Saturday, April 25, 2026
BREAKING
ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ 4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ    ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਪੰਜਾਬ

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

25 ਅਪ੍ਰੈਲ, 2026 08:17 PM
ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਸਿਵਲ ਸਰਜਨ ਦਫਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਲੰਘੇ ਕੱਲ੍ਹ ਜ਼ਿਲ੍ਹੇ ਅੰਦਰ 24 ਅਪ੍ਰੈਲ ਤੋਂ 30 ਅਪ੍ਰੈਲ 2026 ਤੱਕ ਮਨਾਏ ਜਾ ਰਹੇ “ਵਿਸ਼ਵ ਟੀਕਾਕਰਨ ਹਫ਼ਤਾ” ਤਹਿਤ ਟੀਕਾਕਰਨ ਕਵਰੇਜ ਵਧਾਉਣ, 14 ਸਾਲ ਉਮਰ ਦੀਆਂ ਕਿਸ਼ੋਰ ਲੜਕੀਆਂ ਵਿੱਚ ਐੱਚ.ਪੀ.ਵੀ. ਟੀਕਾਕਰਨ ਨੂੰ ਪ੍ਰੋਤਸਾਹਿਤ ਕਰਨ ਅਤੇ ਕੋਲਡ ਚੇਨ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੇ ਸਬੰਧ ਵਿੱਚ ਜ਼ਿਲ੍ਹੇ ਦੀਆਂ ਸਮੂਹ ਐੱਲ.ਐੱਚ.ਵੀਜ ਨਾਲ ਇਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ।
 
ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਜ਼ਿਲ੍ਹੇ ਦੀਆਂ ਸਮੂਹ ਐੱਲ.ਐੱਚ.ਵੀਜ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਨਿਯਮਤ ਟੀਕਾਕਰਨ ਪ੍ਰੋਗਰਾਮ ਸਿਹਤ ਵਿਭਾਗ ਦੀ ਪ੍ਰਾਥਮਿਕਤਾ ਹੈ ਅਤੇ
 
ਇਸ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਹਰ ਯੋਗ ਬੱਚੇ, ਕਿਸ਼ੋਰ ਲੜਕੀਆਂ ਤੇ ਗਰਭਵਤੀ ਔਰਤਾਂ ਤੱਕ ਟੀਕਾਕਰਨ ਦੀ ਪਹੁੰਚ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਖਾਸ ਕਰਕੇ 14 ਸਾਲ ਦੀ ਉਮਰ ਦੀਆਂ ਕਿਸ਼ੋਰ ਲੜਕੀਆਂ ਦੇ ਐੱਚ.ਪੀ.ਵੀ. ਟੀਕਾਕਰਨ ਬਾਰੇ ਜਾਗਰੂਕਤਾ ਵਧਾਈ ਜਾਵੇ ਤਾਂ ਜੋ ਉਨ੍ਹਾਂ ਦਾ ਸਰਵਾਈਕਲ ਕੈਂਸਰ ਤੋਂ ਬਚਾਅ ਕੀਤਾ ਜਾ ਸਕੇ। ਡਾ. ਗੁਰਿੰਦਰਜੀਤ ਸਿੰਘ ਨੇ ਸਰਵਾਈਕਲ ਕੈਂਸਰ ਨੂੰ ਰੋਕਣ ਵਿੱਚ ਟੀਕਾਕਰਨ ਦੀ ਮਹੱਤਤਾ ਨੂੰ ਉਜਾਗਰ ਕਰਦੇ ਹੋਏ ਦੱਸਿਆ ਕਿ ਇਹ ਧਾਰਨਾਵਾਂ ਗਲਤ ਹਨ ਕਿ ਐੱਚ.ਪੀ.ਵੀ. ਟੀਕਾ ਔਰਤਾਂ ਵਿੱਚ ਗਰਭ ਅਵਸਥਾ ਜਾਂ ਮਾਂਹਵਾਰੀ ਚੱਕਰ ਨੂੰ ਪ੍ਰਭਾਵਿਤ ਕਰਦਾ ਹੈ। ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹੈ ਅਤੇ ਸਰਵਾਈਕਲ ਕੈਂਸਰ ਨੂੰ ਰੋਕਣ ਵਿੱਚ ਪੂਰੀ ਤਰ੍ਹਾਂ ਸਮਰੱਥ ਹੈ। 
 
ਉਨ੍ਹਾਂ ਨੇ ਕੋਲਡ ਚੇਨ ਪ੍ਰਣਾਲੀ ਦੀ ਮਹੱਤਤਾ ਬਾਰੇ ਦੱਸਦੇ ਹੋਏ ਕਿਹਾ ਕਿ ਟੀਕਿਆਂ ਦੀ ਪ੍ਰਭਾਵਸ਼ੀਲਤਾ ਬਣਾਈ ਰੱਖਣ ਲਈ ਸਟੋਰੇਜ ਅਤੇ ਟ੍ਰਾਂਸਪੋਰਟ ਦੌਰਾਨ ਨਿਰਧਾਰਤ ਤਾਪਮਾਨ ਦਾ ਖਾਸ ਧਿਆਨ ਰੱਖਿਆ ਜਾਵੇ। ਸਾਰੇ ਕੋਲਡ ਚੇਨ ਪੁਆਇੰਟਸ ਦੀ ਨਿਯਮਿਤ ਮਾਨੀਟਰਿੰਗ ਅਤੇ ਰਿਕਾਰਡ ਰੱਖਣ ਨੂੰ ਯਕੀਨੀ ਬਣਾਇਆ ਜਾਵੇ।
 
ਇਸ ਤੋਂ ਇਲਾਵਾ, ਉਨ੍ਹਾਂ ਨੇ ਫੀਲਡ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਘਰ-ਘਰ ਜਾ ਕੇ ਟੀਕਾਕਰਨ ਤੋਂ ਵਾਂਝੇ ਬੱਚਿਆਂ ਦੀ ਪਹਿਚਾਣ ਕਰਕੇ ਉਨ੍ਹਾਂ ਦਾ ਸੰਪੂਰਨ ਟੀਕਾਕਰਨ ਕੀਤਾ ਜਾਵੇ ਅਤੇ ਲੋਕਾਂ ਵਿੱਚ ਟੀਕਾਕਰਨ ਸਬੰਧੀ ਕਿਸੇ ਵੀ ਕਿਸਮ ਦੀ ਝਿਜਕ ਜਾਂ ਗਲਤਫਹਿਮੀ ਨੂੰ ਦੂਰ ਕੀਤਾ ਜਾਵੇ।
 
ਮੀਟਿੰਗ ਦੌਰਾਨ ਨਿਯਮਤ ਟੀਕਾਕਰਨ ਪ੍ਰੋਗਰਾਮ ਦੀ ਪ੍ਰਗਤੀ ਦੀ ਸਮੀਖਿਆ ਵੀ ਕੀਤੀ ਗਈ ਅਤੇ ਨਿਰਧਾਰਤ ਟੀਚਿਆਂ ਨੂੰ ਹਾਸਲ ਕਰਨ ਲਈ ਜ਼ਰੂਰੀ ਰਣਨੀਤੀਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਸਾਰੇ ਐੱਲ.ਐੱਚ.ਵੀਜ ਨੂੰ ਨਿਰਦੇਸ਼ ਦਿੱਤੇ ਗਏ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਲਗਨ ਨਾਲ ਨਿਭਾਉਣ ਅਤੇ ਜ਼ਿਲ੍ਹੇ ਨੂੰ ਟੀਕਾਕਰਨ ਵਿੱਚ ਅੱਗੇ ਲੈ ਕੇ ਜਾਣ ਲਈ ਸਾਂਝੇ ਯਤਨ ਕਰਨ। 
 
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਹਾਇਕ ਸਿਵਲ ਸਰਜਨ ਡਾ ਬਲਜੀਤ ਕਮਲ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ। 
 
Have something to say? Post your comment

ਅਤੇ ਪੰਜਾਬ ਖਬਰਾਂ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਪੰਜਾਬ ਦੀ ਸਿਆਸਤ 'ਚ ਹਲਚਲ, ਕਾਂਗਰਸ ਨੇ ਕੀਤੀਆਂ ਨਿਯੁਕਤੀਆਂ

ਪੰਜਾਬ ਦੀ ਸਿਆਸਤ 'ਚ ਹਲਚਲ, ਕਾਂਗਰਸ ਨੇ ਕੀਤੀਆਂ ਨਿਯੁਕਤੀਆਂ