Sunday, August 02, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਰਾਸ਼ਟਰੀ

ਨੀਟ UG 2026 ਕੌਂਸਲਿੰਗ ਦਾ ਸ਼ੈਡਿਊਲ ਜਾਰੀ : 5 ਅਗਸਤ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ

02 ਅਗਸਤ, 2026 06:18 PM

ਨਵੀਂ ਦਿੱਲੀ : ਮੈਡੀਕਲ ਕੌਂਸਲਿੰਗ ਕਮੇਟੀ ਨੇ ਨੀਟ ਯੂ. ਜੀ. 2026 ਕੌਂਸਲਿੰਗ ਦਾ ਸ਼ੈਡਿਊਲ ਜਾਰੀ ਕਰ ਦਿੱਤਾ ਹੈ। ਐੱਮ. ਬੀ. ਬੀ. ਐੱਸ., ਬੀ. ਡੀ. ਐੱਸ. ਅਤੇ ਬੀ. ਐੱਸ. ਸੀ. ਨਰਸਿੰਗ ਵਿਚ ਆਲ ਇੰਡੀਆ ਕੋਟਾ ਅਤੇ ਹੋਰ ਕੇਂਦਰੀ ਸੰਸਥਾਵਾਂ ਦੀਆਂ ਸੀਟਾਂ ਲਈ ਰਜਿਸਟ੍ਰੇਸ਼ਨ 5 ਅਗਸਤ ਤੋਂ ਸ਼ੁਰੂ ਹੋਵੇਗੀ। ਕੌਂਸਲਿੰਗ ਪ੍ਰਕਿਰਿਆ ਚਾਰ ਗੇੜਾਂ ਵਿਚ ਪੂਰੀ ਕੀਤੀ ਜਾਵੇਗੀ। ਚਾਰੇ ਰਾਊਂਡਾਂ ਦੀਆਂ ਤਰੀਕਾਂ, ਸੀਟ ਵੰਡ ਅਤੇ ਰਿਪੋਰਟਿੰਗ ਦਾ ਪੂਰਾ ਕੈਲੰਡਰ ਵੀ ਜਾਰੀ ਕੀਤਾ ਗਿਆ ਹੈ। ਕੌਂਸਲਿੰਗ 16 ਜੁਲਾਈ 2026 ਨੂੰ ਰਾਸ਼ਟਰੀ ਪ੍ਰੀਖਿਆ ਏਜੰਸੀ (ਐੱਨ. ਟੀ. ਏ.) ਵੱਲੋਂ ਐਲਾਨੇ ਗਏ ਨੀਟ ਯੂ. ਜੀ. ਰੀ-ਐਗਜ਼ਾਮ ਦੇ ਨਤੀਜੇ ਦੇ ਆਧਾਰ ’ਤੇ ਆਯੋਜਿਤ ਕੀਤੀ ਜਾਵੇਗੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਭਾਜਪਾ ਜਦ ਸੱਤਾ ਤੋਂ ਹਟੇਗੀ ਤਾਂ ਸਾਰੇ ਸੰਕਟ ਹੋ ਜਾਣਗੇ ਦੂਰ : ਅਖਿਲੇਸ਼

ਭਾਜਪਾ ਜਦ ਸੱਤਾ ਤੋਂ ਹਟੇਗੀ ਤਾਂ ਸਾਰੇ ਸੰਕਟ ਹੋ ਜਾਣਗੇ ਦੂਰ : ਅਖਿਲੇਸ਼

ਨਸ਼ਾ ਕੁਝ ਸਮੇਂ ਦਾ ਆਨੰਦ ਦਿੰਦਾ ਹੈ, ਪਰ ਪੂਰੀ ਜ਼ਿੰਦਗੀ ਬਰਬਾਦ ਕਰ ਦਿੰਦਾ ਹੈ: PM ਮੋਦੀ

ਨਸ਼ਾ ਕੁਝ ਸਮੇਂ ਦਾ ਆਨੰਦ ਦਿੰਦਾ ਹੈ, ਪਰ ਪੂਰੀ ਜ਼ਿੰਦਗੀ ਬਰਬਾਦ ਕਰ ਦਿੰਦਾ ਹੈ: PM ਮੋਦੀ

ਕੱਲ ਤੋਂ ਸ਼ੁਰੂ ਹੋਵੇਗਾ UP ਵਿਧਾਨ ਸਭਾ ਦਾ ਮਾਨਸੂਨ ਸੈਸ਼ਨ! ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ

ਕੱਲ ਤੋਂ ਸ਼ੁਰੂ ਹੋਵੇਗਾ UP ਵਿਧਾਨ ਸਭਾ ਦਾ ਮਾਨਸੂਨ ਸੈਸ਼ਨ! ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ

ਪੇਪਰ ਲੀਕ ਵਿਰੋਧ ਪ੍ਰਦਰਸ਼ਨ : ਸੋਮਵਾਰ ਨੂੰ ਹੋਵੇਗੀ ਪੁਲਸ ਕਾਰਵਾਈ ਸੰਬੰਧੀ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ

ਪੇਪਰ ਲੀਕ ਵਿਰੋਧ ਪ੍ਰਦਰਸ਼ਨ : ਸੋਮਵਾਰ ਨੂੰ ਹੋਵੇਗੀ ਪੁਲਸ ਕਾਰਵਾਈ ਸੰਬੰਧੀ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...''

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ