Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਮਨੋਰੰਜਨ

ਨੈੱਟਫਲਿਕਸ 'ਤੇ ਰਾਣੀ ਮੁਖਰਜੀ ਦਾ ਦਬਦਬਾ: ਲਗਾਤਾਰ 30 ਦਿਨਾਂ ਤੋਂ ਟ੍ਰੈਂਡ ਕਰ ਰਹੀ ਹੈ 'ਮਰਦਾਨੀ 3'

28 ਅਪ੍ਰੈਲ, 2026 05:42 PM

ਮੁੰਬਈ : ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਰਾਣੀ ਮੁਖਰਜੀ ਨੇ ਆਪਣੀ ਫ਼ਿਲਮ 'ਮਰਦਾਨੀ 3' ਦੀ ਸ਼ਾਨਦਾਰ ਸਫ਼ਲਤਾ 'ਤੇ ਖੁਸ਼ੀ ਜ਼ਾਹਰ ਕਰਦਿਆਂ ਇਸ ਨੂੰ ਆਪਣੇ ਲਈ ਇੱਕ ਬੇਹੱਦ ਭਾਵੁਕ ਸਫ਼ਰ ਦੱਸਿਆ ਹੈ। ਯਸ਼ ਰਾਜ ਫਿਲਮਜ਼ ਦੁਆਰਾ ਨਿਰਮਿਤ "ਮਰਦਾਨੀ 3" ਵਿੱਚ ਰਾਣੀ ਮੁਖਰਜੀ ਮੁੱਖ ਭੂਮਿਕਾ ਵਿੱਚ ਹਨ। ਫ਼ਿਲਮ ਸਿਨੇਮਾਘਰਾਂ ਵਿੱਚ ਮਜ਼ਬੂਤ ਪ੍ਰਦਰਸ਼ਨ ਕਰਨ ਤੋਂ ਬਾਅਦ ਨੈੱਟਫਲਿਕਸ 'ਤੇ ਲਗਾਤਾਰ 30 ਦਿਨਾਂ ਤੱਕ ਟ੍ਰੈਂਡ ਕਰਦੀ ਰਹੀ ਹੈ, ਜੋ ਕਿ ਇਸ ਚਰਚਿਤ ਫਰੈਂਚਾਇਜ਼ੀ ਲਈ ਇੱਕ ਵੱਡੀ ਉਪਲਬਧੀ ਹੈ। ਇਸ ਦੇ ਨਾਲ ਹੀ 'ਮਰਦਾਨੀ' ਦੇਸ਼ ਦੀ ਇਕੋ-ਇਕ ਅਜਿਹੀ ਸਫ਼ਲ ਮਹਿਲਾ-ਪ੍ਰਧਾਨ ਫ਼ਿਲਮ ਫਰੈਂਚਾਇਜ਼ੀ ਹੈ ਜਿਸ ਨੇ ਦੁਨੀਆ ਭਰ ਦੇ ਦਰਸ਼ਕਾਂ ਨਾਲ ਡੂੰਘਾ ਸਬੰਧ ਬਣਾਇਆ ਹੈ।

ਰਾਣੀ ਮੁਖਰਜੀ ਨੇ ਕਿਹਾ, 'ਮਰਦਾਨੀ 3 ਦਾ ਸਫ਼ਰ ਮੇਰੇ ਲਈ ਬਹੁਤ ਭਾਵੁਕ ਰਿਹਾ ਹੈ, ਕਿਉਂਕਿ ਇਹ ਹਰ ਜਗ੍ਹਾ ਦਰਸ਼ਕਾਂ ਨਾਲ ਜੁੜੀ ਰਹੀ ਹੈ। ਪਹਿਲਾਂ ਸਿਨੇਮਾਘਰਾਂ ਵਿੱਚ ਅਤੇ ਹੁਣ ਦੁਨੀਆ ਭਰ ਵਿੱਚ ਨੈੱਟਫਲਿਕਸ 'ਤੇ। ਇੱਕ ਮਹਿਲਾ-ਪ੍ਰਧਾਨ ਐਕਸ਼ਨ ਫ਼ਿਲਮ ਦਾ ਸਟ੍ਰੀਮਿੰਗ ਪਲੇਟਫਾਰਮ 'ਤੇ ਇੰਨੇ ਲੰਬੇ ਸਮੇਂ ਤੱਕ ਟੌਪ 'ਤੇ ਰਹਿਣਾ ਇਹ ਸਾਬਤ ਕਰਦਾ ਹੈ ਕਿ ਦਰਸ਼ਕ ਹੁਣ ਤਾਕਤਵਰ ਔਰਤਾਂ ਅਤੇ ਸੱਚਾਈ 'ਤੇ ਆਧਾਰਿਤ ਕਹਾਣੀਆਂ ਨੂੰ ਪਸੰਦ ਕਰ ਰਹੇ ਹਨ।

ਅਦਾਕਾਰਾ ਨੇ ਅੱਗੇ ਕਿਹਾ ਕਿ ਇਹ ਸਫ਼ਲਤਾ ਸਮਾਜਿਕ ਬਦਲਾਅ ਨੂੰ ਦਰਸਾਉਂਦੀ ਹੈ। ਲੋਕ ਹੁਣ ਅਜਿਹਾ ਕੰਟੈਂਟ ਚਾਹੁੰਦੇ ਹਨ ਜਿਸ ਵਿੱਚ ਸਾਹਸ, ਨਿਆਂ ਅਤੇ ਅਸਲ ਮੁੱਦਿਆਂ ਦੀ ਗੱਲ ਕੀਤੀ ਗਈ ਹੋਵੇ। ਇਸ ਤਰ੍ਹਾਂ ਦੀ ਸਫਲਤਾ ਮੇਰੇ ਲਈ ਬਹੁਤ ਮਾਇਨੇ ਰੱਖਦੀ ਹੈ। ਅਭਿਰਾਜ ਮੀਨਾਵਾਲਾ ਦੁਆਰਾ ਨਿਰਦੇਸ਼ਿਤ ਅਤੇ ਆਦਿਤਿਆ ਚੋਪੜਾ ਦੁਆਰਾ ਨਿਰਮਿਤ 'ਮਰਦਾਨੀ 3' ਆਪਣੀ ਸਮਾਜਿਕ ਤੌਰ 'ਤੇ ਪ੍ਰਸੰਗਿਕ ਕਹਾਣੀ ਦੀ ਵਿਰਾਸਤ ਨੂੰ ਸਫ਼ਲਤਾਪੂਰਵਕ ਅੱਗੇ ਵਧਾ ਰਹੀ ਹੈ। ਰਾਣੀ ਮੁਖਰਜੀ ਦਾ ਮੰਨਣਾ ਹੈ ਕਿ ਇਮਾਨਦਾਰੀ ਅਤੇ ਮਜ਼ਬੂਤ ਨੈਤਿਕ ਆਵਾਜ਼ ਵਾਲੀਆਂ ਕਹਾਣੀਆਂ ਦੁਨੀਆ ਭਰ ਦੇ ਲੱਖਾਂ ਦਿਲਾਂ ਵਿੱਚ ਆਪਣੀ ਜਗ੍ਹਾ ਬਣਾਉਣ ਦੀ ਤਾਕਤ ਰੱਖਦੀਆਂ ਹਨ।

 

Have something to say? Post your comment

ਅਤੇ ਮਨੋਰੰਜਨ ਖਬਰਾਂ

ਫਿਲਮ

ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼

"ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼

"ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ "ਹੋਪ" ਇਸ ਦਿਨ ਹੋਵੇਗੀ ਭਾਰਤ 'ਚ ਰਿਲੀਜ਼

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ