Wednesday, November 11, 2026
BREAKING
• ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ      • ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ • ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ • ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ • ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ • ਸਰਦੀਆਂ ਤੋਂ ਪਹਿਲਾਂ ਆਂਡਿਆਂ ਦੀਆਂ ਕੀਮਤਾਂ 'ਚ ਹੋਣ ਵਾਲੈ ਭਾਰੀ ਵਾਧਾ, ਜਾਣੋ ਕਿੰਨੇ ਵਧ ਸਕਦੇ ਹਨ ਰੇਟ • ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ • ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ • 12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ • ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

ਪੰਜਾਬ

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ ਸੰਭਾਲ ਯਾਤਰਾ'

09 ਅਕਤੂਬਰ, 2026 07:22 PM

ਜਲੰਧਰ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਪੰਜਾਬ 'ਚ 'ਪੱਗੜੀ ਸੰਭਾਲ ਯਾਤਰਾ' ਕੱਢਣ ਦਾ ਐਲਾਨ ਕੀਤਾ ਹੈ। ਚੰਨੀ ਮੁਤਾਬਕ ਇਸ ਯਾਤਰਾ ਦਾ ਮਕਸਦ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ਅਤੇ ਗੈਂਗਸਟਰਵਾਦ ਤੋਂ ਦੂਰ ਰਹਿਣ ਲਈ ਜਾਗਰੂਕ ਕਰਨਾ ਅਤੇ ਸੂਬੇ ’ਚ ਸਮਾਜਿਕ ਜਾਗਰੂਕਤਾ ਦਾ ਸੰਦੇਸ਼ ਪਹੁੰਚਾਉਣਾ ਹੈ।


ਚੰਨੀ ਨੇ ਕਿਹਾ ਕਿ ਉਹ ਪੰਜਾਬ 'ਚ ਲਗਭਗ 2000 ਨੌਜਵਾਨਾਂ ਨੂੰ ਨਾਲ ਲੈ ਕੇ ਇਸ ਮੁਹਿੰਮ ਨੂੰ ਅੱਗੇ ਵਧਾਉਣਗੇ। ਯਾਤਰਾ ਦੌਰਾਨ ਨੌਜਵਾਨਾਂ ਅਤੇ ਆਮ ਲੋਕਾਂ ਨਾਲ ਸੰਪਰਕ ਕਰਕੇ ਨਸ਼ੇ ਖ਼ਿਲਾਫ਼ ਜਾਗਰੂਕਤਾ ਪੈਦਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪੰਜਾਬ ’ਚ ਵਧ ਰਹੇ ਗੈਂਗਸਟਰਵਾਦ ਨੂੰ ਲੈ ਕੇ ਵੀ ਲੋਕਾਂ ਤੱਕ ਸੰਦੇਸ਼ ਪਹੁੰਚਾਉਣ ਦੀ ਯੋਜਨਾ ਹੈ। ਇਸ ਮੁਹਿੰਮ ਤਹਿਤ 2000 ਤੋਂ ਵੱਧ ਸਾਈਕਲ ਸਵਾਰਾਂ ਨੂੰ ਸ਼ਾਮਲ ਕੀਤਾ ਜਾਵੇਗਾ, ਜੋ ਪੰਜਾਬ ਦੇ ਵੱਖ-ਵੱਖ ਹਿੱਸਿਆਂ ’ਚ ਪਹੁੰਚ ਕੇ ਨਸ਼ੇ ਖ਼ਿਲਾਫ਼ ਜਾਗਰੂਕਤਾ ਮੁਹਿੰਮ ਚਲਾਉਣਗੇ।


ਚੰਨੀ ਨੇ ਪਾਰਟੀ ਆਗੂਆਂ ਨਾਲ ਵਿਚਾਰ-ਵਟਾਂਦਰੇ ਦੌਰਾਨ ਦਿਵਾਲੀ ਤੋਂ ਬਾਅਦ ਸਾਈਕਲ ਰੈਲੀਆਂ ਕਰਨ ਦਾ ਸੁਝਾਅ ਦਿੱਤਾ ਹੈ। ਪ੍ਰਸਤਾਵਿਤ ਪ੍ਰੋਗਰਾਮ ਤਹਿਤ ਰੈਲੀਆਂ ਸ੍ਰੀ ਚਮਕੌਰ ਸਾਹਿਬ ਤੋਂ ਤਲਵੰਡੀ ਸਾਬੋ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਤੱਕ ਆਯੋਜਿਤ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਚੰਨੀ ਮੁਤਾਬਕ ਯਾਤਰਾ ਨੂੰ ਲਗਭਗ 3 ਤੋਂ 4 ਦਿਨਾਂ ’ਚ ਪੂਰਾ ਕਰਨ ਦੀ ਯੋਜਨਾ ਹੈ।

 

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ     

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ     

ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ

ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ

ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ

ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ

ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ

ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ

ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ

ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ

ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ

ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ

12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ

12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ

ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

'ਆਪ੍ਰੇਸ਼ਨ ਅਮਾਨਤ’ ਤਹਿਤ RPF ਨੇ ਯਾਤਰੀਆਂ ਨੂੰ ਵਾਪਸ ਕੀਤਾ 45 ਲੱਖ ਤੋਂ ਵੱਧ ਦਾ ਗੁਆਚਿਆ ਸਾਮਾਨ

'ਆਪ੍ਰੇਸ਼ਨ ਅਮਾਨਤ’ ਤਹਿਤ RPF ਨੇ ਯਾਤਰੀਆਂ ਨੂੰ ਵਾਪਸ ਕੀਤਾ 45 ਲੱਖ ਤੋਂ ਵੱਧ ਦਾ ਗੁਆਚਿਆ ਸਾਮਾਨ