Friday, September 25, 2026
BREAKING
• ਸ਼ੀ ਜਿਨਪਿੰਗ ਨੇ 1 ਲੱਖ ਅਮਰੀਕੀ ਨੌਜਵਾਨਾਂ ਨੂੰ ਚੀਨ ਆਉਣ ਦਾ ਦੇ'ਤਾ ਸੱਦਾ • ਸ਼੍ਰੀ ਸਿੱਧ ਬਾਬਾ ਸੋਢਲ ਨਤਮਸਤਕ ਹੋਏ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ • ਕਾਂਗਰਸ ਵੱਲੋਂ ਚੋਣ ਕਮਿਸ਼ਨ ਦਫ਼ਤਰ ਦਾ ਘਿਰਾਓ, ਰਾਜਾ ਵੜਿੰਗ ਸਣੇ ਵੱਡੇ ਆਗੂ ਡਿਟੇਨ • ਪੰਜਾਬ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੀ ਹੋਵੇਗੀ NIA ਜਾਂਚ • ਲਗਾਤਾਰ 5 ਦਿਨਾਂ ਤੋਂ ਡਿੱਗ ਰਹੇ ਸੋਨੇ ਦੇ ਭਾਅ, ਚਾਂਦੀ ਵੀ ਹੋਈ ਸਸਤੀ • ਨਿਰਧਾਰਤ ਸਮੇਂ ਅੰਦਰ ਕੰਮ ਨਾ ਕਰਨ 'ਤੇ PSPCL ਨੂੰ ਲੱਗਿਆ ਜੁਰਮਾਨਾ • ਭੁੱਲਰ ਨੂੰ ਦੇਖਦੇ ਹੀ ਸ਼ਿਕਾਇਤਕਰਤਾ ਨੇ ਕੀਤੀ ਪਛਾਣ, ਕਿਹਾ-ਕੇਸ ਨਿਪਟਾਉਣ ਲਈ ਮੰਗੇ ਸੀ ਪੈਸੇ • ਪੰਜਾਬ-ਹਰਿਆਣਾ ਹਾਈਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਵਕੀਲਾਂ ਤੇ ਸਟਾਫ ਦੇ ਦਾਖਲੇ 'ਤੇ ਲਾਈ ਰੋਕ • Chandigarh ’ਚ ਪੁਲੀਸ ਹੈੱਡ ਕਾਂਸਟੇਬਲ Nitin Kumar ਦੀ ਗੋਲੀ ਮਾਰ ਕੇ ਹੱਤਿਆ; ਪੁੱਤਰ ਹਿਰਾਸਤ ’ਚ • 'ਮੇਕ ਇਨ ਇੰਡੀਆ' ਉਮੀਦਾਂ 'ਤੇ ਖਰਾ ਨਹੀਂ ਉਤਰਿਆ : ਜੈਰਾਮ ਰਮੇਸ਼

ਪੰਜਾਬ

ਨਿਰਧਾਰਤ ਸਮੇਂ ਅੰਦਰ ਕੰਮ ਨਾ ਕਰਨ 'ਤੇ PSPCL ਨੂੰ ਲੱਗਿਆ ਜੁਰਮਾਨਾ

25 ਸਤੰਬਰ, 2026 07:16 PM

ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਡਿਪਟੀ ਚੀਫ਼ ਇੰਜੀਨੀਅਰ ਕਮਲਜੋਤ ਸਿੰਘ 'ਤੇ ਨੋਟੀਫਾਈਡ ਸਰਕਾਰੀ ਸੇਵਾ ਨਿਰਧਾਰਤ ਸਮੇਂ ਅੰਦਰ ਪ੍ਰਦਾਨ ਨਾ ਕਰਨ ਅਤੇ 2 ਸਾਲ ਤੋਂ ਵੱਧ ਦੀ ਦੇਰੀ ਕਰਨ ਬਦਲੇ 10 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਹੈ। ਇਸ ਤੋਂ ਇਲਾਵਾ, ਕਮਿਸ਼ਨ ਦੇ ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਕਰਕੇ ਅਧਿਕਾਰੀ ਖ਼ਿਲਾਫ਼ ਵਿਭਾਗੀ ਅਤੇ ਅਨੁਸ਼ਾਸਨੀ ਕਾਰਵਾਈ ਦੀ ਸਿਫ਼ਾਰਸ਼ ਵੀ ਕੀਤੀ ਗਈ ਹੈ।

ਇਹ ਕਾਰਵਾਈ ਤ੍ਰਿਪਤ ਡਿਵੈਲਪਰਜ਼ ਐਂਡ ਇਨਫਰਾਸਟ੍ਰਕਚਰਜ਼ ਪ੍ਰਾਈਵੇਟ ਲਿਮਟਿਡ, ਮੋਹਾਲੀ ਦੀ ਸ਼ਿਕਾਇਤ 'ਤੇ ਕੀਤੀ ਗਈ ਹੈ, ਜਿਨ੍ਹਾਂ ਨੇ 66-ਕੇਵੀ ਹਾਈ ਟੈਂਸ਼ਨ ਲਾਈਨ ਨੂੰ ਸ਼ਿਫ਼ਟ ਕਰਨ ਲਈ 1 ਅਪ੍ਰੈਲ 2024 ਨੂੰ ਅਰਜ਼ੀ ਦਿੱਤੀ ਸੀ। ਨੋਟੀਫਾਈਡ ਸੇਵਾ ਦੇ ਨਿਯਮਾਂ ਅਨੁਸਾਰ ਇਸ ਕੰਮ ਨੂੰ ਪੂਰਾ ਕਰਨ ਦਾ ਨਿਰਧਾਰਤ ਸਮਾਂ 30 ਦਿਨ ਸੀ, ਪਰ ਇਹ ਮਾਮਲਾ ਦੋ ਸਾਲਾਂ ਤੋਂ ਵੀ ਵੱਧ ਸਮੇਂ ਤੱਕ ਲਮਕਦਾ ਰਿਹਾ। ਕਮਿਸ਼ਨ ਨੇ ਨੋਟ ਕੀਤਾ ਕਿ ਅਧਿਕਾਰੀ ਨੇ ਹੁਕਮਾਂ ਦੀ ਪਾਲਣਾ ਕਰਨ ਦੀ ਬਜਾਏ ਸੋਧ ਦੀ ਮੰਗ ਕੀਤੀ। ਇਸ ਤੋਂ ਇਲਾਵਾ, 20 ਜੂਨ 2025 ਨੂੰ ਆਈ PSPCL ਦੀ ਨਵੀਂ ਨੀਤੀ ਦਾ ਹਵਾਲਾ ਦੇ ਕੇ ਦੇਰੀ ਨੂੰ ਜਾਇਜ਼ ਠਹਿਰਾਉਣ ਦੀ ਕੋਸ਼ਿਸ਼ ਨੂੰ ਵੀ ਰੱਦ ਕਰ ਦਿੱਤਾ ਗਿਆ, ਕਿਉਂਕਿ ਅਰਜ਼ੀ ਨੀਤੀ ਲਾਗੂ ਹੋਣ ਤੋਂ ਪਹਿਲਾਂ ਦਿੱਤੀ ਗਈ ਸੀ।

Have something to say? Post your comment

ਅਤੇ ਪੰਜਾਬ ਖਬਰਾਂ

ਸ਼੍ਰੀ ਸਿੱਧ ਬਾਬਾ ਸੋਢਲ ਨਤਮਸਤਕ ਹੋਏ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ

ਸ਼੍ਰੀ ਸਿੱਧ ਬਾਬਾ ਸੋਢਲ ਨਤਮਸਤਕ ਹੋਏ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ

ਕਾਂਗਰਸ ਵੱਲੋਂ ਚੋਣ ਕਮਿਸ਼ਨ ਦਫ਼ਤਰ ਦਾ ਘਿਰਾਓ, ਰਾਜਾ ਵੜਿੰਗ ਸਣੇ ਵੱਡੇ ਆਗੂ ਡਿਟੇਨ

ਕਾਂਗਰਸ ਵੱਲੋਂ ਚੋਣ ਕਮਿਸ਼ਨ ਦਫ਼ਤਰ ਦਾ ਘਿਰਾਓ, ਰਾਜਾ ਵੜਿੰਗ ਸਣੇ ਵੱਡੇ ਆਗੂ ਡਿਟੇਨ

ਪੰਜਾਬ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੀ ਹੋਵੇਗੀ NIA ਜਾਂਚ

ਪੰਜਾਬ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੀ ਹੋਵੇਗੀ NIA ਜਾਂਚ

ਭੁੱਲਰ ਨੂੰ ਦੇਖਦੇ ਹੀ ਸ਼ਿਕਾਇਤਕਰਤਾ ਨੇ ਕੀਤੀ ਪਛਾਣ, ਕਿਹਾ-ਕੇਸ ਨਿਪਟਾਉਣ ਲਈ ਮੰਗੇ ਸੀ ਪੈਸੇ

ਭੁੱਲਰ ਨੂੰ ਦੇਖਦੇ ਹੀ ਸ਼ਿਕਾਇਤਕਰਤਾ ਨੇ ਕੀਤੀ ਪਛਾਣ, ਕਿਹਾ-ਕੇਸ ਨਿਪਟਾਉਣ ਲਈ ਮੰਗੇ ਸੀ ਪੈਸੇ

ਪੰਜਾਬ-ਹਰਿਆਣਾ ਹਾਈਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਵਕੀਲਾਂ ਤੇ ਸਟਾਫ ਦੇ ਦਾਖਲੇ 'ਤੇ ਲਾਈ ਰੋਕ

ਪੰਜਾਬ-ਹਰਿਆਣਾ ਹਾਈਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਵਕੀਲਾਂ ਤੇ ਸਟਾਫ ਦੇ ਦਾਖਲੇ 'ਤੇ ਲਾਈ ਰੋਕ

ਸਰਕਾਰੀ ਪਾਲੀਟੈਕਨਿਕ ਕਾਲਜ ਖੂਨੀ ਮਾਜਰਾ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪ ਦੌਰਾਨ 62 ਨਵੇਂ ਵੋਟਰ ਰਜਿਸਟਰਡ

ਸਰਕਾਰੀ ਪਾਲੀਟੈਕਨਿਕ ਕਾਲਜ ਖੂਨੀ ਮਾਜਰਾ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪ ਦੌਰਾਨ 62 ਨਵੇਂ ਵੋਟਰ ਰਜਿਸਟਰਡ

ਖਰੜ ਸਿਵਲ ਹਸਪਤਾਲ ’ਚ ਸਿਹਤ ਕਾਰਡ ਵੰਡ ਸਮਾਗਮ, ਹਲਕਾ ਇੰਚਾਰਜ ਖਰੜ ਪਰਮਿੰਦਰ ਸਿੰਘ ਗੋਲਡੀ ਨੇ ਕੀਤੀ ਸ਼ਿਰਕਤ

ਖਰੜ ਸਿਵਲ ਹਸਪਤਾਲ ’ਚ ਸਿਹਤ ਕਾਰਡ ਵੰਡ ਸਮਾਗਮ, ਹਲਕਾ ਇੰਚਾਰਜ ਖਰੜ ਪਰਮਿੰਦਰ ਸਿੰਘ ਗੋਲਡੀ ਨੇ ਕੀਤੀ ਸ਼ਿਰਕਤ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਪਿੰਡ ਮਗਰ, ਸਵਾੜਾ ਤੇ ਝੰਜੇੜੀ ਵਿਖੇ ਦਿਖਾਈ ਗਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਪਿੰਡ ਮਗਰ, ਸਵਾੜਾ ਤੇ ਝੰਜੇੜੀ ਵਿਖੇ ਦਿਖਾਈ ਗਈ

ਪੰਜਾਬ ਸੀਨੀਅਰ ਸਟੇਟ ਐਥਲੈਟਿਕ ਚੈਂਪੀਅਨਸ਼ਿਪ ਵਿੱਚ ਅਭਿਜੀਤ ਸਿੰਘ ਨੇ ਜਿੱਤਿਆ ਕਾਂਸੀ ਤਮਗਾ

ਪੰਜਾਬ ਸੀਨੀਅਰ ਸਟੇਟ ਐਥਲੈਟਿਕ ਚੈਂਪੀਅਨਸ਼ਿਪ ਵਿੱਚ ਅਭਿਜੀਤ ਸਿੰਘ ਨੇ ਜਿੱਤਿਆ ਕਾਂਸੀ ਤਮਗਾ

ਨਵੋਦਿਆ, ਚ ਦਾਖਲਾ ਮਿਲਣ ਤੇ ਅਗਰਵਾਲ ਸਭਾ ਮਹਿਲਾਂ ਵੱਲੋਂ ਵਿਦਿਆਰਥਣ ਸਨਮਾਨਿਤ 

ਨਵੋਦਿਆ, ਚ ਦਾਖਲਾ ਮਿਲਣ ਤੇ ਅਗਰਵਾਲ ਸਭਾ ਮਹਿਲਾਂ ਵੱਲੋਂ ਵਿਦਿਆਰਥਣ ਸਨਮਾਨਿਤ