Thursday, July 23, 2026
BREAKING
"ਦਿ ਇੰਡੀਆ ਸਟੋਰੀ" ਦਾ ਨਵਾਂ ਪੋਸਟਰ ਰਿਲੀਜ਼ ਆਤਮਵਿਸ਼ਵਾਸ ਜਗਾਉਣ ਵਾਲੀ ਸਿੱਖਿਆ ਪ੍ਰਣਾਲੀ ਦੀ ਲੋੜ ਹੈ : ਅਭਿਨਵ ਬਿੰਦਰਾ ਸ਼ਿਖਰ ਧਵਨ ਅਤੇ ਯੁਵਰਾਜ ਸਿੰਘ ਦਾ NEET ਪੇਪਰ ਲੀਕ 'ਤੇ ਵਿਰੋਧ ਪ੍ਰਦਰਸ਼ਨਾਂ ਵਿਚਾਲੇ ਨੌਜਵਾਨਾਂ ਨੂੰ ਸੁਨੇਹਾ ਵੈਸਟਇੰਡੀਜ਼ ਨੇ 5ਵੇਂ ਵਨ ਡੇ ’ਚ ਨਿਊਜ਼ੀਲੈਂਡ ਨੂੰ 2 ਵਿਕਟਾਂ ਨਾਲ ਹਰਾਇਆ, ਨਿਊਜ਼ੀਲੈਂਡ ਨੇ ਜਿੱਤੀ ਲੜੀ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 5 ਪੈਸੇ ਹੋਇਆ ਮਜ਼ਬੂਤ ਜਵਾਹਰ ਨਵੋਦਿਆ ਵਿਦਿਆਲਿਆ ਪ੍ਰਵੇਸ਼ ਪ੍ਰੀਖਿਆ-2027 ਲਈ 31 ਜੁਲਾਈ ਤੱਕ ਕੀਤੇ ਜਾ ਸਕਦੇ ਹਨ ਔਨਲਾਈਨ ਅਰਜ਼ੀਆਂ: ਡਿਪਟੀ ਕਮਿਸ਼ਨਰ ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ) ਖਰੜ ਵਲੋਂ ਹਰਿਆਵਲ ਸਾਲ 2026 ਤਹਿਤ ਵੱਖ ਵੱਖ ਤਰ੍ਹਾਂ ਦੇ ਲਗਾਏ ਗਏ ਬੂਟੇ ਬਰਨਾਲਾ ਵਿਖੇ ਸਫਾਈ ਸੇਵਕਾਂ 'ਤੇ ਪੁਲਿਸ ਕਾਰਵਾਈ ਦੀ ਨਰਿੰਦਰ ਸਿੰਘ ਰਾਣਾ ਵੱਲੋਂ ਸਖ਼ਤ ਨਿੰਦਾ ਸ੍ਰੀ ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਸੁਨਾਮ ਵਿੱਚ ਸੋਸ਼ਲ ਮੀਡੀਆ ਪੰਦਰਵਾੜੇ ਤਹਿਤ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ

ਰਾਸ਼ਟਰੀ

ਨੀਤੀ ਆਯੋਗ ਦੇ ਨਵੇਂ ਨਿਯੁਕਤ ਉਪ ਪ੍ਰਧਾਨ ਅਸ਼ੋਕ ਲਾਹਿੜੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ

25 ਅਪ੍ਰੈਲ, 2026 07:17 PM

ਨਵੀਂ ਦਿੱਲੀ : ਨੀਤੀ ਆਯੋਗ ਦੇ ਨਵੇਂ ਨਿਯੁਕਤ ਉਪ ਪ੍ਰਧਾਨ ਅਸ਼ੋਕ ਲਾਹਿੜੀ ਨੇ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਲਾਹਿੜੀ ਨੂੰ ਸ਼ੁੱਕਰਵਾਰ ਨੂੰ ਨੀਤੀ ਆਯੋਗ ਦਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ। ਨਾਲ ਹੀ ਵਿਗਿਆਨਕ ਗੋਵਰਧਨ ਦਾਸ ਨੂੰ ਨੀਤੀ ਆਯੋਗ ਦਾ ਮੈਂਬਰ ਬਣਾਇਆ ਗਿਆ ਹੈ। ਪ੍ਰਧਾਨ ਮੰਤਰੀ ਨੀਤੀ ਆਯੋਗ ਦੇ ਪ੍ਰਧਾਨ ਹਨ। ਮੌਜੂਦਾ ਸਮੇਂ ਪੱਛਮੀ ਬੰਗਾਲ 'ਚ ਭਾਜਪਾ ਵਿਧਾਇਕ ਲਾਹਿੜੀ, ਭਾਰਤ ਸਰਕਾਰ ਦੇ ਸਾਬਕਾ ਮੁੱਖ ਆਰਥਿਕ ਸਲਾਹਕਾਰ ਅਤੇ 15ਵੇਂ ਵਿੱਤ ਕਮਿਸ਼ਨ ਦੇ ਮੈਂਬਰ ਰਹਿ ਚੁੱਕੇ ਹਨ।

ਦਾਸ ਨੇ ਨੀਤੀ ਆਯੋਗ ਦਾ ਮੈਂਬਰ ਨਿਯੁਕਤ ਕੀਤੇ ਜਾਣ 'ਤੇ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਨੇ 'ਐਕਸ' 'ਤੇ ਇਕ ਪੋਸਟ 'ਚ ਕਿਹਾ,''ਅੱਜ ਮੇਰੇ ਜੀਵਨ ਦਾ ਬਹੁਤ ਅਹਿਮ ਦਿਨ ਹੈ। ਮੈਂ ਪੱਛਮੀ ਬੰਗਾਲ ਦੇ ਇਕ ਸੁਦੂਰ ਪਿੰਡ ਦੇ ਦਲਿਤ ਵਰਗ ਦੇ ਇਕ ਆਮ ਕਿਸਾਨ ਪਰਿਵਾਰ ਦਾ ਬੇਟਾ ਹਾਂ। ਬਚਪਨ ਤੋਂ ਹੀ ਮਿੱਟੀ ਦੀ ਖੁਸ਼ਬੂ, ਮਿਹਨਤ ਦੀ ਕੀਮਤ ਅਤੇ ਸੰਘਰਸ਼ ਦੀ ਸੱਚਾਈ ਮੇਰੀ ਜ਼ਿੰਦਗੀ ਦਾ ਮੁੱਖ ਅੰਗ ਰਹੀ ਹੈ।'' ਦਾਸ ਨੇ ਕਿਹਾ,''ਇਹ ਜ਼ਿੰਮੇਵਾਰੀ ਮੇਰੇ ਲਈ ਸਿਰਫ਼ ਇਕ ਅਹੁਦਾ ਨਹੀਂ ਹੈ, ਸਗੋਂ ਇਹ ਮੇਰੇ ਵਰਗੇ ਅਣਗਿਣਤ ਆਮ ਲੋਕਾਂ ਦੇ ਸੁਪਨਿਆਂ, ਉਮੀਦਾਂ ਅਤੇ ਵਿਸ਼ਵਾਸ ਦੀ ਝਲਕ ਹੈ।''

Have something to say? Post your comment

ਅਤੇ ਰਾਸ਼ਟਰੀ ਖਬਰਾਂ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਵਿਰੋਧੀ ਧਿਰ ਸੰਸਦ ਦੀ ਮਰਿਆਦਾ ਦੀ ਕਰ ਰਹੀ ਉਲੰਘਣਾ, ਰਾਜ ਸਭਾ 'ਚ ਬੋਲੇ ਜੇਪੀ ਨੱਡਾ

ਵਿਰੋਧੀ ਧਿਰ ਸੰਸਦ ਦੀ ਮਰਿਆਦਾ ਦੀ ਕਰ ਰਹੀ ਉਲੰਘਣਾ, ਰਾਜ ਸਭਾ 'ਚ ਬੋਲੇ ਜੇਪੀ ਨੱਡਾ

ਮਹਿਲਾ ਸੰਸਦ ਮੈਂਬਰਾਂ ਨਾਲ ਦੁਰਵਿਵਹਾਰ: TMC ਆਗੂ ਕਲਿਆਣ ਬੈਨਰਜੀ ਲੋਕ ਸਭਾ ਤੋਂ ਮੁਅੱਤਲ

ਮਹਿਲਾ ਸੰਸਦ ਮੈਂਬਰਾਂ ਨਾਲ ਦੁਰਵਿਵਹਾਰ: TMC ਆਗੂ ਕਲਿਆਣ ਬੈਨਰਜੀ ਲੋਕ ਸਭਾ ਤੋਂ ਮੁਅੱਤਲ

NEET ਪੇਪਰ ਲੀਕ 'ਤੇ ਚਰਚਾ ਲਈ ਪੂਰੀ ਤਰ੍ਹਾਂ ਤਿਆਰ ਸਰਕਾਰ: ਲੋਕ ਸਭਾ 'ਚ ਬੋਲੇ ਰਿਜੀਜੂ

NEET ਪੇਪਰ ਲੀਕ 'ਤੇ ਚਰਚਾ ਲਈ ਪੂਰੀ ਤਰ੍ਹਾਂ ਤਿਆਰ ਸਰਕਾਰ: ਲੋਕ ਸਭਾ 'ਚ ਬੋਲੇ ਰਿਜੀਜੂ

ਧਰਮੇਂਦਰ ਪ੍ਰਧਾਨ ਵਲੋਂ ਰਾਹੁਲ ਗਾਂਧੀ ਦੀ ਆਲੋਚਨਾ ਦਾ ਜੈਰਾਮ ਰਮੇਸ਼ ਨੇ ਦਿੱਤਾ ਪਲਟਵਾਰ ਜਵਾਬ

ਧਰਮੇਂਦਰ ਪ੍ਰਧਾਨ ਵਲੋਂ ਰਾਹੁਲ ਗਾਂਧੀ ਦੀ ਆਲੋਚਨਾ ਦਾ ਜੈਰਾਮ ਰਮੇਸ਼ ਨੇ ਦਿੱਤਾ ਪਲਟਵਾਰ ਜਵਾਬ

ਭਾਰਤ ਅਤੇ ਮੋਲਦੋਵਾ ਨੇ UNSC 'ਚ ਸੁਧਾਰ ਤੇ ਅੱਤਵਾਦ-ਰੋਕੂ ਸਹਿਯੋਗ 'ਤੇ ਕੀਤੀ ਚਰਚਾ

ਭਾਰਤ ਅਤੇ ਮੋਲਦੋਵਾ ਨੇ UNSC 'ਚ ਸੁਧਾਰ ਤੇ ਅੱਤਵਾਦ-ਰੋਕੂ ਸਹਿਯੋਗ 'ਤੇ ਕੀਤੀ ਚਰਚਾ

ਸੰਸਦ ਕੰਪਲੈਕਸ 'ਚ ਕਾਲੇ ਕੱਪੜੇ ਪਹਿਨ ਵਿਰੋਧੀ ਪਾਰਟੀਆਂ ਨੇ ਕੀਤਾ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ

ਸੰਸਦ ਕੰਪਲੈਕਸ 'ਚ ਕਾਲੇ ਕੱਪੜੇ ਪਹਿਨ ਵਿਰੋਧੀ ਪਾਰਟੀਆਂ ਨੇ ਕੀਤਾ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ