Sunday, July 12, 2026
BREAKING
ਸੂਬੇ ਵਿੱਚ 2 ਰੋਜ਼ਾ ਵਿਸ਼ੇਸ਼ ਐਸ.ਆਈ.ਆਰ. ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ ਫਾਰਮ ਜਮ੍ਹਾਂ ਹੋਏ: ਸੀ.ਈ.ਓ. ਅਨਿੰਦਿਤਾ ਮਿਤਰਾ ਹੋਰਮੁਜ਼ 'ਚ ਭਾਰਤੀਆਂ ਨਾਲ ਭਰੇ ਜਹਾਜ਼ 'ਤੇ ਹੋ ਗਿਆ ਹਮਲਾ ! ਭਾਰਤ ਨੇ ਕੀਤੀ ਸਖ਼ਤ ਨਿਖੇਧੀ ਨੇਪਾਲ 'ਚ ਮੁੜ ਛਿੜੇ Gen-Z ਪ੍ਰਦਰਸ਼ਨ ! 3 ਨੌਜਵਾਨਾਂ ਨੇ ਕੀਤਾ ਆਤਮ-ਦਾਹ, PM ਦੇ ਅਸਤੀਫ਼ੇ ਦੀ ਉੱਠੀ ਮੰਗ ਪੰਜਾਬ ਦਾ ਨੈਸ਼ਨਲ ਹਾਈਵੇਅ ਜਾਮ! ਇੱਧਰ ਆਉਣ ਤੋਂ ਪਹਿਲਾਂ ਸਾਵਧਾਨ, ਸਫ਼ਰ 'ਚ ਆ ਸਕਦੀ ਹੈ... ਪੰਜਾਬ 'ਚ ਵੱਡੀ ਵਾਰਦਾਤ! ਜਿਮ ਟਰੇਨਰ 'ਤੇ ਚੱਲੀਆਂ ਗੋਲ਼ੀਆਂ ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ ਸਾਹਮਣੇ ਲਗਾਤਾਰ ਕਰਜ਼ਾ ਲੈ ਕੇ ਮਾਨ ਸਰਕਾਰ ਨੇ 'ਰੰਗਲਾ ਪੰਜਾਬ' ਨੂੰ ਬਣਾ ਦਿੱਤਾ 'ਕੰਗਾਲ ਪੰਜਾਬ' : ਢਿੱਲੋਂ ਘੱਗਰ ਦਰਿਆ 'ਚ ਰੁੜ੍ਹੇ ਦੋ ਵਿਅਕਤੀਆਂ 'ਚੋਂ ਇੱਕ ਦੀ ਲਾਸ਼ 40 ਘੰਟਿਆਂ ਬਾਅਦ ਬਰਾਮਦ ਜਲੰਧਰ 'ਚ 'ਸਤਲੁਜ' ਫ਼ਿਲਮ 'ਤੇ ਪਾਬੰਦੀ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਨੇ ਕੱਢਿਆ ਰੋਸ ਮਾਰਚ ਬੰਦ ਕਮਰੇ ’ਚ ਨਾਰਾਜ਼ਗੀ, ਕੈਮਰਿਆਂ ਅੱਗੇ ਚੁੱਪੀ! ਕਾਂਗਰਸੀਆਂ ਦੇ ਦੋਹਰੇ ਰਵੱਈਏ ਨੇ ਵਧਾਈ ਸਿਆਸੀ ਚਰਚਾ

ਦੁਨੀਆਂ

ਨਾਈਜੀਰੀਆ 'ਚ ਫੌਜ ਨੇ 300 ਲੋਕਾਂ ਨੂੰ ਡਾਕੂ ਦੱਸ ਕੇ ਉਤਾਰਿਆ ਮੌਤ ਦੇ ਘਾਟ, ਇਲਾਕੇ 'ਚ ਸਨਸਨੀ

12 ਜੁਲਾਈ, 2026 05:50 PM

ਗੁਮੀ : ਨਾਈਜੀਰੀਆਈ ਫੌਜ ਨੇ ਸਥਾਨਕ ਸੁਰੱਖਿਆ ਫੋਰਸਾਂ ਨਾਲ ਮਿਲ ਕੇ 300 ਤੋਂ ਵੱਧ ਲੋਕਾਂ ਨੂੰ ਡਾਕੂ ਦੱਸ ਕੇ ਮਾਰ ਦਿੱਤਾ ਹੈ। ਫੌਜ ਵੱਲੋਂ ਇਹ ਮੁਹਿੰਮ ਜ਼ਮਫ਼ਾਰਾ ਸੂਬੇ ਦੇ ਗੁਮੀ ਵਿਚ ਪਸ਼ੂ ਚੋਰੀ ਖ਼ਿਲਾਫ਼ ਚਲਾਈ ਗਈ ਸੀ। ਇਕ ਵੱਡੇ ਗਿਰੋਹ ’ਤੇ ਲੋਕਾਂ ਦੇ ਅਗਵਾ ਅਤੇ ਕਿਸਾਨਾਂ ਦੇ ਪਸ਼ੂ ਚੋਰੀ ਕਰਨ ਦੇ ਦੋਸ਼ ਸਨ। ਜ਼ਮਫ਼ਾਰਾ ਸੂਬੇ ਦੇ ਸੂਚਨਾ ਕਮਿਸ਼ਨਰ ਮਹਿਮੂਦ ਮੁਹੰਮਦ ਦਾਂਤਾਵਾਸਾ ਨੇ ਬਿਆਨ ਵਿਚ ਕਿਹਾ ਕਿ 2 ਦਿਨਾ ਯੋਜਨਾਬੱਧ ਆਪ੍ਰੇਸ਼ਨ ਵਿਚ 300 ਤੋਂ ਵੱਧ ਹਥਿਆਰਬੰਦ ਡਾਕੂਆਂ ਨੂੰ ਢੇਰ ਕਰ ਦਿੱਤਾ ਗਿਆ ਹੈ। ਸੂਬਾ ਸਰਕਾਰ ਨੇ ਇਸ ਨੂੰ ਆਪਣੀ ਵੱਡੀ ਸਫਲਤਾ ਦੱਸਿਆ ਹੈ।

ਫੌਜ ਤੇ ਹਥਿਆਰਬੰਦ ਫੋਰਸਾਂ ਦਾ ਦਾਅਵਾ ਹੈ ਕਿ ਇਸ ਮੁਹਿੰਮ ਦੌਰਾਨ ਇਕ ਹਜ਼ਾਰ ਤੋਂ ਵੱਧ ਡਾਕੂਆਂ ਦੇ ਵੱਡੇ ਸਮੂਹ ਨਾਲ ਸਿੱਧਾ ਮੁਕਾਬਲਾ ਹੋਇਆ। ਇਹ ਡਾਕੂ ਉਸ ਸਮੇਂ ਲੁੱਟੇ ਹੋਏ ਪਸ਼ੂਆਂ ਸਮੇਤ ਆਪਣਾ ਟਿਕਾਣਾ ਬਦਲ ਰਹੇ ਸਨ। ਫੌਜ ਨੇ ਇਸ ਮੁਹਿੰਮ ਨੂੰ ‘ਆਪ੍ਰੇਸ਼ਨ ਫਾਨਸਾਨ ਯੰਮਾ’ ਦਾ ਨਾਂ ਦਿੱਤਾ ਸੀ। ਫੌਜ ਦਾ ਕਹਿਣਾ ਹੈ ਕਿ ਇਹ ਲੋਕ ਸਿਰਫ਼ ਪਸ਼ੂ ਹੀ ਚੋਰੀ ਨਹੀਂ ਕਰਦੇ ਸਨ, ਸਗੋਂ ਲੋਕਾਂ ਨੂੰ ਅਗਵਾ ਕਰ ਕੇ ਫਿਰੌਤੀ ਵੀ ਮੰਗਦੇ ਸਨ।

Have something to say? Post your comment

ਅਤੇ ਦੁਨੀਆਂ ਖਬਰਾਂ

ਨੇਪਾਲ 'ਚ ਮੁੜ ਛਿੜੇ Gen-Z ਪ੍ਰਦਰਸ਼ਨ ! 3 ਨੌਜਵਾਨਾਂ ਨੇ ਕੀਤਾ ਆਤਮ-ਦਾਹ, PM ਦੇ ਅਸਤੀਫ਼ੇ ਦੀ ਉੱਠੀ ਮੰਗ

ਨੇਪਾਲ 'ਚ ਮੁੜ ਛਿੜੇ Gen-Z ਪ੍ਰਦਰਸ਼ਨ ! 3 ਨੌਜਵਾਨਾਂ ਨੇ ਕੀਤਾ ਆਤਮ-ਦਾਹ, PM ਦੇ ਅਸਤੀਫ਼ੇ ਦੀ ਉੱਠੀ ਮੰਗ

ਲਕਸਨ ਨੇ PM ਮੋਦੀ ਨਾਲ ਸ਼ੇਅਰ ਕੀਤੀਆਂ ਤਸਵੀਰਾਂ, ਸਾਲ 2030 ਤੱਕ ਵਪਾਰ ਦੁੱਗਣਾ ਕਰਨ ਦਾ ਕੀਤਾ ਐਲਾਨ

ਲਕਸਨ ਨੇ PM ਮੋਦੀ ਨਾਲ ਸ਼ੇਅਰ ਕੀਤੀਆਂ ਤਸਵੀਰਾਂ, ਸਾਲ 2030 ਤੱਕ ਵਪਾਰ ਦੁੱਗਣਾ ਕਰਨ ਦਾ ਕੀਤਾ ਐਲਾਨ

ਦਿੱਗਜ ਸੈਨੇਟਰ ਤੇ ਟਰੰਪ ਦੇ ਕਰੀਬੀ ਲਿੰਡਸੇ ਗ੍ਰਾਹਮ ਦਾ ਹੋਇਆ ਦਿਹਾਂਤ ! 71 ਸਾਲ ਦੀ ਉਮਰ 'ਚ ਲਿਆ ਆਖ਼ਰੀ ਸਾਹ

ਦਿੱਗਜ ਸੈਨੇਟਰ ਤੇ ਟਰੰਪ ਦੇ ਕਰੀਬੀ ਲਿੰਡਸੇ ਗ੍ਰਾਹਮ ਦਾ ਹੋਇਆ ਦਿਹਾਂਤ ! 71 ਸਾਲ ਦੀ ਉਮਰ 'ਚ ਲਿਆ ਆਖ਼ਰੀ ਸਾਹ

Trump ਦਾ ਕਤਲ ਕਰਨ ਦੀ ਤਿਆਰੀ 'ਚ ਈਰਾਨ! ਇਜ਼ਰਾਈਲ ਨੇ ਅਮਰੀਕਾ ਨੂੰ ਕਰ'ਤਾ ਅਲਰਟ

Trump ਦਾ ਕਤਲ ਕਰਨ ਦੀ ਤਿਆਰੀ 'ਚ ਈਰਾਨ! ਇਜ਼ਰਾਈਲ ਨੇ ਅਮਰੀਕਾ ਨੂੰ ਕਰ'ਤਾ ਅਲਰਟ

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ ਯਾਤਰੀ

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ ਯਾਤਰੀ

ਇਰਾਕ 'ਚ ਭਾਰੀ ਭੀੜ ਕਾਰਨ ਮਸ਼ਾਦ 'ਚ ਅਯਾਤੁੱਲਾ ਖਮੇਨੀ ਦੇ ਅੰਤਿਮ ਸੰਸਕਾਰ 'ਚ ਦੇਰੀ

ਇਰਾਕ 'ਚ ਭਾਰੀ ਭੀੜ ਕਾਰਨ ਮਸ਼ਾਦ 'ਚ ਅਯਾਤੁੱਲਾ ਖਮੇਨੀ ਦੇ ਅੰਤਿਮ ਸੰਸਕਾਰ 'ਚ ਦੇਰੀ

ਭਾਰਤ ਨੂੰ ਯੂਰੇਨੀਅਮ ਸਪਲਾਈ ਕਰੇਗਾ ਆਸਟ੍ਰੇਲੀਆ, PM ਮੋਦੀ ਦੀ ਮੌਜੂਦਗੀ 'ਚ ਹੋਇਆ ਇਤਿਹਾਸਕ ਸਮਝੌਤਾ

ਭਾਰਤ ਨੂੰ ਯੂਰੇਨੀਅਮ ਸਪਲਾਈ ਕਰੇਗਾ ਆਸਟ੍ਰੇਲੀਆ, PM ਮੋਦੀ ਦੀ ਮੌਜੂਦਗੀ 'ਚ ਹੋਇਆ ਇਤਿਹਾਸਕ ਸਮਝੌਤਾ

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

ਈਰਾਨ ਨਾਲ ਜੰਗਬੰਦੀ 'ਖ਼ਤਮ', ਨਹੀਂ ਕਰਾਂਗੇ ਕੋਈ ਡੀਲ! ਰਾਸ਼ਟਰਪਤੀ ਟਰੰਪ ਦਾ ਵੱਡਾ ਐਲਾਨ

ਈਰਾਨ ਨਾਲ ਜੰਗਬੰਦੀ 'ਖ਼ਤਮ', ਨਹੀਂ ਕਰਾਂਗੇ ਕੋਈ ਡੀਲ! ਰਾਸ਼ਟਰਪਤੀ ਟਰੰਪ ਦਾ ਵੱਡਾ ਐਲਾਨ

ਇੰਡੋਨੇਸ਼ੀਆ ਦੌਰੇ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਆਸਟ੍ਰੇਲੀਆ ਲਈ ਰਵਾਨਾ

ਇੰਡੋਨੇਸ਼ੀਆ ਦੌਰੇ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਆਸਟ੍ਰੇਲੀਆ ਲਈ ਰਵਾਨਾ