Monday, August 03, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਨੁੱਕੜ ਨਾਟਕ ਰਾਹੀਂ ਡੈਲੀ ਮੋਰਨਿੰਗ ਫੁੱਟਬਾਲ ਕਲੱਬ ਨਵਾਂਸ਼ਹਿਰ ਵਲੋਂ ਨਸ਼ਿਆਂ ਤੋਂ ਦੂਰ ਰਹਿਣ ਲਈ ਕੀਤਾ ਗਿਆ ਜਾਗਰੂਕ

28 ਅਗਸਤ, 2025 05:44 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾਕਟਰ ਗੁਰਿੰਦਰਜੀਤ ਸਿੰਘ, ਡਾਇਰੈਕਟੋਰੇਟ ਯੁਵਕ ਸੇਵਾਵਾਂ ਵਿਭਾਗ  ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾਕਟਰ ਰਮਨਦੀਪ ਕੁਮਾਰ ਦੀ ਅਗਵਾਈ ਵਿੱਚ ਸਰਕਾਰੀ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਸਿਵਲ ਸਰਜਨ ਦਫ਼ਤਰ ਨਵਾਂਸ਼ਹਿਰ ਵਿਖੇ ਡੈਲੀ ਮੋਰਨਿੰਗ ਫੁੱਟਬਾਲ ਕਲੱਬ ਨਵਾਂਸ਼ਹਿਰ ਵਲੋਂ ਨੁੱਕੜ ਨਾਟਕ ਕਰਵਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅਜੇ ਮਹਿਰਾ ਪ੍ਰਧਾਨ,ਡਿਪਟੀ ਸਮੂਹ ਸਿਖਿਆ ਤੇ ਸੂਚਨਾਂ ਅਫ਼ਸਰ ਤਰਸੇਮ ਲਾਲ ਚੈਅਰਮੈਨ ਡੈਲੀ ਮੋਰਨਿੰਗ ਫੁੱਟਬਾਲ ਕਲੱਬ ਨਵਾਂਸ਼ਹਿਰ ਨੇ ਦੱਸਿਆ ਕਿ "ਯੁੱਧ ਨਸ਼ਿਆਂ ਵਿਰੁੱਧ" ਜਾਗਰੂਕਤਾ ਅਭਿਆਨ ਵਿੱਚ ਯੋਗਦਾਨ ਪਾਉਂਦਿਆਂ ਸਰਕਾਰੀ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵਿਖੇ ਸਰਫਿਰੋਸ ਰੰਗ ਮੰਚ ਤੇ ਯੂਥ ਕਲੱਬ ਵੱਲੋਂ ਨੁੱਕੜ ਨਾਟਕ ਖੇਡਿਆ ਗਿਆ ਜਿਸ ਦਾ ਸਰੋਤਿਆਂ ਵਲੋ ਭਰਪੂਰ ਫਾਇਦਾ ਉਠਾਇਆ ਗਿਆ।

ਇਸ ਮੌਕੇ ਡਾਕਟਰ ਰਮਨਦੀਪ ਨੇ ਕਿਹਾ ਕਿ ਨਸ਼ੇ ਨੌਜਵਾਨੀ ਦੇ ਸਭਤੋਂ ਵੱਡੇ ਦੁਸ਼ਮਣ ਹਨ ਇਹ ਨਾ ਸਿਰਫ ਵਿਅਕਤੀ ਦੀ ਸਿਹਤ ਅਤੇ ਭਵਿੱਖ ਨੂੰ ਬਰਬਾਦ ਕਰਦੇ ਹਨ ਸਗੋਂ ਪਰਿਵਾਰ ਅਤੇ ਸਮਾਜ ਦੇ ਅਧਾਰ ਨੂੰ ਵੀ ਕਮਜ਼ੋਰ ਕਰਦੇ ਹਨ।
ਤਰਸੇਮ ਲਾਲ ਨੇ ਕਿਹਾ ਕਿ ਸਾਡੀ ਡੈਲੀ ਮੋਰਨਿੰਗ ਫੁੱਟਬਾਲ ਕਲੱਬ ਨਵਾਂਸ਼ਹਿਰ ਇਸ ਤਰ੍ਹਾਂ ਦੇ ਉਪਰਾਲੇ ਕਰਦੀ ਰਹਿੰਦੀ ਹੈ ਜਿਸ ਨਾਲ਼ ਨੌਜਵਾਨ ਪੀੜ੍ਹੀ ਨਸ਼ਿਆਂ ਤੋਂ ਦੂਰ ਰਹਿੰਦੇ ਹੋਏ ਖੇਡਾਂ ਨਾਲ ਜੁੜਦੀ ਹੈ ਤੇ ਕੋਈ ਵੀ ਵੀਰ ਨਸ਼ਾ ਛੱਡਕੇ ਸਾਡੀ ਕਲੱਬ ਜੁਆਇੰਨ ਕਰ ਸਕਦਾਂ ਹੈ।

ਇਸ ਮੌਕੇ ਦੀਪਕ ਕੁਮਾਰ,ਅਮਨ, ਸੰਦੀਪ ਕੁਮਾਰ, ਡੈਲੀ ਮੋਰਨਿੰਗ ਫੁੱਟਬਾਲ ਕਲੱਬ ਦੇ ਮੈਂਬਰਾਂ, ਸਰਕਾਰੀ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਦੇ ਸਮੂਹ ਸਟਾਫ ਤੇ ਸਕਓਰਟੀ ਸਟਾਫ਼ ਵੱਲੋਂ ਸੰਪੂਰਨ ਸਹਿਯੋਗ ਦਿੱਤਾ ਗਿਆ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ