Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਰਾਸ਼ਟਰੀ

ਨਿਤੀਸ਼ ਕੁਮਾਰ ਨੇ ਅਸਤੀਫਾ ਦੇਣ ਤੋਂ ਪਹਿਲਾਂ ਕੈਬਨਿਟ ਭੰਗ ਕਰਨ ਦੀ ਕੀਤੀ ਸਿਫ਼ਾਰਿਸ਼

14 ਅਪ੍ਰੈਲ, 2026 02:22 PM

ਪਟਨਾ : ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਮੰਗਲਵਾਰ ਨੂੰ ਰਾਜਪਾਲ ਸਈਅਦ ਅਤਾ ਹੁਸੈਨ ਨਾਲ ਮੁਲਾਕਾਤ ਕਰ ਕੇ ਅਸਤੀਫਾ ਸੌਂਪਣ ਤੋਂ ਪਹਿਲਾਂ ਆਪਣੀ ਕੈਬਨਿਟ ਨੂੰ ਭੰਗ ਕਰਨ ਦੀ ਸਿਫਾਰਿਸ਼ ਕੀਤੀ। ਰਾਜ ਦੇ ਇਕ ਮੰਤਰੀ ਨੇ ਇਹ ਜਾਣਕਾਰੀ ਦਿੱਤੀ। ਰਾਜ ਦੇ ਸਭ ਤੋਂ ਲੰਬੇ ਸਮੇਂ ਤੱਕ ਮੁੱਖ ਮੰਤਰੀ ਰਹੇ ਕੁਮਾਰ ਨੇ ਆਪਣੇ ਕੈਬਨਿਟ ਸਹਿਯੋਗੀਆਂ ਨੂੰ ਕੈਬਨਿਟ ਭੰਗ ਕਰਨ ਦੇ ਫੈਸਲੇ ਦੀ ਜਾਣਕਾਰੀ ਦਿੱਤੀ। ਪ੍ਰਦੇਸ਼ ਦੇ ਮੰਤਰੀ ਰਾਮ ਕ੍ਰਿਪਾਲ ਯਾਦਵ ਨੇ ਕਿਹਾ ਕਿ ਨਿਤੀਸ਼ ਕੁਮਾਰ ਨੇ ਬਿਹਾਰ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਣ ਲਈ ਰਾਜਪਾਲ ਨਾਲ ਮੁਲਾਕਾਤ ਕਰਨ ਤੋਂ ਪਹਿਲਾਂ ਕੈਬਨਿਟ ਭੰਗ ਕਰਨ ਦੀ ਸਿਫਾਰਿਸ਼ ਕੀਤੀ ਹੈ। ਸੂਤਰਾਂ ਅਨੁਸਾਰ, ਕੁਮਾਰ ਅੱਜ ਦੁਪਹਿਰ 3 ਵਜੇ ਤੋਂ ਪਹਿਲਾਂ ਰਾਜਪਾਲ ਨਾਲ ਮੁਲਾਕਾਤ ਕਰ ਕੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਸਕਦੇ ਹਨ, ਜਿਸ ਨਾਲ ਰਾਜ 'ਚ ਪਹਿਲੀ ਵਾਰ ਭਾਜਪਾ ਦੀ ਅਗਵਾਈ 'ਚ ਸਰਕਾਰ ਬਣਨ ਦਾ ਰਸਤਾ ਪੱਕਾ ਹੋਵੇਗਾ।

ਬਿਹਾਰ ਦੀ 2434 ਮੈਂਬਰੀ ਵਿਧਾਨ ਸਭਾ 'ਚ 89 ਵਿਧਾਇਕਾਂ ਨਾਲ ਭਾਜਪਾ ਸਭ ਤੋਂ ਵੱਡੀ ਪਾਰਟੀ ਹੈ ਅਤੇ ਉਹ ਅੱਜ ਦੁਪਹਿਰ 3 ਵਜੇ ਦੇ ਨੇੜੇ-ਤੇੜਏ ਪਾਰਟੀ ਦੇ ਪ੍ਰਦੇਸ਼ ਦਫ਼ਤਰ 'ਚ ਆਪਣੇ ਵਿਧਾਇਕ ਦਲ ਦੇ ਨੇਤਾ ਦੀ ਚੋਣ ਕਰੇਗੀ। ਵਿਧਾਇਕ ਦਲ ਦੇ ਨੇਤਾ ਦੀ ਚੋਣ ਲਈ ਭਾਜਪਾ ਸੰਸਦੀ ਬੋਰਡ ਵਲੋਂ ਕੇਂਦਰੀ ਆਬਜ਼ਰਵਰ ਨਿਯੁਕਤ ਕੀਤੇ ਗਏ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਮੰਗਲਵਾਰ ਨੂੰ ਪਟਨਾ ਪਹੁੰਚ ਚੁੱਕੇ ਹਨ। ਬਿਹਾਰ ਵਿਧਾਨ ਸਭਾ 'ਚ 202 ਮੈਂਬਰੀ ਰਾਸ਼ਟਰੀ ਜਨਤਾਂਤਰਿਕ ਗਠਜੋੜ (ਰਾਜਗ) 'ਚ ਜਨਤਾ ਦਲ (ਯੂਨਾਈਟੇਡ) ਦੇ 85 ਵਿਧਾਇਕ, ਚਿਰਾਗ ਪਾਸਵਾਨ ਦੀ ਅਗਵਾਈ ਵਾਲੀ ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਦੇ 19 ਵਿਧਾਇਕ ਅਤੇ ਜੀਤਨ ਰਾਮ ਮਾਂਝੀ ਦੀ ਅਗਵਾਈ ਵਾਲੀ ਹਿੰਦੁਸਤਾਨੀ ਆਵਾਮ ਮੋਰਚਾ ਦੇ 5 ਵਿਧਾਇਕ ਸ਼ਾਮਲ ਹਨ। ਇਸ ਤੋਂ ਇਲਾਵਾ ਰਾਜ ਸਭਾ ਮੈਂਬਰ ਉਪੇਂਦਰ ਕੁਸ਼ਵਾਹਾ ਦੀ ਰਾਸ਼ਟਰੀ ਲੋਕ ਮੋਰਚਾ ਦੇ 5 ਵਿਧਾਇਕ ਵੀ ਰਾਜਗ ਦਾ ਹਿੱਸਾ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ