Tuesday, September 08, 2026
BREAKING
ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਨੂੰ ਮਿਲੇ ਰਾਜਾ ਵੜਿੰਗ ਚੰਡੀਗੜ੍ਹ 'ਚ ਕਿਸਾਨਾਂ ਦਾ ਧਰਨਾ ਖ਼ਤਮ, ਸਰਕਾਰ ਤੋਂ ਲਿਖ਼ਤੀ ਭਰੋਸਾ ਮਿਲਣ ਮਗਰੋਂ ਕੀਤਾ ਐਲਾਨ ਪੰਜਾਬ ਤੇ ਹਰਿਅਣਾ ਹਾਈਕੋਰਟ ਨੂੰ ਮਿਲਿਆ ਨਵਾਂ ਚੀਫ਼ ਜੱਜ, ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਚੁੱਕੀ ਸਹੁੰ ਪੰਜਾਬ 'ਚ ਲੰਬੇ ਬਿਜਲੀ ਕੱਟਾਂ ਦਾ ਖ਼ਦਸ਼ਾ! ਕੋਲੇ ਦੀ ਕਮੀ ਵਿਚਾਲੇ ਬਿਜਲੀ ਸੰਕਟ ਗੰਭੀਰ ਹੋਣ ਦੇ ਆਸਾਰ ਰੂਪਨਗਰ ਦਾ ਹਰਪੁਨੀਤ ਫ਼ੌਜ 'ਚ ਬਣਿਆ ਲੈਫ਼ਟੀਨੈਂਟ ਲੁਧਿਆਣਾ ਦੇ IRS ਅਫ਼ਸਰ ਰੋਹਿਤ ਮਹਿਰਾ ਨੇ ਕਾਇਮ ਕੀਤੀ ਮਿਸਾਲ, ਬਣਾਏ 25 ਮਿੰਨੀ ਜੰਗਲ ਪੰਜਾਬ 'ਚ ਮੁਲਾਜ਼ਮਾਂ ਦੇ DA ਨੂੰ ਲੈ ਕੇ ਹਾਈਕੋਰਟ ਸਖ਼ਤ, ਪੜ੍ਹੋ ਪੂਰੀ ਖ਼ਬਰ ਚੰਡੀਗੜ੍ਹ ਪੁਲਸ 'ਚ ਵੱਡਾ ਫੇਰਬਦਲ, 13 ਪੁਲਸ ਅਫ਼ਸਰਾਂ ਦੇ ਤਬਾਦਲੇ, ਪੜ੍ਹੋ ਪੂਰੀ LIST ਮਾਨਸਾ ਜ਼ਿਲ੍ਹੇ ’ਚ 650 ਪੋਲਿੰਗ ਬੂਥਾਂ ’ਤੇ ਲੱਗੇ ਵਿਸ਼ੇਸ਼ SIR ਕੈਂਪ ਪਤੰਜਲੀ ਦੇ ਆਚਾਰੀਆ ਬਾਲਕ੍ਰਿਸ਼ਨ ਨੂੰ ਵੱਡੀ ਰਾਹਤ, ਫਰਜ਼ੀ ਪਾਸਪੋਰਟ ਕੇਸ 'ਚੋਂ ਬਰੀ

ਰਾਸ਼ਟਰੀ

ਪਤੰਜਲੀ ਦੇ ਆਚਾਰੀਆ ਬਾਲਕ੍ਰਿਸ਼ਨ ਨੂੰ ਵੱਡੀ ਰਾਹਤ, ਫਰਜ਼ੀ ਪਾਸਪੋਰਟ ਕੇਸ 'ਚੋਂ ਬਰੀ

07 ਸਤੰਬਰ, 2026 08:49 PM

ਦੇਹਰਾਦੂਨ : ਫਰਜ਼ੀ ਪਾਸਪੋਰਟ ਮਾਮਲੇ ’ਚ ਦੋਸ਼ੀ ਯੋਗ ਗੁਰੂ ਬਾਬਾ ਰਾਮਦੇਵ ਦੇ ਸਹਿਯੋਗੀ ਆਚਾਰੀਆ ਬਾਲਕ੍ਰਿਸ਼ਨ ਅਦਾਲਤ ਤੋਂ ਬਰੀ ਹੋ ਗਏ ਹਨ। ਤੀਜੀ ਵਧੀਕ ਮੁੱਖ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਅਦਾਲਤ ਨੇ ਕੇਸ ’ਤੇ ਫੈਸਲਾ ਸੁਣਾਇਆ ਹੈ। ਪਤੰਜਲੀ ਯੋਗਪੀਠ ਹਰਿਦੁਆਰ ਦੇ ਜਨਰਲ ਸਕੱਤਰ ਅਤੇ ਬਾਬਾ ਰਾਮਦੇਵ ਦੇ ਸਹਿਯੋਗੀ ਆਚਾਰੀਆ ਬਾਲਕ੍ਰਿਸ਼ਨ ’ਤੇ ਫਰਜ਼ੀ ਵਿਦਿਅਕ ਸਰਟੀਫਿਕੇਟ ਦਸਤਾਵੇਜ਼ਾਂ ਦੇ ਆਧਾਰ ’ਤੇ ਭਾਰਤੀ ਨਾਗਰਿਕਤਾ ਤੋਂ ਬਿਨਾਂ ਪਾਸਪੋਰਟ ਬਣਵਾਉਣ ਦਾ ਦੋਸ਼ ਹੈ।

ਇਸ ਮਾਮਲੇ ’ਚ ਬਾਲਕ੍ਰਿਸ਼ਨ ਨੂੰ ਪਹਿਲਾਂ ਗ੍ਰਿਫਤਾਰ ਕੀਤਾ ਗਿਆ ਸੀ। ਸੀ. ਬੀ. ਆਈ. ਨੇ ਜਾਂਚ ’ਚ ਦਾਅਵਾ ਕੀਤਾ ਕਿ ਆਚਾਰੀਆ ਨੇ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਦੇ ਖੁਰਜਾ ਸਥਿਤ ਸ਼੍ਰੀ ਰਾਧਾ ਕ੍ਰਿਸ਼ਨ ਸੰਸਕ੍ਰਿਤ ਮਹਾਵਿਦਿਆਲਾ ਤੋਂ 1997 ’ਚ ਫਰਜ਼ੀ ਵਿਦਿਅਕ ਸਰਟੀਫਿਕੇਟ ਹਾਸਲ ਕੀਤਾ। ਉੱਥੋਂ ਦੇ ਪ੍ਰਿੰਸੀਪਲ ਪ੍ਰੋਫੈਸਰ ਨਰੇਸ਼ ਦਵੇਦੀ ਨੇ ਉਨ੍ਹਾਂ ਨੂੰ ਇਹ ਸਰਟੀਫਿਕੇਟ ਉਪਲਬਧ ਕਰਵਾਏ। ਇਸ ਮਾਮਲੇ ’ਚ ਪ੍ਰੋਫੈਸਰ ਦਵੇਦੀ ਨੂੰ ਵੀ ਸੀ. ਬੀ. ਆਈ. ਨੇ ਸਹਿ-ਦੋਸ਼ੀ ਬਣਾਇਆ ਸੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਸੱਤਿਆ ਨਿਕੇਤਨ ਹਾਦਸਾ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, ਬਿਲਡਿੰਗ ਮਾਲਕ ਸਣੇ 3 ਗ੍ਰਿਫਤਾਰ

ਸੱਤਿਆ ਨਿਕੇਤਨ ਹਾਦਸਾ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, ਬਿਲਡਿੰਗ ਮਾਲਕ ਸਣੇ 3 ਗ੍ਰਿਫਤਾਰ

FDA ਦੇ ਤੁਕਾਰਾਮ ਮੁੰਡੇ ਦਾ ਸਪੱਸ਼ਟ, ਕਿਹਾ-ਮਿਲਾਵਟ ਨੂੰ ਰੋਕਣਾ ਜ਼ਰੂਰੀ, ਪਾਬੰਦੀਆਂ ਲਗਾਉਣਾ ਨਹੀਂ

FDA ਦੇ ਤੁਕਾਰਾਮ ਮੁੰਡੇ ਦਾ ਸਪੱਸ਼ਟ, ਕਿਹਾ-ਮਿਲਾਵਟ ਨੂੰ ਰੋਕਣਾ ਜ਼ਰੂਰੀ, ਪਾਬੰਦੀਆਂ ਲਗਾਉਣਾ ਨਹੀਂ

ਅੱਜ ਦੇ ਸਮੇਂ 'ਚ ਅਜਿਹਾ ਕੋਈ ਖੇਤਰ ਨਹੀਂ, ਜੋ ਮਹਿਲਾ ਲੀਡਰਸ਼ਿਪ ਤੋਂ ਅਛੂਤਾ ਹੋਵੇ: ਓਮ ਬਿਰਲਾ

ਅੱਜ ਦੇ ਸਮੇਂ 'ਚ ਅਜਿਹਾ ਕੋਈ ਖੇਤਰ ਨਹੀਂ, ਜੋ ਮਹਿਲਾ ਲੀਡਰਸ਼ਿਪ ਤੋਂ ਅਛੂਤਾ ਹੋਵੇ: ਓਮ ਬਿਰਲਾ

ਦਿੱਲੀ : ਤਾਸ਼ ਦੇ ਪੱਤਿਆਂ ਵਾਂਗ ਢੇਰੀ ਹੋ ਗਈ ਬਿਲਡਿੰਗ, ਮਲਬੇ ਹੇਠ ਦੱਬੇ ਕਈ ਲੋਕ, ਰੈਸਕਿਊ ਆਪ੍ਰੇਸ਼ਨ ਜਾਰੀ

ਦਿੱਲੀ : ਤਾਸ਼ ਦੇ ਪੱਤਿਆਂ ਵਾਂਗ ਢੇਰੀ ਹੋ ਗਈ ਬਿਲਡਿੰਗ, ਮਲਬੇ ਹੇਠ ਦੱਬੇ ਕਈ ਲੋਕ, ਰੈਸਕਿਊ ਆਪ੍ਰੇਸ਼ਨ ਜਾਰੀ

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ ਦਿੱਲੀ ਦੇ ਸਕੂਲ

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ ਦਿੱਲੀ ਦੇ ਸਕੂਲ

12ਵੀਂ IPU ਕਾਨਫਰੰਸ 'ਚ ਸ਼ਾਮਲ ਹੋਣ ਉਜ਼ਬੇਕਿਸਤਾਨ ਪਹੁੰਚੇ MP ਰਾਘਵ ਚੱਢਾ ! ਪੇਸ਼ ਕੀਤਾ ਭਾਰਤ ਦਾ ਪੱਖ

12ਵੀਂ IPU ਕਾਨਫਰੰਸ 'ਚ ਸ਼ਾਮਲ ਹੋਣ ਉਜ਼ਬੇਕਿਸਤਾਨ ਪਹੁੰਚੇ MP ਰਾਘਵ ਚੱਢਾ ! ਪੇਸ਼ ਕੀਤਾ ਭਾਰਤ ਦਾ ਪੱਖ

ਗੰਗਾ 'ਚ ਵਧਿਆ ਪਾਣੀ ਦਾ ਪੱਧਰ ! ਪਟਨਾ ਦੇ ਨੀਂਵੇਂ ਇਲਾਕਿਆਂ 'ਚ ਅਲਰਟ ਜਾਰੀ

ਗੰਗਾ 'ਚ ਵਧਿਆ ਪਾਣੀ ਦਾ ਪੱਧਰ ! ਪਟਨਾ ਦੇ ਨੀਂਵੇਂ ਇਲਾਕਿਆਂ 'ਚ ਅਲਰਟ ਜਾਰੀ

ਹਾਈਪਰਵੋਲਟ ਹੈਦਰਾਬਾਦ 'ਚ AI ਡੇਟਾ ਸੈਂਟਰ ਪ੍ਰੋਜੈਕਟ 'ਤੇ ਕਰੇਗੀ 70,000 ਕਰੋੜ ਰੁਪਏ ਤੱਕ ਦਾ ਨਿਵੇਸ਼

ਹਾਈਪਰਵੋਲਟ ਹੈਦਰਾਬਾਦ 'ਚ AI ਡੇਟਾ ਸੈਂਟਰ ਪ੍ਰੋਜੈਕਟ 'ਤੇ ਕਰੇਗੀ 70,000 ਕਰੋੜ ਰੁਪਏ ਤੱਕ ਦਾ ਨਿਵੇਸ਼

'ਨਵੇਂ ਨਕਸ਼ੇ 'ਚ ਕਸ਼ਮੀਰ ਤੇ ਲੱਦਾਖ ਨੂੰ ਦਿਖਾਇਆ ਜਾਵੇ ਭਾਰਤ ਦਾ ਹਿੱਸਾ..!' ਵਿਦੇਸ਼ ਮੰਤਰਾਲੇ ਨੇ UN ਨੂੰ ਨੂੰ ਕੀਤੀ ਅਪੀਲ

'ਨਵੇਂ ਨਕਸ਼ੇ 'ਚ ਕਸ਼ਮੀਰ ਤੇ ਲੱਦਾਖ ਨੂੰ ਦਿਖਾਇਆ ਜਾਵੇ ਭਾਰਤ ਦਾ ਹਿੱਸਾ..!' ਵਿਦੇਸ਼ ਮੰਤਰਾਲੇ ਨੇ UN ਨੂੰ ਨੂੰ ਕੀਤੀ ਅਪੀਲ

ਧੌਲਪੁਰ ਨੇੜੇ ਤਲਾਅ ’ਚ ਡਿੱਗੀ ਵੈਨ, 3 ਬੱਚਿਆਂ ਸਮੇਤ 4 ਦੀ ਮੌਤ

ਧੌਲਪੁਰ ਨੇੜੇ ਤਲਾਅ ’ਚ ਡਿੱਗੀ ਵੈਨ, 3 ਬੱਚਿਆਂ ਸਮੇਤ 4 ਦੀ ਮੌਤ