Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਮਨੋਰੰਜਨ

ਨੋਰਾ ਫਤੇਹੀ ਦੇ ਗਾਣੇ 'ਤੇ ਚੱਲੀ ਸੈਂਸਰ ਦੀ ਕੈਂਚੀ! YouTube ਤੋਂ ਹਟਾਇਆ ਵਿਵਾਦਤ Lyrics ਵਾਲਾ ਗੀਤ

17 ਮਾਰਚ, 2026 06:10 PM

ਅਦਾਕਾਰਾ ਨੋਰਾ ਫਤੇਹੀ ਤੇ ਸੰਜੇ ਦੱਤ 'ਤੇ ਫਿਲਮਾਇਆ ਗਿਆ ਨਵਾਂ ਗਾਣਾ 'ਸਰਕੇ ਚੁਨਰ ਤੇਰੀ ਸਰਕੇ' ਰਿਲੀਜ਼ ਹੁੰਦੇ ਹੀ ਵੱਡੇ ਵਿਵਾਦਾਂ ਵਿੱਚ ਘਿਰ ਗਿਆ ਹੈ। ਇਸ ਗਾਣੇ ਦੇ ਕਥਿਤ ਤੌਰ 'ਤੇ ਅਸ਼ਲੀਲ ਅਤੇ ਦੋਹਰੇ ਅਰਥਾਂ ਵਾਲੇ ਬੋਲਾਂ (Lyrics) ਕਾਰਨ ਸੋਸ਼ਲ ਮੀਡੀਆ 'ਤੇ ਭਾਰੀ ਵਿਰੋਧ ਦੇਖਣ ਨੂੰ ਮਿਲ ਰਿਹਾ ਹੈ। ਲਗਾਤਾਰ ਹੋ ਰਹੀ ਟ੍ਰੋਲਿੰਗ ਅਤੇ ਵਿਰੋਧ ਦੇ ਚਲਦਿਆਂ ਹੁਣ ਮੇਕਰਸ ਨੇ ਇਸ ਗਾਣੇ ਨੂੰ ਯੂਟਿਊਬ ਤੋਂ ਹਟਾ ਕੇ 'ਪ੍ਰਾਈਵੇਟ' ਕਰ ਦਿੱਤਾ ਹੈ।

ਕਿਉਂ ਹੋ ਰਿਹਾ ਹੈ ਵਿਰੋਧ? 
ਅਗਾਮੀ ਫਿਲਮ 'ਕੇਡੀ: ਦ ਡੇਵਿਲ' ਦੇ ਇਸ ਗਾਣੇ ਵਿੱਚ ਨੋਰਾ ਫਤੇਹੀ ਦੇ ਡਾਂਸ ਸਟੈਪਸ ਅਤੇ ਗਾਣੇ ਦੇ ਬੋਲਾਂ ਨੂੰ ਕਈ ਵਰਤੋਂਕਾਰਾਂ ਨੇ 'ਭੜਕਾਊ' ਅਤੇ 'ਭੱਦਾ' ਦੱਸਿਆ ਹੈ। ਇਸ ਵਿਵਾਦ ਦੇ ਵਧਣ ਕਾਰਨ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਨੂੰ ਸ਼ਿਕਾਇਤ ਵੀ ਭੇਜੀ ਗਈ ਹੈ। ਇੰਨਾ ਹੀ ਨਹੀਂ, ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (NHRC) ਨੇ ਵੀ ਇਸ ਗਾਣੇ ਵਿੱਚ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ ਨੂੰ ਲੈ ਕੇ ਨੋਟਿਸ ਜਾਰੀ ਕੀਤਾ ਹੈ।

ਦਿੱਗਜਾਂ ਨੇ ਜਤਾਇਆ ਇਤਰਾਜ਼
ਮਨੋਰੰਜਨ ਜਗਤ ਦੀਆਂ ਕਈ ਹਸਤੀਆਂ ਨੇ ਵੀ ਇਸ ਗਾਣੇ ਦੀ ਨਿਖੇਧੀ ਕੀਤੀ ਹੈ। ਮਸ਼ਹੂਰ ਗਾਇਕ ਅਰਮਾਨ ਮਲਿਕ ਨੇ ਇਸ ਗਾਣੇ ਨੂੰ ਗੀਤ-ਕਾਰੀ ਦੇ ਖੇਤਰ ਵਿੱਚ "ਗਿਰਾਵਟ ਦੀ ਨਵੀਂ ਮਿਸਾਲ" ਕਰਾਰ ਦਿੱਤਾ। ਇਸ ਦੇ ਨਾਲ ਹੀ ਸਾਬਕਾ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਨੇ ਵੀ ਸੋਸ਼ਲ ਮੀਡੀਆ ਰਾਹੀਂ ਇਸ ਗਾਣੇ ਦਾ ਸਖ਼ਤ ਵਿਰੋਧ ਕੀਤਾ ਹੈ। ਇਹ ਗਾਣਾ ਰਕੀਬ ਆਲਮ ਦੁਆਰਾ ਲਿਖਿਆ ਗਿਆ ਸੀ, ਪਰ ਹੁਣ ਯੂਟਿਊਬ 'ਤੇ ਇਹ ਵੀਡੀਓ ਉਪਲਬਧ ਨਹੀਂ ਹੈ।

Have something to say? Post your comment

ਅਤੇ ਮਨੋਰੰਜਨ ਖਬਰਾਂ

ਫਿਲਮ

ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼

"ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼

"ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ "ਹੋਪ" ਇਸ ਦਿਨ ਹੋਵੇਗੀ ਭਾਰਤ 'ਚ ਰਿਲੀਜ਼

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ