Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਦੁਨੀਆਂ

ਨੇਪਾਲ ਚੋਣਾਂ : 4 ਸਾਬਕਾ ਪ੍ਰਧਾਨ ਮੰਤਰੀ ਮੈਦਾਨ ’ਚ, ‘ਜੇਨ-ਜ਼ੈੱਡ’ ਦੇ ਵਿਰੋਧ ਤੋਂ ਬਾਅਦ ਅਜ਼ਮਾਉਣਗੇ ਕਿਸਮਤ

22 ਜਨਵਰੀ, 2026 12:11 PM

ਕਾਠਮੰਡੂ : ਨੇਪਾਲ ਵਿਚ 5 ਮਾਰਚ ਨੂੰ ਹੋਣ ਵਾਲੀਆਂ ਆਮ ਚੋਣਾਂ ਵਿਚ 4 ਸਾਬਕਾ ਪ੍ਰਧਾਨ ਮੰਤਰੀ ਵੀ ਆਪਣੀ ਕਿਸਮਤ ਅਜ਼ਮਾਉਣਗੇ। ਕੇ. ਪੀ. ਸ਼ਰਮਾ ਓਲੀ, ਜੋ ‘ਜੇਨ-ਜ਼ੈੱਡ’ ਦੇ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਪ੍ਰਧਾਨ ਮੰਤਰੀ ਦਾ ਅਹੁਦਾ ਛੱਡ ਚੁੱਕੇ ਹਨ, ਨੇ ਝਾਪਾ-5 ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਨੇਪਾਲ ਕਮਿਊਨਿਸਟ ਪਾਰਟੀ (ਮਾਓਵਾਦੀ ਕੇਂਦਰ) ਦੇ ਸਾਬਕਾ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਿਲ ‘ਪ੍ਰਚੰਡ’ ਰੁਕੁਮ ਪੂਰਬ ਤੋਂ ਚੋਣ ਲੜ ਰਹੇ ਹਨ। ਇਸ ਤੋਂ ਇਲਾਵਾ, ਮਾਧਵ ਕੁਮਾਰ ਨੇਪਾਲ ਰੌਤਹਟ-1 ਅਤੇ ਬਾਬੂਰਾਮ ਭੱਟਾਰਾਈ ਗੋਰਖਾ-2 ਚੋਣ ਹਲਕੇ ਤੋਂ ਮੈਦਾਨ ਵਿਚ ਹਨ। ਹਾਲਾਂਕਿ, 2 ਹੋਰ ਸਾਬਕਾ ਪ੍ਰਧਾਨ ਮੰਤਰੀ ਸ਼ੇਰ ਬਹਾਦਰ ਦੇਉਬਾ ਅਤੇ ਝਾਲਾ ਨਾਥ ਖਨਾਲ ਇਸ ਵਾਰ ਚੋਣ ਨਹੀਂ ਲੜ ਰਹੇ।

ਜੇਨ-ਜ਼ੈੱਡ (1997-2012 ’ਚ ਜਨਮੇ ਨੌਜਵਾਨ) ਨੇ ਪਿਛਲੇ ਸਾਲ ਸਤੰਬਰ ਵਿਚ ਵਿਰੋਧ ਪ੍ਰਦਰਸ਼ਨ ਕਰ ਕੇ ਦੇਸ਼ ਦੀ ਸਿਆਸਤ ਪ੍ਰਣਾਲੀ ਵਿਚ ਬਦਲਾਅ ਦੀ ਮੰਗ ਕੀਤੀ ਸੀ। ਮਾਹਰਾਂ ਅਨੁਸਾਰ ਜੇਨ-ਜ਼ੈੱਡ ਦੇ ਆਗੂ ਪੁਰਾਣੀ ਲੀਡਰਸ਼ਿਪ ਤੋਂ ਤੰਗ ਆ ਚੁੱਕੇ ਹਨ, ਜਦਕਿ ਚੋਣਾਂ ਵਿਚ ਹੁਣ ਵੀ 4 ਆਗੂ 70 ਸਾਲ ਤੋਂ ਵੱਧ ਉਮਰ ਦੇ ਹਨ। ਓਲੀ 74, ਪ੍ਰਚੰਡ ਅਤੇ ਭੱਟਾਰਾਈ 71 ਅਤੇ ਮਾਧਵ ਕੁਮਾਰ ਨੇਪਾਲ 72 ਸਾਲ ਦੇ ਹਨ। ਚੋਣਾਂ ਵਿਚ ਸਿਰਫ਼ ਸਾਬਕਾ ਪ੍ਰਧਾਨ ਮੰਤਰੀ ਹੀ ਨਹੀਂ, ਸਗੋਂ ਕਈ ਸਾਬਕਾ ਮੇਅਰ ਵੀ ਮੈਦਾਨ ਵਿਚ ਹਨ। ਕਾਠਮੰਡੂ ਦੇ ਸਾਬਕਾ ਮੇਅਰ ਬਲੇਂਦਰ ਸ਼ਾਹ ‘ਬਾਲੇਨ’ ਨੇ ਵੀ ਝਾਪਾ-5 ਸੀਟ ਤੋਂ ਨਾਮਜ਼ਦਗੀ ਦਾਖਲ ਕੀਤੀ ਹੈ, ਜਿੱਥੇ ਓਲੀ ਵੀ ਦਾਅਵੇਦਾਰੀ ਪੇਸ਼ ਕਰ ਰਹੇ ਹਨ।

Have something to say? Post your comment

ਅਤੇ ਦੁਨੀਆਂ ਖਬਰਾਂ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ; 72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ