Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਰਾਸ਼ਟਰੀ

ਨਾਸਿਕ ਮਾਮਲੇ 'ਚ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ : ਦੇਵੇਂਦਰ ਫੜਨਵੀਸ

17 ਅਪ੍ਰੈਲ, 2026 05:13 PM

ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਨਾਸਿਕ 'ਚ ਟਾਟਾ ਕੰਸਲਟੈਂਸੀ ਸਰਵਿਸੇਜ਼ (ਟੀਸੀਐੱਸ) ਦੀ ਇਕ ਇਕਾਈ 'ਚ ਜਿਨਸੀ ਸ਼ੋਸ਼ਣ ਅਤੇ ਜ਼ਬਰਨ ਧਰਮ ਪਰਿਵਰਤਨ 'ਚ ਸ਼ਾਮਲ ਮਾਡਿਊਲ ਦਾ ਪਰਦਾਫਾਸ਼ ਕੀਤੇ ਜਾਣ ਪੂਰਾ ਭਰੋਸਾ ਹੈ। ਫੜਨਵੀਸ ਨੇ ਇੱਥੇ ਕਿਹਾ ਕਿ ਬਹੁਰਾਸ਼ਟਰੀ ਕੰਪਨੀ (ਐੱਮਐੱਨਸੀ) ਨੇ ''ਇਸ ਮੁੱਦੇ 'ਤੇ ਗੰਭੀਰਤਾ ਨਾਲ ਧਿਆਨ ਦਿੱਤਾ ਹੈ ਅਤੇ ਜਾਂਚ 'ਚ ਮਦਦ ਲਈ ਜ਼ਰੂਰੀ ਕਦਮ ਚੁੱਕੋ।'' ਉਨ੍ਹਾਂ ਕਿਹਾ,''ਇਹ ਇਕ ਗੰਭੀਰ ਮਾਮਲਾ ਹੈ। ਅਸੀਂ ਇਸ ਮਾਡਿਊਲ ਦਾ ਪਰਦਾਫਾਸ਼ ਕਰਾਂਗੇ। ਅਸੀਂ ਕੇਂਦਰੀ ਏਜੰਸੀਆਂ ਤੋਂ ਵੀ ਮਦਦ ਲੈ ਰਹੇ ਹਾਂ।'' 

ਆਈਟੀ ਫਰਮ ਵਲੋਂ ਚੁੱਕੇ ਗਏ ਕਦਮਾਂ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਕਿਹਾ,''ਇਸ 'ਚ ਸ਼ਾਮਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।'' ਫੜਨਵੀਸ ਇਸ ਸਮੇਂ ਭਾਜਪਾ ਉਮੀਦਵਾਰਾਂ ਲਈ ਪ੍ਰਚਾਰ ਕਰਨ ਲਈ ਪੱਛਮੀ ਬੰਗਾਲ 'ਚ ਹਨ। ਮੁੰਬਈ ਤੋਂ ਆਈ ਇਕ ਰਿਪੋਰਟ 'ਚ, ਮਹਾਰਾਸ਼ਟਰ ਪੁਲਸ ਦੇ ਇਕ ਸੀਨੀਅਰ ਅਧਿਕਾਰੀ ਦੇ ਹਵਾਲੇ ਤੋਂ ਕਿਹਾ ਗਿਆ ਸੀ ਕਿ ਮਾਮਲੇ ਦੀ ਜਾਂਚ ਤੋਂ ਪਤਾ ਲੱਗਦਾ ਹੈ ਕਿ 7 ਪੁਰਸ਼ ਦੋਸ਼ੀ ਇਕ ਸੰਗਠਿਤ ਗਿਰੋਹ ਦੀ ਤਰ੍ਹਾਂ ਮਹਿਲਾ ਕਰਮਚਾਰੀਆਂ ਨੂੰ ਨਿਸ਼ਾਨਾ ਬਣਾਉਂਦੇ ਸਨ। ਰਿਪੋਰਟ 'ਚ ਕਿਹਾ ਗਿਆ ਹੈ ਕਿ ਪੁਲਸ ਨੇ ਦੋਸ਼ਾਂ ਦੇ ਸੰਬੰਧ 'ਚ 9 ਮਾਮਲੇ ਦਰਜ ਕੀਤੇ ਹਨ। ਹੁਣ ਤੱਕ 7 ਕਰਮਚਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ, ਜਿਨ੍ਹਾਂ 'ਚੋਂ 6 ਪੁਰਸ਼ ਬਹੁ ਰਾਸ਼ਟਰੀ ਕੰਪਨੀ ਦੀ ਨਾਸਿਕ ਇਕਾਈ 'ਚ ਕੰਮ ਕਰਦੇ ਹਨ ਅਤੇ ਇਕ ਔਰਤ ਐੱਚਆਰ ਪ੍ਰਬੰਧਕ ਹਨ। ਇਕ ਮਹਿਲਾ ਦੋਸ਼ੀ ਫਰਾਰ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ