Wednesday, June 10, 2026
BREAKING
ਐਚ.ਪੀ.ਵੀ ਵੈਕਸੀਨ ਸਬੰਧੀ ਜਾਗਰੂਕਤਾ ਸੈਸ਼ਨ ਕਰਵਾਇਆ ਭਗਵੰਤ ਮਾਨ ਸਰਕਾਰ ਕਰਮਚਾਰੀਆਂ, ਮਜ਼ਦੂਰਾਂ ਅਤੇ ਹਾਸ਼ੀਏ 'ਤੇ ਮੌਜੂਦ ਭਾਈਚਾਰਿਆਂ ਦੀ ਭਲਾਈ ਲਈ ਵਚਨਬੱਧ; ਕਿਸੇ ਵੀ ਚਿੰਤਾ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਵੇਗਾ: ਹਰਪਾਲ ਸਿੰਘ ਚੀਮਾ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਦੀਕਸ਼ਾ ਸ਼ਰਮਾ ਦੀ ਇੰਡੀਅਨ ਨੇਵਲ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਤਸਕਰੀ ਦੇ ਵਿੱਤੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਲਈ ਗੈਰ-ਕਾਨੂੰਨੀ ਹਵਾਲਾ ਸੰਚਾਲਕਾਂ ਵਿਰੁੱਧ 3-ਰੋਜ਼ਾ ਸੂਬਾ ਪੱਧਰੀ ਵਿਸ਼ੇਸ਼ ਮੁਹਿੰਮ ਦਾ ਆਗਾਜ਼ ਪੰਜਾਬ ਦੇ ਸਪੀਕਰ ਵੱਲੋਂ ਨਾਗਰਿਕਾਂ ਨੂੰ 10 ਲੱਖ ਰੁਪਏ ਦੀ ਮੁਫ਼ਤ ਸਿਹਤ ਸੰਭਾਲ ਦਾ ਲਾਭ ਲੈਣ ਅਤੇ ਤੰਦਰੁਸਤ ਰਹਿਣ ਦੀ ਅਪੀਲ ਛੱਤਬੀਰ ਚਿੜੀਆਘਰ ਸਕੂਲ ਕਲੱਬ ਵਿੱਚ ਚਾਰ ਸਾਲਾਂ ਦੌਰਾਨ 4,850 ਸਕੂਲ ਹੋਏ ਰਜਿਸਟਰ, 4.2 ਲੱਖ ਤੋਂ ਵੱਧ ਵਿਦਿਆਰਥੀ ਨੇ ਲਿਆ ਹਿੱਸਾ ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਪੰਜਾਬ ਪੁਲਿਸ ਦੇ 'ਸਟੂਡੈਂਟ ਪੁਲਿਸ ਕੈਡੇਟ' ਪ੍ਰੋਗਰਾਮ ਨੂੰ ਮਿਲਿਆ ਵੱਡਾ ਹੁੰਗਾਰਾ; ਪੰਜਾਬ ਭਰ ਦੇ 280 ਸਕੂਲਾਂ ਦੇ ਲਗਭਗ 11,200 ਵਿਦਿਆਰਥੀ ਲੈ ਰਹੇ ਹਨ ਲਾਭ ਵਿਸ਼ਵ ਫੈਟੀ ਲਿਵਰ ਦਿਵਸ 2026: ਫੈਟੀ ਲਿਵਰ ਰੋਗ ਲਿਵਰ ਦੀ ਸਿਹਤ ਲਈ ਵੱਡੀ ਚੁਣੌਤੀ ਬਣਿਆ; ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਸਮੇਂ ਸਿਰ ਜਾਂਚ ਅਤੇ ਇਲਾਜ ਨੂੰ ਮਿਲ ਰਿਹਾ ਬਲ ਮਾਨ ਸਰਕਾਰ ਵੱਲੋਂ ਪਟਿਆਲਾ ਵਿੱਚ ਹਾਈਬ੍ਰਿਡ ਸਫ਼ਾਈ ਮਾਡਲ ਦਾ ਆਗ਼ਾਜ਼; ਪਟਿਆਲਾ ਨੂੰ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਮਿੱਥਿਆ 30 ਦਿਨਾਂ ਦਾ ਟੀਚਾ

ਰਾਸ਼ਟਰੀ

ਨਹੀਂ ਗ੍ਰਿਫ਼ਤਾਰ ਹੋਣਗੇ 'ਖ਼ਾਨ ਸਰ' ! ਅਦਾਲਤ ਨੇ ਲਾਈ ਰੋਕ

09 ਜੂਨ, 2026 05:04 PM

ਪਟਨਾ : ਪਟਨਾ ਦੀ ਇਕ ਅਦਾਲਤ ਨੇ ਮੰਗਲਵਾਰ ਨੂੰ ਖਾਨ ਗਲੋਬਲ ਸਟੱਡੀਜ਼ ਚਲਾਉਣ ਵਾਲੇ ਫੈਸਲ ਖਾਨ ਉਰਫ਼ 'ਖਾਨ ਸਰ' ਦੀ ਗ੍ਰਿਫ਼ਤਾਰੀ 'ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ। ਉਨ੍ਹਾਂ ਦੇ ਵਕੀਲ ਨੇ ਇਹ ਜਾਣਕਾਰੀ ਦਿੱਤੀ। ਫੈਸਲ ਖਾਨ ਦਾ ਨਾਮ ਇਕ ਐੱਫਆਈਆਰ 'ਚ ਦਰਜ ਹੈ, ਜੋ ਇਕ ਹਫ਼ਤੇ ਪਹਿਲਾ ਹੋਈ ਉਸ ਗੋਲੀਬਾਰੀ ਦੀ ਘਟਨਾ ਨਾਲ ਜੁੜੀ ਹੈ, ਜਿਸ 'ਚ ਉਨ੍ਹਾਂ ਦੇ ਸੁਰੱਖਿਆ ਕਰਮਚਾਰੀਆਂ 'ਤੇ ਗੋਲੀਬਾਰੀ ਕਰਨ ਦਾ ਦੋਸ਼ ਹੈ। ਇਹ ਘਟਨਾ ਉਦੋਂ ਵਾਪਰੀ ਜਦੋਂ ਕੁਝ ਸਮਾਜ ਵਿਰੋਧੀ ਤੱਤਾਂ ਨੇ ਕਥਿਤ ਤੌਰ 'ਤੇ ਖਾਨ ਦੇ ਕੋਚਿੰਗ ਇੰਸਟੀਚਿਊਟ 'ਚ ਭੰਨਤੋੜ ਕੀਤੀ। ਖਾਨ ਸਰ ਦੇ ਵਕੀਲ ਅਰਵਿੰਦ ਕੁਮਾਰ ਮੌਆਰ ਨੇ ਦੱਸਿਆ,"ਅਦਾਲਤ ਨੇ ਅਗਲੇ ਹੁਕਮਾਂ ਤੱਕ ਉਨ੍ਹਾਂ ਦੀ ਗ੍ਰਿਫ਼ਤਾਰੀ 'ਤੇ ਰੋਕ ਲਗਾ ਦਿੱਤੀ ਹੈ ਅਤੇ ਅਗਲੀ ਸੁਣਵਾਈ 'ਤੇ ਕੇਸ ਡਾਇਰੀ ਅਤੇ ਪਿਛੋਕੜ ਦੀ ਜਾਣਕਾਰੀ ਪੇਸ਼ ਕਰਾਉਣ ਦੇ ਨਿਰਦੇਸ਼ ਦਿੱਤੇ ਹਨ।"

ਫੈਸਲ ਖਾਨ ਨੇ ਸੋਮਵਾਰ ਨੂੰ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ। ਮੌਆਰ ਨੇ ਕਿਹਾ,"ਸਾਰੇ ਤੱਥ ਕਾਨੂੰਨ ਅਨੁਸਾਰ ਅਦਾਲਤ ਦੇ ਸਾਹਮਣੇ ਪੇਸ਼ ਕੀਤੇ ਗਏ ਹਨ। ਅਦਾਲਤ ਵੱਲੋਂ ਕੇਸ ਡਾਇਰੀ ਦੀ ਜਾਂਚ ਕਰਨ ਤੋਂ ਬਾਅਦ ਅੰਤਿਮ ਹੁਕਮ ਪਾਸ ਹੋਣ ਦੀ ਉਮੀਦ ਹੈ।" ਉਨ੍ਹਾਂ ਅੱਗੇ ਕਿਹਾ ਕਿ ਅਗਲੀ ਸੁਣਵਾਈ ਦੀ ਤਾਰੀਖ਼ ਅਜੇ ਤੈਅ ਨਹੀਂ ਕੀਤੀ ਗਈ ਹੈ। ਮੌਆਰ ਨੇ ਕਿਹਾ ਕਿ ਅਦਾਲਤ ਨੇ ਵੀਰਵਾਰ ਨੂੰ ਪੁਲਸ ਵੱਲੋਂ ਹਿਰਾਸਤ 'ਚ ਲਏ ਗਏ 2 ਸੁਰੱਖਿਆ ਗਾਰਡਾਂ ਬਾਰੇ ਕੇਸ ਡਾਇਰੀ ਅਤੇ ਪਿਛੋਕੜ ਦੀ ਜਾਣਕਾਰੀ ਵੀ ਮੰਗੀ ਹੈ। ਉਨ੍ਹਾਂ ਕਿਹਾ,"ਉਨ੍ਹਾਂ ਦੇ ਮਾਮਲੇ ਦੀ ਸੁਣਵਾਈ ਕੱਲ੍ਹ ਹੋਣੀ ਹੈ। ਸੁਣਵਾਈ ਕੇਸ ਡਾਇਰੀ ਅਦਾਲਤ 'ਚ ਪੇਸ਼ ਹੋਣ ਤੋਂ ਬਾਅਦ ਹੋਵੇਗੀ।" ਵਕੀਲ ਦੇ ਅਨੁਸਾਰ, ਫੈਸਲ ਖਾਨ ਨੂੰ "ਕਿਸੇ ਵੀ ਸਜ਼ਾਯੋਗ ਕਾਰਵਾਈ ਤੋਂ ਸੁਰੱਖਿਆ" ਦਿੱਤੀ ਗਈ ਹੈ ਅਤੇ ਉਹ ਜਾਂਚ ਅਧਿਕਾਰੀਆਂ ਦੁਆਰਾ ਪੁੱਛੇ ਗਏ ਸਾਰੇ ਸਵਾਲਾਂ ਦੇ ਜਵਾਬ ਦੇਣਗੇ। ਜ਼ਿਕਰਯੋਗ ਹੈ ਕਿ ਮੰਗਲਵਾਰ ਰਾਤ ਨੂੰ 15-20 ਲੋਕਾਂ ਦੇ ਇਕ ਸਮੂਹ ਨੇ ਰਾਜ ਦੀ ਰਾਜਧਾਨੀ ਪਟਨਾ 'ਚ ਖਾਨ ਇੰਸਟੀਚਿਊਟ ਆਫ਼ ਗਲੋਬਲ ਸਟੱਡੀਜ਼ 'ਚ ਕਥਿਤ ਤੌਰ 'ਤੇ ਭੰਨਤੋੜ ਕੀਤੀ ਅਤੇ ਕੈਂਪਸ 'ਤੇ ਪੱਥਰਬਾਜ਼ੀ ਕੀਤੀ। ਪੁਲਸ ਨੇ ਵੀਰਵਾਰ ਨੂੰ ਖਾਨ ਸਰ ਦੇ ਕੋਚਿੰਗ ਇੰਸਟੀਚਿਊਟ ਨਾਲ ਜੁੜੇ 2 ਸੁਰੱਖਿਆ ਗਾਰਡਾਂ ਨੂੰ ਮੰਗਲਵਾਰ ਰਾਤ ਨੂੰ ਕਥਿਤ ਤੌਰ 'ਤੇ ਗੋਲੀਬਾਰੀ ਕਰਨ ਦੇ ਦੋਸ਼ 'ਚ ਹਿਰਾਸਤ 'ਚ ਲੈ ਲਿਆ।

Have something to say? Post your comment

ਅਤੇ ਰਾਸ਼ਟਰੀ ਖਬਰਾਂ

PM ਮੋਦੀ ਨੂੰ ਵਿਦੇਸ਼ਾਂ ਤੋਂ ਵੀ ਆ ਰਹੀਆਂ ਵਧਾਈਆਂ ! ਇਨ੍ਹਾਂ ਗਲੋਬਲ ਲੀਡਰਾਂ ਨੇ ਕਿਹਾ Congratulations

PM ਮੋਦੀ ਨੂੰ ਵਿਦੇਸ਼ਾਂ ਤੋਂ ਵੀ ਆ ਰਹੀਆਂ ਵਧਾਈਆਂ ! ਇਨ੍ਹਾਂ ਗਲੋਬਲ ਲੀਡਰਾਂ ਨੇ ਕਿਹਾ Congratulations

ਕੇਂਦਰੀ ਕੈਬਨਿਟ ਨੇ ਨਰਿੰਦਰ ਮੋਦੀ ਦੀ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਕਰਨ ਵਾਲੇ ਚੁਣੇ ਗਏ PM ਵਜੋਂ ਕੀਤੀ ਪ੍ਰਸ਼ੰਸਾ

ਕੇਂਦਰੀ ਕੈਬਨਿਟ ਨੇ ਨਰਿੰਦਰ ਮੋਦੀ ਦੀ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਕਰਨ ਵਾਲੇ ਚੁਣੇ ਗਏ PM ਵਜੋਂ ਕੀਤੀ ਪ੍ਰਸ਼ੰਸਾ

ਨੀਤੀ ਆਯੋਗ ਦੀ 11ਵੀਂ ਗਵਰਨਿੰਗ ਕੌਂਸਲ ਮੀਟਿੰਗ ਭਲਕੇ, PM ਮੋਦੀ ਕਰਨਗੇ ਅਗਵਾਈ

ਨੀਤੀ ਆਯੋਗ ਦੀ 11ਵੀਂ ਗਵਰਨਿੰਗ ਕੌਂਸਲ ਮੀਟਿੰਗ ਭਲਕੇ, PM ਮੋਦੀ ਕਰਨਗੇ ਅਗਵਾਈ

3 ਤਲਾਕ ਤੇ ਤੇਜ਼ਾਬ ਹਮਲੇ ਦੇ ਪੀੜਤਾਂ ਨੂੰ ਮਿਲੇਗਾ ਪੱਕਾ ਘਰ ਤੇ ਮੁਫ਼ਤ ਇਲਾਜ! CM ਯੋਗੀ ਨੇ ਕੀਤਾ ਵੱਡਾ ਐਲਾਨ

3 ਤਲਾਕ ਤੇ ਤੇਜ਼ਾਬ ਹਮਲੇ ਦੇ ਪੀੜਤਾਂ ਨੂੰ ਮਿਲੇਗਾ ਪੱਕਾ ਘਰ ਤੇ ਮੁਫ਼ਤ ਇਲਾਜ! CM ਯੋਗੀ ਨੇ ਕੀਤਾ ਵੱਡਾ ਐਲਾਨ

ਭਾਰਤੀ ਇਤਿਹਾਸ 'ਚ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਨਿਭਾਉਣ ਵਾਲੇ ਪ੍ਰਧਾਨ ਮੰਤਰੀ ਬਣੇ ਨਰਿੰਦਰ ਮੋਦੀ

ਭਾਰਤੀ ਇਤਿਹਾਸ 'ਚ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਨਿਭਾਉਣ ਵਾਲੇ ਪ੍ਰਧਾਨ ਮੰਤਰੀ ਬਣੇ ਨਰਿੰਦਰ ਮੋਦੀ

NEET ਪੇਪਰ ਨੂੰ ਲੀਕ-ਪਰੂਫ ਬਣਾਉਣ ਲਈ ਹਵਾਈ ਸੈਨਾ ਸੰਭਾਲੇਗੀ ਕਮਾਨ, ਇਸ ਦਿਨ ਜਾਰੀ ਹੋਵੇਗਾ ਐਡਮਿਟ ਕਾਰਡ

NEET ਪੇਪਰ ਨੂੰ ਲੀਕ-ਪਰੂਫ ਬਣਾਉਣ ਲਈ ਹਵਾਈ ਸੈਨਾ ਸੰਭਾਲੇਗੀ ਕਮਾਨ, ਇਸ ਦਿਨ ਜਾਰੀ ਹੋਵੇਗਾ ਐਡਮਿਟ ਕਾਰਡ

ਦੁਨੀਆ ਦੀ ਸਭ ਤੋਂ ਲੰਬੀ ਸੁਰੰਗ ਬਣਾਏਗਾ ਭਾਰਤ ! ਹਾਸਲ ਕੀਤਾ 'ਬ੍ਰੇਕਥਰੂ', ਛੇਤੀ ਪੂਰਾ ਹੋਵੇਗਾ ਨਿਰਮਾਣ

ਦੁਨੀਆ ਦੀ ਸਭ ਤੋਂ ਲੰਬੀ ਸੁਰੰਗ ਬਣਾਏਗਾ ਭਾਰਤ ! ਹਾਸਲ ਕੀਤਾ 'ਬ੍ਰੇਕਥਰੂ', ਛੇਤੀ ਪੂਰਾ ਹੋਵੇਗਾ ਨਿਰਮਾਣ

ਟੀਚਰਾਂ ਲਈ LockDown ! ਹੁਣ ਨਹੀਂ ਹੋਵੇਗਾ ਪੇਪਰ 'ਲੀਕ', NEET-UG ਪ੍ਰੀਖਿਆ ਬਾਰੇ ਵੱਡੀ ਖ਼ਬਰ

ਟੀਚਰਾਂ ਲਈ LockDown ! ਹੁਣ ਨਹੀਂ ਹੋਵੇਗਾ ਪੇਪਰ 'ਲੀਕ', NEET-UG ਪ੍ਰੀਖਿਆ ਬਾਰੇ ਵੱਡੀ ਖ਼ਬਰ

INDIA ਗਠਜੋੜ ਨੇ ਸਰਕਾਰ ਤੋਂ ਆਰਥਿਕ ਸਥਿਤੀ 'ਤੇ ਸਰਬ ਪਾਰਟੀ ਮੀਟਿੰਗ ਬੁਲਾਉਣ ਦੀ ਕੀਤੀ ਮੰਗ

INDIA ਗਠਜੋੜ ਨੇ ਸਰਕਾਰ ਤੋਂ ਆਰਥਿਕ ਸਥਿਤੀ 'ਤੇ ਸਰਬ ਪਾਰਟੀ ਮੀਟਿੰਗ ਬੁਲਾਉਣ ਦੀ ਕੀਤੀ ਮੰਗ

ਕੁਆਰੇ ਬਾਲਗਾਂ ਵਿਚਾਲੇ ਸਹਿਮਤੀ ਨਾਲ ਬਣੇ ਸੰਬੰਧ ਖ਼ਰਾਬ ਚਰਿੱਤਰ ਸਾਬਿਤ ਕਰਨ ਦਾ ਆਧਾਰ ਨਹੀਂ : ਸੁਪਰੀਮ ਕੋਰਟ

ਕੁਆਰੇ ਬਾਲਗਾਂ ਵਿਚਾਲੇ ਸਹਿਮਤੀ ਨਾਲ ਬਣੇ ਸੰਬੰਧ ਖ਼ਰਾਬ ਚਰਿੱਤਰ ਸਾਬਿਤ ਕਰਨ ਦਾ ਆਧਾਰ ਨਹੀਂ : ਸੁਪਰੀਮ ਕੋਰਟ