Tuesday, October 27, 2026
BREAKING
• ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ • ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ. ਜੀ. ਪੀ. • ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ • ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ • ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ • PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ • ਅੱਜ ਤੋਂ ਬਦਲੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਸ਼ਡਿਊਲ, ਮੁੜ ਸ਼ੁਰੂ ਹੋ ਰਹੀ ਸ਼ਾਰਜਾਹ ਦੀ ਸਿੱਧੀ ਉਡਾਣ • ਪੰਜਾਬ 'ਚ ਨਸ਼ਿਆਂ ਦੇ ਮੁੱਦੇ ’ਤੇ ਸੁਨੀਲ ਜਾਖੜ ਦੇ ਸਵਾਲ, 250 ਕਰੋੜ ਰੁਪਏ ਦੇ ਸਰਵੇ ਦਾ ਮੰਗਿਆ ਹਿਸਾਬ • ਹੁਣ ਪੈਟਰੋਲ ਪੰਪਾਂ 'ਤੇ ਮਿਲੇਗਾ E100 ਫਿਊਲ ! ਕੇਂਦਰ ਸਰਕਾਰ ਨੇ ਕਰ'ਤਾ ਐਲਾਨ • ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਰਾਸ਼ਟਰੀ

ਨਿਤਿਨ ਨਬੀਨ ਸਮੇਤ 16 ਮੈਂਬਰਾਂ ਨੇ ਰਾਜ ਸਭਾ 'ਚ ਮੈਂਬਰਾਂ ਵਜੋਂ ਚੁੱਕੀ ਸਹੁੰ

16 ਅਪ੍ਰੈਲ, 2026 04:27 PM

ਨਵੀਂ ਦਿੱਲੀ : ਰਾਜ ਸਭਾ 'ਚ ਵੀਰਵਾਰ ਨੂੰ ਭਾਜਪਾ ਦੇ ਪ੍ਰਧਾਨ ਨਿਤਿਨ ਨਬੀਨ ਸਮੇਤ 16 ਨਵੇਂ ਚੁਣੇ ਮੈਂਬਰਾਂ ਨੇ ਸਦਨ ਦੀ ਮੈਂਬਰਤਾ ਦੀ ਸਹੁੰ ਚੁੱਕੀ। ਸੰਸਦ ਦੇ ਮੌਜੂਦਾ ਬਜਟ ਸੈਸ਼ਨ 'ਚ ਤਿੰਨ ਦਿਨਾਂ ਦੀ ਵਿਸ਼ੇਸ਼ ਬੈਠਕ ਦੇ ਪਹਿਲੇ ਦਿਨ ਸਦਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਨਵੇਂ ਚੁਣੇ ਮੈਂਬਰਾਂ ਨੂੰ ਰਾਜ ਸਭਾ ਦੇ ਮੈਂਬਰ ਵਜੋਂ ਸਹੁੰ ਚੁਕਾਈ ਗਈ। ਸਹੁੰ ਚੁੱਕਣ ਵਾਲਿਆਂ 'ਚ ਆਸਾਮ ਤੋਂ ਭਾਜਪਾ ਦੇ ਤਿੰਨ ਮੈਂਬਰ ਤੇਰਾਸ਼ ਗੋਵਾਲਾ, ਜੋਗੇਨ ਮੋਹਨ ਅਤੇ ਪ੍ਰਮੋਦ ਬੋਰਾ ਸ਼ਾਮਲ ਹਨ। 

 

ਬਿਹਾਰ ਤੋਂ ਭਾਜਪਾ ਦੇ ਨਿਤਿਨ ਨਬੀਨ ਅਤੇ ਸਿਵੇਸ਼ ਕੁਮਾਰ, ਜਨਤਾ ਦਲ (ਯੂ) ਦੇ ਰਾਮ ਨਾਥ ਠਾਕੁਰ ਅਤੇ ਰਾਸ਼ਟਰੀ ਲੋਕ ਮੋਰਚਾ ਦੇ ਉਪੇਂਦਰ ਕੁਸ਼ਵਾਹਾ ਨੇ ਮੈਂਬਰ ਵਜੋਂ ਸਹੁੰ ਚੁੱਕੀ। ਛੱਤੀਸਗੜ੍ਹ ਤੋਂ ਭਾਜਪਾ ਦੀ ਲਕਸ਼ਮੀ ਵਰਮਾ ਅਤੇ ਕਾਂਗਰਸ ਦੀ ਫੂਲੋ ਦੇਵੀ ਨੇਤਮ ਨੇ ਸਹੁੰ ਚੁੱਕੀ। ਹਰਿਆਣਾ ਤੋਂ ਕਾਂਗਰਸ ਦੇ ਕਰਮਵੀਰ ਸਿੰਘ ਬੌਧ ਅਤੇ ਭਾਜਪਾ ਦੇ ਸੰਜੇ ਭਾਟੀਆ ਨੂੰ ਸਹੁੰ ਚੁਕਾਈ ਗਈ। ਹਿਮਾਚਲ ਪ੍ਰਦੇਸ਼ ਤੋਂ ਕਾਂਗਰਸ ਦੇ ਅਨੁਰਾਗ ਸ਼ਰਮਾ, ਮਹਾਰਾਸ਼ਟਰ ਤੋਂ ਭਾਜਪਾ ਦੇ ਵਿਨੋਦ ਤਾਵੜੇ ਅਤੇ ਓਡੀਸ਼ਾ ਤੋਂ ਭਾਜਪਾ ਦੇ ਸੁਜੀਤ ਕੁਮਾਰ ਨੇ ਸਦਨ ਦੇ ਮੈਂਬਰ ਵਜੋਂ ਸਹੁੰ ਚੁੱਕੀ। ਤੇਲੰਗਾਨਾ ਤੋਂ ਕਾਂਗਰਸ ਦੇ ਅਭਿਸ਼ੇਕ ਮਨੂ ਸਿੰਘਵੀ ਅਤੇ ਵੇਮ ਨਰੇਂਦਰ ਰੈੱਡੀ ਨੇ ਰਾਜ ਸਭਾ ਦੇ ਮੈਂਬਰ ਦੀ ਸਹੁੰ ਚੁੱਕੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

"ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'