Thursday, October 15, 2026
BREAKING
• Netflix 'ਚ ਵੱਡੇ ਪੱਧਰ ਤੇ ਛਾਂਟੀ ਦੀ ਤਿਆਰੀ, 1,000 ਕਰਮਚਾਰੀਆਂ ਦੀ ਜਾ ਸਕਦੀ ਹੈ ਨੌਕਰੀ • ਪਰਵਿੰਦਰ ਝੋਟਾ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਅਸ਼ਵਨੀ 10 ਦਿਨਾਂ ਦੇ ਰਿਮਾਂਡ 'ਤੇ • 29 ਤੱਕ ਪੁੱਜੀ ਪੇਸ਼ਾਵਰ ਸਕੂਲ ਹਾਦਸੇ 'ਚ ਜਾਨ ਗੁਆਉਣ ਵਾਲਿਆਂ ਦੀ ਗਿਣਤੀ ! ਪੁਲਸ ਨੇ ਮਾਲਕ ਨੂੰ ਕੀਤਾ ਗ੍ਰਿਫ਼ਤਾਰ • ਜਾਪਾਨ ਤੋਂ ਲੈ ਕੇ ਅਮਰੀਕਾ ਤੱਕ ਦੇ ਸ਼ੇਅਰ ਬਾਜਾਰਾਂ ਚ ਹਾਹਾਕਾਰ, ਭਾਰਤ 'ਚ ਹੋ ਗਿਆ ਚਮਤਕਾਰ • ਸਚਿਨ ਪਾਇਲਟ ਭਲਕੇ ਤੋਂ 5 ਦਿਨ ਰਹਿਣਗੇ ਪੰਜਾਬ, ਇਨ੍ਹਾਂ 11 ਜ਼ਿਲ੍ਹਿਆਂ ਦਾ ਕਰਨਗੇ ਦੌਰਾ • ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਨੇ ਲਿਆ ਅਹਿਮ ਫ਼ੈਸਲਾ • ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ • ਪੰਜਾਬ 'ਚ ਮਾਰੂ ਹਥਿਆਰਾਂ ਸਮੇਤ ਫੜੇ ਗਏ 3 ਮੁਲਜ਼ਮ! ਮਾਡਿਊਲ ਦਾ ਹੋਇਆ ਪਰਦਾਫ਼ਾਸ਼ • ਪਰਵਿੰਦਰ ਝੋਟਾ ਕਤਲਕਾਂਡ ਦੇ ਵਿਰੋਧ ’ਚ ਫਾਜ਼ਿਲਕਾ ਰਿਹਾ ਬੰਦ • 'ਪੰਜਾਬ ਬੰਦ' ਦੌਰਾਨ ਹਾਈਵੇਅ 'ਤੇ ਗੂੰਜੇ ‘ਭਾਈ ਪਰਵਿੰਦਰ ਸਿੰਘ ਝੋਟਾ ਅਮਰ ਰਹੇ’ ਦੇ ਨਾਅਰੇ

ਪੰਜਾਬ

ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ

15 ਅਕਤੂਬਰ, 2026 07:02 PM

ਜਲੰਧਰ : ਮਾਨਸਾ 'ਚ ਪਰਵਿੰਦਰ ਸਿੰਘ ਝੋਟਾ ਦੇ ਕਤਲ ਲਈ ਇਨਸਾਫ਼ ਦੀ ਮੰਗ ਨੂੰ ਲੈ ਕੇ ਵੱਖ-ਵੱਖ ਕਿਸਾਨ ਸੰਗਠਨਾਂ ਨੇ ਅੱਜ ਪੰਜਾਬ ਬੰਦ ਦੀ ਕਾਲ ਦਿੱਤੀ ਸੀ। ਇਸੇ ਦੌਰਾਨ ਇਨਸਾਫ਼ ਦੀ ਮੰਗ ਨੂੰ ਲੈ ਕੇ ਜਲੰਧਰ-ਫਗਵਾੜਾ ਰਾਸ਼ਟਰੀ ਰਾਜਮਾਰਗ ਨੂੰ ਕਿਸਾਨਾਂ ਨੇ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਹੈ।

ਕਿਸਾਨ ਸੰਗਠਨਾਂ ਦੇ ਮੈਂਬਰ ਜਲੰਧਰ-ਪਰਾਗਪੁਰ ਰਾਸ਼ਟਰੀ ਰਾਜਮਾਰਗ 'ਤੇ ਪਹੁੰਚੇ ਅਤੇ ਜਾਮ ਲਗਾ ਕੇ ਧਰਨਾ ਪ੍ਰਦਰਸ਼ਨ ਸ਼ੁਰੂ ਕੀਤਾ। ਕਿਸਾਨਾਂ ਦੇ ਧਰਨੇ ਕਾਰਨ ਨੈਸ਼ਨਲ ਹਾਈਵੇਅ 'ਤੇ ਲੰਬਾ ਜਾਮ ਲੱਗ ਗਿਆ ਹੈ। ਇਸ ਨਾਲ ਹਾਈਵੇਅ ਤੋਂ ਲੰਘਣ ਵਾਲੇ ਚਾਲਕਾਂ ਅਤੇ ਰਾਹਗੀਰਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੜਕ 'ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗਣ ਕਾਰਨ ਆਵਾਜਾਈ ਵਿਘਨ ਪਈ ਹੈ। ਕਿਸਾਨ ਸੰਗਠਨ ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਪੀੜਤ ਪਰਿਵਾਰ ਲਈ ਇਨਸਾਫ਼ ਦੀ ਮੰਗ ਕਰ ਰਹੇ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਪਰਵਿੰਦਰ ਝੋਟਾ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਅਸ਼ਵਨੀ 10 ਦਿਨਾਂ ਦੇ ਰਿਮਾਂਡ 'ਤੇ

ਪਰਵਿੰਦਰ ਝੋਟਾ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਅਸ਼ਵਨੀ 10 ਦਿਨਾਂ ਦੇ ਰਿਮਾਂਡ 'ਤੇ

ਸਚਿਨ ਪਾਇਲਟ ਭਲਕੇ ਤੋਂ 5 ਦਿਨ ਰਹਿਣਗੇ ਪੰਜਾਬ, ਇਨ੍ਹਾਂ 11 ਜ਼ਿਲ੍ਹਿਆਂ ਦਾ ਕਰਨਗੇ ਦੌਰਾ

ਸਚਿਨ ਪਾਇਲਟ ਭਲਕੇ ਤੋਂ 5 ਦਿਨ ਰਹਿਣਗੇ ਪੰਜਾਬ, ਇਨ੍ਹਾਂ 11 ਜ਼ਿਲ੍ਹਿਆਂ ਦਾ ਕਰਨਗੇ ਦੌਰਾ

ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਨੇ ਲਿਆ ਅਹਿਮ ਫ਼ੈਸਲਾ

ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਨੇ ਲਿਆ ਅਹਿਮ ਫ਼ੈਸਲਾ

ਪੰਜਾਬ 'ਚ ਮਾਰੂ ਹਥਿਆਰਾਂ ਸਮੇਤ ਫੜੇ ਗਏ 3 ਮੁਲਜ਼ਮ! ਮਾਡਿਊਲ ਦਾ ਹੋਇਆ ਪਰਦਾਫ਼ਾਸ਼

ਪੰਜਾਬ 'ਚ ਮਾਰੂ ਹਥਿਆਰਾਂ ਸਮੇਤ ਫੜੇ ਗਏ 3 ਮੁਲਜ਼ਮ! ਮਾਡਿਊਲ ਦਾ ਹੋਇਆ ਪਰਦਾਫ਼ਾਸ਼

ਪਰਵਿੰਦਰ ਝੋਟਾ ਕਤਲਕਾਂਡ ਦੇ ਵਿਰੋਧ ’ਚ ਫਾਜ਼ਿਲਕਾ ਰਿਹਾ ਬੰਦ

ਪਰਵਿੰਦਰ ਝੋਟਾ ਕਤਲਕਾਂਡ ਦੇ ਵਿਰੋਧ ’ਚ ਫਾਜ਼ਿਲਕਾ ਰਿਹਾ ਬੰਦ

'ਪੰਜਾਬ ਬੰਦ' ਦੌਰਾਨ ਹਾਈਵੇਅ 'ਤੇ ਗੂੰਜੇ ‘ਭਾਈ ਪਰਵਿੰਦਰ ਸਿੰਘ ਝੋਟਾ ਅਮਰ ਰਹੇ’ ਦੇ ਨਾਅਰੇ

'ਪੰਜਾਬ ਬੰਦ' ਦੌਰਾਨ ਹਾਈਵੇਅ 'ਤੇ ਗੂੰਜੇ ‘ਭਾਈ ਪਰਵਿੰਦਰ ਸਿੰਘ ਝੋਟਾ ਅਮਰ ਰਹੇ’ ਦੇ ਨਾਅਰੇ

ਪਰਵਿੰਦਰ ਸਿੰਘ ਝੋਟਾ ਦੇ ਕਤਲ ਖ਼ਿਲਾਫ਼ ਪਾਇਲ ’ਚ ਰੋਸ ਮੁਜ਼ਾਹਰਾ, ਬੱਸ ਅੱਡਾ ਤੇ ਮੁੱਖ ਸੜਕ ਜਾਮ

ਪਰਵਿੰਦਰ ਸਿੰਘ ਝੋਟਾ ਦੇ ਕਤਲ ਖ਼ਿਲਾਫ਼ ਪਾਇਲ ’ਚ ਰੋਸ ਮੁਜ਼ਾਹਰਾ, ਬੱਸ ਅੱਡਾ ਤੇ ਮੁੱਖ ਸੜਕ ਜਾਮ

ਮਜੀਠਾ ਤੇ ਆਸ-ਪਾਸ ਦੇ ਇਲਾਕਿਆਂ 'ਚ ਪੰਜਾਬ ਬੰਦ ਦਾ ਅਸਰ, ਬਾਜ਼ਾਰ ਉਜਾੜ ਤੇ ਸੜਕਾਂ ਸੁੰਨਸਾਨ

ਮਜੀਠਾ ਤੇ ਆਸ-ਪਾਸ ਦੇ ਇਲਾਕਿਆਂ 'ਚ ਪੰਜਾਬ ਬੰਦ ਦਾ ਅਸਰ, ਬਾਜ਼ਾਰ ਉਜਾੜ ਤੇ ਸੜਕਾਂ ਸੁੰਨਸਾਨ

'ਪੰਜਾਬ ਬੰਦ' ਵਿਚਾਲੇ ਇਨ੍ਹਾਂ ਸਕੂਲਾਂ ਨੂੰ ਧਮਕੀ, ਚੰਡੀਗੜ੍ਹ ਪੁਲਸ ਨੇ ਵਧਾਈ ਸੁਰੱਖਿਆ

'ਪੰਜਾਬ ਬੰਦ' ਵਿਚਾਲੇ ਇਨ੍ਹਾਂ ਸਕੂਲਾਂ ਨੂੰ ਧਮਕੀ, ਚੰਡੀਗੜ੍ਹ ਪੁਲਸ ਨੇ ਵਧਾਈ ਸੁਰੱਖਿਆ

'ਪੰਜਾਬ ਬੰਦ' ਦੌਰਾਨ ਨੌਜਵਾਨ ਦੀ ਮੌਤ! ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਲੱਗੇ ਧਰਨੇ ਦੌਰਾਨ ਵਾਪਰੀ ਅਣਹੋਣੀ

'ਪੰਜਾਬ ਬੰਦ' ਦੌਰਾਨ ਨੌਜਵਾਨ ਦੀ ਮੌਤ! ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਲੱਗੇ ਧਰਨੇ ਦੌਰਾਨ ਵਾਪਰੀ ਅਣਹੋਣੀ