Sunday, May 31, 2026
BREAKING
ਦਿੱਗਜ ਆਗੂਆਂ ਨੂੰ ਹਰਾਉਣ ਵਾਲੇ ਵਾਰਡ ਨੰਬਰ 6 ਦੇ ਉਮੀਦਵਾਰ ਰਿੰਕੂ ਬਾਂਸਲ ਦੇ ਸਮਰਥਕਾਂ ਵੱਲੋਂ ਪ੍ਰਧਾਨ ਬਣਾਉਣ ਦੀ ਮੰਗ ਨਗਰ ਕੌਂਸਲ ਚੋਣਾਂ ਵਿੱਚ 21 ਵਿੱਚੋਂ 16 ਸੀਟਾਂ 'ਤੇ ਭਾਜਪਾ ਨੂੰ ਜਿਤਾ ਕੇ ਸਾਫ਼ ਫਤਵਾ ਦੇਣ ਲਈ ਨਵਾਂਗਾਓਂ ਦੇ ਵੋਟਰਾਂ ਦਾ ਧੰਨਵਾਦ : ਨਰਿੰਦਰ ਰਾਣਾ ਧੂਰੀ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਾਰ ਸਾਲ ਦੌਰਾਨ ਕੀਤੇ ਕੰਮਾਂ 'ਤੇ ਲਈ ਮੋਹਰ : ਓ.ਐਸ.ਡੀ. ਸੁਖਵੀਰ ਸਿੰਘ ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ ਪੀ.ਏ.ਯੂ.-ਕੇ.ਵੀ.ਕੇ., ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਅਗਾਂਹਵਧੂ ਕਿਸਾਨਾਂ ਲਈ ਜਾਗਰੂਕਤਾ ਕੈਂਪ ਆਯੋਜਿਤ ਡੇਂਗੂ ਦੀ ਰੋਕਥਾਮ ਲਈ ਫਰਿਜਾਂ ਦੀਆਂ ਟਰੇਆਂ ਤੇ ਗਮਲਿਆਂ ਵਿੱਚ ਜਮ੍ਹਾਂ ਪਾਣੀ ਹਫ਼ਤੇ 'ਚ ਇਕ ਵਾਰ ਜ਼ਰੂਰ ਸੁਕਾਇਆ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ  ਆਮ ਆਦਮੀ ਪਾਰਟੀ ਵੱਲੋਂ ਪ੍ਰਭਜੋਤ ਸਿੰਘ ਕਾਲਾਝਾੜ ਨੂੰ ਨਸ਼ਾ ਮੁਕਤੀ ਮੋਰਚਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ

ਰਾਸ਼ਟਰੀ

ਨਿਤੀਸ਼ ਕੁਮਾਰ ਅੱਜ ਦਿੱਲੀ ਜਾਣਗੇ, 10 ਅਪ੍ਰੈਲ ਨੂੰ ਰਾਜ ਸਭਾ ਮੈਂਬਰ ਵਜੋਂ ਚੁੱਕਣਗੇ ਸਹੁੰ

09 ਅਪ੍ਰੈਲ, 2026 05:24 PM

ਪਟਨਾ : ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਵੀਰਵਾਰ ਨੂੰ ਦਿੱਲੀ ਰਵਾਨਾ ਹੋਣਗੇ, ਜਿੱਥੇ ਉਹ 10 ਅਪ੍ਰੈਲ ਨੂੰ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣਗੇ। ਇਸ ਤੋਂ ਬਾਅਦ ਉਨ੍ਹਾਂ ਦੀ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸੀਨੀਅਰ ਲੀਡਰਸ਼ਿਪ ਨਾਲ ਮੁਲਾਕਾਤ ਦੀ ਸੰਭਾਵਨਾ ਹੈ, ਜਿਸ 'ਚ ਬਿਹਾਰ ਦੀ ਰਾਜਨੀਤਕ ਦਿਸ਼ਾ ਅਤੇ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਅਹਿਮ ਚਰਚਾ ਹੋ ਸਕਦੀ ਹੈ। ਸੂਤਰਾਂ ਅਨੁਸਾਰ, ਅਗਲੇ 2 ਦਿਨਾਂ ਤੱਕ ਬਿਹਾਰ ਦੀ ਰਾਜਨੀਤੀ ਦਾ ਕੇਂਦਰ ਦਿੱਲੀ ਰਹਿਣ ਵਾਲਾ ਹੈ। ਸ਼ੁੱਕਰਵਾਰ ਨੂੰ ਨਿਤੀਸ਼ ਕੁਮਾਰ ਦੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ ਦੇ ਨਾਲ ਹੀ ਭਾਜਪਾ ਕੋਰ ਗਰੁੱਪ ਦੀ ਬੈਠਕ ਵੀ ਦਿੱਲੀ 'ਚ ਪ੍ਰਸਤਾਵਿਤ ਹੈ। ਬੈਠਕ 'ਚ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ-ਨਾਲ  ਬਿਹਾਰ ਪ੍ਰਦੇਸ਼ ਪ੍ਰਧਾਨ ਸੰਜੇ ਸਰਾਵਗੀ, ਉੱਪ ਮੁੱਖ ਮੰਤਰੀ ਸਮਰਾਟ ਚੌਧਰੀ ਅਤੇ ਵਿਜੇ ਕੁਮਾਰ ਸਿਨਹਾ ਅਤੇ ਸੀਨੀਅਰ ਨੇਤਾ ਸ਼ਾਮਲ ਹੋਣਗੇ।

ਮੰਨਿਆ ਜਾ ਰਿਹਾ ਹੈ ਕਿ ਇਸੇ ਬੈਠਕ 'ਚ ਰਾਜ ਦੇ ਨਵੇਂ ਮੁੱਖ ਮੰਤਰੀ ਦੇ ਨਾਂ 'ਤੇ ਲਗਭਗ ਸਹਿਮਤੀ ਬਣ ਸਕਦੀ ਹੈ। ਜਨਤਾ ਦਲ ਯੂਨਾਈਟੇਡ (ਜੇਡੀਯੂ) ਦੇ ਇਕ ਸੀਨੀਅਰ ਨੇਤਾ ਨੇ ਦੱਸਿਆ ਕਿ 14 ਅਪ੍ਰੈਲ ਨੂੰ ਨਿਤੀਸ਼ ਕੁਮਾਰ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਸਕਦੇ ਹਨ। ਅਸਤੀਫ਼ੇ ਦੇ ਤੁਰੰਤ ਬਾਅਦ ਰਾਸ਼ਟਰੀ ਜਨਤਾਂਤਰਿਕ ਗਠਜੋੜ (ਰਾਜਗ) ਦੇ ਵਿਧਾਨਮੰਡਲ ਦਲ ਦੀ ਬੈਠਕ ਹੋਵੇਗੀ, ਜਿਸ 'ਚ ਨਵੇਂ ਨੇਤਾ ਦੀ ਚੋਣ ਕਰ ਕੇ ਬਿਹਾਰ ਦੇ ਅਗਲੇ ਮੁੱਖ ਮੰਤਰੀ ਦੇ ਨਾਂ 'ਤੇ ਮੋਹਰ ਲਗਾਈ ਜਾਵੇਗੀ। ਜਨਤਾ ਦਲ (ਯੂ) ਦੇ ਸੀਨੀਅਰ ਨੇਤਾ ਅਤੇ ਸੰਸਦੀ ਕਾਰਜ ਮੰਤਰੀ ਵਿਜੇ ਕੁਮਾਰ ਚੌਧਰੀ ਨੇ ਬੁੱਧਵਾਰ ਨੂੰ ਪੁਸ਼ਟੀ ਕੀਤੀ ਕਿ ਮੁੱਖ ਮੰਤਰੀ 9 ਅਪ੍ਰੈਲ ਨੂੰ ਦਿੱਲੀ ਰਵਾਨਾ ਹੋਣਗੇ ਅਤੇ 11 ਅਪ੍ਰੈਲ ਤੱਕ ਉਨ੍ਹਾਂ ਦੇ ਪਟਨਾ ਆਉਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਇਹ ਨਿਤੀਸ਼ ਕੁਮਾਰ ਦਾ ਨਿੱਜੀ ਅਤੇ ਰਾਜਨੀਤਕ ਫੈਸਲਾ ਹੈ ਅਤੇ ਰਾਜਗ ਦੇ ਸਾਰੇ ਘਟਕ ਦਲ ਇਸ ਦਾ ਸਨਮਾਨ ਕਰਦੇ ਹਨ। ਚੌਧਰੀ ਨੇ ਕਿਹਾ,''ਭਾਜਪਾ ਵੱਡੀ ਪਾਰਟੀ ਹੈ, ਇਸ ਲਈ ਲੀਡਰਸ਼ਿਪ ਦੀ ਭੂਮਿਕਾ ਉਸੇ ਕੋਲ ਰਹਿੰਦੀ ਹੈ ਅਤੇ ਫੈਸਲੇ ਵੀ ਸਮੂਹਿਕ ਰੂਪ ਨਾਲ ਲਏ ਜਾਣਗੇ।'' ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਰਾਜਗ ਪੂਰੀ ਤਰ੍ਹਾਂ ਇਕਜੁਟ ਹੈ ਅਤੇ ਅੱਗੇ ਦੀ ਰਣਨੀਤੀ ਮਿਲ ਕੇ ਤੈਅ ਕੀਤੀ ਜਾਵੇਗੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ

ਸਹਾਰਨਪੁਰ: ਸ਼ਾਕੁੰਭਰੀ ਦੇਵੀ ਮੰਦਰ ਖੇਤਰ 'ਚ ਅਚਾਨਕ ਆਏ ਹੜ੍ਹ ਕਾਰਨ ਦੋ ਔਰਤਾਂ ਦੀ ਮੌਤ, ਕਈ ਵਾਹਨ ਰੁੜ੍ਹੇ

ਸਹਾਰਨਪੁਰ: ਸ਼ਾਕੁੰਭਰੀ ਦੇਵੀ ਮੰਦਰ ਖੇਤਰ 'ਚ ਅਚਾਨਕ ਆਏ ਹੜ੍ਹ ਕਾਰਨ ਦੋ ਔਰਤਾਂ ਦੀ ਮੌਤ, ਕਈ ਵਾਹਨ ਰੁੜ੍ਹੇ

'PM ਨੂੰ ਨਿਗਰਾਨੀ ਕਰਨੀ ਪੈ ਰਹੀ ਹੈ, ਇਹ ਬਹੁਤ ਦੁਖਦ', NEET ਪੇਪਰ ਲੀਕ ਮਾਮਲੇ 'ਚ SC ਨੇ NTA ਨੂੰ ਪਾਈ ਝਾੜ

'PM ਨੂੰ ਨਿਗਰਾਨੀ ਕਰਨੀ ਪੈ ਰਹੀ ਹੈ, ਇਹ ਬਹੁਤ ਦੁਖਦ', NEET ਪੇਪਰ ਲੀਕ ਮਾਮਲੇ 'ਚ SC ਨੇ NTA ਨੂੰ ਪਾਈ ਝਾੜ

ਸਰਕਾਰੀ ਦਫ਼ਤਰਾਂ 'ਚ ਹੁਣ 24 ਡਿਗਰੀ ਤੋਂ ਘੱਟ ਨਹੀਂ ਹੋਵੇਗਾ AC ਦਾ ਤਾਪਮਾਨ, ਦਿੱਲੀ ਸਰਕਾਰ ਦਾ ਵੱਡਾ ਫੈਸਲਾ

ਸਰਕਾਰੀ ਦਫ਼ਤਰਾਂ 'ਚ ਹੁਣ 24 ਡਿਗਰੀ ਤੋਂ ਘੱਟ ਨਹੀਂ ਹੋਵੇਗਾ AC ਦਾ ਤਾਪਮਾਨ, ਦਿੱਲੀ ਸਰਕਾਰ ਦਾ ਵੱਡਾ ਫੈਸਲਾ

ਹੁਣ ਨਹੀਂ ਚੱਲੇਗੀ 'ਤਾਰੀਖ਼ 'ਤੇ ਤਾਰੀਖ਼'! ਹਾਈਕੋਰਟਾਂ ਨੂੰ 3 ਮਹੀਨਿਆਂ 'ਚ ਸੁਣਾਉਣਾ ਪਵੇਗਾ ਫੈਸਲਾ, SC ਦਾ ਵੱਡਾ ਹੁਕਮ

ਹੁਣ ਨਹੀਂ ਚੱਲੇਗੀ 'ਤਾਰੀਖ਼ 'ਤੇ ਤਾਰੀਖ਼'! ਹਾਈਕੋਰਟਾਂ ਨੂੰ 3 ਮਹੀਨਿਆਂ 'ਚ ਸੁਣਾਉਣਾ ਪਵੇਗਾ ਫੈਸਲਾ, SC ਦਾ ਵੱਡਾ ਹੁਕਮ

NEET ਪੇਪਰ ਲੀਕ ਮਾਮਲਾ: ਹੁਣ Airforce ਰਾਹੀਂ ਭੇਜੇ ਜਾਣਗੇ ਪ੍ਰਸ਼ਨ ਪੱਤਰ, ਫ਼ੀਸ ਰਿਫੰਡ ਦੀ ਤਾਰੀਕ 22 ਜੂਨ ਤੱਕ ਵਧੀ

NEET ਪੇਪਰ ਲੀਕ ਮਾਮਲਾ: ਹੁਣ Airforce ਰਾਹੀਂ ਭੇਜੇ ਜਾਣਗੇ ਪ੍ਰਸ਼ਨ ਪੱਤਰ, ਫ਼ੀਸ ਰਿਫੰਡ ਦੀ ਤਾਰੀਕ 22 ਜੂਨ ਤੱਕ ਵਧੀ

ਸਰਕਾਰ ਬਦਲਣ ਜਾ ਰਹੀ 1 ਰੁਪਏ ਤੋਂ ਲੈ 500 ਰੁਪਏ ਤਕ ਦੇ ਨੋਟ! RBI ਜਾਰੀ ਕਰੇਗਾ ਪਲਾਸਟਿਕ ਦੀ ਕਰੰਸੀ

ਸਰਕਾਰ ਬਦਲਣ ਜਾ ਰਹੀ 1 ਰੁਪਏ ਤੋਂ ਲੈ 500 ਰੁਪਏ ਤਕ ਦੇ ਨੋਟ! RBI ਜਾਰੀ ਕਰੇਗਾ ਪਲਾਸਟਿਕ ਦੀ ਕਰੰਸੀ

ਕਾਕਰੋਚ ਜਨਤਾ ਪਾਰਟੀ ਨੂੰ ਵੱਡਾ ਝਟਕਾ: ਦਿੱਲੀ ਹਾਈਕੋਰਟ ਨੇ X ਅਕਾਊਂਟ ਬਹਾਲ ਕਰਨ ਤੋਂ ਕੀਤਾ ਇਨਕਾਰ

ਕਾਕਰੋਚ ਜਨਤਾ ਪਾਰਟੀ ਨੂੰ ਵੱਡਾ ਝਟਕਾ: ਦਿੱਲੀ ਹਾਈਕੋਰਟ ਨੇ X ਅਕਾਊਂਟ ਬਹਾਲ ਕਰਨ ਤੋਂ ਕੀਤਾ ਇਨਕਾਰ

ਸਿੱਧਰਮਈਆ ਦਾ CM ਅਹੁਦੇ ਤੋਂ ਅਸਤੀਫ਼ਾ ਰਾਜਪਾਲ ਵਲੋਂ ਪ੍ਰਵਾਨ, ਸ਼ਿਵਕੁਮਾਰ ਹੋਣਗੇ ਅਗਲੇ ਮੁੱਖ ਮੰਤਰੀ

ਸਿੱਧਰਮਈਆ ਦਾ CM ਅਹੁਦੇ ਤੋਂ ਅਸਤੀਫ਼ਾ ਰਾਜਪਾਲ ਵਲੋਂ ਪ੍ਰਵਾਨ, ਸ਼ਿਵਕੁਮਾਰ ਹੋਣਗੇ ਅਗਲੇ ਮੁੱਖ ਮੰਤਰੀ