Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਨਸ਼ੇ ਲਈ ਵੇਚਿਆ ਦਾਜ ਦਾ ਸਾਰਾ ਸਮਾਨ ਪੁਲਿਸ ਨੇ ਦਵਾਇਆ ਵਾਪਸ

13 ਸਤੰਬਰ, 2025 09:04 PM

ਗੁਰਦਾਸਪੁਰ : ਅਕਸਰ ਅਸੀਂ ਸਮਾਜ ਚ ਵੇਖਦੇ ਹਾਂ ਕਿ ਨਸ਼ੇੜੀ ਆਪਣੇ ਨਸ਼ੇ ਦੀ ਪੂਰਤੀ ਲਈ ਚੋਰੀ ਕਰਨ ਤੱਕ ਲਈ ਮਜਬੂਰ ਹੋ ਜਾਂਦੇ ਹਨ ਇਥੋਂ ਤੱਕ ਆਪਣੇ ਘਰ ਨੂੰ ਵੀ ਸੰਨ ਲਾਉਣੋਂ ਬਾਜ ਨਹੀਂ ਆਉਂਦੇ ।ਅਜਿਹਾ ਹੀ ਮਾਮਲਾ ਬਟਾਲਾ ਦੇ ਨਹਿਰੂ ਗੇਟ ਤੋਂ ਸਾਹਮਣੇ ਆਇਆ ਜਿਥੇ ਇੱਕ ਨੌਜਵਾਨ ਨੇ ਆਪਣੇ ਨਸ਼ੇ ਦੀ ਪੂਰਤੀ ਲਈ ਥੋੜਾ ਥੋੜਾ ਕਰਕੇ ਆਪਣੇ ਦਾਜ ਵਿੱਚ ਆਇਆ ਸਾਮਾਨ ਹੀ ਵੇਚ ਦਿੱਤਾ ਜਦ ਇਸਦੀ ਖਬਰ ਸਾਗਰ ਦੀ ਮਾਂ ਨੇ ਪੇਕੇ ਬੈਠੀ ਆਪਣੀ ਨੂੰਹ ਨੂੰ ਦਿੱਤੀ ਤਾਂ ਉਸਨੇ ਸਾਗਰ ਦੇ ਜੀਜੇ ਨੂੰ ਨਾਲ ਲੈਕੇ ਉਸਦੀ ਭਾਲ ਕਰਨੀ ਸ਼ੁਰੂ ਕੀਤੀ ਅਤੇ ਉਸਨੂੰ ਬਟਾਲਾ ਦੇ ਗਾਂਧੀ ਚੋਂਕ ਚੋ ਲੱਭ ਲਿਆ ਅਤੇ ਨੇੜੇ ਟ੍ਰੈਫਿਕ ਦਫਤਰ ਦੇ ਬਾਹਰ ਖੜੇ ਮੁਲਾਜਮ ਰਣਜੀਤ ਸਿੰਘ ਨੂੰ ਕਿਹਾ ਜਿਸਨੇ ਮੌਕੇ ਤੇ ਸਾਗਰ ਅਤੇ ਉਸਦੀ ਪਤਨੀ ਅਤੇ ਹੋਰ ਰਿਸ਼ਤੇਦਾਰਾਂ ਨੂੰ ਨਾਲ ਲੈਕੇ ਹਰ ਉਸ ਦੁਕਾਨ ਉੱਤੇ ਗਏ ਜਿਥੇ ਉਸਨੇ ਆਪਣੇ ਘਰ ਦਾ ਸਾਰਾ ਸਾਮਾਨ ਵੇਚਿਆ ਹੋਇਆ ਸੀ ਜਿਹਨਾਂ ਦੁਕਾਨਦਾਰਾਂ ਨੇ ਸਾਮਾਨ ਖਰੀਦਿਆ ਹੋਇਆ ਸੀ ਉਹਨਾਂ ਨੇ ਮੰਨ ਲਿਆ ਅਤੇ ਜਲਦੀ ਮਹਿਲਾਂ ਨੂੰ ਸਾਮਾਨ ਜਾਂ ਫਿਰ ਉਸਦੇ ਬਣਦੇ ਪੈਸੇ ਵਾਪਿਸ ਕਰਨ ਦਾ ਭਰੋਸਾ ਦਿੱਤਾ। ਉਥੇ ਹੀ ਮਹਿਲਾ ਸਿਮਰਨ ਨੇ ਕਿਹਾ ਮੇਰੇ ਪਤੀ ਨੇ ਨਸ਼ੇ ਕਰਨ ਲਈ ਘਰ ਦਾ ਸਾਮਾਨ ਵੇਚ ਦਿੱਤਾ ਸੀ ਮੈਂ 3 ਸਾਲ ਤੋਂ ਆਪਣੇ ਪੇਕੇ ਘਰ ਰਹਿ ਰਹੀ ਹਾਂ ।ਮੇਰਾ ਪਤੀ ਮੇਰੇ ਨਾਲ ਹਰ ਰੋਜ ਮਾਰਕੁਟਾਈ ਕਰਦਾ ਸੀ ਉਥੇ ਹੀ ਮਹਿਲਾ ਵਲੋਂ ਬਟਾਲਾ ਟ੍ਰੈਫਿਕ ਪੁਲਿਸ ਦਾ ਧੰਨਵਾਦ ਕੀਤਾ ਗਿਆ ਦੂਜੇ ਪਾਸੇ ਪਤੀ ਸਾਗਰ ਵੀ ਆਪਣੀ ਗਲਤੀ ਦਾ ਅਹਿਸਾਸ ਕਰ ਰਿਹਾ ਸੀ ਅਤੇ ਮਾਫ਼ੀ ਮੰਗ ਰਿਹਾ ਸੀ |

ਟ੍ਰੈਫਿਕ ਪੁਲਿਸ ਬਟਾਲਾ ਦੇ ਮੁਲਾਜ਼ਮ ਰਣਜੀਤ ਸਿੰਘ ਨੇ ਦੱਸਿਆ ਕਿ ਸਾਗਰ ਦੀ ਪਤਨੀ ਸਾਡੇ ਕੋਲ ਟ੍ਰੈਫਿਕ ਦਫਤਰ ਗਾਂਧੀ ਚੋਂਕ ਬਟਾਲਾ ਆਈ ਸੀ ਜਦ ਉਸਨੇ ਸਾਨੂੰ ਆਪਣੀ ਸਾਰੀ ਗੱਲ ਦਸੀ ਤਾਂ ਮੈ ਤਰੁੰਤ ਆਪਣੇ ਬਾਕੀ ਮੁਲਾਜਮਾਂ ਨੂੰ ਨਾਲ ਲੈਕੇ ਉਹਨਾਂ ਦੁਕਾਨਾਂ ਉੱਤੇ ਪੁਹੰਚਿਆ ਜਿਥੇ ਜਿਥੇ ਮਹਿਲਾ ਦੇ ਪਤੀ ਵਲੋਂ ਘਰ ਦਾ ਸਾਮਾਨ ਵੇਚਿਆ ਗਿਆ ਸੀ ਅਤੇ ਦੁਕਾਨਦਾਰਾਂ ਨੇ ਭਰੋਸਾ ਦਿੱਤਾ ਕਿ ਮਹਿਲਾ ਨੂੰ ਸਾਮਾਨ ਜਾਂ ਉਸਦੇ ਪੈਸੇ ਵਾਪਿਸ ਦੇ ਦਿੱਤੇ ਜਾਣਗੇ |

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.