Sunday, July 19, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਖੇਡ

ਨਿਊਜ਼ੀਲੈਂਡ ਨੇ ਪਾਕਿਸਤਾਨ ਵਿਰੁੱਧ ਟੀ-20 ਸੀਰੀਜ਼ ਲਈ ਬ੍ਰੇਸਵੈੱਲ ਨੂੰ ਬਣਾਇਆ ਕਪਤਾਨ

12 ਮਾਰਚ, 2025 06:40 PM

ਕ੍ਰਾਈਸਟਚਰਚ : ਨਿਊਜ਼ੀਲੈਂਡ ਨੇ ਪਾਕਿਸਤਾਨ ਵਿਰੁੱਧ ਐਤਵਾਰ ਨੂੰ ਸ਼ੁਰੂ ਹੋਣ ਵਾਲੀ 5 ਮੈਚਾਂ ਦੀ ਟੀ-20 ਸੀਰੀਜ਼ ਲਈ ਮਾਈਕਲ ਬ੍ਰੇਸਵੈੱਲ ਨੂੰ ਟੀਮ ਦਾ ਕਪਤਾਨ ਬਣਾਇਆ ਹੈ। ਨਿਊਜ਼ੀਲੈਂਡ ਦੇ ਚੋਣਕਰਤਾ ਸੈਮ ਵੇਲਜ਼ ਨੇ ਕਿਹਾ ਕਿ ਅਗਲੇ ਸਾਲ ਭਾਰਤ ਅਤੇ ਸ਼੍ਰੀਲੰਕਾ ’ਚ ਹੋਣ ਵਾਲੇ ਆਈ. ਸੀ. ਸੀ. ਟੀ-20 ਵਿਸ਼ਵ ਕੱਪ ਲਈ ਨਿਊਜ਼ੀਲੈਂਡ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਇਹ ਲੜੀ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਨਿਊਜ਼ੀਲੈਂਡ ਨੂੰ ਆਈ. ਸੀ. ਸੀ. ਚੈਂਪੀਅਨਜ਼ ਟ੍ਰਾਫੀ ਦੇ ਫਾਈਨਲ ’ਚ ਪਹੁੰਚਾਉਣ ’ਚ ਵਿਸ਼ੇਸ਼ ਭੂਮਿਕਾ ਨਿਭਾਉਣ ਵਾਲੇ ਬ੍ਰੇਸਵੈੱਲ ਰੈਗੂਲਰ ਸਫੈਦ ਗੇਂਦ ਦੇ ਕਪਤਾਨ ਮਿਚ ਸੇਂਟਨਰ ਦੀ ਜਗ੍ਹਾ ਲੈਣਗੇ।

ਬ੍ਰੇਸਵੈੱਲ ਲਈ ਘਰੇਲੂ ਧਰਤੀ ’ਤੇ ਨਿਊਜ਼ੀਲੈਂਡ ਦੀ ਅਗਵਾਈ ਕਰਨ ਦਾ ਇਹ ਪਹਿਲਾ ਮੌਕਾ ਹੈ, ਇਸ ਤੋਂ ਪਹਿਲਾਂ ਉਨ੍ਹਾਂ ਨੇ ਪਾਕਿਸਤਾਨ ਦੌਰੇ ’ਤੇ ਸਫੈਦ ਗੇਂਦ ਟੀਮ ਦੀ ਕਪਤਾਨੀ ਕੀਤੀ ਸੀ। ਟੀਮ ’ਚ ਈਸ਼ ਸੋਢੀ ਦੀ ਵਾਪਸੀ ਹੋਈ ਹੈ। ਤੇਜ਼ ਗੇਂਦਬਾਜ਼ ਕਾਈਲ ਜੈਮੀਸਨ ਅਤੇ ਵਿਲ ਓ ਰੂਰਕੇ ਪਹਿਲੇ 3 ਮੈਚਾਂ ’ਚ ਉਪਲਬਧ ਰਹਿਣਗੇ ਜਦਕਿ ਮੈਟ ਹੈਨਰੀ ਫਿੱਟਨੈੱਸ ਸਮੀਖਿਆ ਤੋਂ ਬਾਅਦ ਆਖਰੀ 2 ਮੈਚਾਂ ’ਚ ਖੇਡਣਗੇ।

ਟੀਮ ਦਾ ਕਪਤਾਨ ਬਣਾਏ ਜਾਣ ’ਤੇ ਬ੍ਰੇਸਵੈੱਲ ਨੇ ਕਿਹਾ,‘ਆਪਣੇ ਦੇਸ਼ ਦੀ ਕਪਤਾਨੀ ਕਰਨਾ ਬਹੁਤ ਸਨਮਾਨ ਤੇ ਕਿਸਮਤ ਦੀ ਗੱਲ ਹੈ। ਮੈਂ ਪਿਛਲੇ ਸਾਲ ਪਾਕਿਸਤਾਨ ’ਚ ਟੀਮ ਦੀ ਕਪਤਾਨੀ ਦਾ ਮਜ਼ਾ ਲਿਆ ਸੀ ਅਤੇ ਇਸ ਸੀਰੀਜ਼ ਲਈ ਉਨ੍ਹਾਂ ’ਚ ਕਈ ਖਿਡਾਰੀਆਂ ਦੀ ਟੀਮ ’ਚ ਵਾਪਸੀ ਬਹੁਤ ਵਧੀਆ ਹੈ। ਮਿਚ ਸੇਂਟਨਰ ਨੇ ਸ਼ਾਨਦਾਰ ਕੰਮ ਕੀਤਾ ਹੈ ਅਤੇ ਮੇਰਾ ਧਿਆਨ ਉਨ੍ਹਾਂ ਦੇ ਚੰਗੇ ਕੰਮ ਨੂੰ ਅੱਗੇ ਵਧਾਉਣ ’ਤੇ ਰਹੇਗਾ, ਨਾਲ ਹੀ ਟੀਮ ਦੇ ਪ੍ਰਦਰਸ਼ਨ ਲਈ ਹਾਂਪੱਖੀ ਮਾਹੌਲ ਤਿਆਰ ਕਰਨਾ ਹੋਵੇਗਾ।’

Have something to say? Post your comment

ਅਤੇ ਖੇਡ ਖਬਰਾਂ

ENG Vs IND: ਭਾਰਤ ਨੂੰ ਇੰਗਲੈਂਡ 'ਚ ਇੱਕ ਹੋਰ ਝਟਕਾ, ਧਾਕੜ ਖਿਡਾਰੀ ਆਖਰੀ ਮੈਚ ਤੋਂ ਬਾਹਰ

ENG Vs IND: ਭਾਰਤ ਨੂੰ ਇੰਗਲੈਂਡ 'ਚ ਇੱਕ ਹੋਰ ਝਟਕਾ, ਧਾਕੜ ਖਿਡਾਰੀ ਆਖਰੀ ਮੈਚ ਤੋਂ ਬਾਹਰ

ਵਿਸ਼ਵ ਕੱਪ ’ਚ ਫਿਰ ਦਿਸਿਆ ਮੈਸੀ ‘ਮੈਜਿਕ’, ਕੇਨ ਵੀ ਹੋਇਆ ਫਿਦਾ ; ਇੰਗਲੈਂਡ ’ਤੇ 2-1 ਨਾਲ ਦਿਵਾਈ ਜਿੱਤ

ਵਿਸ਼ਵ ਕੱਪ ’ਚ ਫਿਰ ਦਿਸਿਆ ਮੈਸੀ ‘ਮੈਜਿਕ’, ਕੇਨ ਵੀ ਹੋਇਆ ਫਿਦਾ ; ਇੰਗਲੈਂਡ ’ਤੇ 2-1 ਨਾਲ ਦਿਵਾਈ ਜਿੱਤ

ਰੋਹਿਤ ਸ਼ਰਮਾ ਦੇ ਆਖਰੀ ਮੈਚ ਨੂੰ ਲੈ ਕੇ ਪਾਰਥਿਵ ਪਟੇਲ ਦੀ ਵੱਡੀ ਉਮੀਦ; ਕਿਹਾ- 'ਖੇਡਣਗੇ ਯਾਦਗਾਰ ਪਾਰੀ'

ਰੋਹਿਤ ਸ਼ਰਮਾ ਦੇ ਆਖਰੀ ਮੈਚ ਨੂੰ ਲੈ ਕੇ ਪਾਰਥਿਵ ਪਟੇਲ ਦੀ ਵੱਡੀ ਉਮੀਦ; ਕਿਹਾ- 'ਖੇਡਣਗੇ ਯਾਦਗਾਰ ਪਾਰੀ'

IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

ਵਨਡੇ ਅਤੇ ਟੀ20 ਵਿਸ਼ਵ ਕੱਪ ਫਾਰਮੈਟਾਂ ਵਿੱਚ ਬਦਲਾਅ 'ਤੇ ਬੋਲੇ ਅਸ਼ਵਿਨ, ਆਪਣਾ ਸੁਝਾਅ ਵੀ ਦਿੱਤਾ

ਵਨਡੇ ਅਤੇ ਟੀ20 ਵਿਸ਼ਵ ਕੱਪ ਫਾਰਮੈਟਾਂ ਵਿੱਚ ਬਦਲਾਅ 'ਤੇ ਬੋਲੇ ਅਸ਼ਵਿਨ, ਆਪਣਾ ਸੁਝਾਅ ਵੀ ਦਿੱਤਾ

ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਡਰਹਮ ਲਈ ਕਾਊਂਟੀ ਕ੍ਰਿਕਟ ਖੇਡਣਗੇ ਸਟੋਕਸ

ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਡਰਹਮ ਲਈ ਕਾਊਂਟੀ ਕ੍ਰਿਕਟ ਖੇਡਣਗੇ ਸਟੋਕਸ

ਸਿੰਧੂ ਜਾਪਾਨ ਓਪਨ ਦੇ ਕੁਆਰਟਰ ਫਾਈਨਲ ਵਿੱਚ ਪੁੱਜੀ

ਸਿੰਧੂ ਜਾਪਾਨ ਓਪਨ ਦੇ ਕੁਆਰਟਰ ਫਾਈਨਲ ਵਿੱਚ ਪੁੱਜੀ

ਐਮਬਾਪੇ ਨੇ ਟੀਮ ਮੈਨੇਜਰ ਦਿਦਿਏਰ ਡੇਸਚੈਂਪਸ ਦੀ ਰਣਨੀਤੀ ਦੀ ਕੀਤੀ ਆਲੋਚਨਾ

ਐਮਬਾਪੇ ਨੇ ਟੀਮ ਮੈਨੇਜਰ ਦਿਦਿਏਰ ਡੇਸਚੈਂਪਸ ਦੀ ਰਣਨੀਤੀ ਦੀ ਕੀਤੀ ਆਲੋਚਨਾ

IND vs ENG: ਜਿੱਤ ਤੋਂ ਬਾਅਦ ਸ਼ੁਭਮਨ ਗਿੱਲ ਨੇ ਵੱਡਾ ਖੁਲਾਸਾ ਕੀਤਾ, ਦੱਸਿਆ 2027 ਵਿਸ਼ਵ ਕੱਪ ਦਾ ਪਲਾਨ

IND vs ENG: ਜਿੱਤ ਤੋਂ ਬਾਅਦ ਸ਼ੁਭਮਨ ਗਿੱਲ ਨੇ ਵੱਡਾ ਖੁਲਾਸਾ ਕੀਤਾ, ਦੱਸਿਆ 2027 ਵਿਸ਼ਵ ਕੱਪ ਦਾ ਪਲਾਨ

ICC ਵਨਡੇ ਰੈਂਕਿੰਗ 'ਚ ਸਿਖਰ ਦੇ ਕਰੀਬ ਪੁੱਜੇ ਸ਼ੁਭਮਨ ਗਿੱਲ, ਭਾਰਤੀ ਖਿਡਾਰੀਆਂ ਦਾ ਜਲਵਾ ਬਰਕਰਾਰ

ICC ਵਨਡੇ ਰੈਂਕਿੰਗ 'ਚ ਸਿਖਰ ਦੇ ਕਰੀਬ ਪੁੱਜੇ ਸ਼ੁਭਮਨ ਗਿੱਲ, ਭਾਰਤੀ ਖਿਡਾਰੀਆਂ ਦਾ ਜਲਵਾ ਬਰਕਰਾਰ