Wednesday, October 14, 2026
BREAKING
• ਸਿਹਤ ਮੰਤਰੀ ਡਾ. ਬਲਬੀਰ ਸਿੰਘ ਭਲਕੇ ਪਿੰਡ ਭੌਰਾ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਕਰਨਗੇ ਉਦਘਾਟਨ • ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿੱਚ ਲੈ ਕੇ ਆਉਣ ਕਿਸਾਨ: ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ • 15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ ਐਲਾਨ • 15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ ਯੂਨੀਅਨ ਨੇ ਕਰ 'ਤਾ ਵੱਡਾ ਐਲਾਨ • ਨੀਲਾ ਡਰੰਮ ਮਾਮਲੇ 'ਚ ਆਇਆ ਫੈਸਲਾ, ਮੁਸਕਾਨ ਤੇ ਸਾਹਿਲ ਨੂੰ ਮਿਲੀ ਫਾਂਸੀ ਦੀ ਸਜ਼ਾ • ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ • ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ , ਸੈਂਸੈਕਸ 250 ਅੰਕ ਟੁੱਟਿਆ • ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੀ ਹੋਵੇ CBI ਜਾਂਚ: ਕੇਵਲ ਸਿੰਘ ਢਿੱਲੋਂ • 'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ ਗਾਇਕਾ ਦਾ ਵੱਡਾ ਦਾਅਵਾ • ਪਰਵਿੰਦਰ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਲਾਏ ਧਰਨੇ 'ਚ ਪੁੱਜੇ ਪਰਗਟ ਸਿੰਘ, ਪੜ੍ਹੋ ਕੀ ਬੋਲੇ

ਪੰਜਾਬ

ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

14 ਅਕਤੂਬਰ, 2026 07:08 PM

ਚੰਡੀਗੜ੍ਹ/ਮਾਨਸਾ : ਮੰਗਲਵਾਰ ਨੂੰ ਮਾਨਸਾ ਵਿਚ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਘਟਨਾ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਗੱਲ ਆਖੀ ਹੈ। ਮਾਨ ਨੇ ਕਿਹਾ ਕਿ ਮੈਂ ਸਪੱਸ਼ਟ ਕਰ ਦਿੰਦਾ ਹਾਂ ਕਿ ਪੰਜਾਬ ਪੁਲਸ ਵੱਲੋਂ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਜੇਕਰ ਇਸ ਘਟਨਾ ਦੀ ਸਾਜ਼ਿਸ਼ ਪਿੱਛੇ ਕੋਈ ਹੋਰ ਹੋਇਆ ਤਾਂ ਉਸ ਨੂੰ ਵੀ ਨਹੀਂ ਬਖਸ਼ਿਆ ਜਾਵੇਗਾ। ਮਾਨ ਨੇ ਕਿਹਾ ਕਿ ਪੂਰੇ ਪੰਜਾਬ ਵਿਚ ਨਸ਼ਾ ਵੇਚਣ ਵਾਲਿਆਂ ਖਿਲਾਫ ਅਸੀਂ ਯੁੱਧ ਛੇੜਿਆ ਹੋਇਆ ਹੈ। ਇਸ ਮਾਮਲੇ ਵਿਚ ਕਿਸੇ ਨਾਲ ਕੋਈ ਲਿਹਾਜ਼ ਨਹੀਂ ਕੀਤਾ ਜਾਵੇਗਾ। ਭਾਵੇਂ ਕੋਈ ਵੀ ਹੋਵੇ ਅਤੇ ਉਸ ਦੀ ਜਿੰਨੀ ਮਰਜ਼ੀ ਪਹੁੰਚ ਹੋਵੇ ਦੋਸ਼ੀਆਂ ਨੂੰ ਕਿਸੇ ਕੀਮਤ 'ਤੇ ਨਹੀਂ ਬਖਸ਼ਾਂਗੇ। ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੇਰੀ ਡੂੰਘੀ ਹਮਦਰਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਘਟਨਾ ਨਹੀਂ ਹੋਣੀ ਚਾਹੀਦੀ ਸੀ ਪਰ ਜੋ ਵੀ ਕਮੀਆਂ ਹੋਈਆਂ, ਭਾਵੇਂ ਉਹ ਕਿਸੇ ਵੀ ਪੱਧਰ 'ਤੇ ਹੋਣ ਅਸੀਂ ਉਸ 'ਤੇ ਕਾਰਵਾਈ ਕਰਾਂਗੇ। ਇਸ ਬਾਰੇ ਉਨ੍ਹਾਂ ਨੇ ਡੀ. ਜੀ. ਪੀ. ਨੂੰ ਸਖ਼ਤ ਹੁਕਮ ਦਿੱਤੇ ਹਨ ਕਿ ਇਸ ਘਟਨਾ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਕੀਤਾ ਜਾਵੇ। ਪੰਜਾਬ ਵਿਚ ਨਸ਼ਾ ਵੇਚਣ ਵਾਲਿਆਂ ਖਿਲਾਫ ਸਾਡੀ ਸਰਕਾਰ ਦੀ ਜ਼ੀਰੋ ਟੋਲਰੈਂਸ ਨੀਤੀ ਹੈ। ਨਾ ਅਸੀਂ ਕਿਸੇ ਦੀ ਪੁਸ਼ਤਪਨਾਹੀ ਕਰਦੇ ਹਾਂ ਅਤੇ ਨਾ ਹੀ ਕਰਾਂਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬੀਆਂ ਨੂੰ ਸ਼ਾਂਤੀ ਬਨਾਉਣ ਦੀ ਅਪੀਲ ਹੈ। ਮਾਨ ਨੇ ਕਿਹਾ ਕਿ ਉਹ ਯਕੀਨ ਦਿਵਾਉਂਦੇ ਹਨ ਕਿ ਜੋ ਵੀ ਇਸ ਘਟਨਾ ਦਾ ਦੋਸ਼ੀ ਹੈ, ਭਾਵੇਂ ਅਸੀਂ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਪਰ ਫਿਰ ਵੀ ਜੇਕਰ ਇਸ ਦੇ ਪਿੱਛੇ ਕੋਈ ਹੋਰ ਹੋਇਆ ਤਾਂ ਉਸ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਭਲਕੇ ਪਿੰਡ ਭੌਰਾ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਕਰਨਗੇ ਉਦਘਾਟਨ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਭਲਕੇ ਪਿੰਡ ਭੌਰਾ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਕਰਨਗੇ ਉਦਘਾਟਨ

ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿੱਚ ਲੈ ਕੇ ਆਉਣ ਕਿਸਾਨ: ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿੱਚ ਲੈ ਕੇ ਆਉਣ ਕਿਸਾਨ: ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ ਐਲਾਨ

15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ ਐਲਾਨ

15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ ਯੂਨੀਅਨ ਨੇ ਕਰ 'ਤਾ ਵੱਡਾ ਐਲਾਨ

15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ ਯੂਨੀਅਨ ਨੇ ਕਰ 'ਤਾ ਵੱਡਾ ਐਲਾਨ

ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੀ ਹੋਵੇ CBI ਜਾਂਚ: ਕੇਵਲ ਸਿੰਘ ਢਿੱਲੋਂ

ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੀ ਹੋਵੇ CBI ਜਾਂਚ: ਕੇਵਲ ਸਿੰਘ ਢਿੱਲੋਂ

ਪਰਵਿੰਦਰ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਲਾਏ ਧਰਨੇ 'ਚ ਪੁੱਜੇ ਪਰਗਟ ਸਿੰਘ, ਪੜ੍ਹੋ ਕੀ ਬੋਲੇ

ਪਰਵਿੰਦਰ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਲਾਏ ਧਰਨੇ 'ਚ ਪੁੱਜੇ ਪਰਗਟ ਸਿੰਘ, ਪੜ੍ਹੋ ਕੀ ਬੋਲੇ

ਝੋਟੇ ਦੇ ਕਾਤਲ ਦੇ ਮੈਡੀਕਲ ਸਟੋਰ ਨੂੰ ਲੋਕਾਂ ਨੇ ਲਾ 'ਤੀ ਅੱਗ, ਇਲਾਕੇ 'ਚ ਭਾਰੀ ਪੁਲਸ ਤਾਇਨਾਤ

ਝੋਟੇ ਦੇ ਕਾਤਲ ਦੇ ਮੈਡੀਕਲ ਸਟੋਰ ਨੂੰ ਲੋਕਾਂ ਨੇ ਲਾ 'ਤੀ ਅੱਗ, ਇਲਾਕੇ 'ਚ ਭਾਰੀ ਪੁਲਸ ਤਾਇਨਾਤ

ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ ਗ੍ਰਿਫ਼ਤਾਰ

ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ ਗ੍ਰਿਫ਼ਤਾਰ

ਹਜਾਰਾਂ ਲੋਕਾਂ ਨੇ ਧੂਮਧਾਮ ਨਾਲ ਮਨਾਈ ਮਹਾਰਾਜਾ ਅਗਰਸੇਨ ਜੈਯੰਤੀ, ਸਮਾਜ ਨੂੰ ਇੱਕਮੁੱਠ ਹੋਣ ਦਾ ਸੱਦਾ

ਹਜਾਰਾਂ ਲੋਕਾਂ ਨੇ ਧੂਮਧਾਮ ਨਾਲ ਮਨਾਈ ਮਹਾਰਾਜਾ ਅਗਰਸੇਨ ਜੈਯੰਤੀ, ਸਮਾਜ ਨੂੰ ਇੱਕਮੁੱਠ ਹੋਣ ਦਾ ਸੱਦਾ

ਭਗਵਾਨ ਸ੍ਰੀ ਰਾਮ ਦੇ ਆਦਰਸ਼ਾਂ ਨੂੰ ਜੀਵਨ ਅਤੇ ਸਮਾਜ ਵਿੱਚ ਅਪਣਾਉਣਾ ਸਮੇਂ ਦੀ ਲੋੜ: ਅਮਨ ਅਰੋੜਾ

ਭਗਵਾਨ ਸ੍ਰੀ ਰਾਮ ਦੇ ਆਦਰਸ਼ਾਂ ਨੂੰ ਜੀਵਨ ਅਤੇ ਸਮਾਜ ਵਿੱਚ ਅਪਣਾਉਣਾ ਸਮੇਂ ਦੀ ਲੋੜ: ਅਮਨ ਅਰੋੜਾ