Monday, April 27, 2026
BREAKING
ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ 'ਦਬਾਅ ਹੇਠ ਨਹੀਂ ਕਰਾਂਗੇ ਗੱਲ਼ਬਾਤ'! ਈਰਾਨੀ ਰਾਸ਼ਟਰਪਤੀ ਦੀ ਟਰੰਪ ਨੂੰ ਦੋ ਟੁੱਕ ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ... ਪੱਛਮੀ ਬੰਗਾਲ 'ਚ ਗਰਜੇ ਤੇਜਸਵੀ ਯਾਦਵ, ਕਿਹਾ- ਚੌਥੀ ਵਾਰ CM ਬਣਨਗੇ ਮਮਤਾ ਬਨਰਜੀ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਭਲਕੇ, 18 ਹਜ਼ਾਰ ਗਰੁੱਪ-ਡੀ ਕਰਮਚਾਰੀਆਂ ਦੀ ਚਮਕੇਗੀ ਕਿਸਮਤ

ਪੰਜਾਬ

ਨਹੀਂ ਰੁਕ ਰਿਹਾ ਕੁਦਰਤ ਦਾ ਕਹਿਰ! ਪੰਜਾਬ 'ਚ ਹੜ੍ਹਾਂ ਨਾਲ ਭਾਰੀ ਤਬਾਹੀ, ਹੁਣ ਤੱਕ 14936 ਲੋਕਾਂ ਦਾ ਰੈਸਕਿਊ

01 ਸਤੰਬਰ, 2025 04:41 PM

ਚੰਡੀਗੜ੍ਹ/ਜਲੰਧਰ : ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਐਤਵਾਰ ਨੂੰ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ’ਚੋਂ ਹੁਣ ਤੱਕ ਕੁੱਲ੍ਹ 14936 ਲੋਕਾਂ ਨੂੰ ਬਾਹਰ ਕੱਢ ਕੇ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ। ਸੂਬਾ ਸਰਕਾਰ ਦੀ ਪੂਰੀ ਮਸ਼ੀਨਰੀ, ਐੱਨ. ਡੀ. ਆਰ. ਐੱਫ਼., ਐੱਸ. ਡੀ. ਆਰ. ਐੱਫ਼, ਫ਼ੌਜ ਅਤੇ ਪੰਜਾਬ ਪੁਲਸ ਦੇ ਜਵਾਨ ਹੜ੍ਹਾਂ ’ਚ ਜਾਨ-ਮਾਲ ਦੀ ਰਾਖੀ ਲਈ ਦਿਨ-ਰਾਤ ਲੱਗੇ ਹੋਏ ਹਨ। ਜ਼ਿਲ੍ਹਾ ਅੰਮ੍ਰਿਤਸਰ ’ਚ 1700 ਲੋਕਾਂ ਨੂੰ ਸੁਰੱਖਿਅਤ ਕੱਢਿਆ ਗਿਆ ਹੈ ਜਦਕਿ ਬਰਨਾਲਾ ’ਚ 25, ਫ਼ਾਜ਼ਿਲਕਾ ’ਚ 1599, ਫਿਰੋਜ਼ਪੁਰ ’ਚ 3265, ਗੁਰਦਾਸਪੁਰ ’ਚ 5456, ਹੁਸ਼ਿਆਰਪੁਰ ’ਚ 1052, ਕਪੂਰਥਲਾ ’ਚ 362, ਮਾਨਸਾ ’ਚ 163, ਮੋਗਾ ’ਚ 115, ਪਠਾਨਕੋਟ ’ਚ 1139 ਤੇ ਜ਼ਿਲਾ ਤਰਨਤਾਰਨ ’ਚ ਹੁਣ ਤੱਕ 60 ਵਿਅਕਤੀ ਹੜ੍ਹਾਂ ਦੇ ਪਾਣੀ ’ਚੋਂ ਸੁਰੱਖਿਅਤ ਕੱਢੇ ਗਏ ਹਨ।

ਮੁੰਡੀਆਂ ਨੇ ਦੱਸਿਆ ਕਿ ਹੜ੍ਹਾਂ ’ਚੋਂ ਕੱਢੇ ਜਾ ਰਹੇ ਵਿਅਕਤੀਆਂ ਦੀ ਗਿਣਤੀ ਵਧਣ ਦੇ ਨਾਲ-ਨਾਲ ਹੀ ਕੈਂਪਾਂ ਦੀ ਗਿਣਤੀ ਵੀ ਵਧਾਈ ਗਈ ਹੈ। ਇਸ ਸਮੇਂ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ 122 ਰਾਹਤ ਕੈਂਪ ਚਲ ਰਹੇ ਹਨ, ਜਿਨ੍ਹਾਂ ’ਚ 6582 ਵਿਅਕਤੀਆਂ ਨੂੰ ਠਹਿਰਾਇਆ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ’ਚ 16 ਕੈਂਪ ਸਥਾਪਤ ਕੀਤੇ ਗਏ ਹਨ। ਇਸੇ ਤਰ੍ਹਾਂ ਬਰਨਾਲਾ ’ਚ 1, ਫ਼ਾਜ਼ਿਲਕਾ ’ਚ 7, ਫਿਰੋਜ਼ਪੁਰ ’ਚ 8, ਗੁਰਦਾਸਪੁਰ ’ਚ 25, ਹੁਸ਼ਿਆਰਪੁਰ ’ਚ 20, ਕਪੂਰਥਲਾ ’ਚ 4, ਮਾਨਸਾ ’ਚ 1, ਮੋਗਾ ’ਚ 5, ਪਠਾਨਕੋਟ ’ਚ 14, ਸੰਗਰੂਰ ’ਚ 1 ਅਤੇ ਪਟਿਆਲਾ ’ਚ 20 ਕੈਂਪ ਸਥਾਪਤ ਕੀਤੇ ਗਏ ਹਨ। ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਇਨ੍ਹਾਂ ਕੈਂਪਾਂ ’ਚ ਜ਼ਰੂਰਤ ਦੀਆਂ ਸਾਰੀਆਂ ਵਸਤਾਂ ਯਕੀਨੀ ਬਣਾਉਣ।

ਉਨ੍ਹਾਂ ਦੱਸਿਆ ਕਿ ਜ਼ਿਲਾ ਅੰਮ੍ਰਿਤਸਰ ਦੇ ਕੈਂਪਾਂ ’ਚ 170 ਵਿਅਕਤੀਆਂ ਨੂੰ ਠਹਿਰਾਇਆ ਗਿਆ ਹੈ ਜਦਕਿ ਬਰਨਾਲਾ ਵਿਖੇ 25, ਫ਼ਾਜ਼ਿਲਕਾ ਵਿਖੇ 652, ਫਿਰੋਜ਼ਪੁਰ ਵਿਖੇ 3987, ਗੁਰਦਾਸਪੁਰ ਵਿਖੇ 411, ਹੁਸ਼ਿਆਰਪੁਰ ਵਿਖੇ 478, ਕਪੂਰਥਲਾ ਵਿਖੇ 110, ਮਾਨਸਾ ਵਿਖੇ 163, ਮੋਗਾ ਵਿਖੇ 115, ਪਠਾਨਕੋਟ ਵਿਖੇ 411 ਅਤੇ ਜ਼ਿਲ੍ਹਾ ਸੰਗਰੂਰ ਦੇ ਰਾਹਤ ਕੈਂਪਾਂ ਵਿਚ 60 ਵਿਅਕਤੀ ਰੁਕੇ ਹੋਏ ਹਨ। ਹੜ੍ਹਾਂ ਕਾਰਨ ਹੁਣ ਤੱਕ ਪੰਜਾਬ ਦੇ ਕੁੱਲ੍ਹ 1312 ਪਿੰਡ ਪ੍ਰਭਾਵਿਤ ਹੋਏ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ

ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ

ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ

ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ

ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...

ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ