Thursday, November 12, 2026
BREAKING
• ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ ਨੇ ਮਾਰੀ 772 ਅੰਕਾਂ ਦੀ ਛਾਲ, ਨਿਵੇਸ਼ਕਾਂ ਨੂੰ 4.4 ਲੱਖ ਕਰੋੜ ਦਾ ਫਾਇਦਾ • 100 ਤੋਂ ਵੱਧ ਦੇਸੀ ਬੰਬ ਧਮਾਕੇ ਤੇ ਗੱਡੀਆਂ ਨੂੰ ਅੱਗ ! ਬੰਗਲਾਦੇਸ਼ 'ਚ ਹਿੰਸਾ ਦਾ ਨਵਾਂ ਦੌਰ • ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ • ਵੱਡੀ ਖ਼ਬਰ ; ਰਾਸ਼ਟਰਪਤੀ ਮੁਰਮੂ ਦੇ BodyGuard ਦੇ ਸਿਰ 'ਚ ਮਾਰ'ਤੀ ਗੋਲ਼ੀ • ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ • ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ • ਵੱਡੀ ਖ਼ਬਰ : ਨਿਊਜ਼ੀਲੈਂਡ 'ਚ 3 ਪੰਜਾਬੀਆਂ ਦੀ ਮੌਤ, ਰੈਸਟੋਰੈਂਟ 'ਚ ਜਾ ਵੱਜੀ ਤੇਜ਼ ਰਫ਼ਤਾਰ ਕਾਰ • ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ • ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼ • ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਪੰਜਾਬ

ਨਸ਼ਾ ਮੁਕਤ ਭਾਰਤ ਅਭਿਆਨ: ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਸਹੁੰ ਚੁਕਾਈ ਗਈ

ਨਸ਼ਾ ਮੁਕਤ ਭਾਰਤ ਅਭਿਆਨ: ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਸਹੁੰ ਚੁਕਾਈ ਗਈ

17 ਜੂਨ, 2026 06:22 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਇੱਕ ਅਹਿਮ ਪਹਿਲਕਦਮੀ ਕੀਤੀ ਗਈ ਹੈ। ਇਸ ਮੁਹਿੰਮ ਦੇ ਤਹਿਤ ਵਧੀਕ ਡਿਪਟੀ ਕਮਿਸ਼ਨਰ (ਏ.ਡੀ.ਸੀ.) ਸੰਜੀਵ ਸ਼ਰਮਾ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਸ਼ਿਆਂ ਵਿਰੁੱਧ ਡਟਣ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਸਹੁੰ ਚੁਕਾਈ ਗਈ।

 
ਇਹ ਅਭਿਆਨ ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਯਤਨਾਂ ਸਦਕਾ ਚਲਾਇਆ ਜਾ ਰਿਹਾ ਹੈ। ਏਡੀਸੀ ਸੰਜੀਵ ਸ਼ਰਮਾ ਨੇ ਦੱਸਿਆ ਕਿ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ। ਇਸ ਵਾਰ 16 ਜੂਨ ਤੋਂ 26 ਜੂਨ ਤੱਕ ਇੱਕ ਵਿਸ਼ੇਸ਼ ਐਕਸ਼ਨ ਪ੍ਰੋਗਰਾਮ ਉਲੀਕਿਆ ਗਿਆ ਹੈ, ਜਿਸ ਵਿੱਚ ਔਨਲਾਈਨ ਮਾਸ ਪਲੈੱਜ ਕੰਪੇਨ, ਪੋਸਟਰ ਮੇਕਿੰਗ, ਸਲੋਗਨ ਰਾਈਟਿੰਗ, ਅਤੇ ਲੇਖ ਮੁਕਾਬਲੇ ਕਰਵਾਏ ਜਾਣਗੇ।
 
ਇਸ ਮੁਹਿੰਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢ ਕੇ ਖੇਡਾਂ ਅਤੇ ਹੋਰ ਰਚਨਾਤਮਕ ਕੰਮਾਂ ਵੱਲ ਪ੍ਰੇਰਿਤ ਕਰਨਾ ਹੈ। ਇਹ ਸਾਰੀਆਂ ਗਤੀਵਿਧੀਆਂ ਜ਼ਿਲ੍ਹਾ, ਬਲਾਕ ਅਤੇ ਪਿੰਡ ਪੱਧਰ 'ਤੇ ਕਾਲਜਾਂ ਅਤੇ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਕਰਵਾਈਆਂ ਜਾਣਗੀਆਂ ਤਾਂ ਜੋ ਜ਼ਿਲ੍ਹੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਇਆ ਜਾ ਸਕੇ। ਇਸ ਦੌਰਾਨ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸੀ।
 
 
 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ