Friday, July 17, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਚੰਡੀਗੜ੍ਹ

ਨਸ਼ੀਲੇ ਪਾਊਡਰ, ਨਸ਼ੀਲੇ ਟੀਕੇ, ਦੇਸੀ ਪਿਸਟਲ, 1 ਜਿੰਦਾ ਰੋਦ ਤੇ ਨਸ਼ਾ ਕਰਨ ਵਾਲਿਆਂ ਸਮੇਤ ਕੁੱਲ 7 ਗ੍ਰਿਫ਼ਤਾਰ

05 ਜੁਲਾਈ, 2025 06:23 PM

ਰੂਪਨਗਰ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਜ਼ਿਲ੍ਹਾ ਰੂਪਨਗਰ ਪੁਲਿਸ ਵੱਲੋਂ ਨਸ਼ੇ ਨੂੰ ਵੇਚਣ ਵਾਲਿਆਂ ਵਿਰੁੱਧ ਕਾਰਵਾਈਆਂ ਨਿਰੰਤਰ ਜਾਰੀ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ "ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਤਹਿਤ ਰੂਪਨਗਰ ਜ਼ਿਲ੍ਹਾ ਪੁਲਿਸ ਵੱਲੋਂ ਐਨ.ਡੀ.ਪੀ.ਐਸ. ਐਕਟ ਦੇ ਵੱਖ-ਵੱਖ ਮੁਕੱਦਮਿਆਂ ਵਿੱਚ ਨਸ਼ਾ ਕਰਨ ਦੇ ਆਦੀ ਵਿਅਕਤੀਆਂ ਸਮੇਤ 5 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋ 17 ਗ੍ਰਾਮ ਨਸ਼ੀਲਾ ਪਾਊਡਰ/ਪਦਾਰਥ ਅਤੇ 20 ਨਸ਼ੀਲੇ ਟੀਕੇ ਬ੍ਰਾਮਦ ਕੀਤੇ ਗਏ ਅਤੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋਂ 01 ਦੇਸੀ ਪਿਸਟਲ/ ਕੱਟਾ ਸਮੇਤ 01 ਜਿੰਦਾ ਰੋਦ ਬ੍ਰਾਮਦ ਕਰਕੇ ਉਨ੍ਹਾਂ ਖਿਲਾਫ ਅਸਲਾ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ।

ਇਸ ਸਬੰਧੀ ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ “ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਥਾਣਾ ਸ੍ਰੀ ਚਮਕੌਰ ਸਾਹਿਬ ਵੱਲੋਂ ਨਸ਼ਾ ਕਰਨ ਦੇ ਆਦੀ ਗੁਰਬਾਜ ਸਿੰਘ ਵਾਸੀ ਟੱਪਰੀਆ ਅਮਰ ਸਿੰਘ ਅਤੇ ਮਨਪ੍ਰੀਤ ਸਿੰਘ ਵਾਸੀ ਖੋਖਰਾਂ ਨੂੰ ਗ੍ਰਿਫਤਾਰ ਕੀਤਾ ਗਿਆ। ਥਾਣਾ ਕੀਰਤਪੁਰ ਸਾਹਿਬ ਵੱਲੋਂ ਦਾਰਾ ਸਿੰਘ ਵਾਸੀ ਪਿੰਡ ਮੀਆਂਪੁਰ ਹੰਡੂਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 17 ਗ੍ਰਾਮ ਨਸ਼ੀਲਾ ਪਾਊਡਰ/ਪਦਾਰਥ ਬ੍ਰਾਮਦ ਕੀਤਾ ਗਿਆ ਅਤੇ ਥਾਣਾ ਨੰਗਲ ਵੱਲੋ ਮਨਜਿੰਦਰ ਸਿੰਘ ਉਰਫ ਜਿੰਦੀ ਬਾਬਾ ਵਾਸੀ ਪਿੰਡ ਮਹਿੰਦਪੁਰ ਅਤੇ ਰਾਜੀਵ ਕੁਮਾਰ ਵਾਸੀ ਪਿੰਡ ਲੋਅਰ ਮਜਾਰੀ ਨੂੰ ਗ੍ਰਿਫਤਾਰ ਕਰਕੇ ਉਨ੍ਹਾ ਪਾਸੋ 20 ਨਸ਼ੀਲੇ ਟੀਕੇ ਬ੍ਰਾਮਦ ਕੀਤੇ ਗਏ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ।

ਇਸ ਤੋਂ ਇਲਾਵਾ ਥਾਣਾ ਨੰਗਲ ਵੱਲੋ ਗੁਪਤ ਸੂਚਨਾ ਦੇ ਆਧਾਰ ਤੇ ਸਾਹਿਲ ਰਾਣਾ ਅਤੇ ਯੁੱਧਕਰਨ ਸਿੰਘ ਉਰਫ ਸਾਮੂ ਵਾਸੀ ਪਿੰਡ ਭੰਗਲਾ ਥਾਣਾ ਨੰਗਲ ਨੂੰ ਗ੍ਰਿਫਤਾਰ ਕਰਕੇ ਉਨ੍ਹਾ ਪਾਸੋ 01 ਦੇਸੀ ਪਿਸਟਲ/ ਕੱਟਾ ਸਮੇਤ 01 ਜਿੰਦਾ ਰੋਦ ਬ੍ਰਾਮਦ ਕੀਤਾ ਗਿਆ ਅਤੇ ਉਨ੍ਹਾ ਖਿਲਾਫ ਅਸਲਾ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ, ਜਿਸ ਦੀ ਅਗਲੇਰੀ ਤਫਤੀਸ਼ ਜਾਰੀ ਹੈ।

ਐਸ.ਐਸ.ਪੀ. ਰੂਪਨਗਰ ਵਲੋਂ ਪਬਲਿਕ ਨੂੰ ਅਪੀਲ ਕੀਤੀ ਕਿ ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ ਦਾ ਪੂਰਨ ਤੋਰ ਤੇ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਦੇ ਇਲਾਕਾ ਵਿੱਚ ਕੋਈ ਵਿਅਕਤੀ ਨਸ਼ਾਂ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾ ਜਿਲ੍ਹਾ ਪੁਲਿਸ ਦੇ ਨੰਬਰਾ ਪਰ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ