Tuesday, October 13, 2026
BREAKING
• ਹਜਾਰਾਂ ਲੋਕਾਂ ਨੇ ਧੂਮਧਾਮ ਨਾਲ ਮਨਾਈ ਮਹਾਰਾਜਾ ਅਗਰਸੇਨ ਜੈਯੰਤੀ, ਸਮਾਜ ਨੂੰ ਇੱਕਮੁੱਠ ਹੋਣ ਦਾ ਸੱਦਾ • ਭਗਵਾਨ ਸ੍ਰੀ ਰਾਮ ਦੇ ਆਦਰਸ਼ਾਂ ਨੂੰ ਜੀਵਨ ਅਤੇ ਸਮਾਜ ਵਿੱਚ ਅਪਣਾਉਣਾ ਸਮੇਂ ਦੀ ਲੋੜ: ਅਮਨ ਅਰੋੜਾ • ਮਿਆਰੀ ਇਲਾਜ, ਸੁਰੱਖਿਅਤ ਮਾਹੌਲ ਅਤੇ ਬਿਹਤਰ ਦੇਖਭਾਲ ਨੂੰ ਯਕੀਨੀ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ: ਸਿਵਲ ਸਰਜਨ ਡਾ. ਅਮਨ ਸੂਦ • ਸਿਵਲ ਹਸਪਤਾਲ, ਐੱਸ.ਬੀ.ਐੱਸ. ਨਗਰ ਵਿਖੇ ਘਰੇਲੂ ਹਿੰਸਾ, ਬੇਟੀ ਬਚਾਓ ਬੇਟੀ ਪੜ੍ਹਾਓ ਅਤੇ ਚਾਈਲਡ ਹੈਲਪਲਾਈਨ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ • ਸਾਰੇ ਨਿੱਜੀ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਆਭਾ ਆਈ.ਡੀ. ਬਣਾਉਣ ਨੂੰ ਦਿੱਤੀ ਜਾਵੇ ਤਰਜੀਹ: ਸਿਵਲ ਸਰਜਨ ਡਾ. ਅਮਨ ਸੂਦ • ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ ਮੰਦਭਾਗਾ: ਐਡਵੋਕੇਟ ਧਾਮੀ • Flydubai ਜਹਾਜ਼ ਨੂੰ ਡੇਗਣ ਦੀ ਸਾਜ਼ਿਸ਼ ਦੇ ਮਾਮਲੇ 'ਚ ਮਾਲਦੀਵ ਦੇ ਦੋ ਪਾਇਲਟ ਗ੍ਰਿਫ਼ਤਾਰ • 'ਰੁਪਏ 'ਚ ਜ਼ਿਆਦਾ ਉਤਰਾਅ-ਚੜ੍ਹਾਅ ਨੂੰ ਕੰਟਰੋਲ ਕਰਨ ਲਈ ਯਤਨ ਜਾਰੀ ਰੱਖੇਗਾ RBI' • ਪਰਵਿੰਦਰ ਝੋਟਾ ਕਤਲ ਕੇਸ 'ਚ ਵੱਡੀ ਖ਼ਬਰ, ਹੋਈ ਪਹਿਲੀ ਗ੍ਰਿਫ਼ਤਾਰੀ • ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ

ਪੰਜਾਬ

ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ, ਸਕੂਲਾਂ 'ਚ ਕੀਤੀ ਛੁੱਟੀ, ਭਾਰੀ ਫੋਰਸ ਤਾਇਨਾਤ

13 ਅਕਤੂਬਰ, 2026 06:40 PM

ਮਾਨਸਾ : ਮਾਨਸਾ ਵਿਚ ਐਂਟੀ ਡਰੱਗ ਟਾਸਕ ਫੋਰਸ ਦੇ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ ਹੋ ਗਿਆ ਹੈ। ਪੁਲਸ ਨੇ ਅਹਿਤਿਆਤ ਵਜੋਂ ਭਾਰੀ ਫੋਰਸ ਨੂੰ ਸ਼ਹਿਰ ਵਿਚ ਤਾਇਨਾਤ ਕਰ ਦਿੱਤਾ ਹੈ। ਕਤਲ ਤੋਂ ਬਾਅਦ ਪਰਵਿੰਦਰ ਝੋਟਾ ਦੇ ਸਮਰਥਕ ਵੱਡੀ ਗਿਣਤੀ ਵਿਚ ਮੌਕੇ 'ਤੇ ਪਹੁੰਚ ਰਹੇ ਹਨ। ਉਧਰ ਸਮਾਜ ਸੇਵੀ ਭਾਨਾ ਸਿੱਧੂ ਵੀ ਵਾਰਦਾਤ ਵਾਲੀ ਜਗ੍ਹਾ 'ਤੇ ਪਹੁੰਚਿਆ, ਜਿੱਥੇ ਉਸ ਦੀ ਪੁਲਸ ਨੇ ਧੱਕਾ-ਮੁੱਕੀ ਹੋਈ। ਪਰਵਿੰਦਰ ਦੇ ਸਮਰਥਕ ਮੈਡੀਕਲ ਸਟੋਰ ਨੂੰ ਖੋਲ੍ਹਣ ਦੀ ਮੰਗ ਕਰ ਰਹੇ ਸਨ, ਪਰ ਪੁਲਸ ਵੱਲੋਂ ਉਕਤ ਮੈਡੀਕਲ ਸਟੋਰ ਨੂੰ ਸੀਲ ਕਰ ਦਿੱਤਾ ਗਿਆ ਹੈ।

ਕਿਵੇਂ ਹਈ ਵਾਰਦਾਤ
ਮਾਨਸਾ ਵਿਚ ਅੱਜ ਸਵੇਰੇ ਐਂਟੀ ਡਰੱਗ ਟਾਸਕ ਫੋਰਸ ਦੇ ਸੰਚਾਲਕ ਪਰਵਿੰਦਰ ਸਿੰਘ ਝੋਟਾ ਦਾ ਉਸ ਵੇਲੇ ਕਤਲ ਕਰ ਦਿੱਤਾ ਗਿਆ, ਜਦੋਂ ਉਹ ਮੈਡੀਕਲ ਸਟੋਰ 'ਤੇ ਨਸ਼ਾ ਵੇਚੇ ਜਾਣ ਦਾ ਵਿਰੋਧ ਕਰਨ ਪੁੱਜਿਆ ਸੀ। ਇਸ ਖ਼ੌਫ਼ਨਾਕ ਕਾਂਡ ਨੂੰ ਮੈਡੀਕਲ ਸਟੋਰ ਦੇ ਮਾਲਕ ਵੱਲੋਂ ਹੀ ਅੰਜਾਮ ਦਿੱਤਾ ਗਿਆ ਹੈ। ਮੈਡੀਕਲ ਸਟੋਰ ਮਾਲਕ ਨੇ ਮੰਗਲਵਾਰ ਸਵੇਰੇ ਤਾਬੜਤੋੜ ਗੋਲੀਆਂ ਮਾਰੀਆ ਅਤੇ ਇਹ ਗੋਲੀਆਂ ਇੰਨੇ ਕਰੀਬੋਂ ਮਾਰੀਆਂ ਗਈਆਂ ਕਿ ਉਹ ਝੋਟਾ ਦੇ ਸਰੀਰ ਦੇ ਆਰ-ਪਾਰ ਹੋ ਗਈਆਂ। ਜਾਣਕਾਰੀ ਅਨੁਸਾਰ, ਘਟਨਾ ਦੌਰਾਨ ਪਰਵਿੰਦਰ ਸਿੰਘ ਝੋਟਾ ਦੇ ਫੇਸਬੁੱਕ ਪੇਜ ’ਤੇ 5 ਮਿੰਟ 48 ਸਕਿੰਟ ਦੀ ਲਾਈਵ ਵੀਡੀਓ ਬਣਾਈ ਗਈ ਸੀ, ਜਿਸ ਵਿਚ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੰਦੀ ਹੈ। ਦੱਸਿਆ ਜਾ ਰਿਹਾ ਹੈ ਕਿ ਵੀਡੀਓ ਵਿਚ ਝੋਟਾ ਅਤੇ ਉਨ੍ਹਾਂ ਦੇ ਸਾਥੀ ਨਸ਼ਿਆਂ ਨਾਲ ਜੁੜੇ ਮੁੱਦੇ ’ਤੇ ਦਵਾਈਆਂ ਦੀ ਦੁਕਾਨ ਦੇ ਮਾਲਕ ਨਾਲ ਬਹਿਸ ਕਰਦੇ ਨਜ਼ਰ ਆ ਰਹੇ ਹਨ। ਇਸੇ ਦੌਰਾਨ ਗੋਲੀਬਾਰੀ ਹੋ ਗਈ। ਪਰਵਿੰਦਰ ਸਿੰਘ ਝੋਟਾ ਮਾਨਸਾ ਵਿੱਚ ਲੰਬੇ ਸਮੇਂ ਤੋਂ ਨਸ਼ੇ ਦਾ ਵਿਰੋਧ ਕਰ ਰਹੇ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਹਜਾਰਾਂ ਲੋਕਾਂ ਨੇ ਧੂਮਧਾਮ ਨਾਲ ਮਨਾਈ ਮਹਾਰਾਜਾ ਅਗਰਸੇਨ ਜੈਯੰਤੀ, ਸਮਾਜ ਨੂੰ ਇੱਕਮੁੱਠ ਹੋਣ ਦਾ ਸੱਦਾ

ਹਜਾਰਾਂ ਲੋਕਾਂ ਨੇ ਧੂਮਧਾਮ ਨਾਲ ਮਨਾਈ ਮਹਾਰਾਜਾ ਅਗਰਸੇਨ ਜੈਯੰਤੀ, ਸਮਾਜ ਨੂੰ ਇੱਕਮੁੱਠ ਹੋਣ ਦਾ ਸੱਦਾ

ਭਗਵਾਨ ਸ੍ਰੀ ਰਾਮ ਦੇ ਆਦਰਸ਼ਾਂ ਨੂੰ ਜੀਵਨ ਅਤੇ ਸਮਾਜ ਵਿੱਚ ਅਪਣਾਉਣਾ ਸਮੇਂ ਦੀ ਲੋੜ: ਅਮਨ ਅਰੋੜਾ

ਭਗਵਾਨ ਸ੍ਰੀ ਰਾਮ ਦੇ ਆਦਰਸ਼ਾਂ ਨੂੰ ਜੀਵਨ ਅਤੇ ਸਮਾਜ ਵਿੱਚ ਅਪਣਾਉਣਾ ਸਮੇਂ ਦੀ ਲੋੜ: ਅਮਨ ਅਰੋੜਾ

ਮਿਆਰੀ ਇਲਾਜ, ਸੁਰੱਖਿਅਤ ਮਾਹੌਲ ਅਤੇ ਬਿਹਤਰ ਦੇਖਭਾਲ ਨੂੰ ਯਕੀਨੀ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ: ਸਿਵਲ ਸਰਜਨ ਡਾ. ਅਮਨ ਸੂਦ

ਮਿਆਰੀ ਇਲਾਜ, ਸੁਰੱਖਿਅਤ ਮਾਹੌਲ ਅਤੇ ਬਿਹਤਰ ਦੇਖਭਾਲ ਨੂੰ ਯਕੀਨੀ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ: ਸਿਵਲ ਸਰਜਨ ਡਾ. ਅਮਨ ਸੂਦ

ਸਿਵਲ ਹਸਪਤਾਲ, ਐੱਸ.ਬੀ.ਐੱਸ. ਨਗਰ ਵਿਖੇ ਘਰੇਲੂ ਹਿੰਸਾ, ਬੇਟੀ ਬਚਾਓ ਬੇਟੀ ਪੜ੍ਹਾਓ ਅਤੇ ਚਾਈਲਡ ਹੈਲਪਲਾਈਨ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ

ਸਿਵਲ ਹਸਪਤਾਲ, ਐੱਸ.ਬੀ.ਐੱਸ. ਨਗਰ ਵਿਖੇ ਘਰੇਲੂ ਹਿੰਸਾ, ਬੇਟੀ ਬਚਾਓ ਬੇਟੀ ਪੜ੍ਹਾਓ ਅਤੇ ਚਾਈਲਡ ਹੈਲਪਲਾਈਨ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ

ਸਾਰੇ ਨਿੱਜੀ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਆਭਾ ਆਈ.ਡੀ. ਬਣਾਉਣ ਨੂੰ ਦਿੱਤੀ ਜਾਵੇ ਤਰਜੀਹ: ਸਿਵਲ ਸਰਜਨ ਡਾ. ਅਮਨ ਸੂਦ

ਸਾਰੇ ਨਿੱਜੀ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਆਭਾ ਆਈ.ਡੀ. ਬਣਾਉਣ ਨੂੰ ਦਿੱਤੀ ਜਾਵੇ ਤਰਜੀਹ: ਸਿਵਲ ਸਰਜਨ ਡਾ. ਅਮਨ ਸੂਦ

ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ ਮੰਦਭਾਗਾ: ਐਡਵੋਕੇਟ ਧਾਮੀ

ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ ਮੰਦਭਾਗਾ: ਐਡਵੋਕੇਟ ਧਾਮੀ

ਪਰਵਿੰਦਰ ਝੋਟਾ ਕਤਲ ਕੇਸ 'ਚ ਵੱਡੀ ਖ਼ਬਰ, ਹੋਈ ਪਹਿਲੀ ਗ੍ਰਿਫ਼ਤਾਰੀ

ਪਰਵਿੰਦਰ ਝੋਟਾ ਕਤਲ ਕੇਸ 'ਚ ਵੱਡੀ ਖ਼ਬਰ, ਹੋਈ ਪਹਿਲੀ ਗ੍ਰਿਫ਼ਤਾਰੀ

ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ

ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ

ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ ED ਦੀ ਐਂਟਰੀ

ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ ED ਦੀ ਐਂਟਰੀ

ਪਿਤਾ ਦੀ ਮੌਤ ਮਗਰੋਂ ਭਾਵੁਕ ਹੋਇਆ ਪਰਵਿੰਦਰ ਝੋਟਾ ਦਾ ਪੁੱਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਪਿਤਾ ਦੀ ਮੌਤ ਮਗਰੋਂ ਭਾਵੁਕ ਹੋਇਆ ਪਰਵਿੰਦਰ ਝੋਟਾ ਦਾ ਪੁੱਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ