Wednesday, July 15, 2026
BREAKING
ਮਾਨ ਸਰਕਾਰ ਵਿਆਪਕ ਪੱਧਰ 'ਤੇ ਮਨਾ ਰਹੀ ਹੈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ ‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ ਧੋਬੀ ਭਾਈਚਾਰੇ ਦੀ ਨੁਮਾਇੰਦਗੀ ਸਬੰਧੀ ਜਾਇਜ਼ ਮੰਗ 'ਤੇ ਜਲਦ ਹੋਵੇਗੀ ਕਾਰਵਾਈ: ਅਮਨ ਅਰੋੜਾ ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ ਫ਼ਿਲਮ 'ਸਤਲੁਜ' 'ਤੇ ਲੱਗੀ ਰੋਕ ਹਟਾਉਣ ਦੀ ਮੰਗ, ਬੀਬੀ ਜਗੀਰ ਕੌਰ ਨੇ ਕੇਂਦਰ ਸਰਕਾਰ ਭੇਜਿਆ ਪੱਤਰ US-Iran 'ਚ ਵਧਦੇ ਤਣਾਅ ਕਾਰਨ ਸੈਂਸੈਕਸ ਤੇ ਨਿਫਟੀ ਦੋਵੇਂ ਡਿੱਗੇ, ਜਾਣੋ ਬਾਜ਼ਾਰ 'ਚ ਗਿਰਾਵਟ ਦੇ ਹੋਰ ਕਾਰਨ IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ ਖਰੜ-ਮੋਰਿੰਡਾ ਹਾਈਵੇ 'ਤੇ ਸਥਿਤੀ ਟੋਲ ਪਲਾਜ਼ਾ ਕੀਤਾ ਗਿਆ ਫਰੀ, ਬਿਨਾਂ ਪਰਚੀ ਕਟਾਏ ਲੰਘੇ ਵਾਹਨ High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ

ਖੇਡ

'ਪਤਾ ਨਹੀਂ ਕਿਧਰੋਂ ਗੋਲੀ ਚੱਲ ਜਾਵੇ...', ਦਹਿਸ਼ਤ ਦੇ ਸਾਏ ਹੇਠ ਜ਼ਿੰਦਗੀ ਜੀਅ ਰਿਹਾ ਮਸ਼ਹੂਰ ਕ੍ਰਿਕਟਰ!

23 ਦਸੰਬਰ, 2025 07:11 PM

ਅਫਗਾਨਿਸਤਾਨ ਦੇ ਸੁਪਰਸਟਾਰ ਕ੍ਰਿਕਟਰ ਰਾਸ਼ਿਦ ਖਾਨ ਨੇ ਆਪਣੇ ਦੇਸ਼ 'ਚ ਯਾਤਰਾ ਦੌਰਾਨ ਅਪਣਾਏ ਜਾਣ ਵਾਲੇ ਅਸਾਧਾਰਣ ਸੁਰੱਖਿਆ ਇੰਤਜ਼ਾਮਾਂ ਨੂੰ ਲੈ ਕੇ ਖੁੱਲ੍ਹ ਕੇ ਗੱਲ ਕੀਤੀ। ਉਨ੍ਹਾਂ ਨੇ ਖੁਲਾਸਾ ਕੀਤਾ ਕਿ ਆਪਣੀ ਸੁੱਖਿਆ ਲਈ ਉਨ੍ਹਾਂ ਨੂੰ ਬੁਲੇਟਪਰੂਫ ਕਾਰ ਦੀ ਵਰਤੋਂ ਕਰਨੀ ਪੈਂਦੀ ਹੈ। ਇੰਗਲੈਂਡ ਦੇ ਸਾਬਕਾ ਕਪਤਾਨ ਕੇਵਿਨ ਪੀਟਰਸਨ ਦੇ ਨਾਲ ਇਕ ਇੰਟਰਵਿਓ ਦੌਰਾਨ ਰਾਸ਼ਿਦ ਨੇ ਦੱਸਿਆ ਕਿ ਅਫਗਾਨਿਸਤਾਨ 'ਚ ਉਨ੍ਹਾਂ ਲਈ ਆਜ਼ਾਦੀ ਨਾਲ ਘੁੰਮਣਾ ਸੰਭਵ ਨਹੀਂ ਹੈ, ਜਿਸਨੂੰ ਸੁਣ ਕੇ ਪੀਟਰਸਨ ਵੀ ਹੈਰਾਨ ਰਹੇ ਗਏ।

ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਘਰ 'ਚ ਉਨ੍ਹਾਂ ਦੀ ਰੋਜ਼ਾਨਾ ਦੀ ਜ਼ਿੰਦਗੀ ਕਿਹੋ ਜਿਹੀ ਹੈ ਤਾਂ ਰਾਸ਼ਿਦ ਨੇ ਸਾਫ ਕਿਹਾ, 'ਕੋਈ ਚਾਂਜ ਹੀ ਨਹੀਂ। ਮੈਂ ਸਿਰਫ ਆਪਣੀ ਬੁਲੇਟਪਰੂਫ ਕਾਰ 'ਚ ਹੀ ਸਫਰ ਕਰਦਾ ਹਾਂ।

ਹੈਰਾਨ ਰਹਿ ਗਏ ਪੀਟਰਸਨ
ਪੀਟਰਸਨ ਇਹ ਸੁਣ ਕੇ ਹੈਰਾਨ ਰਹਿ ਗਏ ਅਤੇ ਉਨ੍ਹਾਂ ਨੇ ਪੁੱਛਿਆ ਕਿ ਇੰਨੀ ਸਖਤ ਸੁਰੱਖਿਆ ਦੀ ਲੋੜ ਕਿਉਂ ਪੈਂਦੀ ਹੈ। ਇਸ 'ਤੇ ਰਾਸ਼ਿਦ ਖਾਨ ਨੇ ਬੇਹੱਦ ਸ਼ਾਂਤ ਲਹਿਜੇ 'ਚ ਸਮਝਾਇਆ ਕਿ ਭਲੇ ਹੀ ਉਹ ਸਿੱਧੇ ਤੌਰ 'ਤੇ ਕਿਸੇ ਦੇ ਨਿਸ਼ਾਨੇ 'ਤੇ ਨਹੀਂ ਹਨ ਪਰ ਸੁਰੱਖਿਆ ਹਾਲਾਤ ਦੀ ਅਨਿਸ਼ਚਿਤਤਾ ਦੇ ਚਲਦੇ ਇਹ ਸੁਰੱਖਿਆ ਬੇਹੱਦ ਜ਼ਰੂਰੀ ਹੋ ਜਾਂਦੀ ਹੈ। ਰਾਸ਼ਿਦ ਨੇ ਕਿਹਾ ਕਿ ਕਦੋਂ ਤੁਸੀਂ ਕਿੱਥੇ ਫਸ ਜਾਓ, ਇਸਦਾ ਅੰਦਾਜ਼ਾ ਵੀ ਨਹੀਂ। ਕੀ ਪਤਾ ਕਿਧਰੋ ਗੋਲੀ ਆ ਜਾਵੇ। ਇਸ ਲਈ ਅਜਿਹਾ ਕਰਨਾ ਪੈਂਦਾ ਹੈ।

ਰਾਸ਼ਿਦ ਨੇ ਅੱਗੇ ਕਿਹਾ ਕਿ ਇਹ ਗੱਡੀ ਖਾਸ ਤੌਰ 'ਤੇ ਉਨ੍ਹਾਂ ਲਈ ਬਣਵਾਈ ਗਈ ਹੈ ਅਤੇ ਅਫਗਾਨਿਸਤਾਨ 'ਚ ਇਸ ਤਰ੍ਹਾਂ ਦੀ ਸੁਰੱਖਿਆ ਵਿਵਸਥਾ ਕੋਈ ਆਮ ਗੱਲ ਨਹੀਂ ਹੈ।

ਰਾਸ਼ਦ ਖਾਨ ਨੇ ਕਿਹਾ ਕਿ ਬਹੁਤ ਸਾਰੇ ਲੋਕ ਇਸਦੀ ਵਰਤੋਂ ਕਰਦੇ ਹਨ। ਅਫਗਾਨਿਸਤਾਨ 'ਚ ਇਹ ਆਮ ਗੱਲ ਹੈ। ਰਾਸ਼ਿਦ ਦੀਆਂ ਇਹ ਗੱਲਾਂ ਉਨ੍ਹਾਂ ਦੇ ਘਰੇਲੂ ਜੀਵਨ ਅਤੇ ਵਿਦੇਸ਼ਾਂ 'ਚ ਉਨ੍ਹਾਂ ਦੇ ਸਟਾਰਡਮ ਵਿਚਾਲੇ ਡੁੰਘੇ ਅੰਤਰ ਨੂੰ ਉਜਾਗਰ ਕਰਦੀਆਂ ਹਨ। ਨੰਗਰਹਾਰ ਸੂਬੇ ਵਿੱਚ ਜਨਮੇ, ਰਾਸ਼ਿਦ ਨੇ ਯੁੱਧ ਪ੍ਰਭਾਵਿਤ ਅਫਗਾਨ ਕ੍ਰਿਕਟ ਦ੍ਰਿਸ਼ ਤੋਂ ਉੱਭਰ ਕੇ ਆਪਣੇ ਆਪ ਨੂੰ ਦੁਨੀਆ ਦੇ ਸਭ ਤੋਂ ਡਰਾਉਣੇ ਟੀ-20 ਗੇਂਦਬਾਜ਼ਾਂ ਵਿੱਚੋਂ ਇੱਕ ਵਜੋਂ ਸਥਾਪਿਤ ਕੀਤਾ ਹੈ।

Have something to say? Post your comment

ਅਤੇ ਖੇਡ ਖਬਰਾਂ

IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

ਸਿੰਧੂ ਜਾਪਾਨ ਓਪਨ ਦੇ ਦੂਜੇ ਦੌਰ ਵਿੱਚ, ਧਰੁਵ-ਤਨੀਸ਼ਾ ਵੀ ਅੱਗੇ ਵਧੀਆਂ

ਸਿੰਧੂ ਜਾਪਾਨ ਓਪਨ ਦੇ ਦੂਜੇ ਦੌਰ ਵਿੱਚ, ਧਰੁਵ-ਤਨੀਸ਼ਾ ਵੀ ਅੱਗੇ ਵਧੀਆਂ

ਟੀਮ ਨੂੰ ਲਗਾਤਾਰ ਮਿਲ ਰਹੀ ਸਫਲਤਾ ‘ਆਮ ਨਹੀਂ’ ਹੈ : ਮੈਸੀ

ਟੀਮ ਨੂੰ ਲਗਾਤਾਰ ਮਿਲ ਰਹੀ ਸਫਲਤਾ ‘ਆਮ ਨਹੀਂ’ ਹੈ : ਮੈਸੀ

ਸਟੀਕ ਗੇਂਦਬਾਜ਼ੀ ਬਾਰਟਮੈਨ ਦੀ ਸਫਲਤਾ ਦਾ ਰਾਜ਼ ਹੈ : ਸਟੇਨ

ਸਟੀਕ ਗੇਂਦਬਾਜ਼ੀ ਬਾਰਟਮੈਨ ਦੀ ਸਫਲਤਾ ਦਾ ਰਾਜ਼ ਹੈ : ਸਟੇਨ

ਸਾਈ ਨੇ ਆਈਐਸਐਸਐਫ ਵਿਸ਼ਵ ਕੱਪ ਸ਼ਾਟਗਨ ਵਿੱਚ ਸੋਨ ਤਗਮਾ ਜਿੱਤਣ 'ਤੇ ਨੀਰੂ ਨੂੰ ਦਿੱਤੀ ਵਧਾਈ

ਸਾਈ ਨੇ ਆਈਐਸਐਸਐਫ ਵਿਸ਼ਵ ਕੱਪ ਸ਼ਾਟਗਨ ਵਿੱਚ ਸੋਨ ਤਗਮਾ ਜਿੱਤਣ 'ਤੇ ਨੀਰੂ ਨੂੰ ਦਿੱਤੀ ਵਧਾਈ

ਸ਼ੁਭਮਨ ਗਿੱਲ ਅਤੇ ਸ਼੍ਰੀ ਚਰਨੀ ਪਲੇਅਰ ਆਫ ਦ ਮੰਥ ਦੀ ਦੌੜ 'ਚ

ਸ਼ੁਭਮਨ ਗਿੱਲ ਅਤੇ ਸ਼੍ਰੀ ਚਰਨੀ ਪਲੇਅਰ ਆਫ ਦ ਮੰਥ ਦੀ ਦੌੜ 'ਚ

ਮੈਂ ਟਰਮੀਨੇਟਰ ਹਾਂ, ਅਭਿਸ਼ੇਕ ਟਰਮੀਨੇਟਰ 4 ਹੈ, ਅਤੇ ਵੈਭਵ ਟਰਮੀਨੇਟਰ 6 ਹੈ : ਯੁਵਰਾਜ ਸਿੰਘ

ਮੈਂ ਟਰਮੀਨੇਟਰ ਹਾਂ, ਅਭਿਸ਼ੇਕ ਟਰਮੀਨੇਟਰ 4 ਹੈ, ਅਤੇ ਵੈਭਵ ਟਰਮੀਨੇਟਰ 6 ਹੈ : ਯੁਵਰਾਜ ਸਿੰਘ

ਵਿਸ਼ਵ ਕੱਪ ਫਾਈਨਲ ਦੀ ਪਿੱਚ ਦੇ ਟੁਕੜਿਆਂ ਨੂੰ 450 ਡਾਲਰ ’ਚ ਵੇਚੇਗਾ ਫੀਫਾ

ਵਿਸ਼ਵ ਕੱਪ ਫਾਈਨਲ ਦੀ ਪਿੱਚ ਦੇ ਟੁਕੜਿਆਂ ਨੂੰ 450 ਡਾਲਰ ’ਚ ਵੇਚੇਗਾ ਫੀਫਾ

ਆਈਪੀਐਲ ਦੇ ਆਧਾਰ 'ਤੇ ਟੀਮ ਦੀ ਚੋਣ ਨਾ ਕਰੋ : ਮਾਂਜਰੇਕਰ

ਆਈਪੀਐਲ ਦੇ ਆਧਾਰ 'ਤੇ ਟੀਮ ਦੀ ਚੋਣ ਨਾ ਕਰੋ : ਮਾਂਜਰੇਕਰ

ਸਰਵੇਸ਼ ਕੁਸ਼ਾਰੇ ਨੇ ਮੋਨੱਕੋ ਡਾਇਮੰਡ ਲੀਗ ’ਚ ਤੀਜੇ ਸਥਾਨ ’ਤੇ ਰਹਿ ਕੇ ਇਤਿਹਾਸ ਰਚਿਆ

ਸਰਵੇਸ਼ ਕੁਸ਼ਾਰੇ ਨੇ ਮੋਨੱਕੋ ਡਾਇਮੰਡ ਲੀਗ ’ਚ ਤੀਜੇ ਸਥਾਨ ’ਤੇ ਰਹਿ ਕੇ ਇਤਿਹਾਸ ਰਚਿਆ