Thursday, October 08, 2026
BREAKING
• ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਨੇ ਸਰੀਰ ਦਾਨ ਕਰਨ ਵਾਲੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ • ਮਰੀਜ਼ਾਂ ਦੀ ਸਹੂਲਤ ਲਈ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਨੂੰ ਪੰਜ ਵ੍ਹੀਲਚੇਅਰਾਂ ਦਾਨ • ਹਰ ਸੰਭਾਵਿਤ ਸਿਹਤ ਖਤਰੇ ’ਤੇ ਨਿਗਰਾਨੀ, ਤੁਰੰਤ ਸੂਚਨਾ ਤੇ ਕਾਰਵਾਈ ਯਕੀਨੀ ਬਣਾਈ ਜਾਵੇ : ਡਿਪਟੀ ਕਮਿਸ਼ਨਰ ਸ. ਗੁਲਪ੍ਰੀਤ ਸਿੰਘ ਔਲਖ • 28 ਅਕਤੂਬਰ ਨੂੰ ਰਾਜੋਆਣਾ ਦੀ ਰਹਿਮ ਪਟੀਸ਼ਨ 'ਤੇ ਸੁਣਵਾਈ, ਮੌਤ ਦੀ ਸਜ਼ਾ ਉਮਰ ਕੈਦ 'ਚ ਬਦਲਣ ਦੀ ਮੰਗ • ਗਲੋਬਲ ਤਣਾਅ ਕਾਰਨ ਭਾਰਤੀ ਸ਼ੇਅਰ ਬਾਜ਼ਾਰ 'ਚ ਮਚੀ ਤਬਾਹੀ, ਸੈਂਸੈਕਸ 1045 ਅੰਕ ਟੁੱਟਿਆ • ਪੰਜਾਬ ਬੋਰਡ ਨੇ ਮੁਲਾਜ਼ਮਾਂ ਲਈ ਲਾਗੂ ਕੀਤੀ ਨਵੀਂ ਪਾਲਿਸੀ, ਤਨਖ਼ਾਹ ਤੇ ਛੁੱਟੀਆਂ ਸਣੇ ਮਿਲਣਗੇ ਵੱਡੇ ਲਾਭ • ਵੱਡੀ ਖ਼ਬਰ: CBI ਦਾ ਐਕਸ਼ਨ! ਚੰਡੀਗੜ੍ਹ 'ਚੋਂ ਸਰਕਾਰੀ ਅਫ਼ਸਰ ਨੂੰ ਕੀਤਾ ਗ੍ਰਿਫ਼ਤਾਰ • ਗੁਰੂ ਘਰ ਦੇ ਲੰਗਰ ਹਾਲ ’ਤੇ ਹਮਲੇ ਦਾ ਮਾਮਲਾ ਬੇਹੱਦ ਗੰਭੀਰ, ਦੋਸ਼ੀਆਂ ਖਿਲਾਫ ਹੋਵੇ ਸਖ਼ਤ ਕਾਰਵਾਈ: ਐਡਵੋਕੇਟ ਧਾਮੀ • BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ ਲੁੱਟ! ਬੈਂਕ ਦੇ ਬਾਹਰੋਂ ਗੰਨ ਪੁਆਇੰਟ 'ਤੇ ਖੋਹੇ 15,00,000 ਰੁਪਏ • ਵੇਰਕਾ ਦੇ ਜਨਰਲ ਮੈਨੇਜਰ 'ਤੇ ਹਮਲਾ! SC ਕਮਿਸ਼ਨ ਵੱਲੋਂ ਸਖ਼ਤ ਹੁਕਮ ਜਾਰੀ

ਪੰਜਾਬ

ਪਰਗਟ ਸਿੰਘ ਤੇ ਸਚਿਨ ਪਾਇਲਟ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਸਮੁੱਚੀ ਕਾਂਗਰਸ ਦਿਖੀ ਇਕਜੁਟ

08 ਅਕਤੂਬਰ, 2026 06:50 PM

ਅੰਮ੍ਰਿਤਸਰ : ਪੰਜਾਬ ਕਾਂਗਰਸ ਦੇ ਨਵੇਂ ਨਿਯੁਕਤ ਪ੍ਰਧਾਨ ਪਰਗਟ ਸਿੰਘ ਆਪਣੀ ਨਵੀਂ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਪਹਿਲੀ ਵਾਰ ਪੰਜਾਬ ਦੌਰੇ 'ਤੇ ਪਹੁੰਚੇ ਹਨ। ਅੰਮ੍ਰਿਤਸਰ ਹਵਾਈ ਅੱਡੇ 'ਤੇ ਪਹੁੰਚਣ 'ਤੇ ਕਾਂਗਰਸੀ ਵਰਕਰਾਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਵੀ ਮੌਜੂਦ ਸਨ। ਹਵਾਈ ਅੱਡੇ ਤੋਂ ਸਿੱਧਾ ਪਰਗਟ ਸਿੰਘ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

ਦਰਬਾਰ ਸਾਹਿਬ 'ਚ ਮੱਥਾ ਟੇਕਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਗਟ ਸਿੰਘ ਨੇ ਕਿਹਾ ਕਿ ਉਹ ਅੱਜ ਸ਼ੁਕਰਾਨਾ ਕਰਨ ਲਈ ਆਏ ਹਨ। ਉਨ੍ਹਾਂ ਸਪੱਸ਼ਟ ਕੀਤਾ, "ਅੱਜ ਰਾਜਨੀਤੀ ਦਾ ਦਿਨ ਨਹੀਂ ਹੈ। ਮੈਂ ਰਾਜਨੀਤੀ ਜ਼ਰੂਰ ਕਰਾਂਗਾ, ਪਰ ਇੱਕ-ਦੋ ਦਿਨਾਂ ਬਾਅਦ।" ਪਾਰਟੀ 'ਚ ਗੁੱਟਬਾਜ਼ੀ ਦੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਪੰਜਾਬ 'ਚ ਕਾਂਗਰਸ ਪੂਰੀ ਤਰ੍ਹਾਂ ਇੱਕਜੁੱਟ ਹੈ। ਸਭ ਦੀ ਆਪਣੀ-ਆਪਣੀ ਰਾਏ ਹੋ ਸਕਦੀ ਹੈ। ਉਨ੍ਹਾਂ ਕਿਹਾ ਕਾਂਗਰਸ 2027 ਦੀਆਂ ਵਿਧਾਨ ਸਭਾ ਚੋਣਾਂ ਇੱਕਜੁੱਟ ਹੋ ਕੇ ਲੜੇਗੀ।

ਦੱਸਿਆ ਜਾ ਰਿਹਾ ਹੈ ਕਿ ਅਨੁਸਾਰ ਪਰਗਟ ਸਿੰਘ ਅੰਮ੍ਰਿਤਸਰ ਵਿਖੇ ਸਾਰੇ ਧਰਮਾਂ ਦੇ ਧਾਰਮਿਕ ਅਸਥਾਨਾਂ 'ਤੇ ਮੱਥਾ ਟੇਕਣਗੇ। ਅੰਮ੍ਰਿਤਸਰ ਤੋਂ ਬਾਅਦ ਉਹ ਮੋਹਾਲੀ ਵਿਖੇ ਕਾਂਗਰਸ ਲੀਡਰਸ਼ਿਪ ਨਾਲ ਅਹਿਮ ਮੀਟਿੰਗ ਕਰਨਗੇ। ਇਸ ਤੋਂ ਅਗਲੇ ਦਿਨ ਉਨ੍ਹਾਂ ਦਾ ਹਿਮਾਚਲ ਪ੍ਰਦੇਸ਼ ਸਥਿਤ ਮਾਤਾ ਚਿੰਤਪੂਰਨੀ ਦਰਬਾਰ ਵਿਖੇ ਮੱਥਾ ਟੇਕਣ ਦਾ ਪ੍ਰੋਗਰਾਮ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਨੇ  ਸਰੀਰ ਦਾਨ ਕਰਨ ਵਾਲੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ

ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਨੇ ਸਰੀਰ ਦਾਨ ਕਰਨ ਵਾਲੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ

ਮਰੀਜ਼ਾਂ ਦੀ ਸਹੂਲਤ ਲਈ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਨੂੰ ਪੰਜ ਵ੍ਹੀਲਚੇਅਰਾਂ ਦਾਨ

ਮਰੀਜ਼ਾਂ ਦੀ ਸਹੂਲਤ ਲਈ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਨੂੰ ਪੰਜ ਵ੍ਹੀਲਚੇਅਰਾਂ ਦਾਨ

ਹਰ ਸੰਭਾਵਿਤ ਸਿਹਤ ਖਤਰੇ ’ਤੇ ਨਿਗਰਾਨੀ, ਤੁਰੰਤ ਸੂਚਨਾ ਤੇ ਕਾਰਵਾਈ ਯਕੀਨੀ ਬਣਾਈ ਜਾਵੇ : ਡਿਪਟੀ ਕਮਿਸ਼ਨਰ ਸ. ਗੁਲਪ੍ਰੀਤ ਸਿੰਘ ਔਲਖ

ਹਰ ਸੰਭਾਵਿਤ ਸਿਹਤ ਖਤਰੇ ’ਤੇ ਨਿਗਰਾਨੀ, ਤੁਰੰਤ ਸੂਚਨਾ ਤੇ ਕਾਰਵਾਈ ਯਕੀਨੀ ਬਣਾਈ ਜਾਵੇ : ਡਿਪਟੀ ਕਮਿਸ਼ਨਰ ਸ. ਗੁਲਪ੍ਰੀਤ ਸਿੰਘ ਔਲਖ

28 ਅਕਤੂਬਰ ਨੂੰ ਰਾਜੋਆਣਾ ਦੀ ਰਹਿਮ ਪਟੀਸ਼ਨ 'ਤੇ ਸੁਣਵਾਈ, ਮੌਤ ਦੀ ਸਜ਼ਾ ਉਮਰ ਕੈਦ 'ਚ ਬਦਲਣ ਦੀ ਮੰਗ

28 ਅਕਤੂਬਰ ਨੂੰ ਰਾਜੋਆਣਾ ਦੀ ਰਹਿਮ ਪਟੀਸ਼ਨ 'ਤੇ ਸੁਣਵਾਈ, ਮੌਤ ਦੀ ਸਜ਼ਾ ਉਮਰ ਕੈਦ 'ਚ ਬਦਲਣ ਦੀ ਮੰਗ

ਪੰਜਾਬ ਬੋਰਡ ਨੇ ਮੁਲਾਜ਼ਮਾਂ ਲਈ ਲਾਗੂ ਕੀਤੀ ਨਵੀਂ ਪਾਲਿਸੀ, ਤਨਖ਼ਾਹ ਤੇ ਛੁੱਟੀਆਂ ਸਣੇ ਮਿਲਣਗੇ ਵੱਡੇ ਲਾਭ

ਪੰਜਾਬ ਬੋਰਡ ਨੇ ਮੁਲਾਜ਼ਮਾਂ ਲਈ ਲਾਗੂ ਕੀਤੀ ਨਵੀਂ ਪਾਲਿਸੀ, ਤਨਖ਼ਾਹ ਤੇ ਛੁੱਟੀਆਂ ਸਣੇ ਮਿਲਣਗੇ ਵੱਡੇ ਲਾਭ

ਗੁਰੂ ਘਰ ਦੇ ਲੰਗਰ ਹਾਲ ’ਤੇ ਹਮਲੇ ਦਾ ਮਾਮਲਾ ਬੇਹੱਦ ਗੰਭੀਰ, ਦੋਸ਼ੀਆਂ ਖਿਲਾਫ ਹੋਵੇ ਸਖ਼ਤ ਕਾਰਵਾਈ: ਐਡਵੋਕੇਟ ਧਾਮੀ

ਗੁਰੂ ਘਰ ਦੇ ਲੰਗਰ ਹਾਲ ’ਤੇ ਹਮਲੇ ਦਾ ਮਾਮਲਾ ਬੇਹੱਦ ਗੰਭੀਰ, ਦੋਸ਼ੀਆਂ ਖਿਲਾਫ ਹੋਵੇ ਸਖ਼ਤ ਕਾਰਵਾਈ: ਐਡਵੋਕੇਟ ਧਾਮੀ

BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ ਲੁੱਟ! ਬੈਂਕ ਦੇ ਬਾਹਰੋਂ ਗੰਨ ਪੁਆਇੰਟ 'ਤੇ ਖੋਹੇ 15,00,000 ਰੁਪਏ

BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ ਲੁੱਟ! ਬੈਂਕ ਦੇ ਬਾਹਰੋਂ ਗੰਨ ਪੁਆਇੰਟ 'ਤੇ ਖੋਹੇ 15,00,000 ਰੁਪਏ

ਵੇਰਕਾ ਦੇ ਜਨਰਲ ਮੈਨੇਜਰ 'ਤੇ ਹਮਲਾ! SC ਕਮਿਸ਼ਨ ਵੱਲੋਂ ਸਖ਼ਤ ਹੁਕਮ ਜਾਰੀ

ਵੇਰਕਾ ਦੇ ਜਨਰਲ ਮੈਨੇਜਰ 'ਤੇ ਹਮਲਾ! SC ਕਮਿਸ਼ਨ ਵੱਲੋਂ ਸਖ਼ਤ ਹੁਕਮ ਜਾਰੀ

ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ ਟਲ਼ੀ! CBI ਜਾਂਚ ਨੂੰ ਸੁਪਰੀਮ ਕੋਰਟ 'ਚ ਦਿੱਤੀ ਸੀ ਚੁਣੌਤੀ

ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ ਟਲ਼ੀ! CBI ਜਾਂਚ ਨੂੰ ਸੁਪਰੀਮ ਕੋਰਟ 'ਚ ਦਿੱਤੀ ਸੀ ਚੁਣੌਤੀ

LPU ਮਾਮਲੇ 'ਚ ਨਵੀਂ ਅਪਡੇਟ! ਤਿੰਨ ਹੋਰ ਨੌਜਵਾਨ ਗ੍ਰਿਫ਼ਤਾਰ, ਯੂਨੀਵਰਸਿਟੀ ਦੇ ਨਿਕਲੇ ਵਿਦਿਆਰਥੀ

LPU ਮਾਮਲੇ 'ਚ ਨਵੀਂ ਅਪਡੇਟ! ਤਿੰਨ ਹੋਰ ਨੌਜਵਾਨ ਗ੍ਰਿਫ਼ਤਾਰ, ਯੂਨੀਵਰਸਿਟੀ ਦੇ ਨਿਕਲੇ ਵਿਦਿਆਰਥੀ