Friday, April 10, 2026
BREAKING
ਭਾਰਤ 'ਚ ਮਹਿੰਗੇ ਹੋ ਗਏ ਸਮਾਰਟਫੋਨ! ਇਨ੍ਹਾਂ ਕੰਪਨੀਆਂ ਨੇ ਵਧਾਏ ਰੇਟ UPI ਦੇ 10 ਸਾਲ: 45 ਕਰੋੜ ਤੋਂ ਵੱਧ ਭਾਰਤੀਆਂ ਦੀ ਪਸੰਦ ਬਣਿਆ ਡਿਜੀਟਲ ਭੁਗਤਾਨ, ਬਣਿਆ ਨਵਾਂ ਰਿਕਾਰਡ ਭਾਰਤ ’ਚ ਹੈ ਦਮ ADB ਨੇ ਵਿਕਾਸ ਦਰ ਦਾ ਅੰਦਾਜ਼ਾ ਵਧਾ ਕੇ ਕੀਤਾ 6.9 ਫੀਸਦੀ ਅਮਰੀਕੀ ਡਾਲਰ ਮੁਕਾਬਲੇ 17 ਪੈਸੇ ਡਿੱਗਾ ਭਾਰਤੀ ਰੁਪਿਆ ਨਾਨ-ਕੰਸਟਰੱਕਸ਼ਨ ਫੀਸ ’ਚ 50 ਫੀਸਦੀ ਛੋਟ ਦੀ ਮਿਆਦ 15 ਜੂਨ ਤੱਕ ਵਧਾਈ ਗਈ : ਗੁਰਵਿੰਦਰ ਸਿੰਘ ਪਾਬਲਾ ਵਿਧਾਇਕ ਰੰਧਾਵਾ ਨੇ ਪਿੰਡ ਨਗਲਾ ਵਿੱਚ ਨਵੇਂ ਟਿਊਬਵੈੱਲ ਦਾ ਉਦਘਾਟਨ ਕਰਕੇ ਕੰਮ ਦੀ ਸ਼ੁਰੂਆਤ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਹਲਕੇ ਤੋਂ 20ਵੀਂ ਬੱਸ ਰਵਾਨਾ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 245 ਕਰੋੜ ਦੀ ਰਾਸ਼ੀ ਜਾਰੀ, 2.45 ਲੱਖ ਵਿਦਿਆਰਥੀਆਂ ਨੂੰ ਵੱਡੀ ਰਾਹਤ : ਡਾ. ਬਲਜੀਤ ਕੌਰ ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਨੂੰ ਪਰਾਲੀ ਸਾੜਨ ਘਟਾਉਣ ਦੀ ਪਹਿਲ ਲਈ ਮਿਲਿਆ ਸਕੋਚ ਸਿਲਵਰ ਐਵਾਰਡ 2025 ਪੰਜਾਬ 'ਚ ਫੜੇ ਗਏ 2 ਅੱਤਵਾਦੀ, ਕਰਨਾ ਸੀ ਵੱਡਾ ਧਮਾਕਾ

ਰਾਸ਼ਟਰੀ

ਨੀਟ-PG ਦਾ ਕੱਟ-ਆਫ ਘਟਾਉਣ ਦੇ ਫੈਸਲੇ ’ਤੇ ਕੇਂਦਰ ਨੂੰ ਨੋਟਿਸ, SC ’ਚ ਅਗਲੀ ਸੁਣਵਾਈ ਭਲਕੇ

05 ਫ਼ਰਵਰੀ, 2026 05:02 PM

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਨੈਸ਼ਨਲ ਬੋਰਡ ਆਫ਼ ਐਗਜ਼ਾਮੀਨੇਸ਼ਨਜ਼ ਇਨ ਮੈਡੀਕਲ ਸਾਇੰਸਜ਼ ਦੇ ਨੀਟ-ਪੀ. ਜੀ. 2025-26 ’ਚ ਦਾਖਲੇ ਲਈ ਯੋਗਤਾ ਕੱਟ-ਆਫ ਫੀਸਦੀ ’ਚ ਭਾਰੀ ਕਮੀ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਬੁੱਧਵਾਰ ਕੇਂਦਰ ਤੇ ਹੋਰਾਂ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ। ਇਸ ਸਬੰਧ ਵਿਚ ਜਸਟਿਸ ਪੀ. ਐੱਸ. ਨਰਸਿਮ੍ਹਾ ਤੇ ਆਲੋਕ ਅਰਾਧੇ ਦੇ ਬੈਂਚ ਨੇ ਕੇਂਦਰ ਸਰਕਾਰ, ਨੈਸ਼ਨਲ ਬੋਰਡ ਆਫ਼ ਐਗਜ਼ਾਮੀਨੇਸ਼ਨਜ਼ ਇਨ ਮੈਡੀਕਲ ਸਾਇੰਸਜ਼, ਨੈਸ਼ਨਲ ਮੈਡੀਕਲ ਕਮਿਸ਼ਨ ਤੇ ਹੋਰਾਂ ਨੂੰ ਨੋਟਿਸ ਜਾਰੀ ਕੀਤੇ। ਮਾਮਲੇ ਦੀ ਅਗਲੀ ਸੁਣਵਾਈ 6 ਫਰਵਰੀ ਨੂੰ ਹੋਵੇਗੀ।

ਦੱਸ ਦੇਈਏ ਕਿ ਬੋਰਡ ਨੇ ਪੂਰੇ ਦੇਸ਼ ’ਚ 18,000 ਤੋਂ ਵੱਧ ਪੋਸਟ ਗ੍ਰੈਜੂਏਟ ਮੈਡੀਕਲ ਸੀਟਾਂ ਖਾਲੀ ਰਹਿਣ ਕਾਰਨ ਰਾਸ਼ਟਰੀ ਯੋਗਤਾ-ਕਮ-ਦਾਖਲਾ ਪ੍ਰੀਖਿਆ (ਨੀਟ-ਪੀ. ਜੀ.) 2025 ’ਚ ਦਾਖਲੇ ਲਈ ਯੋਗਤਾ ਦੀ ਫੀਸਦੀ ਨੂੰ ਸੋਧਿਆ ਹੈ। ਰਾਖਵੀਆਂ ਸ਼੍ਰੇਣੀਆਂ ਲਈ ਇਸ ਨੂੰ 40 ਫੀਸਦੀ ਤੋਂ ਘਟਾ ਕੇ ਜ਼ੀਰੋ ਕਰ ਦਿੱਤਾ ਗਿਆ ਹੈ ਤਾਂ ਜੋ ਘੱਟ ਅੰਕ ਹਾਸਲ ਕਰਨ ਵਾਲੇ ਉਮੀਦਵਾਰ ਵੀ ਪੋਸਟ ਗ੍ਰੈਜੂਏਟ ਮੈਡੀਕਲ ਸੀਟਾਂ ਲਈ ਕੌਂਸਲਿੰਗ ਦੇ ਤੀਜੇ ਦੌਰ ’ਚ ਹਿੱਸਾ ਲੈ ਸਕਣ।

Have something to say? Post your comment

ਅਤੇ ਰਾਸ਼ਟਰੀ ਖਬਰਾਂ

Amarnath Yatra 2026: 15 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ, ਜਾਣੋ ਨਵੇਂ ਨਿਯਮ ਤੇ ਪੂਰੀ ਪ੍ਰਕਿਰਿਆ

Amarnath Yatra 2026: 15 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ, ਜਾਣੋ ਨਵੇਂ ਨਿਯਮ ਤੇ ਪੂਰੀ ਪ੍ਰਕਿਰਿਆ

ਪੰਜਾਬ 'ਚ 14 ਅਪ੍ਰੈਲ ਤੱਕ ਮੀਂਹ-ਤੂਫ਼ਾਨ ਨੂੰ ਲੈ ਕੇ ਨਵੀਂ ਭਵਿੱਖਬਾਣੀ, ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਰਿਪੋਰਟ

ਪੰਜਾਬ 'ਚ 14 ਅਪ੍ਰੈਲ ਤੱਕ ਮੀਂਹ-ਤੂਫ਼ਾਨ ਨੂੰ ਲੈ ਕੇ ਨਵੀਂ ਭਵਿੱਖਬਾਣੀ, ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਰਿਪੋਰਟ

ਕੀ ਰਾਘਵ ਚੱਢਾ ਬਣਾਉਣਗੇ ਆਪਣੀ ਨਵੀਂ ਪਾਰਟੀ? 'ਇੰਟਰਸਟਿੰਗ ਥੌਟ' ਵਾਲੀ ਪੋਸਟ ਨੇ ਸਿਆਸਤ 'ਚ ਛੇੜੀ ਚਰਚਾ

ਕੀ ਰਾਘਵ ਚੱਢਾ ਬਣਾਉਣਗੇ ਆਪਣੀ ਨਵੀਂ ਪਾਰਟੀ? 'ਇੰਟਰਸਟਿੰਗ ਥੌਟ' ਵਾਲੀ ਪੋਸਟ ਨੇ ਸਿਆਸਤ 'ਚ ਛੇੜੀ ਚਰਚਾ

ਕੇਰਲ ਵਿਧਾਨ ਸਭਾ ਚੋਣਾਂ: ਸੁਪਰਸਟਾਰ ਮੋਹਨਲਾਲ ਨੇ ਪਾਈ ਵੋਟ, ਪ੍ਰਸ਼ੰਸਕਾਂ ਨੂੰ ਕੀਤੀ ਖ਼ਾਸ ਅਪੀਲ

ਕੇਰਲ ਵਿਧਾਨ ਸਭਾ ਚੋਣਾਂ: ਸੁਪਰਸਟਾਰ ਮੋਹਨਲਾਲ ਨੇ ਪਾਈ ਵੋਟ, ਪ੍ਰਸ਼ੰਸਕਾਂ ਨੂੰ ਕੀਤੀ ਖ਼ਾਸ ਅਪੀਲ

ਗਲੋਬਲ ਊਰਜਾ ਸੰਕਟ ਦੇ ਬਾਵਜੂਦ ਭਾਰਤ 'ਚ LPG ਸਪਲਾਈ ਬਰਕਰਾਰ, 18 ਕਰੋੜ ਤੋਂ ਵੱਧ ਸਿਲੰਡਰ ਵੰਡੇ

ਗਲੋਬਲ ਊਰਜਾ ਸੰਕਟ ਦੇ ਬਾਵਜੂਦ ਭਾਰਤ 'ਚ LPG ਸਪਲਾਈ ਬਰਕਰਾਰ, 18 ਕਰੋੜ ਤੋਂ ਵੱਧ ਸਿਲੰਡਰ ਵੰਡੇ

PM ਮੋਦੀ ਦੀ ਹਸਪਤਾਲਾਂ ’ਚ ਮੁਫਤ ਇਲਾਜ ਯੋਜਨਾ, ਬਿਹਾਰ ’ਚ 3 ਸਾਲਾਂ ’ਚ 5 ਗੁਣਾ ਵਾਧਾ, ਹਰਿਆਣਾ ’ਚ 4 ਗੁਣਾ

PM ਮੋਦੀ ਦੀ ਹਸਪਤਾਲਾਂ ’ਚ ਮੁਫਤ ਇਲਾਜ ਯੋਜਨਾ, ਬਿਹਾਰ ’ਚ 3 ਸਾਲਾਂ ’ਚ 5 ਗੁਣਾ ਵਾਧਾ, ਹਰਿਆਣਾ ’ਚ 4 ਗੁਣਾ

ਦਿੱਲੀ ਪੁਲਸ ਨੇ ਸਾਈਬਰ ਕ੍ਰਾਈਮ ਖ਼ਿਲਾਫ਼ ਛੇੜਿਆ ਮੁਹਿੰਮ Sci-Hawk 4.0 ! 600 ਤੋਂ ਵੱਧ ਨੂੰ ਕੀਤਾ ਗ੍ਰਿਫ਼ਤਾਰ

ਦਿੱਲੀ ਪੁਲਸ ਨੇ ਸਾਈਬਰ ਕ੍ਰਾਈਮ ਖ਼ਿਲਾਫ਼ ਛੇੜਿਆ ਮੁਹਿੰਮ Sci-Hawk 4.0 ! 600 ਤੋਂ ਵੱਧ ਨੂੰ ਕੀਤਾ ਗ੍ਰਿਫ਼ਤਾਰ

ਨਿਤੀਸ਼ ਕੁਮਾਰ ਅੱਜ ਦਿੱਲੀ ਜਾਣਗੇ, 10 ਅਪ੍ਰੈਲ ਨੂੰ ਰਾਜ ਸਭਾ ਮੈਂਬਰ ਵਜੋਂ ਚੁੱਕਣਗੇ ਸਹੁੰ

ਨਿਤੀਸ਼ ਕੁਮਾਰ ਅੱਜ ਦਿੱਲੀ ਜਾਣਗੇ, 10 ਅਪ੍ਰੈਲ ਨੂੰ ਰਾਜ ਸਭਾ ਮੈਂਬਰ ਵਜੋਂ ਚੁੱਕਣਗੇ ਸਹੁੰ

ਬੰਗਾਲ 'ਚ PM ਨਰਿੰਦਰ ਮੋਦੀ ਦੀ ਚੋਣਵੀਂ ਰੈਲੀ, ਦਿੱਤੀਆਂ 6 ਗਾਰੰਟੀਆਂ, ਕੀਤੀ ਇਹ ਅਪੀਲ

ਬੰਗਾਲ 'ਚ PM ਨਰਿੰਦਰ ਮੋਦੀ ਦੀ ਚੋਣਵੀਂ ਰੈਲੀ, ਦਿੱਤੀਆਂ 6 ਗਾਰੰਟੀਆਂ, ਕੀਤੀ ਇਹ ਅਪੀਲ

ਜੰਗਬੰਦੀ ਮਗਰੋਂ Good News ! 15,400 ਟਨ LPG ਲੈ ਕੇ ਭਾਰਤ ਪਹੁੰਚਿਆ ਇਕ ਹੋਰ ਜਹਾਜ਼

ਜੰਗਬੰਦੀ ਮਗਰੋਂ Good News ! 15,400 ਟਨ LPG ਲੈ ਕੇ ਭਾਰਤ ਪਹੁੰਚਿਆ ਇਕ ਹੋਰ ਜਹਾਜ਼