Friday, July 18, 2025
BREAKING
ਪੰਜਾਬ ਸਰਕਾਰ ਵਲੋਂ ਵੱਡਾ ਫੇਰਬਦਲ, 9 ਸੀਨੀਅਰ ਅਫ਼ਸਰਾਂ ਦੇ ਤਬਾਦਲੇ, LIST 'ਚ ਪੜ੍ਹੋ ਪੂਰੇ ਵੇਰਵੇ ਟੋਲ ਟੈਕਸ 'ਤੇ ਮਿਲੇਗੀ ਵੱਡੀ ਰਾਹਤ! ਇਹ ਹੈ ਸਰਕਾਰ ਦਾ ਨਵਾਂ ਪਲਾਨ ਵੱਡੀ ਖ਼ਬਰ ; ਬੰਦ ਹੋਣਗੀਆਂ ਸਰਹੱਦੀ ਚੌਕੀਆਂ ! Donald Trump ਕਰਨਗੇ ਪਾਕਿਸਤਾਨ ਦਾ ਦੌਰਾ! ਪਾਕਿ ਮੀਡੀਆ ਦਾ ਦਾਅਵਾ ਜਰਮਨੀ ਨੇ ਰੂਸੀ ਹੈਕਰਾਂ ਵਿਰੁੱਧ ਸ਼ੁਰੂ ਕੀਤਾ 'ਆਪ੍ਰੇਸ਼ਨ ਈਸਟਵੁੱਡ' ਸਲਮਾਨ ਖਾਨ ਨੇ ਦਰਸ਼ਕਾਂ ਨੂੰ ਕੀਤੀ ਸੋਨਾਕਸ਼ੀ ਸਿਨਹਾ ਦੀ ਫਿਲਮ 'ਨਿਕਿਤਾ ਰਾਏ' ਦੇਖਣ ਦੀ ਅਪੀਲ ਕਦੇ ਵੀ ਕੰਮ ਦੀ ਕੁਆਲਿਟੀ ਨਾਲ ਸਮਝੌਤਾ ਨਹੀਂ ਕਰਦਾ ਹੋਮਬਲੇ ਫਿਲਮਜ਼ : ਪ੍ਰਭਾਸ ਸਾਤਵਿਕ-ਚਿਰਾਗ ਜਾਪਾਨ ਓਪਨ ਵਿੱਚ ਹਾਰੇ ਭਾਰਤ ਦੀ ਅੰਡਰ-20 ਮਹਿਲਾ ਟੀਮ ਨੇ ਦੋਸਤਾਨਾ ਮੈਚ ਵਿੱਚ ਉਜ਼ਬੇਕਿਸਤਾਨ ਨੂੰ 4-1 ਨਾਲ ਹਰਾਇਆ ਪ੍ਰੋ ਲੀਗ ਵਿੱਚ ਮਾੜਾ ਪ੍ਰਦਰਸ਼ਨ ਭਾਰਤੀ ਟੀਮ ਲਈ ਚੇਤਾਵਨੀ ਹੈ: ਸ਼੍ਰੀਜੇਸ਼

ਰਾਸ਼ਟਰੀ

ਨੋਇਡਾ ’ਚ ਜਾਅਲੀ ਕਾਲ ਸੈਂਟਰ ਨੇ ਅਮਰੀਕੀ ਨਾਗਰਿਕਾਂ ਨਾਲ ਮਾਰੀ ਠੱਗੀ, ਸਰਗਨਾ ਸਮੇਤ 12 ਗ੍ਰਿਫ਼ਤਾਰ

17 ਜੁਲਾਈ, 2025 04:41 PM

ਨੋਇਡਾ : ਨੋਇਡਾ ਪੁਲਸ ਨੇ ਅਮਰੀਕੀ ਨਾਗਰਿਕਾਂ ਨਾਲ ਠੱਗੀ ਮਾਰਨ ਵਾਲੇ ਇਕ ਜਾਅਲੀ ਕਾਲ ਸੈਂਟਰ ਦਾ ਪਰਦਾਫਾਸ਼ ਕੀਤਾ ਹੈ ਅਤੇ 12 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐਕਸਪ੍ਰੈੱਸ-ਵੇਅ ਥਾਣੇ ਦੇ ਇਲਾਕੇ ਦੀ ਜੇ.ਪੀ. ਕਾਸਮਾਸ ਬਿਲਡਿੰਗ ਦੀ 17ਵੀਂ ਮੰਜ਼ਿਲ ’ਤੇ ਚੱਲ ਰਹੇ ਇਸ ਸੈਂਟਰ ’ਚੋਂ ਪੁਲਸ ਨੇ ਮੰਗਲਵਾਰ ਨੂੰ ਛਾਪਾ ਮਾਰ ਕੇ ਮੁਲਜ਼ਮਾਂ ਨੂੰ ਫੜਿਆ। ਗਿਰੋਹ ਦਾ ਸਰਗਨਾ ਮੁੰਬਈ ਨਿਵਾਸੀ ਮੁਸਤਫਾ ਸ਼ੇਖ ਹੈ, ਜੋ ਸਿਰਫ਼ 10ਵੀਂ ਪਾਸ ਹੈ। ਉਸ ਦੇ ਨਾਲ ਫੜੇ ਗਏ ਹੋਰ ਮੁਲਜ਼ਮਾਂ ’ਚ ਚਿਨੇਵੇ, ਦਿਨੇਸ਼ ਪਾਂਡੇ, ਸੋਹਿਲ ਅਜਮਿਲ, ਉਮਰ ਸਮਸੀ, ਕਲਪੇਸ਼ ਸ਼ਰਮਾ, ਆਫਤਾਬ ਕੁਰੈਸ਼ੀ, ਵਿਡੋਵ, ਰਾਮ ਸੇਵਕ, ਸੱਤਿਆਨਾਰਾਇਣ ਮੰਡਲ, ਥਿਜਨੋ ਲੂਟੋ ਅਤੇ ਨਿਬੂਲੇ ਅਕਾਮੀ ਸ਼ਾਮਲ ਹਨ।

ਡੀ. ਸੀ. ਪੀ. ਯਮੁਨਾ ਪ੍ਰਸਾਦ ਦੇ ਅਨੁਸਾਰ ਗਿਰੋਹ ਗੂਗਲ ਐਪ ਤੋਂ ਅਮਰੀਕੀ ਨਾਗਰਿਕਾਂ ਦਾ ਡਾਟਾ ਖਰੀਦਦਾ ਸੀ ਅਤੇ ਉਨ੍ਹਾਂ ਨੂੰ ਗਿਫਟ ਵਾਊਚਰ ਦੇ ਬਦਲੇ ਕਰਜ਼ਾ ਦੇਣ ਦਾ ਝਾਂਸਾ ਦਿੰਦਾ ਸੀ। ਈ-ਮੇਲ ਰਾਹੀਂ ਸੰਪਰਕ ਕਰਨ ’ਤੇ ਪ੍ਰੋਸੈਸਿੰਗ ਫੀਸ ਦੇ ਨਾਂ ’ਤੇ 300 ਡਾਲਰ ਵਸੂਲੇ ਜਾਂਦੇ ਸਨ। ਰਕਮ ਭਾਰਤੀ ਮੁਦਰਾ ਵਿਚ ਬਦਲਣ ਤੱਕ ਮੁਲਜ਼ਮ ਪੀੜਤ ਨਾਲ ਸੰਪਰਕ ਬਣਾਈ ਰੱਖਦੇ ਸਨ। ਹੁਣ ਤੱਕ ਲਗਭਗ 150 ਅਮਰੀਕੀ ਨਾਗਰਿਕ ਇਸ ਗਿਰੋਹ ਦਾ ਸ਼ਿਕਾਰ ਬਣ ਚੁੱਕੇ ਹਨ। ਪੁਲਸ ਨੇ ਮੌਕੇ ਤੋਂ 10 ਲੈਪਟਾਪ, 16 ਮੋਬਾਈਲ ਫੋਨ, 9 ਚਾਰਜਰ, 9 ਹੈੱਡਫੋਨ, ਇਕ ਇੰਟਰਨੈੱਟ ਰਾਊਟਰ ਸਮੇਤ ਹੋਰ ਯੰਤਰ ਬਰਾਮਦ ਕੀਤੇ ਹਨ। ਸਾਰੇ ਮੁਲਜ਼ਮਾਂ ਵਿਰੁੱਧ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਟੋਲ ਟੈਕਸ 'ਤੇ ਮਿਲੇਗੀ ਵੱਡੀ ਰਾਹਤ! ਇਹ ਹੈ ਸਰਕਾਰ ਦਾ ਨਵਾਂ ਪਲਾਨ

ਟੋਲ ਟੈਕਸ 'ਤੇ ਮਿਲੇਗੀ ਵੱਡੀ ਰਾਹਤ! ਇਹ ਹੈ ਸਰਕਾਰ ਦਾ ਨਵਾਂ ਪਲਾਨ

ਵੱਡੀ ਖ਼ਬਰ ; ਬੰਦ ਹੋਣਗੀਆਂ ਸਰਹੱਦੀ ਚੌਕੀਆਂ !

ਵੱਡੀ ਖ਼ਬਰ ; ਬੰਦ ਹੋਣਗੀਆਂ ਸਰਹੱਦੀ ਚੌਕੀਆਂ !

ਦੇਸ਼ ਦੇ ਸਭ ਤੋਂ ਸਾਫ਼-ਸੁਥਰੇ ਸ਼ਹਿਰਾਂ ਦੀ ਸੂਚੀ ਜਾਰੀ! Top 'ਤੇ ਹੈ ਇਹ ਸ਼ਹਿਰ

ਦੇਸ਼ ਦੇ ਸਭ ਤੋਂ ਸਾਫ਼-ਸੁਥਰੇ ਸ਼ਹਿਰਾਂ ਦੀ ਸੂਚੀ ਜਾਰੀ! Top 'ਤੇ ਹੈ ਇਹ ਸ਼ਹਿਰ

ਮੋਦੀ ਸਰਕਾਰ ਨੇ ਘੱਟ ਗਿਣਤੀਆਂ ਦੇ ਨੌਜਵਾਨ ਵਰਗ ਨੂੰ ਸਕਿੱਲ ਟ੍ਰੇਨਿੰਗ ਦੇਣ ਲਈ ਵਿਸ਼ੇਸ਼ ਸਕੀਮਾਂ ਲਿਆਂਦੀਆਂ : ਰਿਜਿਜੂ

ਮੋਦੀ ਸਰਕਾਰ ਨੇ ਘੱਟ ਗਿਣਤੀਆਂ ਦੇ ਨੌਜਵਾਨ ਵਰਗ ਨੂੰ ਸਕਿੱਲ ਟ੍ਰੇਨਿੰਗ ਦੇਣ ਲਈ ਵਿਸ਼ੇਸ਼ ਸਕੀਮਾਂ ਲਿਆਂਦੀਆਂ : ਰਿਜਿਜੂ

ਵੱਡਾ ਹਾਦਸਾ: 10 ਫੁੱਟ ਹੇਠਾਂ ਮਿੱਟੀ 'ਚ ਦੱਬ ਗਏ ਦੋ ਮਜ਼ਦੂਰ, JCB ਨਾਲ ਕੱਢਣ ਦੀ ਕੋਸ਼ਿਸ਼ ਜਾਰੀ

ਵੱਡਾ ਹਾਦਸਾ: 10 ਫੁੱਟ ਹੇਠਾਂ ਮਿੱਟੀ 'ਚ ਦੱਬ ਗਏ ਦੋ ਮਜ਼ਦੂਰ, JCB ਨਾਲ ਕੱਢਣ ਦੀ ਕੋਸ਼ਿਸ਼ ਜਾਰੀ

ਬਿਹਾਰ, ਪੱਛਮੀ ਬੰਗਾਲ 'ਚ ਕਈ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਨਗੇ PM ਮੋਦੀ

ਬਿਹਾਰ, ਪੱਛਮੀ ਬੰਗਾਲ 'ਚ ਕਈ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਨਗੇ PM ਮੋਦੀ

ਅਦਾਲਤਾਂ ’ਚ ਟਾਇਲਟਾਂ ਦੀ ਘਾਟ: 20 ਹਾਈ ਕੋਰਟਾਂ ਵੱਲੋਂ ਰਿਪੋਰਟ ਦਾਇਰ ਨਾ ਕਰਨ ’ਤੇ ਸੁਪਰੀਮ ਕੋਰਟ ਨਾਰਾਜ਼

ਅਦਾਲਤਾਂ ’ਚ ਟਾਇਲਟਾਂ ਦੀ ਘਾਟ: 20 ਹਾਈ ਕੋਰਟਾਂ ਵੱਲੋਂ ਰਿਪੋਰਟ ਦਾਇਰ ਨਾ ਕਰਨ ’ਤੇ ਸੁਪਰੀਮ ਕੋਰਟ ਨਾਰਾਜ਼

ਓਡੀਸ਼ਾ 'ਚ ਵਿਦਿਆਰਥਣ ਦੀ ਮੌਤ ਨੂੰ ਲੈ ਕੇ ਕਾਂਗਰਸ ਤੇ ਹੋਰ ਪਾਰਟੀਆਂ ਦੇ ਬੰਦ ਦਾ ਅੰਸ਼ਕ ਪ੍ਰਭਾਵ

ਓਡੀਸ਼ਾ 'ਚ ਵਿਦਿਆਰਥਣ ਦੀ ਮੌਤ ਨੂੰ ਲੈ ਕੇ ਕਾਂਗਰਸ ਤੇ ਹੋਰ ਪਾਰਟੀਆਂ ਦੇ ਬੰਦ ਦਾ ਅੰਸ਼ਕ ਪ੍ਰਭਾਵ

ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਅਧਿਕਾਰੀਆਂ ਦੇ ਕੀਤੇ ਤਬਾਦਲੇ

ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਅਧਿਕਾਰੀਆਂ ਦੇ ਕੀਤੇ ਤਬਾਦਲੇ

ਕੇਰਲ 'ਚ ਲਗਾਤਾਰ ਭਾਰੀ ਮੀਂਹ, ਨਦੀਆਂ ਦੇ ਪੱਧਰ 'ਚ ਵਾਧਾ ; ਅਲਰਟ ਜਾਰੀ

ਕੇਰਲ 'ਚ ਲਗਾਤਾਰ ਭਾਰੀ ਮੀਂਹ, ਨਦੀਆਂ ਦੇ ਪੱਧਰ 'ਚ ਵਾਧਾ ; ਅਲਰਟ ਜਾਰੀ