Monday, July 20, 2026
BREAKING
12ਵੀਂ ਵਰਲਡ ਪੰਜਾਬੀ ਕਾਨਫਰੰਸ ਦਾ ਧੂਮ ਧਾਮ ਨਾਲ ਹੋਇਆ ਆਗਾਜ਼ ਸੱਥ ਵੱਲੋਂ ਗ਼ਜ਼ਲ ਵਰਕਸ਼ਾਪ ਅਤੇ ਕਵੀ ਦਰਬਾਰ ਕਰਵਾਇਆ ਵਿਜੇ ਸ਼ਰਮਾ ਟਿੰਕੂ ਨੇ ਖਰੜ ਵਾਰਡ 21 ਵਾਸੀਆਂ ਨਾਲ ਕੀਤੀ ਮੀਟਿੰਗ ਪੰਜਾਬ ਸਰਕਾਰ ਨੇ ਪੇਂਡੂ ਰੁਜ਼ਗਾਰ ਗਰੰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਵੀਬੀ ਜੀ ਰਾਮ ਜੀ ਸਕੀਮ : ਤਰੁਨਪ੍ਰੀਤ ਸਿੰਘ ਸੌਂਦ ਸੀ.ਈ.ਓ. ਨੇ ਐਸ.ਬੀ.ਐਸ. ਨਗਰ ਦੇ ਚੋਣ ਅਮਲੇ ਦੇ ਯਤਨਾਂ ਦੀ ਕੀਤੀ ਸ਼ਲਾਘਾ, ਬਲਾਚੌਰ ਨੂੰ ਐਸ.ਆਈ.ਆਰ.-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਦਿੱਤੀ ਵਧਾਈ ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ-ਯੂਜੀ 2026 ਪ੍ਰੀਖਿਆ ਕੀਤੀ ਪਾਸ, 2 ਸਾਲਾਂ ਵਿੱਚ ਨੀਟ ਪਾਸ ਕਰਨ ਵਾਲਿਆਂ ਦੀ ਗਿਣਤੀ 100 ਫ਼ੀਸਦੀ ਵਧੀ: ਹਰਜੋਤ ਸਿੰਘ ਬੈਂਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ Orange Alert 'ਧੂੰਏਂ ਕਾਰਨ ਮੋਟਾ ਟੈਰਿਫ਼ ਲਾਏਗਾ ਅਮਰੀਕਾ ! ਟਰੰਪ ਨੇ ਕੈਨੇਡਾ ਨੂੰ ਦੇ'ਤੀ ਧਮਕੀ ਪੰਜਾਬ ’ਚ ਵਾਇਰਲ ਬੁਖਾਰ ਦਾ ਕਹਿਰ! ਮਰੀਜ਼ਾਂ ਦੀ ਵਧੀ ਗਿਣਤੀ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

ਪੰਜਾਬ

ਨਾਭਾ ਵਿਖੇ ਧਾਰਮਿਕ ਪ੍ਰੋਗਰਾਮ 'ਚ ਪੁੱਜੇ ਗਿਆਨੀ ਹਰਪ੍ਰੀਤ ਸਿੰਘ, ਜਾਣੋ ਕੀ ਬੋਲੇ

19 ਜੁਲਾਈ, 2026 06:26 PM

ਨਾਭਾ : ਨਾਭਾ ਬਲਾਕ ਦੇ ਪਿੰਡ ਸ਼ਾਹਪੁਰ ਵਿਖੇ ਪੁਨਰ ਸੁਰਜੀਤ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਸ਼ਾਹਪੁਰ ਵੱਲੋਂ ਕਰਵਾਏ ਗਏ ਧਾਰਮਿਕ ਪ੍ਰੋਗਰਾਮ 'ਚ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਤੋਂ ਪ੍ਰਧਾਨ ਮੰਤਰੀ ਮੋਦੀ ਵਲੋਂ ਭਾਜਪਾ-ਅਕਾਲੀ ਗਠਜੋੜ ਬਾਰੇ ਕੋਰੀ ਨਾਂਹ ਕਰਨ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਬਾਦਲ ਦਲ ਦਾ ਭਵਿੱਖ ਨਰਿੰਦਰ ਮੋਦੀ ਦੇ ਕਹਿਣ 'ਤੇ ਖ਼ਤਮ ਨਹੀਂ ਹੋਇਆ। ਉਨ੍ਹਾਂ ਦਾ ਭਵਿੱਖ ਤਾਂ 2 ਦਸੰਬਰ ਨੂੰ ਅਕਾਲ ਤਖਤ ਸਾਹਿਬ ਦੇ ਹੁਕਮਨਾਮੇ ਤੋਂ ਬਾਅਦ ਹੀ ਖ਼ਤਮ ਹੋ ਗਿਆ ਸੀ।

ਬਹਿਬਲ ਕਲਾ ਅਤੇ ਕੋਟਕਪਰਾ ਗੋਲੀਕਾਂਡ ਨੂੰ ਲੈ ਕੇ ਸੁਖਬੀਰ ਬਾਦਲ ਨੂੰ ਸਿੱਟੇ ਵੱਲੋਂ ਤਲਬ ਕਰਨ ਬਾਰੇ ਗਿਆਨੀ ਹਰਪ੍ਰੀਤ ਸਿੰਘ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਜੋ ਬਾਦਲਾਂ ਵੱਲੋਂ ਗਲਤੀਆਂ ਕੀਤੀਆਂ ਗਈਆਂ ਹਨ, ਉਨ੍ਹਾਂ ਨੂੰ ਭੁਗਤਣੀਆਂ ਤਾਂ ਪੈਣਗੀਆਂ। ਉਨ੍ਹਾਂ ਕਿਹਾ ਕਿ ਦੁਨੀਆਦਾਰੀ ਅੱਗੇ ਜੋ ਗੁਨਾਹ ਕਰਦਾ ਹੈ, ਉਸ ਦੇ ਅੱਗੇ ਗਲਤੀਆਂ ਮੰਨ ਲੈਂਦਾ ਹੈ ਪਰ ਜੋ ਗੁਰੂ ਦੀ ਹਜ਼ੂਰੀ ਵਿੱਚ ਹੀ ਗੁਨਾਹ ਕਰਦਾ ਹੈ, ਉਸ ਦੇ ਗੁਨਾਹ ਕਿੱਥੇ ਬਖਸ਼ੇ ਜਾਣੇ ਹਨ। ਜੋ ਕਰਮ ਕੀਤੇ ਹਨ, ਉਹ ਭੁਗਤਣੇ ਤਾਂ ਪੈਣਗੇ ਹੀ। ਭਾਵੇਂ ਕਿ ਸਰਕਾਰਾਂ ਇਨ੍ਹਾਂ ਨੂੰ ਸਜ਼ਾ ਨਾ ਦੇਣ ਪਰ ਸਾਨੂੰ ਪਰਮਾਤਮਾ ਅਕਾਲ ਪੁਰਖ 'ਤੇ ਪੂਰਾ ਭਰੋਸਾ ਹੈ ਕਿ ਉਨ੍ਹਾਂ ਨੂੰ ਸਜ਼ਾ ਤਾਂ ਜ਼ਰੂਰ ਮਿਲੇਗੀ। ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਐਲਾਨ ਕੀਤਾ ਕਿ ਨਾਭੇ ਦੇ ਪੁਨਰ ਸੁਰਜੀਤ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਸ਼ਾਹਪੁਰ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਸੱਥ ਵੱਲੋਂ ਗ਼ਜ਼ਲ ਵਰਕਸ਼ਾਪ ਅਤੇ ਕਵੀ ਦਰਬਾਰ ਕਰਵਾਇਆ

ਸੱਥ ਵੱਲੋਂ ਗ਼ਜ਼ਲ ਵਰਕਸ਼ਾਪ ਅਤੇ ਕਵੀ ਦਰਬਾਰ ਕਰਵਾਇਆ

ਵਿਜੇ ਸ਼ਰਮਾ ਟਿੰਕੂ ਨੇ ਖਰੜ ਵਾਰਡ 21 ਵਾਸੀਆਂ ਨਾਲ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਵਾਰਡ 21 ਵਾਸੀਆਂ ਨਾਲ ਕੀਤੀ ਮੀਟਿੰਗ

ਪੰਜਾਬ ਸਰਕਾਰ ਨੇ ਪੇਂਡੂ ਰੁਜ਼ਗਾਰ ਗਰੰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਵੀਬੀ ਜੀ ਰਾਮ ਜੀ ਸਕੀਮ : ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਸਰਕਾਰ ਨੇ ਪੇਂਡੂ ਰੁਜ਼ਗਾਰ ਗਰੰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਵੀਬੀ ਜੀ ਰਾਮ ਜੀ ਸਕੀਮ : ਤਰੁਨਪ੍ਰੀਤ ਸਿੰਘ ਸੌਂਦ

ਸੀ.ਈ.ਓ. ਨੇ ਐਸ.ਬੀ.ਐਸ. ਨਗਰ ਦੇ ਚੋਣ ਅਮਲੇ ਦੇ ਯਤਨਾਂ ਦੀ ਕੀਤੀ ਸ਼ਲਾਘਾ, ਬਲਾਚੌਰ ਨੂੰ ਐਸ.ਆਈ.ਆਰ.-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਦਿੱਤੀ ਵਧਾਈ

ਸੀ.ਈ.ਓ. ਨੇ ਐਸ.ਬੀ.ਐਸ. ਨਗਰ ਦੇ ਚੋਣ ਅਮਲੇ ਦੇ ਯਤਨਾਂ ਦੀ ਕੀਤੀ ਸ਼ਲਾਘਾ, ਬਲਾਚੌਰ ਨੂੰ ਐਸ.ਆਈ.ਆਰ.-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਦਿੱਤੀ ਵਧਾਈ

ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ-ਯੂਜੀ 2026 ਪ੍ਰੀਖਿਆ ਕੀਤੀ ਪਾਸ, 2 ਸਾਲਾਂ ਵਿੱਚ ਨੀਟ ਪਾਸ ਕਰਨ ਵਾਲਿਆਂ ਦੀ ਗਿਣਤੀ 100 ਫ਼ੀਸਦੀ ਵਧੀ: ਹਰਜੋਤ ਸਿੰਘ ਬੈਂਸ

ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ-ਯੂਜੀ 2026 ਪ੍ਰੀਖਿਆ ਕੀਤੀ ਪਾਸ, 2 ਸਾਲਾਂ ਵਿੱਚ ਨੀਟ ਪਾਸ ਕਰਨ ਵਾਲਿਆਂ ਦੀ ਗਿਣਤੀ 100 ਫ਼ੀਸਦੀ ਵਧੀ: ਹਰਜੋਤ ਸਿੰਘ ਬੈਂਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ Orange Alert

ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ Orange Alert

ਪੰਜਾਬ ’ਚ ਵਾਇਰਲ ਬੁਖਾਰ ਦਾ ਕਹਿਰ! ਮਰੀਜ਼ਾਂ ਦੀ ਵਧੀ ਗਿਣਤੀ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

ਪੰਜਾਬ ’ਚ ਵਾਇਰਲ ਬੁਖਾਰ ਦਾ ਕਹਿਰ! ਮਰੀਜ਼ਾਂ ਦੀ ਵਧੀ ਗਿਣਤੀ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਦੇ ਹੁਕਮ! ਪੜ੍ਹੋ ਕੀ ਹੈ ਪੂਰੀ ਖ਼ਬਰ

ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਦੇ ਹੁਕਮ! ਪੜ੍ਹੋ ਕੀ ਹੈ ਪੂਰੀ ਖ਼ਬਰ

Punjab: 'ਮੈਨੂੰ ਲੱਭ ਲੈਣਾ, ਮੇਰੀ ਕਾਰ MP ਦੀ ਕੋਠੀ ਨੇੜੇ ਖੜ੍ਹੀ', ਫਿਰ ਨਹਿਰ ਕੋਲ ਪਹੁੰਚ ਨੌਜਵਾਨ ਨੇ ਕੀਤਾ...

Punjab: 'ਮੈਨੂੰ ਲੱਭ ਲੈਣਾ, ਮੇਰੀ ਕਾਰ MP ਦੀ ਕੋਠੀ ਨੇੜੇ ਖੜ੍ਹੀ', ਫਿਰ ਨਹਿਰ ਕੋਲ ਪਹੁੰਚ ਨੌਜਵਾਨ ਨੇ ਕੀਤਾ...