Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

28 ਅਪ੍ਰੈਲ, 2026 06:04 PM

ਚੰਡੀਗੜ੍ਹ : ਪਟਿਆਲਾ 'ਚ ਸ਼ੰਭੂ ਨੇੜੇ ਦਿੱਲੀ-ਰਾਜਪੁਰਾ ਰੇਲ ਲਾਈਨ 'ਤੇ ਹੋਏ ਧਮਾਕੇ ਦੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਗਈ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਸ਼ੰਭੂ ਨੇੜੇ ਦਿੱਲੀ-ਰਾਜਪੁਰਾ ਰੇਲ ਲਾਈਨ 'ਤੇ ਬੀਤੀ ਰਾਤ ਇੱਕ ਸਾਜਿਸ਼ ਤਹਿਤ ਧਮਾਕਾ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਦੀ ਉਹ ਸਖ਼ਤ ਨਿੰਦਾ ਕਰਦੇ ਹਨ।

ਉਨ੍ਹਾਂ ਕਿਹਾ ਕਿ ਕੁੱਝ ਦਿਨ ਪਹਿਲਾਂ ਧਮਕੀ ਮਿਲਣ ਦੇ ਬਾਵਜੂਦ ਪ੍ਰਸ਼ਾਸਨ ਵੱਲੋਂ ਕੋਈ ਵੀ ਪੁਖ਼ਤਾ ਕਾਰਵਾਈ ਨਹੀਂ ਕੀਤੀ ਗਈ। ਸੁਖਬੀਰ ਬਾਦਲ ਨੇ ਸੂਬੇ ਦੇ ਸੁਰੱਖਿਆ ਹਾਲਾਤਾਂ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪਹਿਲਾਂ ਵੀ ਪੁਲਸ ਥਾਣਿਆਂ, ਚੌਂਕੀਆਂ ਅਤੇ ਇੱਥੋਂ ਤੱਕ ਕਿ ਸਟੇਟ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਆਰ. ਪੀ. ਜੀ. ਹਮਲੇ ਵਰਗੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ।

ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਜ਼ਰੂਰੀ ਬੁਨਿਆਦੀ ਢਾਂਚੇ ਨੂੰ ਸੁਰੱਖਿਅਤ ਕਰਨ ਲਈ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ