Tuesday, August 18, 2026
BREAKING
ਟਰੰਪ ਨੂੰ ਵੱਡਾ ਝਟਕਾ ! ਲੋਕਪ੍ਰਿਅਤਾ 'ਚ ਆਈ ਭਾਰੀ ਗਿਰਾਵਟ ਪਠਾਨਕੋਟ 'ਚ ਮਹਿਲਾ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ ! ਪਾਕਿਸਤਾਨ ਹਾਈ ਕਮਿਸ਼ਨ ਨੂੰ ਮਿਲਿਆ SGPC ਦਾ ਵਫ਼ਦ, ਰੱਖੀਆਂ ਇਹ ਮੰਗਾਂ ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ! ਗੱਡੀਆਂ ਦੀਆਂ ਲੱਗੀਆਂ 5-5 ਕਿੱਲੋਮੀਟਰ ਤਕ ਲੰਮੀਆਂ ਲਾਈਨਾਂ ਪੱਛਮੀ ਏਸ਼ੀਆ 'ਚ ਵਧੇ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਹਾਹਾਕਾਰ, ਸੈਂਸੈਕਸ 492 ਅੰਕ ਟੁੱਟਿਆ 650 ਸਾਲਾ ਸ਼ਤਾਬਦੀ ਪ੍ਰਕਾਸ਼ ਉਤਸਵ ਨੂੰ ਸਮਰਪਿਤ ਹਰਿਆਵਲ ਧਰਤ ਮੁਹਿੰਮ ਦੀ ਕੀਤੀ ਆਰੰਭਤਾ ਜੇਲ੍ਹ 'ਚ ਬੰਦ ਇਮਰਾਨ ਖਾਨ ਨੂੰ ਸੁਪਰੀਮ ਕੋਰਟ ਨੇ ਦਿੱਤੀ ਵੱਡੀ ਰਾਹਤ 21 ਅਗਸਤ ਨੂੰ ਪੰਜਾਬ ਬੰਦ ! SGPC ਨੇ ਵੀ ਕੀਤਾ ਸਮਰਥਨ ਖੋਏ ਦੀ ਬਰਫ਼ੀ ਖ਼ਰੀਦਣ ਵਾਲੇ ਸਾਵਧਾਨ! ਤਿਉਹਾਰਾਂ ਤੋਂ ਪਹਿਲਾਂ ਪੰਜਾਬ 'ਚ ਹੋਈ ਵੱਡੀ ਕਾਰਵਾਈ ਮੋਹਾਲੀ ’ਚ ਤਿੰਨ ਨਾਬਾਲਗ ਕੁੜੀਆਂ ਦੇ ਲਾਪਤਾ ਹੋਣ ਦੇ ਮਾਮਲੇ ਦਰਜ

ਪੰਜਾਬ

ਪਠਾਨਕੋਟ 'ਚ ਮਹਿਲਾ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ !

18 ਅਗਸਤ, 2026 05:58 PM

ਪਠਾਨਕੋਟ : ਪਠਾਨਕੋਟ 'ਚ 75 ਸਾਲਾ ਮਹਿਲਾ ਦੇ ਕਤਲ ਦੇ ਮਾਮਲੇ ਨੂੰ ਪੁਲਸ ਨੇ ਚੰਦ ਘੰਟਿਆਂ ਦੇ ਅੰਦਰ ਸੁਲਝਾਉਂਦਿਆਂ ਕਥਿਤ ਮੁਲਜ਼ਮ ਨੂੰ ਗ੍ਰਿਫਤਾਰਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਪਠਾਨਕੋਟ ਦੇ (ਐਡੀਸ਼ਨਰ ਚਾਰਜ) ਐਸਐਸਪੀ ਅਦਿੱਤਿਆ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ। ਪੁਲਸ ਦੀ ਤੇਜ਼ ਕਾਰਵਾਈ ਕਾਰਨ ਮਾਮਲੇ ਵਿੱਚ ਵੱਡੀ ਸਫਲਤਾ ਮਿਲੀ ਹੈ। ਜਾਣਕਾਰੀ ਅਨੁਸਾਰ ਬੀਤੇ ਦਿਨ ਪਠਾਨਕੋਟ 'ਚ 75 ਸਾਲਾ ਮਹਿਲਾ ਦਾ ਉਸਦੇ ਘਰ ਅੰਦਰ ਕਤਲ ਕਰ ਦਿੱਤਾ ਗਿਆ ਸੀ। ਵਾਰਦਾਤ ਸਮੇਂ ਮਹਿਲਾ ਘਰ ਵਿੱਚ ਇਕੱਲੀ ਸੀ, ਜਦਕਿ ਉਸਦਾ ਪਤੀ ਅਤੇ ਪੁੱਤਰ ਕਿਸੇ ਕੰਮ ਲਈ ਬਾਹਰ ਗਏ ਹੋਏ ਸਨ। ਘਰ ਵਿੱਚੋਂ ਚੀਕਾਂ ਦੀਆਂ ਆਵਾਜ਼ਾਂ ਸੁਣਨ ਤੋਂ ਬਾਅਦ ਗੁਆਂਢੀਆਂ ਨੇ ਮੌਕੇ ’ਤੇ ਪਹੁੰਚ ਕੇ ਦਰਵਾਜ਼ਾ ਖੋਲ੍ਹਿਆ ਤਾਂ ਮਹਿਲਾ ਲਹੂ-ਲੁਹਾਨ ਹਾਲਤ ਵਿੱਚ ਮਿਲੀ। ਉਸਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਪਰ ਰਸਤੇ ਵਿੱਚ ਹੀ ਉਸਦੀ ਮੌਤ ਹੋ ਗਈ।

ਐਸਐਸਪੀ ਅਦਿੱਤਿਆ ਨੇ ਦੱਸਿਆ ਕਿ ਪੁਲਸ ਟੀਮਾਂ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਕਤਲ ਦੇ ਮਾਮਲੇ ਵਿੱਚ ਕਥਿਤ ਮੁਲਜ਼ਮ ਵਰੁਣ ਕੁਮਾਰ ਜੋ ਉਸੇ ਮੁਹੱਲੇ ਦਾ ਰਹਿਣ ਵਾਲਾ ਸੀ ਪੁਲਸ ਨੇ ਚੰਦ ਘੰਟਿਆਂ ਦੇ ਅੰਦਰ ਕਾਬੂ ਕਰ ਲਿਆ ਹੈ। ਪੁਲਸ ਵੱਲੋਂ ਮੁਲਜ਼ਮ ਵੱਲੋਂ ਘਟਨਾ ਸਮੇਂ ਵਰਤੇ ਗਏ ਹਥਿਆਰ ਅਤੇ ਕੱਪੜੇ ਵੀ ਉਸਦੇ ਬਰਾਮਦ ਕਰ ਲਏ ਹਨ। ਅੱਜ ਇਸ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲੈ ਕੇ ਇਸ ਦੀ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਵਾਰਦਾਤ ਦੇ ਪਿੱਛੇ ਅਸਲ ਕਾਰਨ, ਕਤਲ ਵਿੱਚ ਵਰਤੇ ਹਥਿਆਰ ਅਤੇ ਹੋਰ ਸਾਥੀਆਂ ਦੀ ਭੂਮਿਕਾ ਸਬੰਧੀ ਜਾਂਚ ਕੀਤੀ ਜਾ ਰਹੀ ਹੈ।

ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਕਿ ਮਹਿਲਾ ਦੇ ਸਿਰ ’ਤੇ ਲੋਹੇ ਦੀ ਭਾਰੀ ਰਾਡ ਨਾਲ ਹਮਲਾ ਕੀਤਾ ਗਿਆ ਸੀ। ਚਿਹਰੇ ਅਤੇ ਗਰਦਨ ’ਤੇ ਵੀ ਸੱਟਾਂ ਦੇ ਨਿਸ਼ਾਨ ਮਿਲੇ ਸਨ। ਘਟਨਾ ਤੋਂ ਬਾਅਦ ਪੁਲਸ ਨੇ ਤੁਰੰਤ ਜਾਂਚ ਸ਼ੁਰੂ ਕਰ ਦਿੱਤੀ ਅਤੇ ਵੱਖ-ਵੱਖ ਤਕਨੀਕੀ ਅਤੇ ਵਿਗਿਆਨਕ ਸਬੂਤਾਂ ਨੂੰ ਖੰਗਾਲਿਆ। ਘਰ ਵਿੱਚ ਲੱਗੇ CCTV ਕੈਮਰੇ ਅਤੇ DVR ਨਾਲ ਵੀ ਛੇੜਛਾੜ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਸੀ।

ਪਠਾਨਕੋਟ ਪੁਲਸ ਦੀ ਇਸ ਤੇਜ਼ ਕਾਰਵਾਈ ਨਾਲ ਜਿੱਥੇ ਮਾਮਲੇ ਨੂੰ ਸੁਲਝਾਉਣ ਵਿੱਚ ਵੱਡੀ ਸਫਲਤਾ ਮਿਲੀ ਹੈ, ਉੱਥੇ ਹੀ ਇਲਾਕਾ ਵਾਸੀਆਂ ਵਿੱਚ ਵੀ ਪੁਲਸ ਦੀ ਕਾਰਗੁਜ਼ਾਰੀ ਨੂੰ ਲੈ ਕੇ ਭਰੋਸਾ ਵਧਿਆ ਹੈ। ਪੁਲਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਜਾਂਚ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਪਾਕਿਸਤਾਨ ਹਾਈ ਕਮਿਸ਼ਨ ਨੂੰ ਮਿਲਿਆ SGPC ਦਾ ਵਫ਼ਦ, ਰੱਖੀਆਂ ਇਹ ਮੰਗਾਂ

ਪਾਕਿਸਤਾਨ ਹਾਈ ਕਮਿਸ਼ਨ ਨੂੰ ਮਿਲਿਆ SGPC ਦਾ ਵਫ਼ਦ, ਰੱਖੀਆਂ ਇਹ ਮੰਗਾਂ

ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ! ਗੱਡੀਆਂ ਦੀਆਂ ਲੱਗੀਆਂ 5-5 ਕਿੱਲੋਮੀਟਰ ਤਕ ਲੰਮੀਆਂ ਲਾਈਨਾਂ

ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ! ਗੱਡੀਆਂ ਦੀਆਂ ਲੱਗੀਆਂ 5-5 ਕਿੱਲੋਮੀਟਰ ਤਕ ਲੰਮੀਆਂ ਲਾਈਨਾਂ

650 ਸਾਲਾ ਸ਼ਤਾਬਦੀ ਪ੍ਰਕਾਸ਼ ਉਤਸਵ ਨੂੰ ਸਮਰਪਿਤ ਹਰਿਆਵਲ ਧਰਤ ਮੁਹਿੰਮ ਦੀ ਕੀਤੀ ਆਰੰਭਤਾ

650 ਸਾਲਾ ਸ਼ਤਾਬਦੀ ਪ੍ਰਕਾਸ਼ ਉਤਸਵ ਨੂੰ ਸਮਰਪਿਤ ਹਰਿਆਵਲ ਧਰਤ ਮੁਹਿੰਮ ਦੀ ਕੀਤੀ ਆਰੰਭਤਾ

21 ਅਗਸਤ ਨੂੰ ਪੰਜਾਬ ਬੰਦ ! SGPC ਨੇ ਵੀ ਕੀਤਾ ਸਮਰਥਨ

21 ਅਗਸਤ ਨੂੰ ਪੰਜਾਬ ਬੰਦ ! SGPC ਨੇ ਵੀ ਕੀਤਾ ਸਮਰਥਨ

ਖੋਏ ਦੀ ਬਰਫ਼ੀ ਖ਼ਰੀਦਣ ਵਾਲੇ ਸਾਵਧਾਨ! ਤਿਉਹਾਰਾਂ ਤੋਂ ਪਹਿਲਾਂ ਪੰਜਾਬ 'ਚ ਹੋਈ ਵੱਡੀ ਕਾਰਵਾਈ

ਖੋਏ ਦੀ ਬਰਫ਼ੀ ਖ਼ਰੀਦਣ ਵਾਲੇ ਸਾਵਧਾਨ! ਤਿਉਹਾਰਾਂ ਤੋਂ ਪਹਿਲਾਂ ਪੰਜਾਬ 'ਚ ਹੋਈ ਵੱਡੀ ਕਾਰਵਾਈ

ਮੋਹਾਲੀ ’ਚ ਤਿੰਨ ਨਾਬਾਲਗ ਕੁੜੀਆਂ ਦੇ ਲਾਪਤਾ ਹੋਣ ਦੇ ਮਾਮਲੇ ਦਰਜ

ਮੋਹਾਲੀ ’ਚ ਤਿੰਨ ਨਾਬਾਲਗ ਕੁੜੀਆਂ ਦੇ ਲਾਪਤਾ ਹੋਣ ਦੇ ਮਾਮਲੇ ਦਰਜ

ਪੰਜਾਬ ’ਚ ਇਕੱਲਿਆਂ ਸਰਕਾਰ ਬਣਾਏਗੀ ਭਾਜਪਾ : ਗਿਆਨ ਚੰਦ ਗੁਪਤਾ

ਪੰਜਾਬ ’ਚ ਇਕੱਲਿਆਂ ਸਰਕਾਰ ਬਣਾਏਗੀ ਭਾਜਪਾ : ਗਿਆਨ ਚੰਦ ਗੁਪਤਾ

ਜਬਰ-ਜ਼ਿਨਾਹ ਮਾਮਲੇ 'ਚ ਡਾਕਟਰ ਦੀ ਗ੍ਰਿਫ਼ਤਾਰੀ ਲਈ ਹਾਈਵੇ ਜਾਮ, ਪੁਲਸ ਨੂੰ ਦਿੱਤਾ 3 ਦਿਨਾਂ ਦਾ ਅਲਟੀਮੇਟਮ

ਜਬਰ-ਜ਼ਿਨਾਹ ਮਾਮਲੇ 'ਚ ਡਾਕਟਰ ਦੀ ਗ੍ਰਿਫ਼ਤਾਰੀ ਲਈ ਹਾਈਵੇ ਜਾਮ, ਪੁਲਸ ਨੂੰ ਦਿੱਤਾ 3 ਦਿਨਾਂ ਦਾ ਅਲਟੀਮੇਟਮ

ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵਿਕਰੀ ਮਾਮਲੇ 'ਚ ਤਤਕਾਲੀ ਮੈਨੇਜਰ ਦੀ ਜ਼ਮਾਨਤ ਖਾਰਜ

ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵਿਕਰੀ ਮਾਮਲੇ 'ਚ ਤਤਕਾਲੀ ਮੈਨੇਜਰ ਦੀ ਜ਼ਮਾਨਤ ਖਾਰਜ

ਪੰਜਾਬ ’ਚ ਭਾਜਪਾ 117 ਸੀਟਾਂ ’ਤੇ ਇਕੱਲਿਆਂ ਲੜੇਗੀ ਵਿਧਾਨ ਸਭਾ ਚੋਣਾਂ : ਨਾਇਬ ਸਿੰਘ ਸੈਣੀ

ਪੰਜਾਬ ’ਚ ਭਾਜਪਾ 117 ਸੀਟਾਂ ’ਤੇ ਇਕੱਲਿਆਂ ਲੜੇਗੀ ਵਿਧਾਨ ਸਭਾ ਚੋਣਾਂ : ਨਾਇਬ ਸਿੰਘ ਸੈਣੀ