼ਤ ਕਾਰਵਾਈ ਅੱਗੇ ਵੀ ਜਾਰੀ ਰਹੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ 3,524 ਮੁਫ਼ਤ ਅੱਖਾਂ ਦੇ ਆਪ੍ਰੇਸ਼ਨ ਕਰਵਾਏ

ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ 3,524 ਮੁਫ਼ਤ ਅੱਖਾਂ ਦੇ ਆਪ੍ਰੇਸ਼ਨ ਕਰਵਾਏ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਸੰਦੇਸ਼ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚੇਗਾ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਸੰਦੇਸ਼ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚੇਗਾ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਏਸ਼ੀਅਨ, ਵਰਲਡ ਅਤੇ ਓਲੰਪਿਕ ਚੈਂਪੀਅਨਾਂ ਲਈ ਨਰਸਰੀ ਬਣ ਕੇ ਉੱਭਰੇਗਾ ਸੰਗਰੂਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਏਸ਼ੀਅਨ, ਵਰਲਡ ਅਤੇ ਓਲੰਪਿਕ ਚੈਂਪੀਅਨਾਂ ਲਈ ਨਰਸਰੀ ਬਣ ਕੇ ਉੱਭਰੇਗਾ ਸੰਗਰੂਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਸ਼ਟਰੀ ਪਲਸ ਪੋਲੀਓ ਕੰਪੇਨ : ਸਿਹਤ ਵਿਭਾਗ ਨੇ ਕੁੱਲ 56,457 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ 100 ਫੀਸਦੀ ਤੋਂ ਵੱਧ ਟੀਚਾ ਸਫਲਤਾਪੂਰਵਕ ਕੀਤਾ ਹਾਸਿਲ

ਰਾਸ਼ਟਰੀ ਪਲਸ ਪੋਲੀਓ ਕੰਪੇਨ : ਸਿਹਤ ਵਿਭਾਗ ਨੇ ਕੁੱਲ 56,457 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ 100 ਫੀਸਦੀ ਤੋਂ ਵੱਧ ਟੀਚਾ ਸਫਲਤਾਪੂਰਵਕ ਕੀਤਾ ਹਾਸਿਲ

1 ਜੁਲਾਈ ਤੋਂ ਜ਼ਿਲ੍ਹੇ ਦੇ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਰਹਿਣਗੇ ਖੁੱਲ੍ਹੇ: ਡਿਪਟੀ ਕਮਿਸ਼ਨਰ

1 ਜੁਲਾਈ ਤੋਂ ਜ਼ਿਲ੍ਹੇ ਦੇ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਰਹਿਣਗੇ ਖੁੱਲ੍ਹੇ: ਡਿਪਟੀ ਕਮਿਸ਼ਨਰ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦੇ ਪੱਕੇ ਹੱਲ ਦਾ ਭਰੋਸਾ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦੇ ਪੱਕੇ ਹੱਲ ਦਾ ਭਰੋਸਾ

ਅੱਤ ਦੀ ਗਰਮੀ ਵਿਚਾਲੇ ਪੰਜਾਬ ’ਚ ਬਿਜਲੀ ਦੀ ਮੰਗ ਨੇ ਤੋੜੇ ਰਿਕਾਰਡ

ਅੱਤ ਦੀ ਗਰਮੀ ਵਿਚਾਲੇ ਪੰਜਾਬ ’ਚ ਬਿਜਲੀ ਦੀ ਮੰਗ ਨੇ ਤੋੜੇ ਰਿਕਾਰਡ

ਪੰਜਾਬ ਨੂੰ ਅੱਜ ਮਿਲੇਗਾ ਨਵਾਂ DGP!, UPSC ਦੀ ਬੈਠਕ 'ਤੇ ਟਿਕੀਆਂ ਸਭ ਦੀਆਂ ਨਜ਼ਰਾਂ

ਪੰਜਾਬ ਨੂੰ ਅੱਜ ਮਿਲੇਗਾ ਨਵਾਂ DGP!, UPSC ਦੀ ਬੈਠਕ 'ਤੇ ਟਿਕੀਆਂ ਸਭ ਦੀਆਂ ਨਜ਼ਰਾਂ

ਬਿਜਲੀ ਸੰਕਟ ਨੂੰ ਲੈ ਕੇ ਕਿਸਾਨਾਂ ਦਾ ਗੁੱਸਾ ਫੁੱਟਿਆ, ਸ੍ਰੀ ਮੁਕਤਸਰ ਸਾਹਿਬ ਵਿਖੇ ਐਕਸੀਅਨ ਦਫ਼ਤਰ ਅੱਗੇ ਵਿਸ਼ਾਲ ਧਰਨਾ

ਬਿਜਲੀ ਸੰਕਟ ਨੂੰ ਲੈ ਕੇ ਕਿਸਾਨਾਂ ਦਾ ਗੁੱਸਾ ਫੁੱਟਿਆ, ਸ੍ਰੀ ਮੁਕਤਸਰ ਸਾਹਿਬ ਵਿਖੇ ਐਕਸੀਅਨ ਦਫ਼ਤਰ ਅੱਗੇ ਵਿਸ਼ਾਲ ਧਰਨਾ

ਪੰਜਾਬ 'ਚ ਮਾਣ ਵਾਲੀ ਗੱਲ, ਪਹਿਲੀ ਵਾਰ ਓਮਾਨ ਪੁੱਜੀ ਹੁਸ਼ਿਆਰਪੁਰ ਦੀ ਲੀਚੀ

ਪੰਜਾਬ 'ਚ ਮਾਣ ਵਾਲੀ ਗੱਲ, ਪਹਿਲੀ ਵਾਰ ਓਮਾਨ ਪੁੱਜੀ ਹੁਸ਼ਿਆਰਪੁਰ ਦੀ ਲੀਚੀ