Monday, September 28, 2026
BREAKING
• ਸ਼ਹੀਦ-ਏ-ਆਜਮ ਨੂੰ ਸਮਰਪਿਤ ਖੂਨਦਾਨ ਕੈਂਪ ਤੇ ਪੀ.ਸੀ.ਐਸ ਅਧਿਕਾਰੀ ਬਣੇ ਰੋਲ ਮਾਡਲ • ਰੇਬੀਜ਼ ਤੋਂ ਬਚਾਅ ਲਈ ਟੀਕਾਕਰਨ ਤੇ ਸਮੇਂ ਸਿਰ ਇਲਾਜ ਬੇਹੱਦ ਜ਼ਰੂਰੀ : ਡਾ. ਰਾਕੇਸ਼ ਪਾਲ • ਨੌਜਵਾਨ ਪੀੜ੍ਹੀ ਲਈ ਸਦਾ ਪ੍ਰੇਰਨਾ ਸਰੋਤ ਰਹੇਗਾ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜੀਵਨ : ਜੈ ਕ੍ਰਿਸ਼ਨ ਸਿੰਘ ਰੌੜੀ • ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਨ ਮੌਕੇ ਡੈਲੀ ਮੋਰਨਿੰਗ ਫੁੱਟਬਾਲ ਕਲੱਬ ਨਵਾਂਸ਼ਹਿਰ ਨੇ ਫੁੱਟਬਾਲ ਮੈਚ ਕਰਵਾਇਆ • LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ ਕੇ ਪਹੁੰਚਿਆ ਵਾਕੀ-ਟਾਕੀ • ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਦੀਆਂ ਇਹ ਚੋਣਾਂ ਕੀਤੀਆਂ ਰੱਦ • 'ਨਹੀਂ ਲੱਗੇਗਾ ਟੈਰਿਫ਼..!', ਅਮਰੀਕਾ ਨੇ ਭਾਰਤ ਲਈ ਕੀਤਾ ਵੱਡਾ ਐਲਾਨ • ਕਾਂਗਰਸ ਵੱਲੋਂ ਚੀਫ ਇਲੈਕਸ਼ਨ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ • ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ ਕਰੇਗੀ ਖ਼ਤਮ: ਕੇਵਲ ਢਿੱਲੋਂ • ਆਨਲਾਈਨ ਪੇਮੈਂਟ 'ਤੇ MDR ਲਾਗੂ ਹੋਣ 'ਤੇ ਸੁਪਰੀਮ ਕੋਰਟ ਦਾ ਆ ਗਿਆ ਜਵਾਬ ! ਕੇਂਦਰ ਨੂੰ ਭੇਜਿਆ ਨੋਟਿਸ

ਪੰਜਾਬ

ਨੌਜਵਾਨ ਪੀੜ੍ਹੀ ਲਈ ਸਦਾ ਪ੍ਰੇਰਨਾ ਸਰੋਤ ਰਹੇਗਾ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜੀਵਨ : ਜੈ ਕ੍ਰਿਸ਼ਨ ਸਿੰਘ ਰੌੜੀ

28 ਸਤੰਬਰ, 2026 06:15 PM
ਸ਼ਹੀਦ ਭਗਤ ਸਿੰਘ ਨਗਰ/ਖਟਕੜ ਕਲਾਂ  (ਮਨੋਰੰਜਨ ਕਾਲੀਆ) : ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ, ਵਿਧਾਇਕ ਬੰਗਾ ਡਾ. ਸੁਖਵਿੰਦਰ ਕੁਮਾਰ ਸੁੱਖੀ ਅਤੇ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਗੁਲਪ੍ਰੀਤ ਸਿੰਘ ਔਲਖ ਨੇ ਅੱਜ ਖਟਕੜ ਕਲਾਂ ਸਥਿਤ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਸਮਾਰਕ ਵਿਖੇ ਜਾ ਕੇ ਸ਼ਰਧਾ ਦੇ ਫੁੱਲ ਅਰਪਿਤ ਕੀਤੇ।

ਇਸ ਮੌਕੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦਾ ਜੀਵਨ ਅਤੇ ਉਨ੍ਹਾਂ ਦੀ ਸਰਵਉੱਚ ਕੁਰਬਾਨੀ ਦੇਸ਼ ਦੀ ਨੌਜਵਾਨ ਪੀੜ੍ਹੀ ਲਈ ਸਦਾ ਪ੍ਰੇਰਨਾ ਸਰੋਤ ਰਹੇਗੀ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਦੇਸ਼ ਦੀ ਆਜ਼ਾਦੀ ਲਈ ਆਪਣੇ ਪ੍ਰਾਣਾਂ ਦੀ ਆਹੂਤੀ ਦੇ ਕੇ ਰਾਸ਼ਟਰ ਪ੍ਰਤੀ ਸਮਰਪਣ ਅਤੇ ਦੇਸ਼ ਭਗਤੀ ਦੀ ਮਿਸਾਲ ਕਾਇਮ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦ ਭਗਤ ਸਿੰਘ ਜੀ ਦੇ ਦੱਸੇ ਮਾਰਗ ’ਤੇ ਚੱਲ ਕੇ ਲੋਕ ਸੇਵਾ ਦਾ ਕਾਰਜ ਕਰ ਰਹੀ ਹੈ।

ਵਿਧਾਇਕ ਬੰਗਾ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਵਿਚਾਰ ਅੱਜ ਵੀ ਨੌਜਵਾਨਾਂ ਨੂੰ ਦੇਸ਼ ਅਤੇ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਦੇ ਜੀਵਨ ਅਤੇ ਵਿਚਾਰਾਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣਾ ਅਸੀਂ ਸਭ ਦਾ ਫਰਜ਼ ਹੈ।

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਉਨ੍ਹਾਂ ਦੀ ਮਹਾਨ ਕੁਰਬਾਨੀ, ਵਿਚਾਰਾਂ ਅਤੇ ਦੇਸ਼ ਪ੍ਰਤੀ ਸਮਰਪਣ ਨੂੰ ਯਾਦ ਕਰਨ ਦਾ ਮੌਕਾ ਹੈ। ਉਨ੍ਹਾਂ ਕਿਹਾ ਕਿ ਖਟਕੜ ਕਲਾਂ ਵਰਗੀ ਇਤਿਹਾਸਕ ਧਰਤੀ ਤੋਂ ਸ਼ਹੀਦ-ਏ-ਆਜ਼ਮ ਦੀ ਵਿਰਾਸਤ ਦੇਸ਼ ਵਾਸੀਆਂ, ਖਾਸ ਕਰਕੇ ਨੌਜਵਾਨਾਂ ਨੂੰ ਰਾਸ਼ਟਰ ਹਿੱਤ ਵਿੱਚ ਕੰਮ ਕਰਨ ਦੀ ਪ੍ਰੇਰਨਾ ਦਿੰਦੀ ਹੈ।

ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਵਿਚਾਰਾਂ ਤੋਂ ਪ੍ਰੇਰਨਾ ਲੈਂਦਿਆਂ ਸਿੱਖਿਆ, ਸਮਾਜ ਸੇਵਾ ਅਤੇ ਦੇਸ਼ ਦੀ ਤਰੱਕੀ ਵਿੱਚ ਸਕਾਰਾਤਮਕ ਯੋਗਦਾਨ ਪਾਉਣ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ, ਐਸ.ਡੀ.ਐਮ. ਨਵਾਂਸ਼ਹਿਰ ਅਨਮਜੋਤ ਕੌਰ, ਐਸ.ਡੀ.ਐਮ. ਬੰਗਾ ਵਿਪਿਨ ਭੰਡਾਰੀ, ਸਹਾਇਕ ਕਮਿਸ਼ਨਰ ਰਮਨਜੀਤ ਕੌਰ, ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਦੇ ਵਾਈਸ ਚੇਅਰਮੈਨ ਕੁਲਜੀਤ ਸਰਹਾਲ, ਚੇਅਰਮੈਨ ਮਾਰਕਿਟ ਕਮੇਟੀ ਗਗਨ ਅਗਨੀਹੋਤਰੀ, ਸਤਨਾਮ ਜਲਾਲਪੁਰ, ਲਲਿਤ ਮੋਹਨ ਪਾਠਕ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੋਹਣ ਲਾਲ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ-ਏ-ਆਜਮ ਨੂੰ ਸਮਰਪਿਤ ਖੂਨਦਾਨ ਕੈਂਪ ਤੇ ਪੀ.ਸੀ.ਐਸ ਅਧਿਕਾਰੀ ਬਣੇ ਰੋਲ ਮਾਡਲ

ਸ਼ਹੀਦ-ਏ-ਆਜਮ ਨੂੰ ਸਮਰਪਿਤ ਖੂਨਦਾਨ ਕੈਂਪ ਤੇ ਪੀ.ਸੀ.ਐਸ ਅਧਿਕਾਰੀ ਬਣੇ ਰੋਲ ਮਾਡਲ

ਰੇਬੀਜ਼ ਤੋਂ ਬਚਾਅ ਲਈ ਟੀਕਾਕਰਨ ਤੇ ਸਮੇਂ ਸਿਰ ਇਲਾਜ ਬੇਹੱਦ ਜ਼ਰੂਰੀ : ਡਾ. ਰਾਕੇਸ਼ ਪਾਲ

ਰੇਬੀਜ਼ ਤੋਂ ਬਚਾਅ ਲਈ ਟੀਕਾਕਰਨ ਤੇ ਸਮੇਂ ਸਿਰ ਇਲਾਜ ਬੇਹੱਦ ਜ਼ਰੂਰੀ : ਡਾ. ਰਾਕੇਸ਼ ਪਾਲ

ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਨ ਮੌਕੇ ਡੈਲੀ ਮੋਰਨਿੰਗ ਫੁੱਟਬਾਲ ਕਲੱਬ ਨਵਾਂਸ਼ਹਿਰ ਨੇ ਫੁੱਟਬਾਲ ਮੈਚ ਕਰਵਾਇਆ

ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਨ ਮੌਕੇ ਡੈਲੀ ਮੋਰਨਿੰਗ ਫੁੱਟਬਾਲ ਕਲੱਬ ਨਵਾਂਸ਼ਹਿਰ ਨੇ ਫੁੱਟਬਾਲ ਮੈਚ ਕਰਵਾਇਆ

LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ ਕੇ ਪਹੁੰਚਿਆ ਵਾਕੀ-ਟਾਕੀ

LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ ਕੇ ਪਹੁੰਚਿਆ ਵਾਕੀ-ਟਾਕੀ

ਕਾਂਗਰਸ ਵੱਲੋਂ ਚੀਫ ਇਲੈਕਸ਼ਨ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ

ਕਾਂਗਰਸ ਵੱਲੋਂ ਚੀਫ ਇਲੈਕਸ਼ਨ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ

ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ ਕਰੇਗੀ ਖ਼ਤਮ: ਕੇਵਲ ਢਿੱਲੋਂ

ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ ਕਰੇਗੀ ਖ਼ਤਮ: ਕੇਵਲ ਢਿੱਲੋਂ

ਲੁਧਿਆਣਾ 'ਚ 4 ਮਹੀਨਿਆਂ ਦਾ ਬੱਚਾ ਅਗਵਾ! ਸਕੀ ਭੂਆ ਹੀ ਨਿਕਲੀ ਮਾਸਟਰਮਾਈਂਡ

ਲੁਧਿਆਣਾ 'ਚ 4 ਮਹੀਨਿਆਂ ਦਾ ਬੱਚਾ ਅਗਵਾ! ਸਕੀ ਭੂਆ ਹੀ ਨਿਕਲੀ ਮਾਸਟਰਮਾਈਂਡ

LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ

LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਅਮਰੀਕੀ ਰਾਜਦੂਤ ਸਰਜੀਓ ਗੋਰ

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਅਮਰੀਕੀ ਰਾਜਦੂਤ ਸਰਜੀਓ ਗੋਰ

ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ ਲਈ ਬਦਲੀ ਰਣਨੀਤੀ

ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ ਲਈ ਬਦਲੀ ਰਣਨੀਤੀ