Friday, October 23, 2026
BREAKING
• ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ • ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ • ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ • 1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ • ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ • ਰਜਨੀਕਾਂਤ ਦੀ 'ਜੇਲਰ 2' ਨੇ 7 ਦਿਨਾਂ 'ਚ ਦੁਨੀਆ ਭਰ 'ਚ ₹549 ਕਰੋੜ ਤੋਂ ਵੱਧ ਦੀ ਕੀਤੀ ਕਮਾਈ • ‘ਬਾਹੂਬਲੀ’ ਤੋਂ ‘ਫੌਜੀ’ ਤੱਕ : ਪ੍ਰਭਾਸ ਦੀਆਂ 5 ਮੈਗਾ-ਬਜਟ ਫਿਲਮਾਂ ਜੋ ਰਚਣਗੀਆਂ ਇਤਿਹਾਸ • ਵੈਭਵ ਸੂਰਿਆਵੰਸ਼ੀ ਦੀ ਹੋਵੇਗੀ Playing XI 'ਚ ਐਂਟਰੀ ! ਇਸ ਖਿਡਾਰੀ ਦੀ ਲੈ ਸਕਦੈ ਜਗ੍ਹਾ • ਏਸ਼ੀਆਈ ਪੈਰਾ ਖੇਡਾਂ : ਐਥਲੈਟਿਕਸ ’ਚ ਦਬਦਬਾ ਬਰਕਾਰ, ਚੌਥੇ ਦਿਨ 7 ਗੋਲਡ ਮੈਡਲਾਂ ਸਮੇਤ ਭਾਰਤ ਨੇ ਜਿੱਤੇ ਕੁੱਲ 26 ਤਮਗੇ • JIO ਦੇ IPO ਨੇ ਰਚਿਆ ਇਤਿਹਾਸ, 1 ਕਰੋੜ ਅਰਜ਼ੀਆਂ ਨਾਲ ਬਣਾਇਆ ਵਿਸ਼ਵ ਰਿਕਾਰਡ

ਪੰਜਾਬ

ਪਰਵਿੰਦਰ ਝੋਟਾ ਦੇ ਕਤਲ ਮਗਰੋਂ ਇਕ ਹੋਰ ਮੈਡੀਕਲ ਸਟੋਰ ਹੋਇਆ ਸੀਲ

23 ਅਕਤੂਬਰ, 2026 06:27 PM

ਮੋਗਾ : ਪਰਵਿੰਦਰ ਝੋਟਾ ਕਤਲ ਕਾਂਡ ਤੋਂ ਬਾਅਦ ਮੋਗਾ ਵਿਚ ਮੈਡੀਕਲ ਸਟੋਰਾਂ ਖ਼ਿਲਾਫ਼ ਪ੍ਰਸ਼ਾਸਨ ਨੇ ਸਖ਼ਤੀ ਵਧਾ ਦਿੱਤੀ ਹੈ। ਇਸੇ ਤਹਿਤ ਅੱਜ ਸਵੇਰੇ ਕੱਚਾ ਦੁਸਹਿਰਾ ਰੋਡ ਨੇੜੇ ਸਥਿਤ ਗੁਰੂ ਨਾਨਕ ਮੈਡੀਕਲ ਸਟੋਰ ਨੂੰ ਸੀਲ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਵੀ ਡਰੱਗ ਇੰਸਪੈਕਟਰ ਵੱਲੋਂ ਪੁਲਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਕਈ ਮੈਡੀਕਲ ਸਟੋਰਾਂ ਦੀ ਜਾਂਚ ਕੀਤੀ ਗਈ ਸੀ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਰੱਗ ਇੰਸਪੈਕਟਰ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਸੀ ਕਿ ਪਰਵਿੰਦਰ ਝੋਟਾ ਕਤਲ ਕਾਂਡ ਤੋਂ ਬਾਅਦ ਗੁਰੂ ਨਾਨਕ ਮੈਡੀਕਲ ਸਟੋਰ ਬੰਦ ਪਿਆ ਹੈ। ਸ਼ਿਕਾਇਤ ਦੇ ਆਧਾਰ ’ਤੇ ਜਦੋਂ ਉਹ ਮੌਕੇ ’ਤੇ ਪਹੁੰਚੇ ਤਾਂ ਉਨ੍ਹਾਂ ਨੇ ਮੈਡੀਕਲ ਸਟੋਰ ਦੇ ਮਾਲਕ ਨਾਲ ਫ਼ੋਨ ਰਾਹੀਂ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਪਰ ਮਾਲਕ ਨਾਲ ਸੰਪਰਕ ਨਹੀਂ ਹੋ ਸਕਿਆ।


ਇਸ ਤੋਂ ਬਾਅਦ ਐੱਸਡੀਐੱਮ ਗੁਰਪ੍ਰੀਤ ਸਿੰਘ ਅਤੇ ਪੁਲਸ ਪ੍ਰਸ਼ਾਸਨ ਦੇ ਹੋਰ ਅਧਿਕਾਰੀਆਂ ਦੇ ਸਹਿਯੋਗ ਨਾਲ ਮੈਡੀਕਲ ਸਟੋਰ ’ਤੇ ਨੋਟਿਸ ਚਿਪਕਾਇਆ ਗਿਆ ਅਤੇ ਸਟੋਰ ਨੂੰ ਸੀਲ ਕਰ ਦਿੱਤਾ ਗਿਆ। ਡਰੱਗ ਇੰਸਪੈਕਟਰ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਮੋਗਾ ਦੇ ਹੋਰ ਮੈਡੀਕਲ ਸਟੋਰਾਂ ਦੀ ਵੀ ਜਾਂਚ ਕੀਤੀ ਜਾਵੇਗੀ ਅਤੇ ਨਿਯਮਾਂ ਦੀ ਉਲੰਘਣਾ ਸਾਹਮਣੇ ਆਉਣ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਪ੍ਰਸ਼ਾਸਨ ਦੀ ਇਸ ਕਾਰਵਾਈ ਨਾਲ ਮੈਡੀਕਲ ਸਟੋਰ ਸੰਚਾਲਕਾਂ ਵਿਚ ਹਲਚਲ ਦੇਖਣ ਨੂੰ ਮਿਲ ਰਹੀ ਹੈ।

 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ 'ਚ ਭਾਰੀ ਹੰਗਾਮਾ, ਹਰਪਾਲ ਚੀਮਾ ਤੇ ਪਰਗਟ ਸਿੰਘ ਵਿਚਾਲੇ ਖੜਕੀ

ਪੰਜਾਬ ਵਿਧਾਨ ਸਭਾ 'ਚ ਭਾਰੀ ਹੰਗਾਮਾ, ਹਰਪਾਲ ਚੀਮਾ ਤੇ ਪਰਗਟ ਸਿੰਘ ਵਿਚਾਲੇ ਖੜਕੀ

ਨਿੱਕੇ ਸਿੱਧੂ ਲਈ Z+ ਸਿਕਿਓਰਿਟੀ ਦੀ ਮੰਗ, ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਪਹੁੰਚੀ ਚਿੱਠੀ

ਨਿੱਕੇ ਸਿੱਧੂ ਲਈ Z+ ਸਿਕਿਓਰਿਟੀ ਦੀ ਮੰਗ, ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਪਹੁੰਚੀ ਚਿੱਠੀ

ਪਰਵਿੰਦਰ ਝੋਟਾ ਕੇਸ: ਪ੍ਰਸ਼ਾਸਨ ਨੇ ਮੰਨੀਆਂ ਮੰਗਾਂ ਦਾ ਲਿਖਤੀ ਵੇਰਵਾ ਪਰਿਵਾਰ ਤੇ ਐਕਸ਼ਨ ਕਮੇਟੀ ਨੂੰ ਸੌਂਪਿਆ

ਪਰਵਿੰਦਰ ਝੋਟਾ ਕੇਸ: ਪ੍ਰਸ਼ਾਸਨ ਨੇ ਮੰਨੀਆਂ ਮੰਗਾਂ ਦਾ ਲਿਖਤੀ ਵੇਰਵਾ ਪਰਿਵਾਰ ਤੇ ਐਕਸ਼ਨ ਕਮੇਟੀ ਨੂੰ ਸੌਂਪਿਆ

2027 ਚੋਣਾਂ ਦੀ ਕਾਂਗਰਸ ਨੇ ਖਿੱਚੀ ਤਿਆਰੀ, 25 ਅਕਤੂਬਰ ਨੂੰ ਚੰਡੀਗੜ੍ਹ ਪੁੱਜਣਗੇ ਕੇ. ਸੀ. ਵੇਣੂਗੋਪਾਲ

2027 ਚੋਣਾਂ ਦੀ ਕਾਂਗਰਸ ਨੇ ਖਿੱਚੀ ਤਿਆਰੀ, 25 ਅਕਤੂਬਰ ਨੂੰ ਚੰਡੀਗੜ੍ਹ ਪੁੱਜਣਗੇ ਕੇ. ਸੀ. ਵੇਣੂਗੋਪਾਲ

ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਪੰਜਾਬ 'ਚ ਨਸ਼ਿਆਂ ਨੂੰ ਰੋਕਣ ਦੀ ਦਿਸ਼ਾ 'ਚ ਵੱਡਾ ਕਦਮ! ਗਜ਼ਟ ਨੋਟੀਫ਼ਿਕੇਸ਼ਨ ਜਾਰੀ

ਪੰਜਾਬ 'ਚ ਨਸ਼ਿਆਂ ਨੂੰ ਰੋਕਣ ਦੀ ਦਿਸ਼ਾ 'ਚ ਵੱਡਾ ਕਦਮ! ਗਜ਼ਟ ਨੋਟੀਫ਼ਿਕੇਸ਼ਨ ਜਾਰੀ

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ 27 ਅਕਤੂਬਰ ਤੱਕ ਮੁਲਤਵੀ

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ 27 ਅਕਤੂਬਰ ਤੱਕ ਮੁਲਤਵੀ

ਪਰਵਿੰਦਰ ਝੋਟੇ ਦਾ ਕਾਤਲ ਅਸ਼ਵਨੀ ਪਤਨੀ ਸਣੇ 5 ਦਿਨਾਂ ਦੇ ਪੁਲਸ ਰਿਮਾਂਡ 'ਤੇ, CBI ਨੇ ਪਾਈ ਸੀ ਗ੍ਰਿਫ਼ਤਾਰੀ

ਪਰਵਿੰਦਰ ਝੋਟੇ ਦਾ ਕਾਤਲ ਅਸ਼ਵਨੀ ਪਤਨੀ ਸਣੇ 5 ਦਿਨਾਂ ਦੇ ਪੁਲਸ ਰਿਮਾਂਡ 'ਤੇ, CBI ਨੇ ਪਾਈ ਸੀ ਗ੍ਰਿਫ਼ਤਾਰੀ

OSD ਰਾਜਬੀਰ ਘੁੰਮਣ CBI ਦਫ਼ਤਰ 'ਚ ਹੋਏ ਪੇਸ਼, ਮੁੜ ਕੀਤੀ ਗਈ ਪੁੱਛਗਿੱਛ

OSD ਰਾਜਬੀਰ ਘੁੰਮਣ CBI ਦਫ਼ਤਰ 'ਚ ਹੋਏ ਪੇਸ਼, ਮੁੜ ਕੀਤੀ ਗਈ ਪੁੱਛਗਿੱਛ

SIR ਦੇ ਮੁੱਦੇ 'ਤੇ ਚੋਣ ਕਮਿਸ਼ਨਰ ਖ਼ਿਲਾਫ਼ ਪੰਜਾਬ ਵਿਧਾਨ ਸਭਾ 'ਚ ਮਤਾ ਪਾਸ

SIR ਦੇ ਮੁੱਦੇ 'ਤੇ ਚੋਣ ਕਮਿਸ਼ਨਰ ਖ਼ਿਲਾਫ਼ ਪੰਜਾਬ ਵਿਧਾਨ ਸਭਾ 'ਚ ਮਤਾ ਪਾਸ